ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀ.ਬੀ.ਆਈ. ਦੀ ਟੀਮ ਪੁੱਜੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀ.ਬੀ.ਆਈ. ਦੀ ਟੀਮ ਟਾਕ ਟੂ ਏ.ਕੇ. ਮਾਮਲੇ ਦੀ ਸ਼ੁਰੂਆਤੀ ਜਾਂਚ ਦੌਰਾਨ ਸਿਸੌਦੀਆ ਤੋਂ ਸਪੱਸ਼ਟੀਕਰਨ ਚਾਹੁੰਦੀ ਹੈ। ਇਸ ਤੋਂ ਪਹਿਲਾਂ ਵੀ ‘ਟਾਕ ਟੂ ਏ.ਕੇ.’ ਕੰਪੇਨ ਵਿਚ ਨਿਯਮਾਂ ਦੀ ਉਲੰਘਣਾ …
Read More »ਰਾਸ਼ਟਰਪਤੀ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ
17 ਜੁਲਾਈ ਤੱਕ ਭਰੀਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ ਨਵੀਂ ਦਿੱਲੀ : ਭਾਰਤ ਦੇ ਰਾਸ਼ਟਰਪਤੀ ਦੀ ਚੋਣ ਲਈ ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀਆਂ ਭਰਨ ਲਈ 17 ਜੁਲਾਈ ਦੀ ਤਰੀਕ ਐਲਾਨੀ ਹੈ। ਭਾਰਤ ਦੇ ਅਗਲੇ ਰਾਸ਼ਟਰਪਤੀ ਦੀ ਚੋਣ ਲਈ ਸਰਗਰਮੀਆਂ ਵੀ ਵਧ …
Read More »ਮਹਾਰਾਸ਼ਟਰ ਸਰਕਾਰ ਵਲੋਂ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਫੈਸਲਾ
ਕਿਸਾਨਾਂ ਨੇ ਆਪਣਾ ਸੰਘਰਸ਼ ਵਾਪਸ ਲਿਆ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ ਤੇ ਨਾਲ ਹੀ ਕਰਜ਼ਾ ਮੁਆਫ਼ੀ ਦੇ ਮਾਪਦੰਢ ਤੈਅ ਕਰਨ ਲਈ ਕਮੇਟੀ ਬਣਾਉਣ ਦਾ ਫ਼ੈਸਲਾ ਲਿਆ ਹੈ। ਸਰਕਾਰ ਦੇ ਇਸ ਐਲਾਨ ਮਗਰੋਂ ਕਿਸਾਨਾਂ ਨੇ ਆਪਣਾ ਸੰਘਰਸ਼ ਵਾਪਸ ਲੈ ਲਿਆ ਹੈ। …
Read More »ਖੇਤੀ ਕਰਜ਼ਿਆਂ ਦਾ ਭਾਰ ਕੇਂਦਰ ਸਰਕਾਰ ਨਹੀਂ ਚੁੱਕੇਗੀ : ਜੇਤਲੀ
ਕਰਜ਼ਾ ਮੁਆਫੀ ਦੀ ਆਸ ਲਗਾਈ ਬੈਠੀਆਂ ਸੂਬਾ ਸਰਕਾਰਾਂ ਨੂੰ ਜੇਤਲੀ ਦਾ ਦੋ ਟੁੱਕ ਜਵਾਬ ਨਵੀਂ ਦਿੱਲੀ : ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਕਿਸਾਨੀ ਕਰਜ਼ ਮੁਆਫ਼ੀ ਸਬੰਧੀ ਸੂਬਾ ਸਰਕਾਰਾਂ ਦੀਆਂ ਵਿੱਤੀ ਦੇਣਦਾਰੀਆਂ ਦਾ ਭਾਰ ਕੇਂਦਰ ਸਰਕਾਰ ਨਹੀਂ ਚੁੱਕੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਇਹ ਭਾਰ ਖ਼ੁਦ ਚੁੱਕਣ। ਕਰਜ਼ ਮੁਆਫ਼ੀ …
Read More »ਪਾਣੀਪਤ ਵਿਚ ਗੁਰਦੁਆਰਾ ਸਾਹਿਬ ਦਾ ਗੁੰਬਦ ਡਿੱਗਣ ਕਾਰਨ ਵਾਪਰਿਆ ਹਾਦਸਾ
ਮੌਤਾਂ ਦੀ ਗਿਣਤੀ ਚਾਰ ਹੋਈ, ਹਰਿਆਣਾ ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਪਾਣੀਪਤ: ਹਰਿਆਣਾ ਦੇ ਪਾਣੀਪਤ ਸਥਿਤ ਗੁਰਦੁਆਰਾ ਗੁਰੂ ਸਿੰਘ ਸਭਾ ਪਹਿਲੀ ਪਾਤਸ਼ਾਹੀ ਵਿਚ ਗੁੰਬਦ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਚਾਰ ਹੋ ਗਈ ਹੈ। ਐੱਨਡੀਆਰਐੱਫ ਤੇ ਐੱਸਡੀਆਰਐੱਫ ਨੇ ਸਥਾਨਕ ਲੋਕਾਂ ਦੀ …
Read More »ਕਾਂਗਰਸੀ ਆਗੂ ਸੰਦੀਪ ਦੀਕਸ਼ਤ ਨੇ ਫੌਜ ਮੁਖੀ ਬਿਪਿਨ ਰਾਵਤ ਨੂੰ ਕਿਹਾ ‘ਸੜਕ ਦਾ ਗੁੰਡਾ’
ਨਵੀਂ ਦਿੱਲੀ : ਕਾਂਗਰਸੀ ਨੇਤਾ ਸੰਦੀਪ ਦੀਕਸ਼ਤ ਨੇ ਫੌਜ ਮੁਖੀ ਬਿਪਿਨ ਰਾਵਤ ਦੇ ਖਿਲਾਫ ਅਪਮਾਨਜਨਕ ਕੁਮੈਂਟ ਕੀਤਾ ਹੈ। ਸੰਦੀਪ ਨੇ ਲੰਘੇ ਦਿਨ ਬਿਪਿਨ ਰਾਵਤ ਨੂੰ ਸੜਕ ਦਾ ਗੁੰਡਾ ਤੱਕ ਕਹਿ ਦਿੱਤਾ। ਉਹਨਾਂ ਇਹ ਗੱਲ ਪਾਕਿ ਫੌਜ ਮੁਖੀ ਕਮਰ ਜਾਵੇਦ ਬਾਜਵਾ ਦੀ ਸੀਮਾ ਬਾਰੇ ਬਿਆਨਬਾਜ਼ੀ ਦੇ ਬਾਰੇ ਪੁੱਛੇ ਸਵਾਲ ਦੇ ਜਵਾਬ …
Read More »ਭਾਰਤ ਨੂੰ ਆਜ਼ਾਦ ਤੇ ਜ਼ਿੰਮੇਵਾਰ ਮੀਡੀਆ ਦੀ ਲੋੜ: ਅਨਸਾਰੀ
ਬੰਗਲੌਰ : ਮੀਡੀਆ ਦੀ ਆਜ਼ਾਦੀ ਨੂੰ ਲੈ ਕੇ ਛਿੜੀ ਬਹਿਸ ਦੌਰਾਨ ਦੇਸ਼ ਦੇ ਉਪ ਰਾਸ਼ਟਰਪਤੀ ਹਾਮਿਦ ਅਨਸਾਰੀ ਨੇ ਕਿਹਾ ਕਿ ਭਾਰਤ ਨੂੰ ਆਜ਼ਾਦ ਅਤੇ ਜ਼ਿੰਮੇਵਾਰ ਮੀਡੀਆ ਦੀ ਲੋੜ ਹੈ ਜੋ ਸੱਤਾ ਨੂੰ ਜਵਾਬਦੇਹ ਬਣਾਏ ਅਤੇ ਨਾਗਰਿਕਾਂ ਦੇ ਅਧਿਕਾਰਾਂ ਦੀ ਰੱਖਿਆ ਕਰੇ। ਉਪ ਰਾਸ਼ਟਰਪਤੀ ਅਨਸਾਰੀ ਦਾ ਬਿਆਨ ਐੱਨ.ਡੀ.ਟੀ. ਵੀ ਦੇ ਸਹਿ …
Read More »ਅਮਿਤ ਸ਼ਾਹ ਨੇ ਮਹਾਤਮਾ ਗਾਂਧੀ ਨੂੰ ਦੱਸਿਆ ‘ਚਤੁਰ ਬਾਣੀਆਂ’
ਕਾਂਗਰਸ ਨੇ ਕੀਤਾ ਇਤਰਾਜ਼, ਕਿਹਾ ਅਮਿਤ ਸ਼ਾਹ ਮੁਆਫੀ ਮੰਗੇ ਨਵੀਂ ਦਿੱਲੀ : ਭਾਜਪਾ ਪ੍ਰਧਾਨ ਅਮਿਤ ਸ਼ਾਹ ਵੱਲੋਂ ਮਹਾਤਮਾ ਗਾਂਧੀ ਸਬੰਧੀ ਪਿਛਲੇ ਦਿਨ ‘ਚਤੁਰ ਬਾਣੀਆ’ ਵਾਲੀ ਕੀਤੀ ਜਾਤ ਆਧਾਰਿਤ ਟਿੱਪਣੀ ਕਾਰਨ ਵਿਵਾਦ ਪੈਦਾ ਹੋ ਗਿਆ ਹੈ। ਕਾਂਗਰਸ ਸਣੇ ਵੱਖ-ਵੱਖ ਪਾਰਟੀਆਂ ਨੇ ਕਿਹਾ ਕਿ ਸ਼ਾਹ ਨੂੰ ਰਾਸ਼ਟਰ ਪਿਤਾ ਦੀ ਬੇਇੱਜ਼ਤੀ ਲਈ ਮੁਆਫ਼ੀ …
Read More »ਕਾਂਗੜਾ ਨੇੜੇ ਬੱਸ ਖੱਡ ਵਿਚ ਡਿੱਗੀ
ਅੰਮ੍ਰਿਤਸਰ ਏਰੀਏ ਦੇ 10 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ ਧਰਮਸ਼ਾਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿਚ ਵਾਪਰੇ ਇਕ ਦਰਦਨਾਕ ਹਾਦਸੇ ਵਿਚ 10 ਪੰਜਾਬੀਆਂ ਦੀ ਜਾਨ ਚਲੀ ਗਈ ਹੈ। ਇਸੇ ਹਾਦਸੇ ਵਿਚ 30 ਵਿਅਕਤੀ ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਕਾਂਗੜਾ ਜ਼ਿਲ੍ਹੇ ਦੇ ਧਲਿਆਰਾ ਨੇੜੇ ਵਾਪਰਿਆ, ਜਿੱਥੇ ਇਹ ਮੰਦਭਾਗੀ ਬੱਸ ਇਕ …
Read More »ਬਾਬਾ ਰਾਮਦੇਵ ਦੇ ਗੈਰ ਜ਼ਮਾਨਤੀ ਵਾਰੰਟ ਜਾਰੀ
ਰੋਹਤਕ/ਬਿਊਰੋ ਨਿਊਜ਼ ‘ਭਾਰਤ ਮਾਤਾ ਦੀ ਜੈ’ ਨਾਅਰਾ ਲਾਉਣ ਤੋਂ ਇਨਕਾਰ ਕਰਨ ਵਾਲਿਆਂ ਖ਼ਿਲਾਫ਼ ਪਿਛਲੇ ਸਾਲ ਕੀਤੀ ਗਈ ਟਿੱਪਣੀ ਨੂੰ ਲੈ ਕੇ ਹਰਿਆਣਾ ਦੀ ਅਦਾਲਤ ਨੇ ਬਾਬਾ ਰਾਮਦੇਵ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਹੈ। ਰੋਹਤਕ ਦੇ ਐਡੀਸ਼ਨਲ ਚੀਫ਼ ਜੁਡੀਸ਼ਲ ਮੈਜਿਸਟਰੇਟ ਹਰੀਸ਼ ਗੋਇਲ ਨੇ ਮਾਮਲੇ ਵਿੱਚ ਅਗਲੀ ਸੁਣਵਾਈ ਦੀ ਤਾਰੀਖ …
Read More »