ਨਵੀਂ ਦਿੱਲੀ/ਬਿਊਰੋ ਨਿਊਜ਼ 26 ਜਨਵਰੀ ਨੂੰ ਰਿਪਬਲਿਕ ਡੇਅ ‘ਤੇ ਪਹਿਲੀ ਵਾਰ ਯੂਏਈ ਦੀ ਆਰਮੀ ਰਾਜਪਥ ‘ਤੇ ਪਰੇਡ ਕਰੇਗੀ। ਆਬੂਧਾਬੀ ਦੇ ਪ੍ਰਿੰਸ ਅਤੇ ਯੂਏਈ ਆਰਮਡ ਫੋਰਸਿਜ਼ ਦੇ ਡਿਪਟੀ ਸੁਪਰੀਮ ਕਮਾਂਡਰ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਾ ਅੱਜ ਦਿੱਲੀ ਪਹੁੰਚ ਗਏ ਹਨ। ਉਨ੍ਹਾਂ ਦਾ ਸਵਾਗਤ ਕਰਨ ਲਈ ਨਰਿੰਦਰ ਮੋਦੀ ਏਅਰਪੋਰਟ ਪਹੁੰਚੇ। ਸ਼ੇਖ …
Read More »ਇੱਕ ਫਰਵਰੀ ਨੂੰ ਹੀ ਪੇਸ਼ ਹੋਏਗਾ ਬਜਟ
ਸੁਪਰੀਮ ਕੋਰਟ ਨੇ ਬਜਟ ਟਾਲਣ ਦੀ ਮੰਗ ਵਾਲੀ ਅਰਜ਼ੀ ਕੀਤੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਬਜਟ ਟਾਲਣ ਦੀ ਮੰਗ ਦੀ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਸਪਸ਼ਟ ਹੋ ਗਿਆ ਹੈ ਕਿ ਦੇਸ਼ …
Read More »ਤਾਮਿਲਨਾਡੂ ‘ਚ ਹਿੰਸਕ ਪ੍ਰਦਰਸ਼ਨ ਦੇ ਚੱਲਦਿਆਂ ਜਲੀਕੱਟੂ ਬਿੱਲ ਵਿਧਾਨ ਸਭਾ ‘ਚ ਪਾਸ
ਪ੍ਰਦਰਸ਼ਨਕਾਰੀਆਂ ਨੇ ਪੁਲਿਸ ਥਾਣੇ ਦੇ ਬਾਹਰ ਖੜ੍ਹੀਆਂ ਗੱਡੀਆਂ ਨੂੰ ਲਾਈ ਅੱਗ ਚੇਨਈ/ਬਿਊਰੋ ਨਿਊਜ਼ ਤਾਮਿਲਨਾਡੂ ਵਿਚ ਹਿੰਸਕ ਪ੍ਰਦਰਸ਼ਨ ਦੇ ਚੱਲਦਿਆਂ ਅੱਜ ਵਿਧਾਨ ਸਭਾ ਵਿਚ ਜੱਲੂ ਕੱਟੂ ਬਿਲ ਪਾਸ ਕਰ ਦਿੱਤਾ ਗਿਆ। ਚੰਦ ਮਿੰਟਾਂ ਵਿਚ ਹੀ ਇਹ ਬਿੱਲ ਪਾਸ ਹੋ ਗਿਆ। ਇਸਦੇ ਨਾਲ ਹੀ ਤਾਮਿਲਨਾਡੂ ਵਿਚ ਜੱਲੀਕੱਟੂ ਦੇ ਆਯੋਜਨ ਨੂੰ ਮਾਨਤਾ ਮਿਲ …
Read More »ਯੂਪੀ ‘ਚ ਸਮਾਜਵਾਦੀ ਪਾਰਟੀ ਦੇ ਸਾਈਕਲ ‘ਤੇ ਚੜ੍ਹੀ ਕਾਂਗਰਸ
ਸਮਾਜਵਾਦੀ ਪਾਰਟੀ 298 ਤੇ ਕਾਂਗਰਸ 105 ਸੀਟਾਂ ‘ਤੇ ਲੜੇਗੀ ਚੋਣ ਲਖਨਊ/ਬਿਊਰੋ ਨਿਊਜ਼ ਸੀਟਾਂ ਨੂੰ ਲੈ ਕੇ ਕੁਝ ਦਿਨਾਂ ਤੋਂ ਚੱਲ ਰਹੇ ਤਣਾਅ ਨੂੰ ਖ਼ਤਮ ਕਰਦਿਆਂ ਕਾਂਗਰਸ ਅਤੇ ਸਮਾਜਵਾਦੀ ਪਾਰਟੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਨੂੰ ਅੰਤਮ ਰੂਪ ਦੇ ਦਿੱਤਾ। ਲੰਘੇ ਕੱਲ੍ਹ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ …
Read More »ਮੋਦੀ ਦੀ ਚਰਖੇ ਵਾਲੀ ਤਸਵੀਰ ਤੋਂ ਹੋਇਆ ਵਿਵਾਦ ਖੜ੍ਹਾ
ਨਵੀਂ ਦਿੱਲੀ/ਬਿਊਰੋ ਨਿਊਜ਼ ਖਾਦੀ ਐਂਡ ਵਿਲੇਜ ਇੰਡਸਟਰੀਜ਼ ਕਮਿਸ਼ਨ (ਕੇਵੀਆਈਸੀ) ਵੱਲੋਂ ਸਾਲ 2017 ਦੇ ਕੈਲੰਡਰ ਤੇ ਡਾਇਰੀ ਤੋਂ ਮਹਾਤਮਾ ਗਾਂਧੀ ਦੀ ਜਗ੍ਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਛਾਪੇ ਜਾਣ ਤੋਂ ਵਿਵਾਦ ਖੜ੍ਹਾ ਹੋ ਗਿਆ ਹੈ। ਕਾਂਗਰਸ ਸਮੇਤ ਹੋਰ ਵਿਰੋਧੀ ਧਿਰਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਦੋਂਕਿ ਪ੍ਰਧਾਨ …
Read More »ਪ੍ਰਧਾਨ ਮੰਤਰੀ ਨੇ ਪੂਰੇ ਦੇਸ਼ ਨੂੂੰ ਡਰਾਇਆ : ਰਾਹੁਲ ਗਾਂਧੀ
ਦੇਹਰਾਦੂਨ/ਬਿਊਰੋ ਨਿਊਜ਼ : ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਨੇ ਗਾਂਧੀ ਨੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਕਮਾਨ ਸੰਭਾਲ ਲਈ ਹੈ। ਰਾਹੁਲ ਗਾਂਧੀ ਉਤਰਾਖੰਡ ਦੇ ਰਿਸ਼ੀਕੇਸ਼ ਵਿਚ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ। ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੇ ਦੇਸ਼ ਨੂੰ …
Read More »ਗਾਂਧੀ ਨੂੰ ਕੌਣ ਪੁੱਛਣੈ, ਮੋਦੀ ਦਾ ਚੱਲਦਾ ਨਾਂ : ਅਨਿਲ ਵਿੱਜ
ਅੰਬਾਲਾ : ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਇਹ ਆਖ ਕੇ ਭਾਰੀ ਵਿਵਾਦ ਖੜ੍ਹਾ ਕਰ ਦਿੱਤਾ ਕਿ ਮਹਾਤਮਾ ਗਾਂਧੀ ਦੀ ਤਸਵੀਰ ਨਾਲ ਖਾਦੀ ਦਾ ਕੋਈ ਭਲਾ ਨਹੀਂ ਹੋਇਆ ਤੇ ਇਸ ਕਾਰਨ ਕਰੰਸੀ ਦੀ ਕੀਮਤ ਵੀ ਘਟੀ ਹੈ। ਉਨ੍ਹਾਂ ਦੇ ਇਸ ਬਿਆਨ ਦੇ ਜ਼ੋਰਦਾਰ ਵਿਰੋਧ ਮਗਰੋਂ ਉਨ੍ਹਾਂ ਇਹ ਬਿਆਨ ਵਾਪਸ …
Read More »ਸਪਾ ਤੇ ਕਾਂਗਰਸ ਯੂਪੀ ‘ਚ ਮਿਲ ਕੇ ਲੜਨਗੇ ਚੋਣਾਂ
‘ਮਹਾਂ ਗਠਜੋੜ’ ਦੀਆਂ ਆਸਾਂ ਨੂੰ ਪੈਣ ਲੱਗਾ ਬੂਰ ਨਵੀਂ ਦਿੱਲੀ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਮਾਜਵਾਦੀ ਪਾਰਟੀ ਤੇ ਕਾਂਗਰਸ ਵੱਲੋਂ ‘ਮਹਾਂਗੱਠਜੋੜ’ ਕੀਤੇ ਜਾਣ ਦੀਆਂ ਆਸਾਂ ਨੂੰ ਬੂਰ ਪੈਣ ਲੱਗਾ ਹੈ। ਕਾਂਗਰਸ ਨੇ ਜਿੱਥੇ ਸਪਾ ਨਾਲ ਮਿਲ ਕੇ ਚੋਣਾਂ ਲੜਨ ਦਾ ਫ਼ੈਸਲਾ ਕਰ ਲਿਆ ਹੈ, ਉਥੇ …
Read More »ਅਖਿਲੇਸ਼ ਨੇ ਜਿੱਤੀ ‘ਸਾਈਕਲ’ ਦੌੜ
ਪਿਤਾ ਮੁਲਾਇਮ ਸਿੰਘ ਯਾਦਵ ਨੂੰ ਅਖਿਲੇਸ਼ ਨੇ ਹਰਾਇਆ ਲਖਨਊ : ਉਤਰ ਪ੍ਰਦੇਸ਼ ਵਿੱਚ ਹਾਕਮ ਸਮਾਜਵਾਦੀ ਪਾਰਟੀ ਦੇ ਦੋ ਧੜਿਆਂ ਦੀ ਲੜਾਈ ਦੌਰਾਨ ਮੁੱਖ ਮੰਤਰੀ ਅਖਿਲੇਸ਼ ਯਾਦਵ ਦੇ ਧੜੇ ਨੂੰ ਉਦੋਂ ਹੁਲਾਰਾ ਮਿਲਿਆ ਜਦੋਂ ਚੋਣ ਕਮਿਸ਼ਨ ਨੇ ਉਨ੍ਹਾਂ ਦੇ ਧੜੇ ਨੂੰ ‘ਅਸਲੀ ਸਮਾਜਵਾਦੀ ਪਾਰਟੀ’ ਕਰਾਰ ਦਿੰਦਿਆਂ ਪਾਰਟੀ ਦਾ ਚੋਣ ਨਿਸ਼ਾਨ ‘ਸਾਈਕਲ’ …
Read More »ਕੇਂਦਰੀ ਕੈਬਨਿਟ ਨੇ ਲਏ ਅਹਿਮ ਫ਼ੈਸਲੇ
105 ਬੇਲੋੜੇ ਕਾਨੂੂੰਨ ਹੋਣਗੇ ਖਤਮ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਮੰਡਲ ਨੇ ਆਪਣੀ ਮੀਟਿੰਗ ਵਿੱਚ ਕਾਨੂੰਨ ਮੰਤਰਾਲੇ ਦੀ ਉਸ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਵਿੱਚ ਅਜਿਹੇ 105 ਕਾਨੂੰਨਾਂ ਨੂੰ ਖ਼ਤਮ ਕਰਨ ਦੀ ਗੱਲ ਆਖੀ ਗਈ ਹੈ ਜੋ ਵੇਲਾ ਵਿਹਾਅ ਚੁੱਕੇ ਹਨ। ਇਸ ਦੇ ਨਾਲ ਹੀ ਵਜ਼ਾਰਤ ਨੇ ਐਫ਼ਸੀਆਈ …
Read More »