ਮੀਂਹ ‘ਚ ਭਿੱਜਣ ਨਾਲ ਕਈ ਬੱਚੇ ਹੋਏ ਬਿਮਾਰ ਲਖਨਊ/ਬਿਊਰੋ ਨਿਊਜ਼ ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਚੰਡੀਗੜ੍ਹ, ਪੰਜਾਬ ਸਮੇਤ ਪੂਰੇ ਭਾਰਤ ਵਿਚ ਯੋਗ ਦਿਵਸ ਮਨਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਖਨਊ ਵਿਚ ਯੋਗਾ ਕੀਤਾ। ਦੱਸਿਆ ਜਾ ਰਿਹਾ ਹੈ ਕਿ ਲਖਨਊ ਵਿਚ ਮੋਦੀ ਦੇ ਯੋਗਾ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਬੱਚਿਆਂ …
Read More »ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਵਧੀਆਂ
ਈਡੀ ਨੇ ਦਰਜ ਕੀਤਾ ਮਨੀ ਲਾਂਡਰਿੰਗ ਦਾ ਕੇਸ ਨਵੀਂ ਦਿੱਲੀ/ਬਿਊਰੋ ਨਿਊਜ਼ ਚੰਦੇ ਵਿਚ ਕਥਿਤ ਗੜਬੜੀ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦੋ ਕਰੋੜ ਦੇ ਚੰਦੇ ਦੀ ਹੇਰਾਫੇਰੀ ਦੇ ਮਾਮਲੇ ਵਿਚ ਮਨੀ ਲਾਂਡਰਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ। ਇਸ ਤੋਂ ਪਿਛਲੇ ਮਹੀਨੇ …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ
ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਸੋਪੋਰ ਜ਼ਿਲ੍ਹੇ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਜ਼ਬਰਦਸਤ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ ਹਨ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਸੋਪੋਰ ਦੇ ਪਜਲਪੋਰ ਇਲਾਕੇ ਵਿਚ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰਕੇ ਪੁਲਿਸ ਦੇ …
Read More »ਕਿਸਾਨਾਂ ਦਾ ਕਰਜ਼ਾ ਮੁਆਫੀ ਲਈ ਕੇਂਦਰ ਦਾ ਕੋਈ ਸਹਿਯੋਗ ਨਹੀਂ
ਕੈਪਟਨ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ ਕਰਨ ਤੋਂ ਬਾਅਦ ਜੇਤਲੀ ਨੇ ਕਿਹਾ ਕਿ ਸਾਡਾ ਕਰਜ਼ਾ ਮੁਆਫੀ ਵੱਲ ਕੋਈ ਧਿਆਨ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਹੈ ਕਿ ਸਰਕਾਰ ਖੇਤੀ ਕਰਜ਼ਾ ਮੁਆਫ਼ ਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਛੋਟ …
Read More »ਯੋਗ ਦਿਵਸ ਭਲਕੇ ਲਖਨਊ ‘ਚ ਮਨਾਇਆ ਜਾਵੇਗਾ
ਪ੍ਰਧਾਨ ਮੰਤਰੀ ਮੋਦੀ ਨਾਲ 50 ਹਜ਼ਾਰ ਤੋਂ ਜ਼ਿਆਦਾ ਵਿਅਕਤੀ ਕਰਨਗੇ ਯੋਗ ਲਖਨਊ/ਬਿਊਰੋ ਨਿਊਜ਼ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਵਾਰ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਯੋਗ ਕਰਨ ਵਾਲਿਆਂ ਦੀ ਗਿਣਤੀ ਵਿਚ ਕਰੀਬ 20 ਹਜ਼ਾਰ ਦਾ ਵਾਧਾ ਹੋਇਆ ਹੈ। ਲੰਘੇ ਸਾਲ ਚੰਡੀਗੜ੍ਹ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »ਲਾਲੂ ਪ੍ਰਸਾਦ ਯਾਦਵ ਪਰਿਵਾਰ ਦੀ 175 ਕਰੋੜ ਦੀ ਜਾਇਦਾਦ ਜ਼ਬਤ
ਇਨਕਮ ਟੈਕਸ ਵਿਭਾਗ ਨੇ ਜਾਰੀ ਕੀਤੀ ਲਿਸਟ ਪਟਨਾ/ਬਿਊਰੋ ਨਿਊਜ਼ ਇਨਕਮ ਟੈਕਸ ਵਿਭਾਗ ਨੇ ਅੱਜ ਲਾਲੂ ਪ੍ਰਸਾਦ ਯਾਦਵ ਦੇ ਰਿਸ਼ਤੇਦਾਰਾਂ ਦੀ ਜ਼ਬਤ ਕੀਤੀ ਗਈ ਬੇਨਾਮੀ ਜਾਇਦਾਦ ਦੀ ਇਕ ਲਿਸਟ ਜਾਰੀ ਕੀਤੀ ਹੈ। ਇਨਕਮ ਟੈਕਸ ਵਿਭਾਗ ਨੇ ਲਾਲੂ ਪ੍ਰਸਾਦ ਦੀ ਬੇਟੀ ਮੀਸਾ, ਮੀਸਾ ਦੇ ਪਤੀ ਸੈਲੇਸ਼ ਕੁਮਾਰ, ਬੇਟੇ ਤੇਜਸਵੀ, ਪਤਨੀ ਰਾਬੜੀ ਦੇਵੀ, …
Read More »ਅਸਾਨੀ ਨਾਲ ਰਾਸ਼ਟਰਪਤੀ ਬਣਨਗੇ ਕੋਵਿੰਦ
ਕੋਵਿੰਦ ਨੇ ਬਿਹਾਰ ਦੇ ਰਾਜਪਾਲ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਐਨਡੀਏ ਵਲੋਂ ਰਾਸ਼ਟਰਪਤੀ ਦੇ ਅਹੁਦੇ ਲਈ ਬਿਹਾਰ ਦੇ ਰਾਜਪਾਲ ਰਾਮ ਨਾਥ ਕੋਵਿੰਦ ਦੇ ਨਾਮ ‘ਤੇ ਮੋਹਰ ਲੱਗੀ ਹੈ। ਇਸ ਤੋਂ ਬਾਅਦ ਕੋਵਿੰਦ ਨੇ ਬਿਹਾਰ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਪੱਛਮੀ ਬੰਗਾਲ ਦੇ …
Read More »ਭਾਜਪਾ ਨੇ ਕੀਤਾ ਰਾਸ਼ਟਰਪਤੀ ਉਮੀਦਵਾਰ ਦਾ ਐਲਾਨ
ਰਾਮਨਾਥ ਕੋਵਿੰਦ 23 ਜੂਨ ਨੂੰ ਕਰਨਗੇ ਨਾਮਜ਼ਦਗੀ ਪੱਤਰ ਦਾਖਲ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਰਾਜਪਾਲ ਰਾਮਨਾਥ ਕੋਵਿੰਦ ਐਨ.ਡੀ.ਏ. ਦੇ ਰਾਸ਼ਟਰਪਤੀ ਉਮੀਦਵਾਰ ਹੋਣਗੇ। ਇਹ ਐਲਾਨ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਪਾਰਟੀ ਦੀ ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅਦ ਕੀਤਾ। 71 ਸਾਲ ਦੇ ਰਾਮਨਾਥ ਕੋਵਿੰਦ 23 ਜੂਨ ਨੂੰ ਆਪਣਾ ਨਾਮਜ਼ਦਗੀ …
Read More »ਕੇਜਰੀਵਾਲ ਦੇ ਨਜ਼ਦੀਕੀ ਤੇ ਸਿਹਤ ਮੰਤਰੀ ਸਤਿੰਦਰ ਜੈਨ ਦੇ ਘਰ ਪਹੁੰਚੀ ਸੀਬੀਆਈ
ਮਨੀ ਲਾਂਡਰਿੰਗ ਦੇ ਮਾਮਲੇ ਬਾਰੇ ਹੋਈ ਪੁੱਛਗਿੱਛ ਨਵੀਂ ਦਿੱਲੀ/ਬਿਊਰੋ ਨਿਊਜ਼ ਸੀ.ਬੀ.ਆਈ. ਦੀ ਟੀਮ ਦਿੱਲੀ ਦੇ ਸਿਹਤ ਮੰਤਰੀ ਤੇ ਅਰਵਿੰਦ ਕੇਜਰੀਵਾਲ ਦੇ ਨਜ਼ਦੀਕੀ ਸਤਿੰਦਰ ਜੈਨ ਦੇ ਘਰ ਪਹੁੰਚੀ। ਜਾਂਚ ਏਜੰਸੀ ਨੇ ਜੈਨ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ। ਸੀਬੀਆਈ ਦੇ ਸੂਤਰਾਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਦੀ …
Read More »ਮੁੰਬਈ ਧਮਾਕਿਆਂ ਦੇ ਪੀੜਤਾਂ ਨੂੰ ਮਿਲਿਆ ਇਨਸਾਫ
ਅਬੂ ਸਲੇਮ ਸਮੇਤ 6 ਦੋਸ਼ੀ ਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ 1993 ਦੇ ਬੰਬ ਧਮਾਕਿਆਂ ਦੇ ਕੇਸ ਵਿਚ ਮੁੰਬਈ ਦੀ ਵਿਸ਼ੇਸ਼ ਟਾਡਾ ਅਦਾਲਤ ਨੇ ਅੰਡਰ ਵਰਲਡ ਡੌਨ ਅਬੂ ਸਲੇਮ ਸਮੇਤ ਸੱਤ ਵਿਚੋਂ 6 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਅਬੂ ਸਲੇਮ, ਮੁਸਤਫਾ ਦੋਸਾ, ਰਿਆਜ਼ ਸਿਦੀਕੀ, ਕਰੀਮੁਲਾ ਖਾਨ, ਫਿਰੋਜ ਅਬਦੁਲ, ਰਸ਼ੀਦ …
Read More »