Breaking News
Home / ਭਾਰਤ (page 814)

ਭਾਰਤ

ਭਾਰਤ

ਸੁਬਰਤ ਰਾਏ ਨੂੰ ਸੁਪਰੀਮ ਕੋਰਟ ਨੇ ਦਿੱਤਾ ਝਟਕਾ

ਐਮ ਬੀ ਵੈਲੀ ਦੀ ਨਿਲਾਮੀ ਦੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਸਹਾਰਾ ਮੁਖੀ ਸੁਬਰਤ ਰਾਏ ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਸਹਾਰਾ ਮੁਖੀ ਦੀ ਮਹਾਰਾਸ਼ਟਰ ‘ਚ ਐਮ ਬੀ ਵੈਲੀ ਨੂੰ ਨਿਲਾਮ ਕਰਨ ਦਾ ਹੁਕਮ ਦੇ ਦਿੱਤਾ ਹੈ। ਸਹਾਰਾ ਮੁਖੀ 13 ਅਪ੍ਰੈਲ ਤੱਕ ਸੇਬੀ ਕੋਲ 5,092  ਕਰੋੜ …

Read More »

ਪਾਕਿ ਨੇ ਭਾਰਤੀ ਨਾਗਰਿਕ ਕੁਲਭੂਸ਼ਣ ਯਾਦਵ ਨੂੰ ਫਾਂਸੀ ਦੀ ਸਜ਼ਾ ਸੁਣਾਈ

ਪਾਕਿਸਤਾਨ ਸਰਕਾਰ ਦਾ ਕਹਿਣਾ ਯਾਦਵ ਹੈ ਜਾਸੂਸ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੀ ਇਕ ਫ਼ੌਜੀ ਅਦਾਲਤ ਨੇ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਮੁਲਕ ਵਿੱਚ ‘ਜਾਸੂਸੀ ਤੇ ਭੰਨ-ਤੋੜ ਦੀਆਂ ਕਾਰਵਾਈਆਂ’ ਦਾ ਦੋਸ਼ੀ ਕਰਾਰ ਦਿੰਦਿਆਂ ਸਜ਼ਾ-ਏ-ਮੌਤ ਸੁਣਾਈ ਹੈ। ਦੂਜੇ ਪਾਸੇ ਭਾਰਤ ਨੇ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ‘ਗਿਣਿਆ-ਮਿਥਿਆ ਕਤਲ’ ਕਰਾਰ …

Read More »

ਬੇਕਸੂਰ ਭਾਰਤੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤ ‘ਕੁਝ ਵੀ ਕਰਨ’ ਲਈ ਤਿਆਰੀ : ਸੁਸ਼ਮਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਪਾਕਿਸਤਾਨ ਦੀ ਫ਼ੌਜੀ ਅਦਾਲਤ ਵੱਲੋਂ ਭਾਰਤੀ ਸ਼ਹਿਰੀ ਕੁਲਭੂਸ਼ਣ ਜਾਧਵ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਖ਼ਿਲਾਫ਼ ਭਾਰਤ ਨੇ ਸਖ਼ਤ ਸਟੈਂਡ ਲੈਂਦਿਆਂ ਗੁਆਂਢੀ ਮੁਲਕ ਨੂੰ ਖ਼ਬਰਦਾਰ ਕੀਤਾ ਕਿ ਉਹ ਜਾਧਵ ਨੂੰ ਇਨਸਾਫ਼ ਦਿਵਾਉਣ ਲਈ ‘ਕੁਝ ਵੀ ਕਰ’ ਸਕਦਾ ਹੈ। ਪਾਕਿਸਤਾਨ ਨੂੰ ਇਹ ਵੀ ਚੇਤਾਵਨੀ ਦਿੱਤੀ ਗਈ ਹੈ …

Read More »

ਅਸ਼ਲੀਲ ਕੁਮੈਂਟ ਕਾਰਨ ਨਵਜੋਤ ਸਿੰਘ ਸਿੱਧੂ ਖਿਲਾਫ ਸ਼ਿਕਾਇਤ

ਸਿੱਧੂ ਨੇ ਕਪਿਲ ‘ਤੇ ਵਿਆਹ ਨੂੰ ਲੈ ਕੇ ਕੀਤਾ ਸੀ ਕੁਮੈਂਟ ਚੰਡੀਗੜ੍ਹ/ਬਿਊਰੋ ਨਿਊਜ਼ : ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਐਡਵੋਕੇਟ ਐੱਸ ਸੀ ਅਰੋੜਾ ਨੇ ਮੁੱਖ ਸਕੱਤਰ ਨੂੰ ਨੋਟਿਸ ਭੇਜ ਕੇ ਸ਼ਿਕਾਇਤ ਕੀਤੀ ਹੈ। ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਹੈ ਕਿ ਸ਼ਨਿਚਰਵਾਰ ਨੂੰ ਕਪਿਲ ਸ਼ਰਮਾ ਦੇ ਸ਼ੋਅ ਵਿਚ ਸਿੱਧੂ …

Read More »

ਏਅਰ ਇੰਡੀਆ ਦੀ ਦਿੱਲੀ ਤੋਂ ਵਾਸ਼ਿੰਗਟਨ ਦੀ ਸਿੱਧੀ ਉਡਾਣ 7 ਜੁਲਾਈ ਤੋਂ ਹੋਵੇਗੀ ਸ਼ੁਰੂ

ਨਵੀਂ ਦਿੱਲੀ : ਏਅਰ ਇੰਡੀਆ ਪਹਿਲੀ ਵਾਰ ਨਵੀਂ ਦਿੱਲੀ ਤੋਂ ਵਾਸ਼ਿੰਗਟਨ ਦੀ ਸਿੱਧੀ ਉਡਾਣ ਸ਼ੁਰੂ ਕਰਨ ਜਾ ਰਹੀ ਹੈ। ਇਹ ਉਡਾਣ 7 ਜੁਲਾਈ ਤੋਂ ਸ਼ੁਰੂ ਹੋਵੇਗੀ। ਏਅਰ ਇੰਡੀਆ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਇਨ੍ਹਾਂ ਦੋਵਾਂ ਸ਼ਹਿਰਾਂ ਨੂੰ ਜੋੜਣ ਵਾਲੀ ਇਕਲੌਤੀ ਉਡਾਣ ਹੋਵੇਗੀ, ਜਿਸ ਲਈ ਬੋਇੰਗ 777-200 ਐੱਲ. …

Read More »

ਭਾਰਤ ਤੇ ਬੰਗਲਾਦੇਸ਼ ਵਿਚਾਲੇ 22 ਸਮਝੌਤਿਆਂ ‘ਤੇ ਦਸਤਖਤ

ਭਾਰਤ ਦੇਵੇਗਾ ਬੰਗਲਾਦੇਸ਼ ਨੂੰ 4.5 ਅਰਬ ਡਾਲਰ ਦੀ ਸਹਾਇਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਬੰਗਲਾਦੇਸ਼ ਸਬੰਧਾਂ ਵਿੱਚ ਉਦੋਂ ਨਵੇਂ ਦੌਰ ਦੀ ਸ਼ੁਰੂਆਤ ਹੋਈ ਜਦੋਂ ਦੋਵਾਂ ਗੁਆਂਢੀ ਦੇਸ਼ਾਂ ਵਿੱਚ 22 ਸਮਝੌਤਿਆਂ ਉੱਤੇ ਹਸਤਾਖ਼ਰ ਹੋਏ ਅਤੇ ਭਾਰਤ ਨੇ ਬੰਗਲਾਦੇਸ਼ ਨੂੰ 4.5 ਅਰਬ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ …

Read More »

ਸੁਪਰੀਮ ਕੋਰਟ ਵਲੋਂ ਐਸਵਾਈਐਲ ਮਸਲੇ ਦੇ ਹੱਲ ਲਈ ਕੋਸ਼ਿਸ਼ਾਂ

ਮਾਮਲੇ ਦੀ ਸੁਣਵਾਈ 27 ਅਪ੍ਰੈਲ ਤੱਕ ਟਾਲੀ, 20 ਅਪ੍ਰੈਲ ਨੂੰ ਸੱਦੀ ਹੈ ਪੰਜਾਬ ਤੇ ਹਰਿਆਣਾ ਦੀ ਉਚ ਪੱਧਰੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸਤਲੁਜ-ਯਮੁਨਾ ਲਿੰਕ ਨਹਿਰ (ਐਸਵਾਈਐਲ) ਵਿਵਾਦ ਦਾ ਦੋਸਤਾਨਾ ਹੱਲ ਕੱਢਣ ਦੀਆਂ ਕੋਸ਼ਿਸ਼ਾਂ ਦੇ ‘ਬੂਹੇ ਬੰਦ ਨਹੀਂ ਕਰਨੇ’ ਚਾਹੁੰਦੀ। ਇਸ ਦੇ ਨਾਲ ਹੀ …

Read More »

ਦਿੱਲੀ ਹਾਈਕੋਰਟ ਨੇ ਮੁਹਾਲੀ ਦੇ ਵਿਵਾਦਤ ਟਾਟਾ ਕੈਮਲੌਟ ਪ੍ਰਾਜੈਕਟ ‘ਤੇ ਲਾਈ ਰੋਕ

ਅਦਾਲਤ ਨੇ ਇਸ ਪ੍ਰਾਜੈਕਟ ਨੂੰ ਵਾਤਾਵਰਨ ਨਾਲ ਖਿਲਵਾੜ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਅੱਜ ਮੁਹਾਲੀ ਦੇ ਚਰਚਿਤ ਤੇ ਵਿਵਾਦਤ ਟਾਟਾ ਕੈਮਲੌਟ ਪ੍ਰਾਜੈਕਟ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਤੇ ਨਵਾਂ ਗਰਾਓਂ ਪੰਚਾਇਤ ਵੱਲੋਂ ਮਿਲੀਆਂ ਸਾਰੀਆਂ ਮਨਜ਼ੂਰੀਆਂ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ …

Read More »

ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਯਮੁਨਾ ‘ਚ ਫੈਲਾਈ ਗੰਦਗੀ ਲਈ ਸ੍ਰੀਸ੍ਰੀ ਰਵੀਸ਼ੰਕਰ ਨੂੰ ਜ਼ਿੰਮੇਵਾਰ ਦੱਸਿਆ

ਯਮੁਨਾ ਨੂੰ ਪੁਰਾਣੀ ਸਥਿਤੀ ‘ਚ ਲਿਆਉਣ ਲਈ ਲੱਗਣਗੇ 13 ਕਰੋੜ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਵਿਸ਼ਵ ਸੰਸਕ੍ਰਿਤੀ ਸਮਾਰੋਹ ਦੌਰਾਨ ਯਮੁਨਾ ਇਲਾਕੇ  ਵਿਚ ਫੈਲਾਈ ਗਈ ਗੰਦਗੀ ਦੇ ਮਾਮਲੇ ਦੀ ਜਾਂਚ ਕਰਨ ਲਈ ਮਾਹਿਰਾਂ ਦੀ ਕਮੇਟੀ ਦਾ ਗਠਨ ਕੀਤਾ ਹੈ। ਨੈਸ਼ਨਲ ਗਰੀਨ ਟ੍ਰਿਬਿਊਨਲ ਇਸ ਲਈ ਆਰਟ ਆਫ਼ ਲਿਵਿੰਗ ਦੇ …

Read More »

ਦੈਨਿਕ ਭਾਸਕਰ ਸਮੂਹ ਦੇ ਚੇਅਰਮੈਨ ਰਮੇਸ਼ ਚੰਦ ਅਗਰਵਾਲ ਦਾ ਦੇਹਾਂਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਦੁੱਖ ਪ੍ਰਗਟ ਅਹਿਮਦਾਬਾਦ/ਬਿਊਰੋ ਨਿਊਜ਼ ਦੈਨਿਕ ਭਾਸਕਰ ਸਮੂਹ ਦੇ ਚੇਅਰਮੈਨ ਰਮੇਸ਼ ਚੰਦ ਅਗਰਵਾਲ ਦਾ ਅੱਜ ਦੇਹਾਂਤ ਹੋ ਗਿਆ।  ਉਹ 73 ਸਾਲਾਂ ਦੇ ਸਨ। ਰਮੇਸ਼ ਚੰਦ ਅੱਜ ਸਵੇਰੇ 9.20 ਵਜੇ ਦੀ ਫਲਾਈਟ ਵਿਚ ਦਿੱਲੀ ਤੋਂ ਰਵਾਨਾ ਹੋਏ ਅਤੇ 11.00 ਵਜੇ ਅਹਿਮਦਾਬਾਦ ਪਹੁੰਚੇ। ਏਅਰਪੋਰਟ ‘ਤੇ ਹੀ ਉਨ੍ਹਾਂ …

Read More »