Breaking News
Home / ਭਾਰਤ (page 824)

ਭਾਰਤ

ਭਾਰਤ

ਗ੍ਰਹਿ ਮੰਤਰਾਲੇ ਦਾ ਸੂਬਾ ਸਰਕਾਰਾਂ ਨੂੰ ਕਹਿਣਾ

ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਗੁਲਦਸਤੇ ਨਾਲ ਨਹੀਂ, ਇਕ ਫੁੱਲ ਨਾਲ ਕਰੋ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਵਿਚ ਗੁਲਦਸਤਾ ਭੇਟ ਕਰਨ ‘ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਆਦੇਸ਼ ਜਾਰੀ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਫੁੱਲਾਂ ਦਾ ਗੁਲਦਸਤਾ ਦੇ ਕੇ …

Read More »

ਸਰਹੱਦ ‘ਤੇ ਪਾਕਿ ਵਲੋਂ ਕੀਤੀ ਗੋਲੀਬਾਰੀ ‘ਚ ਇਕ ਭਾਰਤੀ ਫੌਜ ਦਾ ਜਵਾਨ ਸ਼ਹੀਦ

ਭਾਰਤ ਨੇ ਪਾਕਿ ਨੂੰ ਦਿੱਤਾ ਸਖਤ ਸੁਨੇਹਾ, ਕਿਹਾ ਜਵਾਬੀ ਕਾਰਵਾਈ ਕਰਨਾ ਸਾਡਾ ਅਧਿਕਾਰ ਸ੍ਰੀਨਗਰ/ਬਿਊਰੋ ਨਿਊਜ਼ ਪਾਕਿਸਤਾਨ ਨੇ ਇਕ ਵਾਰ ਫਿਰ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। ਅੱਜ ਸਵੇਰੇ ਰਾਜੌਰੀ ਦੇ ਮਾਂਜਾਕੋਟ ਸੈਕਟਰ ਵਿਚ ਪਾਕਿ ਵਲੋਂ ਕੀਤੀ ਗੋਲੀਬਾਰੀ ਵਿਚ ਇਕ ਭਾਰਤੀ ਫੌਜ ਦਾ ਜਵਾਨ ਸ਼ਹੀਦ ਹੋ ਗਿਆ। ਜਦਕਿ ਇਕ ਮਹਿਲਾ ਸਮੇਤ ਦੋ …

Read More »

ਕੁਲਭੂਸ਼ਣ ਜਾਧਵ ਮਾਮਲੇ ‘ਤੇ ਨਰਮ ਪਿਆ ਪਾਕਿਸਤਾਨ

ਮੁਲਾਕਾਤ ਲਈ ਕੁਲਭੂਸ਼ਣ ਦੀ ਮਾਂ ਨੂੰ ਵੀਜ਼ੇ ਦੇਣ ‘ਤੇ ਸ਼ੁਰੂ ਹੋਈ ਵਿਚਾਰ ਨਵੀਂ ਦਿੱਲੀ/ਬਿਊਰੋ ਨਿਊਜ਼  : ਪਾਕਿਸਤਾਨ ਦੀ ਜੇਲ੍ਹ ਵਿਚ ਬੰਦ ਭਾਰਤੀ ਨਾਗਰਿਕ ਕੂਲਭੂਸ਼ਣ ਜਾਧਵ ਦੀ ਮਾਂ ਨੂੰ ਵੀਜ਼ਾ ਮਿਲ ਸਕਦਾ ਹੈ ਅਤੇ ਇਸ ‘ਤੇ ਵਿਚਾਰ ਸ਼ੁਰੂ ਹੋ ਗਈ ਹੈ। ਅੱਜ ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਹਵਾਲੇ ਨਾਲ ਇਹ ਖਬਰ ਨਸ਼ਰ …

Read More »

ਸਕਿਉਰਿਟੀ ਬਿਜਨਸ ‘ਚ ਉਤਰੇ ਬਾਬਾ ਰਾਮਦੇਵ

ਪਰਾਕ੍ਰਮ ਸੁਰੱਖਿਆ ਦੇ ਨਾਮ ਤੋਂ ਸ਼ੁਰੂ ਕੀਤੀ ਏਜੰਸੀ ਨਵੀਂ ਦਿੱਲੀ/ਬਿਊਰੋ ਨਿਊਜ਼: ਐਫਐਮਸੀਜੀ ਬਿਜਨਸ ਵਿਚ ਦਬਦਬਾ ਬਣਾਉਣ ਤੋਂ ਬਾਅਦ ਬਾਬਾ ਰਾਮਦੇਵ ਹੁਣ ਪ੍ਰਾਈਵੇਟ ਸਕਿਉਰਿਟੀ ਬਿਜਨਸ ਵਿਚ ਉਤਰ ਆਏ ਹਨ। ਅੱਜ ਉਹਨਾਂ ਨੇ ਹਰਿਦੁਆਰ ਸਥਿਤ ਪਤੰਜਲੀ ਯੋਗਪੀਠ ਵਿਚ ਪਰਾਕ੍ਰਮ ਸੁਰੱਖਿਆ ਪ੍ਰਾਈਵੇਟ ਲਿਮਟਿਡ ਨਾਮ ਨਾਲ ਸਕਿਉਰਿਟੀ ਕੰਪਨੀ ਦੀ ਸ਼ੁਰੂਆਤ ਕਰ ਦਿੱਤੀ ਹੈ। ਪਰਾਕ੍ਰਮ …

Read More »

ਅਮਰਨਾਥ ਯਾਤਰੀਆਂ ‘ਤੇ ਕਸ਼ਮੀਰ ‘ਚ ਹਮਲਾ; 7 ਮੌਤਾਂ

ਨਰਿੰਦਰ ਮੋਦੀ, ਰਾਜਨਾਥ ਸਿੰਘ, ਸੋਨੀਆ ਗਾਂਧੀ ਅਤੇ ਕੇਜਰੀਵਾਲ ਵਲੋਂ ਹਮਲੇ ਦੀ ਨਿੰਦਾ ਅਨੰਤਨਾਗ : ਜੰਮੂ ਕਸ਼ਮੀਰ ਦੇ ਜ਼ਿਲ੍ਹੇ ਅਨੰਤਨਾਗ ਵਿੱਚ ਅੱਤਵਾਦੀਆਂ ਤੇ ਪੁਲਿਸ ਵਿਚਾਲੇ ਚੱਲ ਰਹੇ ਮੁਕਾਬਲੇ ਦੀ ਲਪੇਟ ਅਮਰਨਾਥ ਯਾਤਰੀਆਂ ਦੀ ਬੱਸ ਆ ਜਾਣ ਕਾਰਨ ਸੱਤ ਸ਼ਰਧਾਲੂ ਮਾਰੇ ਗਏ ਅਤੇ 12 ਹੋਰ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਪੰਜ …

Read More »

ਘਾਟੀ ਵਿਚ ਪਹਿਲੀ ਵਾਰ ਫੜਿਆ ਗਿਆ ਦੂਜੇ ਧਰਮ ਦਾ ਅੱਤਵਾਦੀ

ਲਸ਼ਕਰ ਅੱਤਵਾਦੀ ਦਾ ਨਾਮ ਸੰਦੀਪ ਸ਼ਰਮਾ, ਪਟਿਆਲਾ ‘ਚ ਵੀ ਰਿਹਾ ਸ੍ਰੀਨਗਰ : ਜੰਮੂ ਕਸ਼ਮੀਰ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਮਾਡਿਊਲ ਦਾ ਖੁਲਾਸਾ ਕੀਤਾ ਹੈ। ਇਸ ਨਾਲ ਜੁੜੇ ਦੋ ਅੱਤਵਾਦੀ ਸੰਦੀਪ ਕੁਮਾਰ ਸ਼ਰਮਾ ਉਰਫ ਆਦਿਲ ਅਤੇ ਮੁਨੀਬ ਸ਼ਾਹ ਨੂੰ ਅਨੰਤਨਾਗ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਸੰਦੀਪ ਯੂਪੀ ਦੇ ਮੁਜੱਫਰਨਗਰ ਦਾ ਰਹਿਣ …

Read More »

ਆਲ ਇੰਡੀਆ ਰੇਡੀਓ ਮੁੜ ਸ਼ੁਰੂ ਕਰੇਗਾ ਪੰਜਾਬੀ ਸੇਵਾ

ਸਰਹੱਦ ਦੇ ਦੋਵੇਂ ਪਾਸੇ ਪੰਜਾਬੀ ਬੋਲਦੇ ਇਲਾਕਿਆਂ ਦੇ ਸਰੋਤਿਆਂ ਤੱਕ ਕੀਤੀ ਜਾਵੇਗੀ ਪਹੁੰਚ ਨਵੀਂ ਦਿੱਲੀ/ਬਿਊਰੋ ਨਿਊਜ਼ : ਆਲ ਇੰਡੀਆ ਰੇਡੀਓ (ਏ.ਆਈ.ਆਰ.) ਸਰਹੱਦ ਦੇ ਦੋਵੇਂ ਪਾਸੇ ਪੰਜਾਬੀ ਬੋਲਦੇ ਇਲਾਕਿਆਂ ਦੇ ਸਰੋਤਿਆਂ ਤੱਕ ਆਪਣੀ ਪਹੁੰਚ ਵਧਾਉਣ ਲਈ ਪੰਜਾਬੀ ਸੇਵਾ ਮੁੜ ਸ਼ੁਰੂ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ …

Read More »

ਕੈਪਟਨ ਅਮਰਿੰਦਰ ਵਲੋਂ ਨਰਿੰਦਰ ਮੋਦੀ ਨਾਲ ਮੁਲਾਕਾਤ

ਬੇਅਦਬੀ ਬਾਰੇ ਸੀਬੀਆਈ ਜਾਂਚ ‘ਚ ਤੇਜ਼ੀ ਲਿਆਉਣ ਲਈ ਕਿਹਾ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸੂਬੇ ਦੇ ਸਨਅਤੀ ਵਿਕਾਸ ਨੂੰ ਬੜ੍ਹਾਵਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ …

Read More »

ਜੰਮੂ ਕਸ਼ਮੀਰ ਦੇ ਕੇਰਨ ਸੈਕਟਰ ਵਿਚ ਐਲਓਸੀ ਨੇੜੇ ਪਾਕਿ ਵਲੋਂ ਕੀਤੀ ਫਾਇਰਿੰਗ ਵਿਚ ਦੋ ਭਾਰਤੀ ਜਵਾਨ ਸ਼ਹੀਦ

ਮੱਧ ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕੇਰਨ ਸੈਕਟਰ ਵਿਚ ਐਲਓਸੀ ਨੇੜੇ ਪਾਕਿਸਤਾਨ ਵਲੋਂ ਕੀਤੀ ਗਈ ਫਾਇਰਿੰਗ ਵਿਚ ਭਾਰਤੀ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ। ਲੰਘੇ ਮਹੀਨਿਆਂ ਦੌਰਾਨ ਪਾਕਿਸਤਾਨੀ ਵਲੋਂ ਗੋਲੀਬੰਦੀ ਦੀ ਉਲੰਘਣਾ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। …

Read More »

ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਮੋਦੀ ‘ਤੇ ਵੱਡਾ ਸਿਆਸੀ ਹਮਲਾ

ਕਿਹਾ, ਮੋਦੀ ਦੇ ਨਿੱਜੀ ਫਾਇਦੇ ਲਈ ਵਹਿ ਰਿਹਾ ਹੈ ਬੇਗੁਨਾਹਾਂ ਦਾ ਖੂਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅਮਰਨਾਥ ਯਾਤਰਾ ਦੌਰਾਨ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਕਰਾਰਾ ਸਿਆਸੀ ਹਮਲਾ ਕੀਤਾ ਹੈ। ਰਾਹੁਲ ਗਾਂਧੀ ਨੇ ਟਵਿੱਟਰ ਜ਼ਰੀਏ ਲਿਖਿਆ ਕਿ ਪ੍ਰਧਾਨ ਮੰਤਰੀ …

Read More »