ਨਵੀਂ ਦਿੱਲੀ: ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪਾਰਟੀ ਦੀ ਜ਼ੋਰਦਾਰ ਜਿੱਤ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਰ ਬੰਨ੍ਹਦਿਆਂ ਆਖਿਆ ਕਿ ਪਾਰਟੀ ਦੀ ਜਿੱਤ ਦਾ ਇਕੋ-ਇਕ ਕਾਰਨ ਮੋਦੀ ਦੀ ‘ਸਰਕਾਰ ਦੀ ਕਾਰਗੁਜ਼ਾਰੀ’ ਹੈ। ਉਨ੍ਹਾਂ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਮੋਦੀ ਨੂੰ ਆਜ਼ਾਦੀ ਤੋਂ ਬਾਅਦ ਦੇਸ਼ …
Read More »ਡੇਰਾ ਸਿਰਸਾ ਮੁਖੀ ਨੂੰ ਜਾਨੋਂ ਮਾਰਨ ਦੀ ਧਮਕੀ
ਸਿਰਸਾ : ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਿਸੇ ਨੇ ਜਾਨੋ ਮਾਰਨ ਦੀ ਧਮਕੀ ਦਿੱਤੀ ਹੈ। ਡੇਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ‘ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਹਾਲੇ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਡੇਰਾ ਸੱਚਾ ਸੌਦਾ …
Read More »ਐਲ.ਕੇ. ਅਡਵਾਨੀ ਬਣ ਸਕਦੇ ਹਨ ਅਗਲੇ ਰਾਸ਼ਟਰਪਤੀ
ਅਹਿਮਦਾਬਾਦ : ਯੂਪੀ ਵਿਧਾਨ ਸਭਾ ਚੋਣਾਂ ਵਿਚ ਮਿਲੇ ਭਾਰੀ ਬਹੁਮਤ ਤੋਂ ਬਾਅਦ ਹੁਣ ਭਾਜਪਾ ਨੂੰ ਆਪਣੀ ਪਸੰਦ ਦਾ ਰਾਸ਼ਟਰਪਤੀ ਮਿਲਣਾ ਤੈਅ ਹੈ। ਦੇਸ਼ ਦੇ ਅਗਲੇ ਰਾਸ਼ਟਰਪਤੀ ਲਈ ਹੁਣ ਐਲ.ਕੇ. ਅਡਵਾਨੀ ਦਾ ਨਾਮ ਸਾਹਮਣੇ ਆਇਆ ਹੈ। ਇਸ ਬਾਰੇ ਵਿਚ ਪਿਛਲੇ ਦਿਨੀਂ ਇਕ ਮੀਟਿੰਗ ਵਿਚ ਚਰਚਾ ਵੀ ਹੋਈ ਸੀ, ਜਿਸ ਵਿਚ ਪ੍ਰਧਾਨ …
Read More »ਅਰੁਣ ਜੇਤਲੀ ਹੈਲੀਕਾਪਟਰ ‘ਤੇ ਚੜ੍ਹਨ ਸਮੇਂ ਡਿੱਗੇ
ਹਰਿਦੁਆਰ : ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਐਤਵਾਰ ਨੂੰ ਹਰਿਦੁਆਰ ਜ਼ਿਲ੍ਹੇ ਦੇ ਪਦਅਰਥਾ ਇਲਾਕੇ, ਜਿਥੇ ਉਹ ਯੋਗ ਗੁਰੂ ਬਾਬਾ ਰਾਮਦੇਵ ਦੇ ਪਤੰਜਲੀ ਹਰਬਲ ਫੂਡ ਪਾਰਕ ਦੀ ਫੇਰੀ ‘ਤੇ ਗਏ ਸਨ, ਵਿੱਚ ਹੈਲੀਕਾਪਟਰ ਉਤੇ ਚੜ੍ਹਨ ਸਮੇਂ ਤਿਲਕ ਕੇ ਡਿੱਗ ਪਏ ਪਰ ਗੰਭੀਰ ਸੱਟ ਤੋਂ ਬਚਾਅ ਰਿਹਾ। ਹਰਿਦੁਆਰ ਦੇ ਐਸਐਸਪੀ ਕ੍ਰਿਸ਼ਨ ਕੁਮਾਰ …
Read More »ਪੰਜਾਬ ਅਤੇ ਗੋਆ ਵਿਧਾਨ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਫੁੱਟ ਦੇ ਆਸਾਰ ਬਣੇ
ਪੰਜਾਬ ਤੇ ਗੋਆ ‘ਚ ਹੋਈ ਹਾਰ ਪਾਰਟੀ ਨੂੰ ਨਹੀਂ ਹੋ ਰਹੀ ਹਜ਼ਮ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਆਮ ਆਦਮੀ ਪਾਰਟੀ ਵਲੋਂ ਧਮਾਕੇਦਾਰ ਜਿੱਤ ਦਰਜ ਕਰਕੇ ਆਪਣੀ ਵੱਖਰੀ ਪਹਿਚਾਣ ਬਣਾਈ ਸੀ। ਉਸ ਤੋਂ ਬਾਅਦ ਪੰਜਾਬ ਅਤੇ ਗੋਆ ਵਿਚ ਲੜੀਆਂ ਚੋਣਾਂ ਵਿਚ ਪਾਰਟੀ ਪੰਜਾਬ ਵਿਚ ਦੂਜੇ ਸਥਾਨ ‘ਤੇ ਰਹੀ ਅਤੇ ਗੋਆ ਵਿਚ …
Read More »ਦਿੱਲੀ ‘ਚ ਐਸ ਵਾਈ ਐਲ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਇਨੈਲੋ ਵਰਕਰਾਂ ‘ਤੇ ਕੀਤਾ ਲਾਠੀਚਾਰਜ
ਐਸ ਵਾਈ ਐਲ ਨਹਿਰ ਨੂੰ ਇਨੈਲੋ ਨੇ ਦੱਸਿਆ ਹਰਿਆਣਾ ਦੀ ਜੀਵਨ ਰੇਖਾ ਨਵੀਂ ਦਿੱਲੀ/ਬਿਊਰੋ ਨਿਊਜ਼ ਐਸ.ਵਾਈ.ਐਲ. ਦੇ ਮਾਮਲੇ ਨੂੰ ਲੈ ਕੇ ਅੱਜ ਪ੍ਰਦਰਸ਼ਨ ਕਰ ਰਹੇ ਇਨੈਲੋ ਵਰਕਰਾਂ ‘ਤੇ ਦਿੱਲੀ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਇਨੈਲੋ ਵਰਕਰ ਦਿੱਲੀ ਦੇ ਜੰਤਰ ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਸਨ। ਉਹ ਪੁਲਿਸ ਵੱਲੋਂ ਕੀਤੀ ਬੈਰੀਕੇਡਿੰਗ …
Read More »ਅਮਰਿੰਦਰ ਨਹੀਂ ਚਾਹੁੰਦੇ ਕੋਈ ਡਿਪਟੀ ਸੀ.ਐਮ.
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ‘ਚੋਂ ਅਸਤੀਫਾ ਦੇ ਕੇ ਕਾਂਗਰਸ ਵਿਚ ਸ਼ਾਮਲ ਹੋਏ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਚੋਣਾਂ ਵਿਚ ਆਪਣੀ ਸੀਟ ‘ਤੇ ਵੀ ਵੱਡੀ ਜਿੱਤ ਦਰਜ ਕੀਤੀ ਅਤੇ ਕਾਂਗਰਸ ਨੂੰ ਜਿਤਾਉਣ ਲਈ ਵੀ ਕਾਫੀ ਅਹਿਮ ਭੂਮਿਕਾ ਨਿਭਾਈ ਹੈ। ਨਵਜੋਤ ਸਿੰਘ ਸਿੱਧੂ ਕਾਂਗਰਸ ਸਰਕਾਰ ਵਿਚ ਡਿਪਟੀ ਸੀ.ਐਮ. ਦਾ ਅਹੁਦਾ ਲੈਣਾ ਚਾਹੁੰਦੇ …
Read More »ਮਨੀਪੁਰ ‘ਚ ਪਹਿਲੀ ਵਾਰ ਬਣੀ ਭਾਜਪਾ ਦੀ ਸਰਕਾਰ
ਫੁੱਟਬਾਲਰ ਤੋਂ ਨੇਤਾ ਬਣੇ ਬੀਰੇਨ ਸਿੰਘ ਨੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ ਇੰਫਾਲ/ਬਿਊਰੋ ਨਿਊਜ਼ ਇਤਿਹਾਸ ਵਿਚ ਪਹਿਲੀ ਵਾਰ ਭਾਜਪਾ ਨੇ ਮਨੀਪੁਰ ਵਿਚ ਸਰਕਾਰ ਬਣਾਈ ਹੈ। ਭਾਜਪਾ ਆਗੂ ਬੀਰੇਨ ਸਿੰਘ ਨੇ ਅੱਜ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਰਾਜਪਾਲ ਨਜ਼ਮਾ ਹੈਪਤੁੱਲ੍ਹਾ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਬੀਰੇਨ …
Read More »ਕੁੱਪਵਾੜਾ ‘ਚ ਮੁਕਾਬਲੇ ਦੌਰਾਨ ਤਿੰਨ ਅੱਤਵਾਦੀ ਮਾਰੇ
ਗੋਲੀਬਾਰੀ ਵਿਚ ਇਕ 12 ਸਾਲਾ ਲੜਕੀ ਦੀ ਵੀ ਹੋਈ ਮੌਤ ਕੁੱਪਵਾੜਾ/ਬਿਊਰੋ ਨਿਊਜ਼ ਉਤਰੀ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿਚ ਅੱਜ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਇਸੇ ਦੌਰਾਨ ਗੋਲੀਬਾਰੀ ਵਿਚ ਇਕ 12 ਸਾਲਾ ਲੜਕੀ ਦੀ ਵੀ ਮੌਤ ਹੋ ਗਈ ਅਤੇ ਉਸਦਾ ਭਰਾ ਜਖ਼ਮੀ ਹੋ ਗਿਆ ਹੈ। …
Read More »ਕੇਜਰੀਵਾਲ ਨੂੰ ਵੋਟਿੰਗ ਮਸ਼ੀਨਾਂ ‘ਤੇ ਸ਼ੱਕ
ਕਿਹਾ, ਦਿੱਲੀ ‘ਚ ਐਮਸੀਡੀ ਚੋਣਾਂ ਬੈਲਟ ਪੇਪਰਾਂ ‘ਤੇ ਕਰਵਾਈਆਂ ਜਾਣ ਚੋਣ ਕਮਿਸ਼ਨ ਨੇ ਬੈਲਟ ਪੇਪਰਾਂ ‘ਤੇ ਚੋਣ ਕਰਵਾਉਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਸਰਕਾਰ ਦੇ ਮੁੱਖ ਸਕੱਤਰ ਨੂੰ ਕਿਹਾ ਹੈ ਕਿ ਦਿੱਲੀ ਸਰਕਾਰ ਈ.ਵੀ.ਐਮ. ਦੇ ਸਥਾਨ ‘ਤੇ ਬੈਲੇਟ ਪੇਪਰ ਨਾਲ ਐਮ.ਸੀ.ਡੀ. …
Read More »