Breaking News
Home / ਭਾਰਤ (page 84)

ਭਾਰਤ

ਭਾਰਤ

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਹੋਈ ਛੁੱਟੀ

ਨਾਇਬ ਸਿੰਘ ਸੈਣੀ ਬਣੇ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ : ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ 11ਵੇਂ ਮੁੱਖ ਮੰਤਰੀ ਵਜੋਂ ਸਹੁੰ ਲਈ ਹੈ। ਉਨ੍ਹਾਂ ਨੂੰ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾ ਰੇਅ ਨੇ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਹਰਿਆਣਾ ਦੇ ਕੁਰੂਕੇਸ਼ਤਰ ਲੋਕ ਸਭਾ ਹਲਕੇ ਤੋਂ ਸੰਸਦ …

Read More »

ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਤੇਜਸ ਹੋਇਆ ਕਰੈਸ਼

ਪੋਕਰਣ ’ਚ ਜਾਰੀ ਯੁੱਧ ਅਭਿਆਸ ਵਿਚ ਸੀ ਸ਼ਾਮਲ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਦੇ ਪੋਕਰਣ ’ਚ ਚੱਲ ਰਹੇ ‘ਭਾਰਤ ਸ਼ਕਤੀ ਯੁੱਧ ਅਭਿਆਸ’ ’ਚ ਸ਼ਾਮਲ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਤੇਜਸ ਕਰੈਸ਼ ਹੋ ਗਿਆ। ਇਹ ਲੜਾਕੂ ਜਹਾਜ਼ ਜੈਸਲਮੇਰ ਸ਼ਹਿਰ ਤੋਂ ਦੋ ਕਿਲੋਮੀਟਰ ਦੂਰ ਜਵਾਹਰ ਨਗਰ ਸਥਿਤ ਇਕ ਹੋਸਟਲ ’ਤੇ ਜਾ ਡਿੱਗਿਆ …

Read More »

ਭਾਰਤੀ ਨਾਗਰਿਕਤਾ ਲਈ ਸਰਕਾਰ ਨੇ ਪੋਰਟਲ ਕੀਤਾ ਲਾਂਚ

ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਦੇ ਗੈਰ-ਮੁਸਲਿਮ ਸ਼ਰਨਾਰਥੀ ਕਰ ਸਕਣਗੇ ਅਪਲਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਸਿਟੀਜ਼ਨਸ਼ਿਪ  ਅਮੈਂਡਮੈਂਟ ਐਕਟ (ਸੀਸੀਏ) ਦੇ ਤਹਿਤ ਭਾਰਤੀ ਨਾਗਰਿਕਤਾ ਦੇ ਲਈ ਗ੍ਰਹਿ ਮੰਤਰਾਲੇ ਨੇ ਵੈਬ ਪੋਰਟਲ ਲਾਂਚ ਕੀਤਾ ਹੈ। ਇਸ ਦੇ ਚੱਲਦਿਆਂ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਤੋਂ ਭਾਰਤ ਆਏ ਗੈਰ-ਮੁਸਲਿਮ ਸ਼ਰਨਾਰਥੀਆਂ ਤੋਂ ਨਾਗਰਿਕਤਾ ਦੇ ਲਈ ਅਰਜ਼ੀਆਂ ਮੰਗੀਆਂ ਗਈਆਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਅੰਤਰ-ਧਰਮ ਕੇਂਦਰ ਲਈ ਫੰਡ ਜਾਰੀ ਕਰਨ ਦਾ ਕੇਂਦਰੀ ਸਿੱਖਿਆ ਮੰਤਰੀ ਵੱਲੋਂ ਭਰੋਸਾ

ਭਾਜਪਾ ਆਗੂ ਤਰੁਣ ਚੁੱਘ ਨੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦੱਸਿਆ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਵਿੱਚ ਅੰਤਰ ਧਰਮ ਕੇਂਦਰ ਦੀ ਸਥਾਪਨਾ ਲਈ ਪਹਿਲਾਂ ਮਨਜ਼ੂਰ ਕੀਤੀ 175 ਕਰੋੜ ਰੁਪਏ ਦੀ …

Read More »

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 10 ਜੱਜਾਂ ਨੂੰ ਮਿਲੀ ਤਰੱਕੀ

ਕੇਂਦਰੀ ਕਾਨੂੰਨ ਮੰਤਰੀ ਅਰਜਨ ਰਾਮ ਮੇਘਵਾਲ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਿਰਦੇਸ਼ਾਂ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਮਾਨਯੋਗ ਜੱਜਾਂ ਨੂੰ ਪਰਮਾਨੈਂਟ ਕਰਦੇ ਹੋਏ ਪ੍ਰਮੋਟ ਕੀਤਾ ਗਿਆ ਹੈ। ਭਾਰਤ ਵਿਚ 13 ਜੱਜਾਂ ਨੂੰ ਤਰੱਕੀ ਮਿਲੀ ਹੈ, ਜਿਨ੍ਹਾਂ ਵਿਚ 10 ਪੰਜਾਬ ਤੇ ਹਰਿਆਣਾ ਹਾਈਕੋਰਟ, …

Read More »

ਸੁਪਰੀਮ ਕੋਰਟ ਨੇ ਚੋਣ ਬਾਂਡ ਸਬੰਧੀ ਐੱਸਬੀਆਈ ਦੀ ਪਟੀਸ਼ਨ ਕੀਤੀ ਖਾਰਜ

ਭਲਕੇ 12 ਮਾਰਚ ਤੱਕ ਚੋਣ ਕਮਿਸ਼ਨ ਕੋਲ ਵੇਰਵੇ ਪਹੁੰਚਾਉਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਸੋਮਵਾਰ ਨੂੰ ਭਾਰਤੀ ਸਟੇਟ ਬੈਂਕ (ਐੱਸ.ਬੀ.ਆਈ.) ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਜਿਸ ਵਿਚ ਚੋਣ ਬਾਂਡ ਨਾਲ ਸਬੰਧਤ ਜਾਣਕਾਰੀ ਦਾ ਖੁਲਾਸਾ ਕਰਨ ਦੀ ਸਮਾਂ ਸੀਮਾ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 114 ਕੌਮੀ ਮਾਰਗਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖੇ

ਕਿਹਾ : ਮੈਂ ਮਾਮੂਲੀ ਸੁਪਨੇ ਨਹੀਂ ਦੇਖਦਾ ਗੁਰੂਗ੍ਰਾਮ/ਬਿਉੂਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਭਰ ਵਿੱਚ ਕਰੀਬ 1 ਲੱਖ ਕਰੋੜ ਰੁਪਏ ਦੇ 114 ਰਾਸ਼ਟਰੀ ਰਾਜਮਾਰਗ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖੇ। ਇਸਦੇ ਚੱਲਦਿਆਂ ਪੀਐਮ ਮੋਦੀ ਨੇ ਇਤਿਹਾਸਕ ਦੁਆਰਕਾ ਐਕਸਪ੍ਰੈਸਵੇਅ ਦੇ ਹਰਿਆਣਾ ਸੈਕਸ਼ਨ ਦਾ ਉਦਘਾਟਨ ਕੀਤਾ, ਜਿਸ …

Read More »

ਤਿ੍ਰਣਮੂਲ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਮਹੂਆ ਮੋਇਤਰਾ, ਸ਼ਤਰੂਘਣ ਸਿਨਹਾ ਅਤੇ ਕ੍ਰਿਕਟਰ ਯੂਸੁਫ ਪਠਾਨ ਨੂੰ ਬਣਾਇਆ ਉਮੀਦਵਾਰ ਕੋਲਕਾਤਾ/ਬਿਊਰੋ ਨਿਊਜ਼ : ਤਿ੍ਰਣਮੂਲ ਕਾਂਗਰਸ ਨੇ ਅੱਜ ਕੋਲਕਾਤਾ ਦੇ ਬਿ੍ਰਗੇਡ ਪਰੇਡ ਮੈਦਾਨ ਵਿਚ ਵਿਸ਼ਾਲ ਰੈਲੀ ਕਰਕੇ ਅਗਾਮੀ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਬਹਿਰਾਮਪੁਰ ਤੋਂ ਸਾਬਕਾ ਕਿ੍ਰਕਟਰ ਯੂਸੁਫ਼ ਪਠਾਨ, ਡਾਇਮੰਡ ਹਾਰਬਰ ਤੋਂ …

Read More »

ਭਾਜਪਾ ਦੇ ਸੰਸਦ ਮੈਂਬਰ ਬਿ੍ਰਜੇਂਦਰ ਸਿੰਘ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ

ਹਰਿਆਣਾ ਦੇ ਹਿਸਾਰ ਤੋਂ ਸੰਸਦ ਮੈਂਬਰ ਸਨ ਬਿ੍ਰਜੇਂਦਰ ਹਿਸਾਰ/ਬਿਊਰੋ ਨਿਊਜ਼ :ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਹਿਸਾਰ ਤੋਂ ਭਾਜਪਾ ਸੰਸਦ ਮੈਂਬਰ ਬਿ੍ਰਜੇਂਦਰ ਸਿੰਘ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਲੋਕ ਸਭਾ ਤੋਂ ਅਸਤੀਫਾ ਦੇ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ। ਬਿ੍ਰਜੇਂਦਰ ਹਰਿਆਣਾ ਦੇ ਜਾਟ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਬੀਰੇਂਦਰ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ’ਚ ਸੇਲਾ ਟਨਲ ਦਾ ਕੀਤਾ ਉਦਘਾਟਨ

13 ਹਜ਼ਾਰ ਫੁੱਟ ਦੀ ਉਚਾਈ ’ਤੇ ਬਣੀ ਹੈ ਸੇਲਾ ਟਨਲ ਈਟਾਨਗਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ ਪੱਛਮੀ ਕਾਮੇਂਗ ਜ਼ਿਲ੍ਹੇ ਦੇ ਬੈਸਾਖੀ ’ਚ 13 ਹਜ਼ਾਰ ਫੁੱਟ ਦੀ ਉਚਾਈ ’ਤੇ ਬਣੀ ਸੇਲਾ ਟਨਲ ਦਾ ਉਦਘਾਟਨ ਕੀਤਾ। ਇਹ ਇੰਨੀ ਉਚਾਈ ’ਤੇ ਬਣਨ ਵਾਲੀ ਦੁਨੀਆ ਦੀ ਸਭ …

Read More »