ਪੰਜਾਬ ਦੇ ਕਿਸਾਨ ਅਮਰਿੰਦਰ ਸਰਕਾਰ ਵੱਲ ਤੱਕਣ ਲੱਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਕਿਸਾਨਾਂ ਲਈ ਮੰਗਲਵਾਰ ਸੱਚਮੁੱਚ ਮੰਗਲਕਾਰੀ ਰਿਹਾ। ਉੱਤਰ ਪ੍ਰਦੇਸ਼ ਸਰਕਾਰ ਨੇ ਛੋਟੇ ਕਿਸਾਨਾਂ ਦੇ ਇਕ ਲੱਖ ਤਕ ਦੇ ਫ਼ਸਲੀ ਕਰਜ਼ੇ ਮਾਫ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਕਈ ਹੋਰ ਸੂਬਿਆਂ ਵਿਚ ਵੀ ਇਸ …
Read More »ਨਸ਼ਾ ਵਿਰੋਧੀ ਮੁਹਿੰਮ ਦੇ ਚੰਗੇ ਨਤੀਜੇ ਨਿਕਲਣ ਲੱਗੇ : ਕੈਪਟਨ ਅਮਰਿੰਦਰ
181 ਨੰਬਰ ਹੈਲਪਲਾਈਨ ‘ਤੇ ਮਿਲੀਆਂ 240 ਸੂਹਾਂ, ਪੰਜ ਸੌ ਮੁਲਜ਼ਮ ਕੀਤੇ ਗਏ ਗ੍ਰਿਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੂੰ 181 ਨੰਬਰ ਹੈਲਪਲਾਈਨ ‘ਤੇ ਦੋ ਦਿਨਾਂ ਵਿੱਚ ਨਸ਼ਿਆਂ ਦੇ ਸਬੰਧ ਵਿੱਚ 240 ਸੂਹਾਂ ਮਿਲੀਆਂ। ਇਸ ਸਬੰਧੀ ਤਕਰੀਬਨ 500 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੱਲਬਾਤ ਦੌਰਾਨ ਦਾਅਵਾ …
Read More »ਈਡੀ ਵਲੋਂ ਕਈ ਥਾਈਂ ਫਰਜ਼ੀ ਕੰਪਨੀਆਂ ‘ਤੇ ਛਾਪੇ
ਚੰਡੀਗੜ੍ਹ, ਦਿੱਲੀ, ਚੇਨਈ ਤੇ ਕੋਲਕਾਤਾ ਸਮੇਤ ਹੋਰ ਪ੍ਰਮੁੱਖ ਸ਼ਹਿਰਾਂ ਵਿੱਚ ਕੀਤੀ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਫ਼ਰਜ਼ੀ ਕੰਪਨੀਆਂ ਖ਼ਿਲਾਫ਼ ਦੇਸ਼ ਪੱਧਰੀ ਮੁਹਿੰਮ ਵਿੱਢਦਿਆਂ 16 ਰਾਜਾਂ ਵਿੱਚ 110 ਥਾਵਾਂ ਉਤੇ ਛਾਪੇ ਮਾਰੇ। ਅਧਿਕਾਰੀਆਂ ਨੇ ਦੱਸਿਆ ਕਿ ਈਡੀ ਦੀਆਂ ਕਈ ਟੀਮਾਂ ਨੇ ਦਿੱਲੀ, ਚੇਨੱਈ, ਕੋਲਕਾਤਾ, ਚੰਡੀਗੜ੍ਹ, ਪਟਨਾ, ਰਾਂਚੀ, …
Read More »ਵੀਰਭੱਦਰ ਸਿੰਘ ਦੇ ਫਾਰਮ ਹਾਊਸ ਦੀ ਹੋਈ ਕੁਰਕੀ
ਬੀਮਾ ਪਾਲਿਸੀ, ਫਿਕਸਡ ਡਿਪਾਜ਼ਿਟ ਅਤੇ ਗ੍ਰੇਟਰ ਕੈਲਾਸ ਦਾ ਫਲੈਟ ਪਹਿਲਾਂ ਹੀ ਹੋ ਚੁੱਕਾ ਹੈ ਜ਼ਬਤ ਨਵੀਂ ਦਿੱਲੀ/ਬਿਊਰੋ ਨਿਊਜ਼ : ਈਡੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਅਤੇ ਬੇਟੀ ਦੀ ਕੰਪਨੀ ਦੇ ਨਾਂ ‘ਤੇ ਖਰੀਦੇ ਗਏ ਫਾਰਮ ਹਾਊਸ ਨੂੰ ਜ਼ਬਤ ਕਰ ਲਿਆ ਗਿਆ ਹੈ। 2011 ਵਿਚ 6.61 …
Read More »ਈਡੀ ਵੱਲੋਂ ਚੰਡੀਗੜ੍ਹ ‘ਚੋਂ ਦਸਤਾਵੇਜ਼ ਬਰਾਮਦ
ਚੰਡੀਗੜ੍ਹ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਦੇਸ਼ ਦੇ ਹੋਰ ਹਿੱਸਿਆਂ ਵਾਂਗ ਚੰਡੀਗੜ੍ਹ ਵਿੱਚ ਵੀ ਛਾਪੇ ਮਾਰੇ ਅਤੇ ਫਰਜ਼ੀ ਕੰਪਨੀਆਂ ਦੀ ਪੜਤਾਲ ਕੀਤੀ। ਈਡੀ ਦੇ ਸੂਤਰਾਂ ਅਨੁਸਾਰ ਚੰਡੀਗੜ੍ਹ ਦੇ ਸੈਕਟਰ-17 ਵਿੱਚ ਸਥਿਤ ਕੁਝ ਕੰਪਨੀਆਂ ਦੇ ਦਫ਼ਤਰਾਂ ਉਤੇ ਛਾਪੇ ਮਾਰੇ ਗਏ। ਇਸ ਬਾਰੇ ਈਡੀ ਦਾ ਕੋਈ ਅਧਿਕਾਰੀ ਗੱਲ ਕਰਨ ਲਈ …
Read More »2000 ਦੇ ਨੋਟ ਨਹੀਂ ਹੋਣਗੇ ਬੰਦ
ਸਰਕਾਰ ਨੇ ਨਕਲੀ ਨੋਟਾਂ ਨੂੰ ਰੋਕਣ ਲਈ ਕਈ ਉਪਾਅ ਕੀਤੇ ਨਵੀਂ ਦਿੱਲੀ : ਸਰਕਾਰ ਨੇ 2000 ਰੁਪਏ ਦੇ ਨਵੇਂ ਨੋਟ ਬੰਦ ਕੀਤੇ ਜਾਣ ਦੀਆਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਨਕਲੀ ਨੋਟਾਂ ਦੀ ਸਮੱਸਿਆ ‘ਤੇ ਕਾਬੂ ਪਾਉਣ ਲਈ ਕਈ ਤਰ੍ਹਾਂ ਦੇ ਉਪਾਅ ਕੀਤੇ ਗਏ ਹਨ। …
Read More »ਸੀ ਜੇ ਆਈ ਨੇ ਆਪਣੇ ਕਿੱਸੇ ਸੁਣਾ ਕੇ ਸਮਝਾਇਆ ਜੀਵਨ ਅਤੇ ਕੈਰੀਅਰ ‘ਚ ਟਰਨਿੰਗ ਪੁਆਇੰਟ ਕਿਸ ਤਰ੍ਹਾਂ ਆਇਆ, ਫਿਰ ਬੋਲੇ
ਕੋਈ ਵਿਦੇਸ਼ ਤੋਂ ਆਏਗਾ, ਜੱਜ ਛੁੱਟੀਆਂ ‘ਚ 5-7 ਦਿਨ ਬੈਠਣ, ਲੱਖਾਂ ਪੈਂਡਿੰਗ ਕੇਸਾਂ ਦੇ ਫੈਸਲੇ ਸੰਭਵ ਇਲਾਹਾਬਾਦ : ਇਲਾਹਾਬਾਦ ਹਾਈ ਕੋਰਟ ਦੇ 150 ਸਾਲ ਪੂਰੇ ਹੋਣ ‘ਤੇ ਚੀਫ਼ ਜਸਟਿਸ ਜੇ ਐਸ ਖੇਹਰ ਨੇ ਦਿਲ ਦੀ ਗੱਲ ਕੀਤੀ। ਜੱਜਾਂ, ਵਕੀਲਾਂ ਅਤੇ ਸਰਕਾਰ ਨੂੰ ਕਿਹਾ ਸਫ਼ਲਤਾ ਇਸੇ ‘ਤੇ ਨਿਰਭਰ ਕਰਦੀ ਹੈ ਕਿ …
Read More »ਸੁਨੀਲ ਗਰੋਵਰ ਫਿਰ ਤੋਂ ਬਣਨਗੇ ਕਪਿਲ ਸ਼ਰਮਾ ਦੇ ਸ਼ੋਅ ਦਾ ਹਿੱਸਾ
ਕਿਹਾ, ਲੋਕਾਂ ਦਾ ਮਨੋਰੰਜਨ ਕਰਨਾ ਮੇਰੇ ਲਈ ਜ਼ਰੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਪਿਲ ਸ਼ਰਮਾ ਅਤੇ ਸੁਨੀਲ ਗਰੋਵਰ ਵਿਚਕਾਰ ਹੋਏ ਝਗੜੇ ਤੋਂ ਬਾਅਦ ਕਪਿਲ ਦੇ ਸ਼ੋਅ ਤੋਂ ਦੂਰੀ ਬਣਾ ਚੁੱਕੇ ਸੁਨੀਲ ਗਰੋਵਰ ਇਕ ਵਾਰ ਕਪਿਲ ਦੇ ਸ਼ੋਅ ਵਿਚ ਆ ਰਹੇ ਹਨ। ਸੁਨੀਲ ਗਰੋਵਰ ਨੇ ਆਪਣੇ ਇਕ ਟਵੀਟ ਵਿਚ ਸਾਫ ਕੀਤਾ ਕਿ ਉਹ …
Read More »ਸੀਰੀਆ ‘ਚ ਰਸਾਇਣਕ ਹਮਲਾ
100 ਵਿਅਕਤੀਆਂ ਦੀ ਮੌਤ, 400 ਤੋਂ ਵੱਧ ਜ਼ਖ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਗ ਨਾਲ ਜੂਝ ਰਹੇ ਸੀਰੀਆ ਵਿਚ ਲੰਘੇ ਕੱਲ੍ਹ ਰਸਾਇਣਕ ਹਮਲੇ ਵਿਚ 100 ਵਿਅਕਤੀਆਂ ਦੀ ਮੌਤ ਹੋ ਗਈ ਅਤੇ 400 ਤੋਂ ਜ਼ਿਆਦਾ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿਚ ਦਰਜਨਾਂ ਬੱਚੇ ਸ਼ਾਮਿਲ ਹਨ। ਹਮਲਾ ਵਿਦਰੋਹੀਆਂ ਦੇ ਪ੍ਰਭਾਵ ਵਾਲੇ ਇਦਲਿਬ ਸੂਬੇ ਦੇ ਖਾਨ …
Read More »ਆਰ ਐਸ ਐਸ ਮੁਖੀ ਮੋਹਨ ਭਾਗਵਤ ਨੂੰ ਰਾਸ਼ਟਰਪਤੀ ਦਾ ਉਮੀਦਵਾਰ ਬਣਾਉਣ ਦੀ ਮੰਗ ਉਠੀ
ਇਲਾਹਾਬਾਦ/ਬਿਊਰੋ ਨਿਊਜ਼ ਆਰ ਐਸ ਐਸ ઠਮੁਖੀ ਮੋਹਨ ਭਾਗਵਤ ਨੂੰ ਭਾਜਪਾ ਵੱਲੋਂ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ਦੀ ਮੰਗ ਨੂੰ ਲੈ ਕੇ ਹੁਣ ਸੜਕਾਂ ਉੱਤੇ ਵੀ ਆਵਾਜ਼ ਉੱਠਣੀ ਸ਼ੁਰੂ ਹੋ ਗਈ ਹੈ। ਇਲਾਹਾਬਾਦ ਵਿੱਚ ਭਾਜਪਾ ਵਰਕਰਾਂ ਵਲੋਂ ਮੋਹਨ ਭਾਗਵਤ ਨੂੰ ਐਨ ਡੀ ਏ ਦੀ ਤਰਫ਼ੋਂ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨੇ …
Read More »