ਗੋਪਾਲ ਕ੍ਰਿਸ਼ਨ ਗਾਂਧੀ ਨੂੰ ਵੱਡੇ ਫਰਕ ਨਾਲ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਐਨਡੀਏ ਉਮੀਦਵਾਰ ਵੈਂਕਈਆ ਨਾਇਡੂ ਨੂੰ ਭਾਰਤ ਦਾ ਅਗਲਾ ਉਪ ਰਾਸ਼ਟਰਪਤੀ ਚੁਣ ਲਿਆ ਗਿਆ। ਉਨ੍ਹਾਂ ਨੂੰ ਵਿਰੋਧੀ ਉਮੀਦਵਾਰ ਗੋਪਾਲਕ੍ਰਿਸ਼ਨ ਗਾਂਧੀ ਦੇ ਮੁਕਾਬਲੇ ਦੋ ਤਿਹਾਈ ਤੋਂ ਵੱਧ ਵੋਟਾਂ ਮਿਲੀਆਂ। ਆਂਧਰਾ ਪ੍ਰਦੇਸ਼ ਨਾਲ ਸਬੰਧਤ 68 ਸਾਲਾ ਭਾਜਪਾ ਆਗੂ ਨੂੰ ਕੁੱਲ ਭੁਗਤੀਆਂ 771 …
Read More »ਨਵੇਂ ਨੋਟਾਂ ‘ਤੇ ਰਾਜ ਸਭਾ ‘ਚ ਵਿਰੋਧੀ ਧਿਰ ਨੇ ਕੀਤਾ ਹੰਗਾਮਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਰੋਧੀ ਧਿਰ ਨੇ ਨੋਟਬੰਦੀ ਤੋਂ ਬਾਅਦ ਦੇਸ਼ ਵਿੱਚ ਜਾਰੀ ਕੀਤੇ ਗਏ 500 ਤੇ 2000 ਰੁਪਏ ਦੇ ਨੋਟ ਦੋ ਕਿਸਮਾਂ ਦੇ ਛਾਪੇ ਜਾਣ ਦੇ ਦੋਸ਼ ਲਾਉਂਦਿਆਂ ਰਾਜ ਸਭਾ ਵਿੱਚ ਜ਼ੋਰਦਾਰ ਹੰਗਾਮਾ ਕੀਤਾ ਅਤੇ ਇਸ ਕਾਰਨ ਚਾਰ ਵਾਰ ਸਦਨ ਦੀ ਕਾਰਵਾਈ ਉਠਾਉਣੀ ਪਈ। ਕਾਂਗਰਸੀ ਮੈਂਬਰਾਂ ਨੇ ਤ੍ਰਿਣਮੂਲ ਕਾਂਗਰਸ …
Read More »ਅਮਿਤ ਸ਼ਾਹ ਦਾ ਗੁਜਰਾਤ ਮਿਸ਼ਨ ‘ਫੇਲ’
ਅਹਿਮਦ ਪਟੇਲ ਦੀ ਜਿੱਤ ਨਾ ਰੋਕ ਸਕੇ ਭਾਜਪਾ ਪ੍ਰਧਾਨ ਗਾਂਧੀਨਗਰ : ਭਾਜਪਾ ਪ੍ਰਧਾਨ ਅਮਿਤ ਸ਼ਾਹ ਦਾ ਰਾਜ ਸਭਾ ਲਈ ਗੁਜਰਾਤ ਮਿਸ਼ਨ ਫੇਲ੍ਹ ਹੋ ਗਿਆ ਹੈ ਅਤੇ ਉਹ ਸੀਨੀਅਰ ਕਾਂਗਰਸ ਆਗੂ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਸਿਆਸੀ ਸਕੱਤਰ ਅਹਿਮਦ ਪਟੇਲ ਨੂੰ ਰਾਜ ਸਭਾ ਦਾ ਮੈਂਬਰ ਬਣਨ ਤੋਂ ਰੋਕਣ ਵਿਚ ਨਾਕਾਮ …
Read More »ਰਾਹੁਲ ਗਾਂਧੀ ਨੇ ਕੈਪਟਨ ਨਾਲ ਮਾਤਾ ਮਹਿੰਦਰ ਕੌਰ ਦੇ ਦੇਹਾਂਤ ‘ਤੇ ਕੀਤਾ ਦੁੱਖ ਪ੍ਰਗਟ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਵਜ਼ਾਰਤ ਵਿੱਚ ਵਾਧਾ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਹੈ। ਦੱਸਣਯੋਗ ਹੈ ਕਿ ਕਾਂਗਰਸ ਦੇ ਮੀਤ ਪ੍ਰਧਾਨ ਮੁੱਖ ਮੰਤਰੀ ਨੂੰ ਕਪੂਰਥਲਾ ਹਾਊਸ ਨਵੀਂ ਦਿੱਲੀ ਵਿੱਚ ਮਿਲੇ ઠਸਨ ਅਤੇ ਉਨ੍ਹਾਂ ਨੇ ਕੈਪਟਨ ਨਾਲ ਉਨ੍ਹਾਂ ਦੀ …
Read More »ਹਾਮਿਦ ਅਨਸਾਰੀ ਦੇ ਬਿਆਨ ਤੋਂ ਭੜਕੀ ਭਾਜਪਾ
ਕਿਹਾ ਸੀ, ਭਾਰਤ ‘ਚ ਮੁਸਲਮਾਨ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦੇ ਹਨ ਭਾਜਪਾ ਦਾ ਕਹਿਣਾ, ਮੁਸਲਿਮ ਭਾਈਚਾਰੇ ਲਈ ਭਾਰਤ ਸਭ ਤੋਂ ਵਧੀਆ ਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਮਾਨਸੂਨ ਇਜਲਾਸ ਦੌਰਾਨ ਰਾਜ ਸਭਾ ਵਿਚ ਅੱਜ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਨੂੰ ਵਿਦਾਇਗੀ ਦਿੱਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੌਕੇ …
Read More »ਸੁਪਰੀਮ ਕੋਰਟ ਨੇ ਸਹਾਰਾ ਨੂੰ ਦਿੱਤਾ ਝਟਕਾ
ਕਿਹਾ, ਐਂਬੀ ਵੈਲੀ ਦੀ ਨਿਲਾਮੀ ਪ੍ਰਕਿਰਿਆ ਨਹੀਂ ਰੁਕੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਸਹਾਰਾ ਦੇ ਇਕ ਕੇਸ ਦੀ ਸੁਣਵਾਈ ਕਰਦਿਆਂ ਕਿਹਾ ਕਿ ਐਂਬੀ ਵੈਲੀ ਦੀ ਨਿਲਾਮੀ ਪ੍ਰਕਿਰਿਆ ਨਹੀਂ ਰੁਕੇਗੀ। ਅਦਾਲਤ ਨੇ ਸਹਾਰਾ ਮੁਖੀ ਦੀ ਨਿਲਾਮੀ ਪ੍ਰਕਿਰਿਆ ‘ਤੇ ਰੋਕ ਲਾਉਣ ਵਾਲੀ ਅਰਜ਼ੀ ਖਾਰਜ ਕਰ ਦਿੱਤੀ ਹੈ। ਹੁਣ 14 ਅਗਸਤ ਨੂੰ …
Read More »ਚੋਣ ਕਮਿਸ਼ਨ ਨੇ ਹਲਫੀਆ ਬਿਆਨ ਰਾਹੀਂ ਸੁਪਰੀਮ ਕੋਰਟ ਨੂੰ ਕੀਤਾ ਸੂਚਿਤ
ਕਿਹਾ, ਅਗਲੀਆਂ ਚੋਣਾਂ ਵਿਚ ਵੋਟਿੰਗ ਮਸ਼ੀਨ ਦੇ ਨਾਲ ਵੀ.ਵੀ. ਪੈਟ ਮਸ਼ੀਨ ਨੂੰ ਵੀ ਹਰ ਪੋਲਿੰਗ ਬੂਥ ‘ਤੇ ਕੀਤਾ ਜਾਵੇਗਾ ਸਥਾਪਿਤ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਅੱਜ ਹਲਫੀਆ ਬਿਆਨ ਰਾਹੀਂ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਅਗਲੀਆਂ ਚੋਣਾਂ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਦੇ ਨਾਲ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ …
Read More »1965 ਤੇ 1971 ਦੀ ਜੰਗ ਤੋਂ ਬਾਅਦ ਫੌਜ ਹੋਈ ਮਜ਼ਬੂਤ
ਹਰ ਚੁਣੌਤੀ ਦਾ ਸਾਹਮਣਾ ਕਰ ਰਹੀ ਹੈ ਭਾਰਤੀ ਫੌਜ : ਜੇਤਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਡੋਕਲਾਮ ਵਿਚ ਵਧਦੇ ਤਣਾਅ ਅਤੇ ਲਗਾਤਾਰ ਧਮਕੀਆਂ ਤੋਂ ਬਾਅਦ ਭਾਰਤ ਨੇ ਚੀਨ ਨੂੰ ਸਖਤ ਸੁਨੇਹਾ ਦਿੱਤਾ ਹੈ। ਅਰੁਣ ਜੇਤਲੀ ਨੇ ਰਾਜ ਸਭਾ ਵਿਚ ਕਿਹਾ ਕਿ ਭਾਰਤੀ ਫੌਜ ਦੇਸ਼ ਦੀ ਸੁਰੱਖਿਆ ਲਈ ਹਰ ਚੁਣੌਤੀ ਦਾ ਸਾਹਮਣਾ ਕਰ …
Read More »ਜੰਮੂ ਕਸ਼ਮੀਰ ਦੇ ਤਰਾਲ ਖੇਤਰ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀ ਮਾਰੇ
ਮਾਰੇ ਗਏ ਤਿੰਨਾਂ ਅੱਤਵਾਦੀਆਂ ਦਾ ਸਬੰਧ ਅਲਕਾਇਦਾ ਨਾਲ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਪੁਲਵਾਮਾ ਜ਼ਿਲ੍ਹੇ ਵਿਚ ਸਥਿਤ ਤਰਾਲ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਉਥੇ ਅਜੇ ਤੱਕ ਦੋ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸ਼ੱਕ ਵਿਚ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰਾ ਪਾਇਆ ਹੋਇਆ ਹੈ। …
Read More »ਅਮਿਤ ਸ਼ਾਹ ਦਾ ਗੁਜਰਾਤ ਮਿਸ਼ਨ ‘ਫੇਲ੍ਹ’
ਅਹਿਮਦ ਪਟੇਲ ਦੀ ਜਿੱਤ ਨਾ ਰੋਕ ਸਕੇ ਭਾਜਪਾ ਪ੍ਰਧਾਨ ਗਾਂਧੀਨਗਰ/ਬਿਊਰੋ ਨਿਊਜ਼ ਭਾਜਪਾ ਪ੍ਰਧਾਨ ਅਮਿਤ ਸ਼ਾਹ ਦਾ ਰਾਜ ਸਭਾ ਲਈ ਗੁਜਰਾਤ ਮਿਸ਼ਨ ਫੇਲ੍ਹ ਹੋ ਗਿਆ ਹੈ ਅਤੇ ਉਹ ਸੀਨੀਅਰ ਕਾਂਗਰਸ ਆਗੂ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਸਿਆਸੀ ਸਕੱਤਰ ਅਹਿਮਦ ਪਟੇਲ ਨੂੰ ਰਾਜ ਸਭਾ ਦਾ ਮੈਂਬਰ ਬਣਨ ਤੋਂ ਰੋਕਣ ਵਿਚ ਨਾਕਾਮ …
Read More »