ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਖਿਲਾਫ਼ ਲਿਆਂਦਾ ਮਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਰਾਮਲੀਲਾ ਮੈਦਾਨ ’ਚ ਅੱਜ ਕਿਸਾਨਾਂ ਦੀ ਮਹਾਂ ਪੰਚਾਇਤ ਹੋਈ ਅਤੇ ਇਸ ’ਚ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਦੇ ਕਿਸਾਨਾਂ ਨੇ ਹਿੱਸਾ ਲਿਆ। ਪ੍ਰੰਤੂ ਮਹਾਂ ਪੰਚਾਇਤ ਵਿਚ ਪੰਜਾਬ ਦੇ ਕਿਸਾਨਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਸੀ। …
Read More »ਪੰਜਾਬ ਦੇ ਸੁਖਬੀਰ ਸਿੰਘ ਸੰਧੂ ਅਤੇ ਕੇਰਲ ਦੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ
ਬਾਦਲ ਸਰਕਾਰ ਸਮੇਂ ਲੁਧਿਆਣਾ ਨਿਗਮ ਦੇ ਕਮਿਸ਼ਨਰ ਵੀ ਰਹਿ ਚੁੱਕੇ ਹਨ ਸੰਧੂ ਚੰਡੀਗੜ੍ਹ/ਬਿਊਰੋ ਨਿਊਜ਼ : ਉਤਰਾਖੰਡ ਤੋਂ ਰਿਟਾਇਰ ਹੋਏ ਪੰਜਾਬ ਨਾਲ ਸਬੰਧਤ ਚੀਫ਼ ਸੈਕਟਰੀ ਡਾ. ਸੁਖਬੀਰ ਸਿੰਘ ਸੰਧੂ ਅਤੇ ਕੇਰਲ ਦੇ ਗਿਆਨੇਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਪੈਨਲ ਨੇ ਚੋਣ ਕਮਿਸ਼ਨਰ ਨਿਯੁਕਤ ਕਰ …
Read More »ਭਾਰਤ ਵਿਚ ‘ਇਕ ਦੇਸ਼ ਇਕ ਚੋਣ’ ਬਾਰੇ ਕੋਵਿੰਦ ਕਮੇਟੀ ਨੇ ਰਾਸ਼ਟਰਪਤੀ ਨੂੰ ਸੌਂਪੀ ਰਿਪੋਰਟ
2029 ਵਿਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੋ ਸਮੇਂ ਕਰਾਉਣ ਦੀ ਸਿਫਾਰਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ‘ਵਨ ਨੇਸ਼ਨ ਵਨ ਇਲੈਕਸ਼ਨ’ ਸਬੰਧੀ ਵਿਚਾਰ ਕਰ ਰਹੀ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ ਅੱਜ ਵੀਰਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਪੈਨਲ ਨੇ ਰਾਸ਼ਟਰਪਤੀ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ
ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਪੰਥ ਨਾਲ ਸਬੰਧਤ ਤਿਉਹਾਰ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਉਣ ਦੀ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਨੂੰ ਅੱਜ ਚੇਤ ਮਹੀਨੇ ਦੀ ਸੰਗਰਾਦ ਮੌਕੇ ਨਵੇਂ ਸਾਲ ਦੀ ਸ਼ੁਰੂਆਤ ’ਤੇ ਵਧਾਈ ਦਿੱਤੀ। ਪੀਐਮ ਨੇ ਕਿਹਾ ਕਿ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਦੀਆਂ …
Read More »ਸੀਏਏ ਕਾਨੂੰਨ ਨੂੰ ਲੈ ਕੇ ਅਮਿਤ ਸ਼ਾਹ ਨੇ ਵਿਰੋਧੀਆਂ ਨੂੰ ਦਿੱਤੀ ਚਿਤਾਵਨੀ
ਕਿਹਾ : ਇਸ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਲਿਆ ਜਾਵੇਗਾ ਵਾਪਸ ਨਵੀਂ ਦਿੱਲੀ/ਬਿਊਰੋ ਨਿਊਜ਼ : ਨਾਗਰਿਕਤਾ ਸੋਧ ਬਿਲ ਯਾਨੀ ਸੀਏਏ ਦੇ ਲਾਗੂ ਹੋਣ ਨਾਲ ਇਸ ਦੇ ਹੋਣ ਵਾਲੇ ਅਸਰ ਨੂੰ ਦੇਖਦੇ ਹੋਏ ਵਿਰੋਧੀ ਧਿਰਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪੱਛਮੀ ਬੰਗਾਲ, ਕੇਰਲ ਅਤੇ ਤਾਮਿਲਨਾਡੂ ਦੀਆਂ ਸਰਕਾਰਾਂ …
Read More »ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦੀ ਸਿਹਤ ਹੋਈ ਖ਼ਰਾਬ
ਪੁਣੇ ਦੇ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਪੁਣੇ/ਬਿਊਰੋ ਨਿਊਜ਼ : ਭਾਰਤ ਦੀ ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੂੰ ਬੁਖਾਰ ਅਤੇ ਛਾਤੀ ਵਿਚ ਇਨਫੈਕਸ਼ਨ ਦੀ ਸ਼ਿਕਾਇਤ ਤੋਂ ਬਾਅਦ ਮਹਾਰਾਸ਼ਟਰ ਦੇ ਪੁਣੇ ਸਥਿਤ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹਸਪਤਾਲ ਦੇ ਅਧਿਕਾਰੀਆਂ ਵੱਲੋਂ ਅੱਜ …
Read More »ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ
ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਧਾਨ ਸਭਾ ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ ਵਿੱਚ ਅੱਜ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਰਕਾਰ ਨੇ ਭਰੋਸਾ ਦਾ ਵੋਟ ਜਿੱਤ ਲਿਆ। ਇਸ ਮੌਕੇ ਕਾਂਗਰਸ ਪਾਰਟੀ ਵੱਲੋਂ ਭਰੋਸੇ ਦੇ ਮਤੇ ’ਤੇ ਗੁਪਤ ਵੋਟਿੰਗ ਕਰਵਾਉਣ ਦੀ ਮੰਗ ਕੀਤੀ ਗਈ …
Read More »ਅਰਵਿੰਦ ਕੇਜਰੀਵਾਲ ਨੇ ਸੀਏਏ ਨੂੰ ਲੈ ਕੇ ਮੋਦੀ ਸਰਕਾਰ ’ਤੇ ਕੀਤੀ ਤਿੱਖੀ ਟਿੱਪਣੀ
ਕਿਹਾ : ਵੋਟ ਬੈਂਕ ਲਈ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਸਿਟੀਜਨ ਅਮੈਂਡਮੈਂਟ ਐਕਟ (ਸੀਏਏ) ਦਾ ਵਿਰੋਧ ਕੀਤਾ ਹੈ। ਇਸੇ ਦੌਰਾਨ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਆਰੋਪ …
Read More »ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਹੋਈ ਛੁੱਟੀ
ਨਾਇਬ ਸਿੰਘ ਸੈਣੀ ਬਣੇ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ : ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ 11ਵੇਂ ਮੁੱਖ ਮੰਤਰੀ ਵਜੋਂ ਸਹੁੰ ਲਈ ਹੈ। ਉਨ੍ਹਾਂ ਨੂੰ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾ ਰੇਅ ਨੇ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਹਰਿਆਣਾ ਦੇ ਕੁਰੂਕੇਸ਼ਤਰ ਲੋਕ ਸਭਾ ਹਲਕੇ ਤੋਂ ਸੰਸਦ …
Read More »ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਤੇਜਸ ਹੋਇਆ ਕਰੈਸ਼
ਪੋਕਰਣ ’ਚ ਜਾਰੀ ਯੁੱਧ ਅਭਿਆਸ ਵਿਚ ਸੀ ਸ਼ਾਮਲ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਦੇ ਪੋਕਰਣ ’ਚ ਚੱਲ ਰਹੇ ‘ਭਾਰਤ ਸ਼ਕਤੀ ਯੁੱਧ ਅਭਿਆਸ’ ’ਚ ਸ਼ਾਮਲ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਤੇਜਸ ਕਰੈਸ਼ ਹੋ ਗਿਆ। ਇਹ ਲੜਾਕੂ ਜਹਾਜ਼ ਜੈਸਲਮੇਰ ਸ਼ਹਿਰ ਤੋਂ ਦੋ ਕਿਲੋਮੀਟਰ ਦੂਰ ਜਵਾਹਰ ਨਗਰ ਸਥਿਤ ਇਕ ਹੋਸਟਲ ’ਤੇ ਜਾ ਡਿੱਗਿਆ …
Read More »