ਕਿਹਾ, ਨਵਜੋਤ ਸਿੱਧੂ ਅੰਮ੍ਰਿਤਸਰ ਤੋਂ ਹੀ ਵਿਧਾਨ ਸਭਾ ਚੋਣ ਲੜਨਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੀ ਸਿਆਸੀ ਰਣਨੀਤੀ ਸਾਫ ਕਰ ਦਿੱਤੀ ਹੈ। ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਤੋਂ ਵਿਧਾਨ ਸਭਾ ਚੋਣ ਲੜਨਗੇ। ਨਵਜੋਤ ਕੌਰ ਸਿੱਧੂ ਨੇ ਸਪੱਸ਼ਟ ਕਿਹਾ …
Read More »ਜਗਦੀਸ਼ ਸਿੰਘ ਖੇਹਰ ਬਣੇ ਦੇਸ਼ ਦੇ ਨਵੇਂ ਚੀਫ਼ ਜਸਟਿਸ
ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਚੁਕਾਈ ਅਹੁਦੇ ਦੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ ਜਸਟਿਸ ਜਗਦੀਸ਼ ਸਿੰਘ ਖੇਹਰ ਦੇਸ਼ ਦੇ 44ਵੇਂ ਚੀਫ਼ ਜਸਟਿਸ ਬਣ ਗਏ ਹਨ। ਅੱਜ ਉਨ੍ਹਾਂ ਨੇ ਰਾਸ਼ਟਰਪਤੀ ਭਵਨ ਵਿਚ ਆਪਣੇ ਅਹੁਦੇ ਨੂੰ ਸਵੀਕਾਰ ਕੀਤਾ। ਚੀਫ ਜਸਟਿਸ ਖੇਹਰ ਨੂੰ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਦੇਸ਼ ਦੇ 44ਵੇਂ ਚੀਫ ਜਸਟਿਸ ਦੇ ਅਹੁਦੇ ਦੀ …
Read More »ਕੈਪਟਨ ਅਮਰਿੰਦਰ ਨੇ ਸ੍ਰੀ ਪਟਨਾ ਸਾਹਿਬ ‘ਚ ਕੀਤੀ ਅਰਦਾਸ
ਸੰਗਤਾਂ ‘ਚ ਕੀਤੀ ਲੰਗਰ ਦੀ ਸੇਵਾ, ਨਿਤੀਸ਼ ਕੁਮਾਰ ਦੀ ਵੀ ਕੀਤੀ ਸ਼ਲਾਘਾ ਪਟਨਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਜਸ਼ਨਾਂ ਮੌਕੇ ਅੱਜ ਤਖਤ ਸ੍ਰੀ ਪਟਨਾ ਸਾਹਿਬ ਵਿਚ ਅਰਦਾਸ ਕੀਤੀ। ਕੈਪਟਨ ਅਮਰਿੰਦਰ ਨੇ ਪਰਿਕਰਮਾ ਕਰਨ ਤੋਂ ਬਾਅਦ ਗੁਰਦੁਆਰਾ ਸਾਹਿਬ …
Read More »ਰਿਜ਼ਰਵ ਬੈਂਕ ਨੇ ਮੰਨਿਆ ਕਿ ਨੋਟਬੰਦੀ ਕਾਰਨ ਪੇਂਡੂ ਖੇਤਰਾਂ ਨੂੰ ਜ਼ਿਆਦਾ ਸਮੱਸਿਆ
ਪੇਂਡੂ ਖੇਤਰਾਂ ਦੀਆਂ ਬ੍ਰਾਂਚਾਂ ਵਿਚ 40 ਫੀਸਦੀ ਨਕਦੀ ਭੇਜਣ ਲਈ ਕਿਹਾ ਮੁੰਬਈ/ਬਿਊਰੋ ਨਿਊਜ਼ ਰਿਜ਼ਰਵ ਬੈਂਕ ਨੇ ਮੰਨਿਆ ਹੈ ਕਿ ਪੇਂਡੂ ਖੇਤਰਾਂ ਵਿੱਚ ਨਕਦੀ ਦੀ ਸਮੱਸਿਆ ਆ ਰਹੀ ਹੈ। ਇਸ ਦੇ ਨਾਲ ਹੀ ਆਰ.ਬੀ.ਆਈ. ਨੇ ਬੈਂਕਾਂ ਨੂੰ ਹੁਕਮ ਦਿੱਤਾ ਹੈ ਕਿ ਆਪਣੀਆਂ ਪੇਂਡੂ ਖੇਤਰਾਂ ਵਿਚਲੀਆਂ ਬ੍ਰਾਂਚਾਂ ਵਿੱਚ ਘੱਟੋ-ਘੱਟ 40 ਫੀਸਦੀ ਨਕਦੀ …
Read More »ਭਲਕੇ ਹੋ ਸਕਦਾ ਹੈ ਚੋਣਾਂ ਦਾ ਐਲਾਨ
ਚੋਣਾਂ ਵਾਲੇ ਪੰਜ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਚੋਣ ਕਮਿਸ਼ਨ ਦੀ ਹੋਈ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਧਾਨ ਸਭਾ ਚੋਣਾਂ ਵਾਲੇ ਪੰਜ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਚੋਣ ਕਮਿਸ਼ਨ ਦੀ ਹੋਈ ਗੱਲਬਾਤ ਤੋਂ ਸਾਫ ਜ਼ਾਹਰ ਹੈ ਕਿ ਭਲਕੇ ਚੋਣਾਂ ਦਾ ਐਲਾਨ ਹੋ ਸਕਦਾ ਹੈ। ਮੀਟਿੰਗ ਵਿਚ ਵੋਟਰ ਸੂਚੀਆਂ ਅਤੇ …
Read More »31 ਜਨਵਰੀ ਨੂੰ ਸ਼ੁਰੂ ਹੋ ਸਕਦਾ ਹੈ ਬਜਟ ਸੈਸ਼ਨ
ਇਕ ਫਰਵਰੀ ਨੂੰ ਬਜਟ ਪੇਸ਼ ਹੋਣ ਦੀ ਸੰਭਾਵਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਬਜਟ ਸੈਸ਼ਨ ਨੂੰ ਲੈ ਕੇ ਸੰਸਦੀ ਮਾਮਲਿਆਂ ਦੀ ਕਮੇਟੀ ਦੀ ਮੀਟਿੰਗ ਹੋਈ ਹੈ। ਮੀਟਿੰਗ ਤੋਂ ਬਾਅਦ ਮਿਲੀ ਜਾਣਕਾਰੀ ਅਨੁਸਾਰ ਬਜਟ ਸੈਸ਼ਨ ਇਸ ਵਾਰ 31 ਜਨਵਰੀ ਤੋਂ ਸ਼ੁਰੂ ਹੋ ਸਕਦਾ ਹੈ। ਆਮ ਤੌਰ ‘ਤੇ ਪਹਿਲਾਂ ਇਹ ਫਰਵਰੀ ਦੇ ਆਖਰੀ …
Read More »ਮੁਲਾਇਮ ਸਿੰਘ ਯਾਦਵ ਤੇ ਅਖਿਲੇਸ਼ ‘ਚ ਗੱਲਬਾਤ ਰਹੀ ਫੇਲ੍ਹ
ਦੋਵਾਂ ਨੂੰ ਮਿਲ ਸਕਦਾ ਹੈ ਵੱਖ-ਵੱਖ ਚੋਣ ਨਿਸ਼ਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਸਮਾਜਵਾਦੀ ਪਾਰਟੀ ਵਿਚ ਚੱਲ ਰਹੀ ਖਿੱਚੋਤਾਣ ਵਿਚਕਾਰ ਅੱਜ ਮੁਲਾਇਮ ਸਿੰਘ ਅਤੇ ਅਖਿਲੇਸ਼ ਯਾਦਵ ਨੇ ਲਖਨਊ ਵਿਚ ਮੀਟਿੰਗ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਹ ਗੱਲਬਾਲ ਫੇਲ੍ਹ ਸਾਬਤ ਹੋਈ ਹੈ। ਰਾਮਗੋਪਾਲ ਯਾਦਵ ਨੇ ਕਿਹਾ ਕਿ ਸਮਾਜਵਾਦੀ ਪਾਰਟੀ ਵਿਚ ਕੋਈ ਸਮਝੌਤਾ …
Read More »ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਕੋਈ ਵੀ ਰਾਜਨੀਤਕ ਦਲ ਧਰਮ ਦੇ ਅਧਾਰ ‘ਤੇ ਵੋਟਾਂ ਨਹੀਂ ਮੰਗ ਸਕੇਗਾ ਸ਼੍ਰੋਮਣੀ ਅਕਾਲੀ ਦਲ ‘ਤੇ ਇਸਦਾ ਪਵੇਗਾ ਜ਼ਿਆਦਾ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਧਰਮ ਤੇ ਭਾਸ਼ਾ ਦੇ ਆਧਾਰ ਉੱਤੇ ਰਾਜਨੀਤੀ ਕਰਨ ਵਾਲਿਆਂ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਚੋਣਾਂ ਦੌਰਾਨ ਹੁਣ ਕੋਈ ਵੀ ਰਾਜਨੀਤਕ ਦਲ ਧਰਮ ਦੇ ਨਾਂ …
Read More »ਸੁਪਰੀਮ ਕੋਰਟ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਮੁਖੀ ਅਨੁਰਾਗ ਠਾਕਰ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਇਆ
ਅਨੁਰਾਗ ‘ਤੇ ਸਾਬਕਾ ਜਸਟਿਸ ਲੋਢਾ ਪੈਨਲ ਦੀਆਂ ਸਿਫ਼ਾਰਸ਼ਾਂ ਨਾ ਮੰਨਣ ਦਾ ਦੋਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅਹਿਮ ਫ਼ੈਸਲੇ ਰਾਹੀਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਮੁਖੀ ਅਨੁਰਾਗ ਠਾਕੁਰ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਅਨੁਰਾਗ ਠਾਕਰ ਦੇ ਨਾਲ-ਨਾਲ ਬੋਰਡ ਦੇ ਜਨਰਲ ਸਕੱਤਰ ਅਜੇ ਸਿਰਕੇ ਨੂੰ ਵੀ ਅਹੁਦੇ …
Read More »ਮਕਬੂਜਾ ਕਸ਼ਮੀਰ ਤੋਂ ਭਾਰਤ ਆਏ ਹਿੰਦੂ ਸ਼ਰਨਾਰਥੀਆਂ ਨੂੰ ਕੇਂਦਰ ਸਰਕਾਰ ਦੇਵੇਗੀ 5-5 ਲੱਖ ਰੁਪਏ
36 ਹਜ਼ਾਰ ਹਿੰਦੂ ਸ਼ਰਨਾਰਥੀਆਂ ਨੂੰ ਮਿਲੇਗੀ ਇਹ ਸਹਾਇਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਕਬੂਜ਼ਾ ਕਸ਼ਮੀਰ ਤੋਂ ਭਾਰਤ ਆਏ ਹਿੰਦੂ ਸ਼ਰਨਾਰਥੀਆਂ ਨੂੰ ਕੇਂਦਰ ਸਰਕਾਰ 5-5 ਲੱਖ ਰੁਪਏ ਦੇਵੇਗੀ। ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਪੀ.ਓ.ਕੇ. ਤੋਂ ਭਾਰਤ ਆਏ 36,000 ਹਿੰਦੂ ਸ਼ਰਨਾਰਥੀਆਂ ਲਈ 2000 ਕਰੋੜ ਦਾ ਬਜਟ ਪਾਸ ਕੀਤਾ …
Read More »