Breaking News
Home / ਭਾਰਤ (page 832)

ਭਾਰਤ

ਭਾਰਤ

ਕੇਜਰੀਵਾਲ ਤੇ ਚੋਣ ਕਮਿਸ਼ਨ ਫਿਰ ਆਹਮੋ ਸਾਹਮਣੇ

‘ਆਪ’ ਦਾ ਜਨਮ ਹੀ ਭ੍ਰਿਸ਼ਟਾਚਾਰ ਰੋਕਣ ਲਈ ਹੋਇਆ : ਕੇਜਰੀਵਾਲ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਚੋਣ ਕਮਿਸ਼ਨ ਫਿਰ ਤੋਂ ਆਹਮੋ ਸਾਹਮਣੇ ਹੋ ਗਏ ਹਨ। ਚੋਣ ਕਮਿਸ਼ਨ ਨੇ ਕੇਜਰੀਵਾਲ ਦੇ ਉਸ ਸਵਾਲ ਉੱਤੇ ਕਿੰਤੂ ਕੀਤਾ ਜਿਸ ਵਿੱਚ ਉਨ੍ਹਾਂ ਆਖਿਆ ਸੀ ਕਿ ਦੂਜੀਆਂ ਰਾਜਨੀਤਕ ਪਾਰਟੀਆਂ ਤੋਂ ਪੈਸੇ …

Read More »

ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਵਲੋਂ ਕਿਸਾਨਾਂ ਨੂੰ ਰਾਹਤ

ਫ਼ਸਲੀ ਕਰਜ਼ੇ ਦਾ 660.50 ਕਰੋੜ ਰੁਪਏ ਦਾ ਵਿਆਜ਼ ਮੁਆਫ ਗ਼ਰੀਬਾਂ ਦੇ ਮਕਾਨਾਂ ਦੀ ਉਸਾਰੀ ਲਈ ਦੋ ਲੱਖ ਦੇ ਕਰਜ਼ੇ ਉੱਤੇ ਵਿਆਜ ਦਰ ਵਿੱਚ ਤਿੰਨ ਫ਼ੀਸਦੀ ਕਟੌਤੀ ਨਵੀਂ ਦਿੱਲੀ : ਨੋਟਬੰਦੀ ਤੋਂ ਪੀੜਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਨਵੰਬਰ-ਦਸੰਬਰ 2016 ਦੇ ਦੋ ਮਹੀਨੇ ਦੇ 660.50 ਕਰੋੜ ਰੁਪਏ ਦੇ ਵਿਆਜ …

Read More »

ਸੱਜਣ ਕੁਮਾਰ ਦੀ ਜ਼ਮਾਨਤ ਰੱਦ ਕੀਤੀ ਜਾਵੇ : ਐਸਆਈਟੀ

ਹਾਈਕੋਰਟ ਨੇ ਐਸਆਈਟੀ ਨੂੰ ਸੱਜਣ ਕੁਮਾਰ ਖ਼ਿਲਾਫ਼ ਚੱਲ ਰਹੇ ਹੋਰ ਕੇਸਾਂ ਨਾਲ ਸਬੰਧਤ ਰਿਕਾਰਡ ਪੇਸ਼ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਦੇ ਕੇਸਾਂ ਲਈ ਕਾਇਮ ਕੀਤੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਦਿੱਲੀ ਹਾਈ ਕੋਰਟ ਨੂੰ ਬੇਨਤੀ ਕੀਤੀ ਕਿ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਹੇਠਲੀ ਅਦਾਲਤ ਵੱਲੋਂ ਦਿੱਤੀ …

Read More »

ਯੂਪੀ ‘ਚ ਸਮਾਜਵਾਦੀ ਪਾਰਟੀ ਦੇ ਸਾਈਕਲ ‘ਤੇ ਚੜ੍ਹੀ ਕਾਂਗਰਸ

ਸਮਾਜਵਾਦੀ ਪਾਰਟੀ 298 ਤੇ ਕਾਂਗਰਸ 105 ਸੀਟਾਂ ‘ਤੇ ਲੜੇਗੀ ਚੋਣ ਲਖਨਊ/ਬਿਊਰੋ ਨਿਊਜ਼ ਸੀਟਾਂ ਨੂੰ ਲੈ ਕੇ ਕੁਝ ਦਿਨਾਂ ਤੋਂ ਚੱਲ ਰਹੇ ਤਣਾਅ ਨੂੰ ਖ਼ਤਮ ਕਰਦਿਆਂ ਕਾਂਗਰਸ ਅਤੇ ਸਮਾਜਵਾਦੀ ਪਾਰਟੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਨੂੰ ਅੰਤਮ ਰੂਪ ਦੇ ਦਿੱਤਾ। ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਵੇਂ ਪਾਰਟੀਆਂ …

Read More »

ਭਾਜਪਾ ਆਗੂ ਵਿਨੇ ਕਟਿਆਰ ਨੇ ਪ੍ਰਿਯੰਕਾ ਗਾਂਧੀ ਸਬੰਧੀ ਵਰਤੀ ਅਪਮਾਨਜਨਕ ਭਾਸ਼ਾ

ਕਿਹਾ, ਪ੍ਰਿਯੰਕਾ ਗਾਂਧੀ ਨਾਲੋਂ ਜ਼ਿਆਦਾ ਸੁੰਦਰ ਪ੍ਰਚਾਰਕ ਭਾਜਪਾ ‘ਚ ਨਵੀਂ ਦਿੱਲੀ/ਬਿਊਰੋ ਨਿਊਜ਼ : ਯੂਪੀ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਸਟਾਰ ਪ੍ਰਚਾਰਕ ਪ੍ਰਿਯੰਕਾ ਗਾਂਧੀ ਬਾਰੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਵਿਨੇ ਕਟਿਆਰ ਨੇ ਅਪਮਾਨਯੋਗ ਟਿੱਪਣੀ ਕੀਤੀ ਹੈ। ਕਟਿਆਰ ਨੇ ਇਕ ਟੀ.ਵੀ. ਚੈਨਲ ਨੂੰ ਕਿਹਾ ਕਿ ਪ੍ਰਿਯੰਕਾ ਤੋਂ ਜ਼ਿਆਦਾ ਸੁੰਦਰ …

Read More »

ਜਲੀਕੱਟੂ ਨੂੰ ਲੈ ਕੇ ਚੱਲ ਰਿਹਾ ਪ੍ਰਦਰਸ਼ਨ ਹੋਇਆ ਹਿੰਸਕ

ਤਾਮਿਲਨਾਡੂ ਵਿਧਾਨ ਸਭਾ ਨੇ ਸਰਬ ਸੰਮਤੀ ਨਾਲ ਪਾਸ ਕੀਤਾ ਜਲੀਕੱਟੂ ਬਿੱਲ ਚੇਨਈ : ਤਾਮਿਲਨਾਡੂ ਵਿਚ ਜਲੀਕੱਟੂ ਦੇ ਸਮੱਰਥਨ ਵਿਚ ਲਗਪਗ ਇਕ ਹਫ਼ਤੇ ਤੋਂ ਚੱਲ ਰਿਹਾ ਪ੍ਰਦਰਸ਼ਨ ਸੋਮਵਾਰ ਨੂੰ ਹਿੰਸਕ ਹੋ ਗਿਆ। ਵਿਰੋਧ ਪ੍ਰਦਰਸ਼ਨ ਦੇ ਕੇਂਦਰ ਮਰੀਨਾ ਤੱਟ ਤੋਂ ਪੁਲਿਸ ਦੇ ਜ਼ਬਰਨ ਹਟਾਉਣ ਤੋਂ ਨਾਰਾਜ਼ ਪ੍ਰਦਰਸ਼ਨਕਾਰੀਆਂ ਦੀਆਂ ਪੁਲਿਸ ਨਾਲ ਝੜੱਪਾਂ ਹੋਈਆਂ …

Read More »

ਕੇਜਰੀਵਾਲ ਤੇ ਚੋਣ ਕਮਿਸ਼ਨ ਫਿਰ ਆਹਮੋ ਸਾਹਮਣੇ

‘ਆਪ’ ਦਾ ਜਨਮ ਹੀ ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰੀ ਰੋਕਣ ਲਈ ਹੋਇਆ : ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਚੋਣ ਕਮਿਸ਼ਨ ਫਿਰ ਤੋਂ ਆਹਮੋ ਸਾਹਮਣੇ ਹੋ ਗਏ ਹਨ। ਚੋਣ ਕਮਿਸ਼ਨ ਨੇ ਕੇਜਰੀਵਾਲ ਦੇ ਉਸ ਸਵਾਲ ਉੱਤੇ ਕਿੰਤੂ ਕੀਤਾ ਜਿਸ ਵਿੱਚ ਉਨ੍ਹਾਂ ਆਖਿਆ ਸੀ ਕਿ ਦੂਜੀਆਂ ਰਾਜਨੀਤਕ ਪਾਰਟੀਆਂ …

Read More »

ਮੋਦੀ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਦਾ ਕਰੋੜਾਂ ਰੁਪਏ ਦਾ ਵਿਆਜ਼ ਕੀਤਾ ਮੁਆਫ

ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜ ਰਾਜਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਇਕ ਵੱਡਾ ਐਲਾਨ ਕਰਦਿਆਂ ਦੇਸ਼ ਦੇ ਕਿਸਾਨਾਂ ਦੇ ਕਰਜ਼ੇ ਦਾ ਕਰੋੜਾਂ ਰੁਪਏ ਦਾ ਵਿਆਜ਼ ਮੁਆਫ ਕਰਨ ਦਾ ਐਲਾਨ ਕੀਤਾ …

Read More »

26 ਜਨਵਰੀ ਨੂੰ ਰਿਪਬਲਿਕ ਡੇਅ ‘ਤੇ ਚੀਫ ਗੈਸਟ ਹੋਣਗੇ ਆਬੂਧਾਬੀ ਦੇ ਪ੍ਰਿੰਸ

ਨਵੀਂ ਦਿੱਲੀ/ਬਿਊਰੋ ਨਿਊਜ਼ 26 ਜਨਵਰੀ ਨੂੰ ਰਿਪਬਲਿਕ ਡੇਅ ‘ਤੇ ਪਹਿਲੀ ਵਾਰ ਯੂਏਈ ਦੀ ਆਰਮੀ ਰਾਜਪਥ ‘ਤੇ ਪਰੇਡ ਕਰੇਗੀ। ਆਬੂਧਾਬੀ ਦੇ ਪ੍ਰਿੰਸ ਅਤੇ ਯੂਏਈ ਆਰਮਡ ਫੋਰਸਿਜ਼ ਦੇ ਡਿਪਟੀ ਸੁਪਰੀਮ ਕਮਾਂਡਰ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਾ ਅੱਜ ਦਿੱਲੀ ਪਹੁੰਚ ਗਏ ਹਨ। ਉਨ੍ਹਾਂ ਦਾ ਸਵਾਗਤ ਕਰਨ ਲਈ ਨਰਿੰਦਰ ਮੋਦੀ ਏਅਰਪੋਰਟ ਪਹੁੰਚੇ। ਸ਼ੇਖ …

Read More »

ਇੱਕ ਫਰਵਰੀ ਨੂੰ ਹੀ ਪੇਸ਼ ਹੋਏਗਾ ਬਜਟ

ਸੁਪਰੀਮ ਕੋਰਟ ਨੇ ਬਜਟ ਟਾਲਣ ਦੀ ਮੰਗ ਵਾਲੀ ਅਰਜ਼ੀ ਕੀਤੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਬਜਟ ਟਾਲਣ ਦੀ ਮੰਗ ਦੀ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਸਪਸ਼ਟ ਹੋ ਗਿਆ ਹੈ ਕਿ ਦੇਸ਼ …

Read More »