2 ਮੇਜਰ ਅਤੇ 5 ਜਵਾਨ ਸ਼ਹੀਦ ਵੱਖ-ਵੱਖ ਮੁਕਾਬਲਿਆਂ ‘ਚ 6 ਅੱਤਵਾਦੀ ਮਾਰੇ ਗਏ ਜੰਮੂ : ਜੰਮੂ ਖਿੱਤੇ ਵਿੱਚ ਹੋਏ ਦੋ ਵੱਡੇ ਅੱਤਵਾਦੀ ਹਮਲਿਆਂ ਵਿੱਚ ਮੰਗਲਵਾਰ ਨੂੰ ਦੋ ਮੇਜਰ ਅਤੇ ਪੰਜ ਜਵਾਨ ਸ਼ਹੀਦ ਹੋ ਗਏ ਅਤੇ ਸੀਮਾ ਸੁਰੱਖਿਆ ਬਲ ਦੇ ਡੀਆਈਜੀ ਸਣੇ ਅੱਠ ਜਵਾਨ ਜ਼ਖ਼ਮੀ ਹੋ ਗਏ।ਇਸ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿੱਚ …
Read More »ਸੁਪਰੀਮ ਕੋਰਟ ਦਾ ਫੈਸਲਾ
ਕਿਹਾ, ਸਿਨੇਮਾਘਰਾਂ ‘ਚ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰੀ ਗੀਤ ਵਜਾਇਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਵੱਡਾ ਫੈਸਲਾ ਸੁਣਾਉਂਦੇ ਹੋਏ ਹੁਕਮ ਦਿੱਤਾ ਹੈ ਕਿ ਦੇਸ਼ ਦੇ ਸਾਰੇ ਸਿਨੇਮਾਘਰਾਂ ਵਿੱਚ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰੀ ਗੀਤ ਵਜਾਇਆ ਜਾਏ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਸਿਨੇਮਾਘਰਾਂ ਵਿੱਚ …
Read More »ਸੁਪਰੀਮ ਕੋਰਟ ਵਲੋਂ ਐਸ.ਵਾਈ.ਐਲ ਮੁੱਦੇ ‘ਤੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ
ਅਗਲੀ ਸੁਣਵਾਈ 15 ਦਸੰਬਰ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਐਸ.ਵਾਈ.ਐਲ. ਨਹਿਰ ਦੇ ਮੁੱਦੇ ‘ਤੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕੇਂਦਰੀ ਗ੍ਰਹਿ ਸਕੱਤਰ, ਪੰਜਾਬ ਦੇ ਮੁੱਖ ਸਕੱਤਰ ਤੇ ਪੰਜਾਬ ਦੇ ਪੁਲਿਸ ਮੁਖੀ ਤੋਂ ਨਹਿਰ ਦੀ ਉਸਾਰੀ ਲਈ ਐਕਵਾਇਰ …
Read More »ਜੰਮੂ ਕਸ਼ਮੀਰ ‘ਚ ਦੋਹਰਾ ਹਮਲਾ, ਤਿੰਨ ਜਵਾਨ ਸ਼ਹੀਦ
ਚਾਰ ਅੱਤਵਾਦੀ ਵੀ ਮਾਰ ਮੁਕਾਏ ਨਗਰੋਟਾ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਅੱਜ ਦੋਹਰਾ ਅੱਤਵਾਦੀ ਹਮਲਾ ਹੋਇਆ। ਜੰਮੂ ਦੇ ਨਗਰੋਟਾ ਅਤੇ ਸਾਂਬਾ ਵਿਚ ਅੱਤਵਾਦੀਆਂ ਨੇ ਫੌਜੀ ਜਵਾਨਾਂ ਦੀਆਂ ਟੁਕੜੀਆਂ ‘ਤੇ ਹਮਲੇ ਕੀਤੇ। ਨਗਰੋਟਾ ਵਿਚ ਫੌਜ ਦੀ ਟੁਕੜੀ ‘ਤੇ ਅੱਤਵਾਦੀਆਂ ਨੇ ਅੱਜ ਸਵੇਰੇ ਪੌਣੇ ਛੇ ਵਜੇ ਹਮਲਾ ਬੋਲ ਦਿੱਤਾ ਤੇ ਇਸ ਅੱਤਵਾਦੀ ਹਮਲੇ …
Read More »ਵੀਡੀਓਗ੍ਰਾਫੀ ਮਾਮਲੇ ‘ਚ ਸੰਸਦੀ ਜਾਂਚ ਕਮੇਟੀ ਨੇ ਭਗਵੰਤ ਮਾਨ ਨੂੰ ਦੋਸ਼ੀ ਕਰਾਰ ਦਿੱਤਾ
ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਭਵਨ ਵਿਚ ਵੀਡੀਓਗ੍ਰਾਫੀ ਕਰਨ ਦੇ ਮਾਮਲੇ ਵਿਚ ਲੋਕ ਸਭਾ ਦੀ ਜਾਂਚ ਕਮੇਟੀ ਨੇ ਭਗਵੰਤ ਮਾਨ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਜਾਂਚ ਕਮੇਟੀ ਨੇ ਆਪਣੀ ਜਾਂਚ ਵਿਚ ਦੋਸ਼ੀ ਪਾਇਆ ਤੇ ਹੁਣ ਕਮੇਟੀ ਭਲਕੇ ਬੁੱਧਵਾਰ ਨੂੰ ਲੋਕ ਸਭਾ …
Read More »ਸੋਨੀਆ ਗਾਂਧੀ ਬਿਮਾਰ, ਹਸਪਤਾਲ ਵਿਚ ਦਾਖਲ
ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਵਾਇਰਲ ਬੁਖਾਰ ਹੋ ਗਿਆ ਹੈ। ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਉਣਾ ਪਿਆ। ਸੋਨੀਆ ਗਾਂਧੀ ਨੂੰ ਬੁਖਾਰ ਹੋਣ ਤੋਂ ਬਾਅਦ ਨਵੀਂ ਦਿੱਲੀ ਦੇ ਗੰਗਾ ਰਾਮ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਉਹਨਾਂ ਦਾ ਇਲਾਜ ਕਰ ਰਹੇ ਡਾਕਟਰਾਂ ਦਾ ਕਹਿਣਾ ਹੈ …
Read More »ਦਲਿਤ ਮੈਨੀਫੈਸਟੋ ਨੂੰ ਲੈ ਕੇ ਕੇਜਰੀਵਾਲ ਦੀ ਨਵੀਂ ਮੁਸੀਬਤ
ਚੋਣ ਕਮਿਸ਼ਨ ਨੇ ਮੰਗੀਆਂ ਮੈਨੀਫੈਸਟੋ ਦੀਆਂ ਕਾਪੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿੱਚ ਦਲਿਤ ਭਾਈਚਾਰੇ ਦੇ ਉਮੀਦਵਾਰ ਨੂੰ ਉਪ ਮੁੱਖ ਮੰਤਰੀ ਐਲਾਨ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਵਾਦ ਵਿੱਚ ਫਸ ਗਏ ਹਨ। ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ ਦਲਿਤ ਮੈਨੀਫੈਸਟੋ ਦੀ ਦੋ ਕਾਪੀਆਂ ਮੰਗਵਾਈਆਂ ਹਨ। ਕੇਜਰੀਵਾਲ …
Read More »ਪਰਗਟ ਸਿੰਘ ਅਤੇ ਨਵਜੋਤ ਕੌਰ ਸਿੱਧੂ ਕਾਂਗਰਸ ‘ਚ ਸ਼ਾਮਲ
ਕੈਪਟਨ ਅਮਰਿੰਦਰ ਨਾਲ ਗਏ ਰਾਹੁਲ ਗਾਂਧੀ ਨੂੰ ਮਿਲਣ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਤੇ ਸਾਬਕਾ ਅਕਾਲੀ ਵਿਧਾਇਕ ਪਰਗਟ ਸਿੰਘ ਅੱਜ ਨਵੀਂ ਦਿੱਲੀ ਵਿਖੇ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ …
Read More »ਨੋਟਬੰਦੀ ‘ਤੇ ਸੰਸਦ ‘ਚ ਹੰਗਾਮਾ ਜਾਰੀ
ਮਮਤਾ ਅਤੇ ਕਾਂਗਰਸ ਸਮੇਤ ਵੱਖ-ਵੱਖ ਦਲਾਂ ਵਲੋਂ ਨੋਟਬੰਦੀ ਖਿਲਾਫ ਭਾਰਤ ਬੰਦ ਦੇ ਸੱਦੇ ਨੂੰ ਮੱਠਾ ਹੁੰਗਾਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਨੋਟਬੰਦੀ ਨੂੰ ਲੈ ਕੇ ਆਮ ਆਦਮੀ ਨੂੰ ਹੋ ਰਹੀ ਪ੍ਰੇਸ਼ਾਨੀ ਦੇ ਵਿਰੋਧ ਵਿਚ ਵਿਰੋਧੀ ਦਲਾਂ ਦੇ ਹੰਗਾਮੇ ਦੇ ਚੱਲਦਿਆਂ ਸੰਸਦ ਦੀ ਕਾਰਵਾਈ ਅੱਜ ਵੀ ਨਾ ਚੱਲ ਸਕੀ ਤੇ ਹੰਗਾਮਾ ਜਾਰੀ ਰਿਹਾ। …
Read More »ਸੰਸਦ ਤੋਂ ਦੋ ਹਫਤੇ ਹੋਰ ਬਾਹਰ ਰਹਿਣਗੇ ਮਾਨ
ਸੰਸਦ ਕੰਪਲੈਕਸ ‘ਚ ਵੀਡੀਓ ਬਣਾਉਣ ‘ਤੇ ਲੋਕ ਸਭਾ ਦੇ ਸਪੀਕਰ ਦਾ ਹੁਕਮ ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਹਾਸ ਕਲਾਕਾਰ ਭਗਵੰਤ ਮਾਨ ਨੂੰ ਹਾਲੇ ਦੋ ਹਫਤੇ ਹੋਰ ਸੰਸਦ ਦੀ ਕਾਰਵਾਈ ਤੋਂ ਦੂਰ ਰੱਖਿਆ ਜਾਏਗਾ। ਸੰਸਦ ਕੰਪਲੈਕਸ ਦੇ ਅੰਦਰ ਕੀਤੀ ਗਈ ਵੀਡੀਓ ਰਿਕਾਰਡਿੰਗ ਦੇ ਮਾਮਲੇ ਵਿਚ ਲੋਕ …
Read More »