ਭਾਜਪਾ ਵਿਧਾਇਕਾਂ ਵਲੋਂ ਹੰਗਾਮਾ ਅਤੇ ਮਾਰਸ਼ਲ ਵਿਜੇਂਦਰ ਗੁਪਤਾ ਨੂੰ ਚੁੱਕ ਕੇ ਬਾਹਰ ਲੈ ਗਏ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਤੋਂ ਵੋਟਿੰਗ ਮਸ਼ੀਨਾਂ ਉੱਤੇ ਸਵਾਲ ਚੁੱਕੇ ਹਨ। ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਪਾਰਟੀ ਦੇ ਵਿਧਾਇਕ ਸੌਰਭ ਭਾਰਦਵਾਜ ਨੇ ਇੱਕ ਡੈਮੋ ਟੈਸਟ ਰਾਹੀਂ ਦਾਅਵਾ ਕੀਤਾ …
Read More »ਆਮ ਆਦਮੀ ਪਾਰਟੀ ‘ਚ ਆਇਆ ਭੂਚਾਲ
ਕੇਜਰੀਵਾਲ ਦੀ ਕੈਬਨਿਟ ਦੇ ਮੰਤਰੀ ਕਪਿਲ ਮਿਸ਼ਰਾ ਨੇ ਹੀ ਲਾਏ ਕੇਜਰੀਵਾਲ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਕਿਹਾ ਕੇਜਰੀਵਾਲ ਨੇ ਜ਼ਮੀਨੀ ਸੌਦੇ ‘ਚ ਲਏ ਦੋ ਕਰੋੜ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਬਰਤਰਫ਼ ਮੰਤਰੀ ਕਪਿਲ ਮਿਸ਼ਰਾ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਤੇ ਜ਼ਮੀਨ ਸੌਦੇ ਵਿੱਚ ਸਾਥੀ ਮੰਤਰੀ ਕੋਲੋਂ ਦੋ ਕਰੋੜ ਰੁਪਏ ਲੈਣ …
Read More »ਅਮਾਨਤੁੱਲਾ ਨੇ ‘ਆਪ’ ਦੀ ਪੀਏਸੀ ਤੋਂ ਦਿੱਤਾ ਅਸਤੀਫਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵਿਚ ਮਚਿਆ ਅੰਦਰੂਨੀ ਘਮਾਸਾਨ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਮੀਟਿੰਗ ਤੋਂ ਬਾਅਦ ਵਿਧਾਇਕ ਅਮਾਨਤੁੱਲਾ ਖਾਨ ਨੇ ਪੀਏਸੀ ਤੋਂ ਅਸਤੀਫਾ ਦੇ ਦਿੱਤਾ ਹੈ। ਅਮਾਨਤੁੱਲਾ ਖਾਨ ਨੇ ਕੁਮਾਰ ਵਿਸ਼ਵਾਸ ‘ਤੇ ਆਰਐਸਐਸ ਤ ਭਾਜਪਾ ਦੇ …
Read More »ਐਸਵਾਈਐਲ ਦੇ ਮੁੱਦੇ ‘ਤੇ ਇਨੈਲੋ ਨੇ ਪੰਜਾਬ ਨੂੰ ਦਿੱਤੀ ਧਮਕੀ
ਚੰਡੀਗੜ੍ਹ : ਐਸਵਾਈਐਲ ਦੇ ਮੁੱਦੇ ‘ਤੇ ਇਨੈਲੋ ਨੇ ਪੰਜਾਬ ਨੂੰ ਧਮਕੀ ਦਿੱਤੀ ਹੈ। ਹਰਿਆਣਾ ਦੀ ਮੁੱਖ ਵਿਰੋਧੀ ਪਾਰਟੀ ਇਨੈਲੋ ਨੇ ਕਿਹਾ ਕਿ 10 ਜੁਲਾਈ ਨੂੰ ਪੰਜਾਬ ਦੀਆਂ ਬੱਸਾਂ ਤੇ ਅਧਿਕਾਰੀਆਂ ਦੀਆਂ ਗੱਡੀਆਂ ਦਿੱਲੀ ਨਹੀਂ ਜਾਣ ਦਿਆਂਗੇ। ਇਥੇ ਹੋਈ ਪਾਰਟੀ ਦੀ ਸੂਬਾਈ ਕਾਰਜਕਾਰਨੀ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ। ਮੀਟਿੰਗ …
Read More »ਹਾਸਰਸ ਕਵੀ ਹਰੀ ਸਿੰਘ ਦਿਲਬਰ ਦਾ ਦੇਹਾਂਤ
ਸਿਰਸਾ/ਬਿਊਰੋ ਨਿਊਜ਼ : ਹਾਸਰਸ ਕਵੀ ਹਰੀ ਸਿੰਘ ਦਿਲਬਰ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਉਹ ਲਗਭਗ 88 ਵਰ੍ਹਿਆਂ ਦੇ ਸਨ। ਉਨ੍ਹਾਂ ਦਾ ਜਨਮ 1929 ਵਿੱਚ ਲਹਿੰਦੇ ਪੰਜਾਬ ਦੇ ਜ਼ਿਲ੍ਹਾ ਲਾਇਲਪੁਰ ਵਿੱਚ ਮੋਤਾ ਸਿੰਘ ਦੇ ਘਰ ਹੋਇਆ ਸੀ। ਭਾਰਤ-ਪਾਕਿਸਤਾਨ ਦੀ 1947 ਦੀ ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਜਲੰਧਰ ਆ ਗਿਆ …
Read More »ਸ਼ਹੀਦ ਹੋਏ ਜਵਾਨਾਂ ਦਾ ਬਲੀਦਾਨ ਜ਼ਾਇਆ ਨਹੀਂ ਜਾਏਗਾ: ਅਰੁਣ ਜੇਤਲੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਵਿੱਚ ਦੋ ਭਾਰਤੀ ਫੌਜੀਆਂ ਦੇ ਸਿਰ ਕਲਮ ਕਰਨ ਉਤੇ ਕੇਂਦਰ ਸਰਕਾਰ ਤੇ ਸਿਆਸੀ ਪਾਰਟੀਆਂ ਨੇ ਪਾਕਿਸਤਾਨ ਦੀ ਆਲੋਚਨਾ ਕੀਤੀ। ਭਾਜਪਾ ਦੇ ਕਾਨੂੰਨਸਾਜ਼ਾਂ ਨੇ ਪਾਕਿ ਥਲ ਸੈਨਾ ਨੂੰ ਵੀ ਇਸੇ ਤਰ੍ਹਾਂ ਦਾ ਜਵਾਬ ਦੇਣ ਉਤੇ ਜ਼ੋਰ ਦਿੱਤਾ। ਰੱਖਿਆ ਮੰਤਰੀ ਅਰੁਣ ਜੇਤਲੀ ਨੇ ਇਸ ਘਿਨਾਉਣੇ ਕਾਰੇ …
Read More »ਭਾਰਤ ਨੇ ਪਾਕਿ ਦੇ ਹਾਈ ਕਮਿਸ਼ਨਰ ਨੂੰ ਕੀਤਾ ਤਲਬ
ਕਿਹਾ, ਭਾਰਤੀ ਫੌਜੀਆਂ ਦੇ ਸਿਰ ਕਲਮ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਅਬਦੁਲ ਬਾਤਿਸ਼ ਨੂੰ ਤਲਬ ਕਰਕੇ ਮੰਗ ਕੀਤੀ ਹੈ ਕਿ ਭਾਰਤੀ ਫੌਜੀਆਂ ਦੇ ਸਿਰ ਕਲਮ ਕਰਨ ਦੇ ਮਾਮਲੇ ਵਿਚ ਪਾਕਿਸਤਾਨੀ ਫੌਜੀਆਂ ਖ਼ਿਲਾਫ ਕਰਵਾਈ ਕੀਤੀ ਜਾਵੇ। ਬਾਤਿਸ਼ ਨੂੰ ਵਿਦੇਸ਼ ਸਕੱਤਰ ਐਸ. ਜੈਸ਼ੰਕਰਨ …
Read More »ਯੂਪੀ ਦੇ ਫੈਜਾਬਾਦ ਤੋਂ ਆਈਐਸਆਈ ਦਾ ਏਜੰਟ ਗ੍ਰਿਫਤਾਰ
ਪਾਕਿਸਤਾਨ ਤੋਂ ਲਈ ਸੀ ਟ੍ਰੇਨਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਪੀ ਏਟੀਐਸ ਅਤੇ ਆਰਮੀ ਇੰਟੈਲੀਜੈਂਸ ਦੀ ਟੀਮ ਨੇ ਫੈਜਾਬਾਦ ਤੋਂ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੇ ਏਜੰਟ ਆਫਤਾਬ ਅਲੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਆਈਐਸਆਈ ਲਈ ਕੰਮ ਰਿਹਾ ਹੈ ਅਤੇ ਇਸਨੇ ਪਾਕਿਸਤਾਨ ਤੋਂ ਟਰੇਨਿੰਗ ਲਈ ਹੋਈ ਹੈ। ਆਫਤਾਬ ਕੋਲੋਂ ਪੁੱਛਗਿੱਛ ਤੋਂ ਬਾਅਦ ਕਈ …
Read More »ਦੇਸ਼ ਭਰ ਵਿਚ ਪਾਕਿਸਤਾਨ ਖਿਲਾਫ ਪ੍ਰਦਰਸ਼ਨ
ਸਾਡੇ ਜਵਾਨਾਂ ਦੇ ਸਿਰ ਕੱਟਣ ਵਾਲਿਆਂ ‘ਚ ਮੁਜ਼ਾਹਦੀਨ ਵੀ ਸਨ : ਬੀਐਸਐਫ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੀ ਕ੍ਰਿਸ਼ਨਾ ਘਾਟੀ ਸੈਕਟਰ ਵਿਚ ਲੰਘੇ ਕੱਲ੍ਹ ਸ਼ਹੀਦ ਹੋਏ ਦੋ ਭਾਰਤੀ ਜਵਾਨਾਂ ਦੇ ਸਰੀਰਾਂ ਨਾਲ ਕੀਤੀ ਗਈ ਕਰੂਰਤਾ ਤੋਂ ਬਾਅਦ ਨਵੀਂ ਗੱਲ ਸਾਹਮਣੇ ਆਈ ਹੈ। ਬੀਐਸਐਫ ਦੀ ਵੈਸਟਰਨ ਕਮਾਂਡ ਦੇ ਏਡੀਜੀ ਬੀ.ਐਨ. ਚੌਬੇ …
Read More »ਆਮ ਆਦਮੀ ਪਾਰਟੀ ਦਾ ਵਿਵਾਦ ਸਿਖਰ ‘ਤੇ ਪਹੁੰਚਿਆ
ਕੁਮਾਰ ਵਿਸ਼ਵਾਸ ਨੇ ਭਾਵੁਕ ਹੁੰਦਿਆਂ ਕਿਹਾ, ਅੱਜ ਰਾਤ ਤੱਕ ਲੈ ਲਵਾਂਗਾ ਕੋਈ ਫੈਸਲਾ ਆਖਿਆ, ਮੇਰੇ ‘ਤੇ ਉਂਗਲੀ ਚੁੱਕਣ ਵਾਲੇ ਅਮਾਨਤੁੱਲਾ ਖਾਨ ਨੇ ਜੇਕਰ ਕੇਜਰੀਵਾਲ ਤੇ ਸਿਸੋਦੀਆ ‘ਤੇ ਦੋਸ਼ ਲਾਏ ਹੁੰਦੇ ਤਾਂ ਕਦੋ ਦਾ ਪਾਰਟੀ ਵਿਚੋਂ ਬਾਹਰ ਹੁੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦਾ ਵਿਵਾਦ ਹੁਣ ਸਿਖ਼ਰ ‘ਤੇ ਪਹੁੰਚ ਗਿਆ …
Read More »