Breaking News
Home / ਭਾਰਤ (page 819)

ਭਾਰਤ

ਭਾਰਤ

ਸ਼ਿਵ ਸੈਨਾ ਦੇ ਸੰਸਦ ਮੈਂਬਰ ਨੇ ਏਅਰ ਇੰਡੀਆ ਦੇ ਕਰਮਚਾਰੀ ਨੂੰ ਕੁੱਟਿਆ

ਨਵੀਂ ਦਿੱਲੀ : ਸ਼ਿਵ ਸੈਨਾ ਦੇ ਸੰਸਦ ਮੈਂਬਰ ਰਵੇਂਦਰ ਗਾਇਕਵਾੜ ਵੱਲੋਂ ਏਅਰ ਇੰਡੀਆ ਦੇ ਕਰਮੀ ਦੇ ਜੁੱਤੀ ਮਾਰਨ ਨੂੰ ਲੈ ਕੇ ਉਸ ਖ਼ਿਲਾਫ਼ ਮਾਮਲਾ ਦਰਜ ਹੋਇਆ ਹੈ। ਮਹਾਰਾਸ਼ਟਰ ਦੇ ਓਸਮਾਨਾਬਾਦ ਤੋਂ ਸੰਸਦ ਮੈਂਬਰ ਗਾਇਕਵਾੜ ਏਅਰ ਇੰਡੀਆ ਦੀ ਫਲਾਈਟ ਰਾਹੀਂ ਪੁਣੇ ਤੋਂ ਦਿੱਲੀ ਆ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਸੰਸਦ ਮੈਂਬਰ …

Read More »

ਅਯੁੱਧਿਆ ਮਾਮਲੇ ‘ਤੇ ਸੁਪਰੀਮ ਕੋਰਟ ਦਾ ਅਹਿਮ ਸੁਝਾਅ

ਧਾਰਮਿਕ ਮਸਲੇ ਗੱਲਬਾਤ ਰਾਹੀਂ ਸੁਲਝਾਏ ਜਾਣ : ਚੀਫ ਜਸਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਰਾਮ ਮੰਦਰ-ਬਾਬਰੀ ਮਸਜਿਦ ਵਿਵਾਦ ਨੂੰ ਸੰਵੇਦਨਸ਼ੀਲ ਅਤੇ ਧਾਰਮਕ ਭਾਵਨਾਵਾਂ ਨਾਲ ਜੁੜਿਆ ਮਾਮਲਾ ਕਰਾਰ ਦਿੰਦਿਆਂ ਸਬੰਧਤ ਧਿਰਾਂ ਨੂੰ ਸੁਝਾਅ ਦਿੱਤਾ ਕਿ ਉਹ ਗੱਲਬਾਤ ਰਾਹੀਂ ਅਦਾਲਤ ਤੋਂ ਬਾਹਰ ਇਸ ਦਾ ਲੱਭਣ ਦੀ ਕੋਸ਼ਿਸ਼ ਕਰਨ। ਚੀਫ਼ ਜਸਟਿਸ …

Read More »

ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਝਟਕਾ

48 ਘੰਟਿਆਂ ‘ਚ ਹੋਰਡਿੰਗਾਂ ਤੋਂ ‘ਆਮ’ ਸ਼ਬਦ ਨੂੰ ਹਟਾਉਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਗਲੇ ਮਹੀਨੇ ਹੋਣ ਵਾਲੀਆਂ ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਦਿੱਲੀ ਵਿਚ ਜਿੰਨੇ ਵੀ ਹੋਰਡਿੰਗ, ਡਿਸਪਲੇਅ, …

Read More »

ਕੈਪਟਨ ਅਮਰਿੰਦਰ ਨੂੰ ਸਿੱਧੂ ਦੇ ਕਾਮੇਡੀ ਸ਼ੋਅ ‘ਤੇ ਇਤਰਾਜ਼ ਨਹੀਂ

ਕਿਹਾ, ਐਡਵੋਕੇਟ ਜਨਰਲ ਕਹਿਣਗੇ ਤਾਂ ਸਿੱਧੂ ਤੋਂ ਸਭਿਆਚਾਰ ਮੰਤਰਾਲਾ ਲਿਆ ਜਾ ਸਕਦਾ ਹੈ ਵਾਪਸ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਪੰਜਾਬ ਦੇ ਐਡਵੋਕੇਟ ਜਨਰਲ ਕਹਿਣਗੇ ਤਾਂ ਨਵਜੋਤ ਸਿੱਧੂ ਤੋਂ ਸੱਭਿਆਚਾਰ ਮੰਤਰਾਲਾ ਵਾਪਸ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਬਹੁਤ ਸਿਆਣੇ …

Read More »

ਕੈਪਟਨ ਅਮਰਿੰਦਰ ਨੇ ਪੰਜਾਬ ਦੇ ਕਿਸਾਨਾਂ ਲਈ ਪ੍ਰਧਾਨ ਮੰਤਰੀ ਤੋਂ ਮੰਗਿਆ ਵਿਸ਼ੇਸ਼ ਪੈਕੇਜ

ਕਿਸਾਨਾਂ ਨੂੰ ਕਰਜ਼ੇ ਦੀ ਜਕੜ ‘ਚੋਂ ਬਾਹਰ ਕੱਢਣ ਲਈ ਮੋਦੀ ਨੂੰ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਕਰਜ਼ੇ ਵਿੱਚ ਡੁੱਬੇ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕਜ ਦੀ ਮੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਅਪੀਲ …

Read More »

ਯੂਪੀ ਦੇ ਮੁੱਖ ਮੰਤਰੀ ਅਦਿੱਤਿਆ ਨਾਥ ਦਾ ਹੁਕਮ

ਸਰਕਾਰੀ ਦਫਤਰਾਂ ‘ਚ ਪਾਨ ਗੁਟਕਾ ਨਾ ਖਾਧਾ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਸਹੁੰ ਚੁੱਕਣ ਤੋਂ ਬਾਅਦ ਲਗਾਤਾਰ ਐਕਸ਼ਨ ਵਿਚ ਨਜ਼ਰ ਆ ਰਹੇ ਹਨ। ਅੱਜ ਅਦਿੱਤਿਆ ਨਾਥ ਨੇ ਲਖਨਊ ਸਕੱਤਰੇਤ ਦਾ ਦੌਰਾ ਕੀਤਾ। ਇਸ ਤੋਂ ਬਾਅਦ ਉਹਨਾਂ ਸਰਕਾਰੀ ਦਫਤਰਾਂ ਵਿਚ ਗੁਟਕਾ, ਪਾਨ ਅਤੇ …

Read More »

ਪੰਜਾਬੀ ਗਾਇਕ ਮਨਕੀਰਤ ਔਲਖ ਖਿਲਾਫ ਧੋਖਾਧੜੀ ਦੇ ਮਾਮਲੇ ਦਰਜ

ਔਲਖ ਤੇ ਉਸਦੇ ਪਿਤਾ ਨੇ ਧੋਖੇ ਨਾਲ ਜ਼ਮੀਨ ਹੜੱਪਣ ਦੀ ਕੀਤੀ ਕੋਸ਼ਿਸ਼ ਸਿਰਸਾ/ਬਿਊਰੋ ਨਿਊਜ਼ ਪੰਜਾਬੀ ਗਾਇਕ ਮਨਕੀਰਤ ਔਲਖ ਤੇ ਉਸ ਦੇ ਪਿਤਾ ਨਿਸ਼ਾਨ ਸਿੰਘ ਖ਼ਿਲਾਫ਼ ਧੋਖਾਧੜੀ ਨਾਲ ਜ਼ਮੀਨ ਹੜੱਪਣ ਦੇ ਦੋ ਮਾਮਲੇ ਦਰਜ ਕੀਤੇ ਗਏ ਹਨ। ਮਨਕੀਰਤ ਔਲਖ ਤੇ ਉਸ ਦੇ ਪਿਤਾ ਨਿਸ਼ਾਨ ਸਿੰਘ ਖ਼ਿਲਾਫ਼ ਪਹਿਲਾ ਮਾਮਲਾ ਫ਼ਤਿਆਬਾਦ ਤੇ ਦੂਜਾ …

Read More »

ਪਾਕਿ ‘ਚ ਲਾਪਤਾ ਹੋਏ ਸੂਫੀ ਮੌਲਵੀ ਦਿੱਲੀ ਪਹੁੰਚੇ

ਪਾਕਿਸਤਾਨੀ ਅਖਬਾਰ ‘ਤੇ ਲਾਇਆ ਰਾਅ ਦੇ ਏਜੰਟ ਕਹਿਣ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਪਿਛਲੇ ਦਿਨੀਂ ਲਾਪਤੇ ਹੋਏ ਦਿੱਲੀ ਦੇ ਮਸ਼ਹੂਰ ਹਜ਼ਰਤ ਨਿਜਾਮੂਦੀਨ ਔਲੀਆ ਦਰਵਾਹ ਦੇ ਦੋ ਸੂਫੀ ਮੌਲਵੀ ਸੈਯਦ ਆਸਿਫ ਨਿਜਾਮੀ ਅਤੇ ਨਾਜਿਮ ਅਲੀ ਨਿਜਾਮੀ ਅੱਜ ਭਾਰਤ ਵਾਪਸ ਪਹੁੰਚ ਗਏ ਹਨ। ਦਿੱਲੀ ਵਿਚ ਪਹੁੰਚਣ ਤੋਂ ਬਾਅਦ ਦੋਵੇਂ ਸੂਫੀ …

Read More »

ਯੋਗੀ ਅਦਿੱਤਿਆ ਨਾਥ ਬਣੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ

ਸਹੁੰ ਚੁੱਕ ਸਮਾਗਮ ‘ਚ ਪਹੁੰਚੇ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਲਖਨਊ/ਬਿਊਰੋ ਨਿਊਜ਼ ਯੋਗੀ ਅਦਿੱਤਿਆ ਨਾਥ ਨੇ ਲੰਘੇ ਕੱਲ੍ਹ ਉੱਤਰ ਪ੍ਰਦੇਸ਼ ਦੇ 32ਵੇਂ ਮੁੱਖ ਮੰਤਰੀ ਵਜੋਂ ਵਿਚ ਸਹੁੰ ਚੁੱਕ ਲਈ। ਉਨ੍ਹਾਂ ਦੇ ਨਾਲ ਦੋ ਉੱਪ-ਮੁੱਖ ਮੰਤਰੀਆਂ ਕੇਸ਼ਵ ਪ੍ਰਸਾਦ ਮੌਰੀਆ ਅਤੇ ਡਾ. ਦਿਨੇਸ਼ ਸ਼ਰਮਾ ਨੇ ਵੀ ਸਹੁੰ ਚੁੱਕੀ। ਯੋਗੀ ਮੰਤਰੀ ਮੰਡਲ ਵਿਚ …

Read More »

ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਵੀ ਗੱਡੀ ‘ਤੇ ਲਾਲ ਬੱਤੀ ਨਹੀਂ ਲਗਾਉਣਗੇੋ

ਪੰਜਾਬ ‘ਚ ਕੈਪਟਨ ਸਰਕਾਰ ਨੇ ਅਜਿਹੀ ਪਿਰਤ ਪਹਿਲਾਂ ਪਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਂਗ ਯੂਪੀ ਦੇ ਨਵੇਂ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਵੀ ਲਾਲ ਬੱਤੀ ਦਾ ਇਸਤੇਮਾਲ ਨਹੀਂ ਕਰਨਗੇ। ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਯੋਗੀ ਵੀ ਪੂਰੀ ਤਰ੍ਹਾਂ ਐਕਸ਼ਨ ਵਿੱਚ ਹਨ। ਉਨ੍ਹਾਂ …

Read More »