15 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਫ਼ਰਜ਼ੀ ਪਾਸਪੋਰਟ ਮਾਮਲੇ ਵਿਚ ਸਪੈਸ਼ਲ ਕੋਰਟ ਨੇ ਛੋਟਾ ਰਾਜਨ ਨੂੰ ਸੱਤ ਸਾਲ ਦੀ ਸਜ਼ਾ ਅਤੇ 15,000 ਰੁਪਏ ਜ਼ੁਰਮਾਨਾ ਲਗਾਇਆ ਹੈ। ਅਦਾਲਤ ਨੇ ਬੈਂਗਲੁਰੂ ਪਾਸਪੋਰਟ ਦਫਤਰ ਦੇ 3 ਅਧਿਕਾਰੀਆਂ ਨੂੰ ਵੀ 7 ਸਾਲ ਦੀ ਸਜ਼ਾ ਸੁਣਾਈ ਹੈ। ਦਿੱਲੀ ਦੀ ਪਟਿਆਲਾ ਹਾਊਸ …
Read More »ਕੈਪਟਨ ਅਮਰਿੰਦਰ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਕੋਲ ਉਠਾਇਆ ਕਾਲੀ ਸੂਚੀ ਦਾ ਮਾਮਲਾ
ਸਿੱਖ ਨੌਜਵਾਨਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਦਿੱਤਾ ਸੁਝਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਸਿੱਖਾਂ ਦੀ ਕਾਲੀ ਸੂਚੀ ਦਾ ਮਾਮਲਾ ਉਠਾਇਆ। ਉਨ੍ਹਾਂ ਇਸ ਸੂਚੀ ਵਿੱਚ ਸ਼ਾਮਲ ਸਿੱਖ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ …
Read More »ਛੱਤੀਸਗੜ੍ਹ ‘ਚ ਨਕਸਲੀਆਂ ਦਾ ਸੀਆਰਪੀਐਫ ‘ਤੇ ਵੱਡਾ ਹਮਲਾ
24 ਜਵਾਨ ਸ਼ਹੀਦ, 6 ਜ਼ਖ਼ਮੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਸੁਕਮਾ ਵਿਚ ਨਕਸਲੀਆਂ ਨਾਲ ਹੋਏ ਮੁਕਾਬਲੇ ਵਿਚ ਸੀਆਰਪੀਐਫ ਦੇ 24 ਜਵਾਨ ਸ਼ਹੀਦ ਹੋ ਗਏ ਹਨ। ਇਸ ਹਮਲੇ ਵਿਚ 6 ਜਵਾਨ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਵਿਚੋਂ …
Read More »ਨਵਾਂਸ਼ਹਿਰ ‘ਚ ਖੁੱਲ੍ਹੇਗਾ ਪਾਸਪੋਰਟ ਦਫਤਰ
ਕੈਪਟਨ ਅਮਰਿੰਦਰ ਨੇ ਸੁਸ਼ਮਾ ਸਵਰਾਜ ਨਾਲ ਕੀਤੀ ਸੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਮੰਨਦਿਆਂ ਸੂਬੇ ਵਿੱਚ ਨਵਾਂਸ਼ਹਿਰ ਵਿਖੇ ਇਕ ਹੋਰ ਪਾਸਪੋਰਟ ਦਫ਼ਤਰ ਖੋਲ੍ਹਣ ਲਈ ਹਾਮੀ ਭਰ ਦਿੱਤੀ ਹੈ। ਇਸ ਨਾਲ ਦੋਆਬੇ ਦੇ ਪਰਵਾਸੀ ਪੰਜਾਬੀ ਭਾਈਚਾਰੇ ਨੂੰ ਫ਼ਾਇਦਾ …
Read More »ਦਿੱਲੀ ਨਗਰ ਨਿਗਮ ਚੋਣਾਂ ਵਿਚ ਐਗਜ਼ਿਟ ਪੋਲ ਭਾਜਪਾ ਨੂੰ ਦੇ ਰਹੇ 200 ਤੋਂ ਵੱਧ ਸੀਟਾਂ
ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸਾਫ ਹੋਣ ਦੇ ਦਾਅਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਐਤਵਾਰ ਨੂੰ ਨਵੀਂ ਦਿੱਲੀ ਵਿਚ ਪਈਆਂ ਨਗਰ ਨਿਗਮ ਦੀਆਂ ਵੋਟਾਂ ਤੋਂ ਬਾਅਦ ਐਗਜ਼ਿਟ ਪੋਲ ਦਾਅਵਾ ਕਰ ਰਿਹਾ ਹੈ ਕਿ ਭਾਜਪਾ ਵੱਡੇ ਫਰਕ ਨਾਲ ਹੂੰਝਾ ਫੇਰ ਜਿੱਤ ਹਾਸਲ ਕਰੇਗੀ। ਜਦੋਂ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਲੱਭਿਆਂ ਵੀ …
Read More »ਪਸ਼ੂ ਤਸਕਰੀ ਰੋਕਣ ਲਈ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਕੀਤੀ ਰਿਪੋਰਟ ਪੇਸ਼
ਹੁਣ ਗਾਵਾਂ ਦੇ ਵੀ ਬਣਨਗੇ ਅਧਾਰ ਨੰਬਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਤੋਂ ਬੰਗਲਾਦੇਸ਼ ਨੂੰ ਹੁੰਦੀ ਪਸ਼ੂ ਤਸਕਰੀ ਰੋਕਣ ਲਈ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇੱਕ ਰਿਪੋਰਟ ਪੇਸ਼ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਅਦਾਲਤ ਵਿੱਚ ਪੇਸ਼ ਹੋਏ ਸੋਲੀਸਿਟਰ ਜਨਰਲ ਰਣਜੀਤ ਕੁਮਾਰ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਦੇ ਜੁਆਇੰਟ ਸਕੱਤਰ ਦੀ …
Read More »ਕੈਨੇਡਾ ‘ਚ ਕੋਈ ਖਾਲਿਸਤਾਨੀ ਮੂਵਮੈਂਟ ਨਹੀਂ : ਹਰਜੀਤ ਸੱਜਣ
ਕਿਹਾ : 1984 ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਭਾਰਤ ਨਾਲ ਮਿਲ ਕੇ ਕੈਨੇਡਾ ਕਰੇਗਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ : ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਸਪੱਸ਼ਟ ਆਖਿਆ ਕਿ ਕੈਨੇਡਾ ਵਿਚ ਕੋਈ ਖਾਲਿਸਤਾਨੀ ਮੂਵਮੈਂਟ ਨਹੀਂ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਖਾਲਿਸਤਾਨੀ ਸਮਰਥਕ …
Read More »ਦਿੱਲੀ ਕਾਂਗਰਸ ਨੂੰ ਜ਼ਬਰਦਸਤ ਝਟਕਾ
ਅਰਵਿੰਦਰ ਸਿੰਘ ਲਵਲੀ ਭਾਜਪਾ ‘ਚ ਸ਼ਾਮਲ ਨਵੀਂ ਦਿੱਲੀ : ਦਿੱਲੀ ਕਾਂਗਰਸ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਤੇ ਸ਼ੀਲਾ ਦੀਕਸ਼ਿਤ ਦੇ ਕਾਰਜਕਾਲ ਵੇਲੇ ਅਹਿਮ ਮੰਤਰਾਲੇ ਸਾਂਭਣ ਵਾਲੇ ਅਰਵਿੰਦਰ ਸਿੰਘ ਲਵਲੀ ਭਾਜਪਾ ਵਿੱਚ ਸ਼ਾਮਲ ਹੋ ਗਏ, ਜਿਸ ਨਾਲ ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਲਵਲੀ ਤੋਂ ਇਲਾਵਾ …
Read More »‘ਆਪ’ ਦੇ ਵਿਵਾਦਤ ਸਾਬਕਾ ਮੰਤਰੀ ਸੰਦੀਪ ਕੁਮਾਰ ਨੇ ਭਾਜਪਾ ਦੇ ਹੱਕ ‘ਚ ਕੀਤਾ ਪ੍ਰਚਾਰ
ਪਹਿਲਾਂ ਭਾਜਪਾ ਹੀ ਇਸ ਖਿਲਾਫ ਪਾ ਰਹੀ ਸੀ ਰੌਲਾ ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਚੋਣਾਂ ਦੌਰਾਨ ਕੇਜਰੀਵਾਲ ਸਰਕਾਰ ਦਾ ਸਾਬਕਾ ਮੰਤਰੀ ਸੰਦੀਪ ਕੁਮਾਰ ਜੋ ਕਥਿਤ ਸੈਕਸ ਵੀਡੀਓ ਮਾਮਲੇ ਵਿੱਚ ਫਸ ਗਿਆ ਸੀ, ਨੇ ਦਿੱਲੀ ਵਿਚ ਭਾਜਪਾ ਲਈ ਚੋਣ ਪ੍ਰਚਾਰ ਕੀਤਾ ਹੈ। ਚੇਤੇ ਰਹੇ ਕਿ ਸਾਬਕਾ ਮੰਤਰੀ ਸੰਦੀਪ ਕੁਮਾਰ ਦੇ …
Read More »13 ਮਹੀਨੇ ਤੋਂ ਫਰਾਰ ਵਿਜੇ ਮਾਲਿਆ ਨੂੰ ਲੰਦਨ ‘ਚ ਕੀਤਾ ਗ੍ਰਿਫਤਾਰ
ਤਿੰਨ ਘੰਟਿਆਂ ਬਾਅਦ ਹੀ ਮਿਲ ਗਈ ਬੇਲ ਨਵੀਂ ਦਿੱਲੀ/ਬਿਊਰੋ ਨਿਊਜ਼ : ਪਿਛਲੇ ਵਰ੍ਹੇ ਮਾਰਚ ਮਹੀਨੇ ਵਿਚ ਭਾਰਤ ਤੋਂ ਫਰਾਰ ਹੋਏ ਵਿਜੇ ਮਾਲਿਆ ਨੂੰ ਮੰਗਲਵਾਰ ਦੀ ਸਵੇਰ ਲੰਦਨ ਵਿਚ ਸਕਾਟਲੈਂਡ ਯਾਰਡ ਪੁਲਿਸ ਨੇ ਗ੍ਰਿਫਤਾਰ ਕੀਤਾ। ਵਿਜੇ ਮਾਲੀਆ ਖੁਦ ਸੈਂਟਰਲ ਲੰਦਨ ਪੁਲਿਸ ਸਟੇਸ਼ਨ ਪਹੁੰਚੇ ਸਨ। ਭਾਰਤ ਨੇ ਬੈਂਕਾਂ ਦੇ 9 ਹਜ਼ਾਰ ਕਰੋੜ …
Read More »