ਪਹਿਲਾਂ ਭਾਜਪਾ ਹੀ ਇਸ ਖਿਲਾਫ ਪਾ ਰਹੀ ਸੀ ਰੌਲਾ ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਚੋਣਾਂ ਦੌਰਾਨ ਕੇਜਰੀਵਾਲ ਸਰਕਾਰ ਦਾ ਸਾਬਕਾ ਮੰਤਰੀ ਸੰਦੀਪ ਕੁਮਾਰ ਜੋ ਕਥਿਤ ਸੈਕਸ ਵੀਡੀਓ ਮਾਮਲੇ ਵਿੱਚ ਫਸ ਗਿਆ ਸੀ, ਨੇ ਦਿੱਲੀ ਵਿਚ ਭਾਜਪਾ ਲਈ ਚੋਣ ਪ੍ਰਚਾਰ ਕੀਤਾ ਹੈ। ਚੇਤੇ ਰਹੇ ਕਿ ਸਾਬਕਾ ਮੰਤਰੀ ਸੰਦੀਪ ਕੁਮਾਰ ਦੇ …
Read More »13 ਮਹੀਨੇ ਤੋਂ ਫਰਾਰ ਵਿਜੇ ਮਾਲਿਆ ਨੂੰ ਲੰਦਨ ‘ਚ ਕੀਤਾ ਗ੍ਰਿਫਤਾਰ
ਤਿੰਨ ਘੰਟਿਆਂ ਬਾਅਦ ਹੀ ਮਿਲ ਗਈ ਬੇਲ ਨਵੀਂ ਦਿੱਲੀ/ਬਿਊਰੋ ਨਿਊਜ਼ : ਪਿਛਲੇ ਵਰ੍ਹੇ ਮਾਰਚ ਮਹੀਨੇ ਵਿਚ ਭਾਰਤ ਤੋਂ ਫਰਾਰ ਹੋਏ ਵਿਜੇ ਮਾਲਿਆ ਨੂੰ ਮੰਗਲਵਾਰ ਦੀ ਸਵੇਰ ਲੰਦਨ ਵਿਚ ਸਕਾਟਲੈਂਡ ਯਾਰਡ ਪੁਲਿਸ ਨੇ ਗ੍ਰਿਫਤਾਰ ਕੀਤਾ। ਵਿਜੇ ਮਾਲੀਆ ਖੁਦ ਸੈਂਟਰਲ ਲੰਦਨ ਪੁਲਿਸ ਸਟੇਸ਼ਨ ਪਹੁੰਚੇ ਸਨ। ਭਾਰਤ ਨੇ ਬੈਂਕਾਂ ਦੇ 9 ਹਜ਼ਾਰ ਕਰੋੜ …
Read More »ਅੰਨ੍ਹਾਪਣ : ਲਗਾਤਾਰ ਦੇਖਦੇ ਰਹਿਣ ਨਾਲ ਅੱਖਾਂ ਦੀਆਂ ਮਾਸਪੇਸ਼ੀਆਂ ‘ਚ ਆ ਜਾਂਦਾ ਹੈ ਖਿਚਾਅ
ਹਨ੍ਹੇਰੇ ‘ਚ ਸੈਲ ਫੋਨ ਵੇਖਣ ਨਾਲ ਬੁਝ ਸਕਦੀ ਹੈ ਅੱਖਾਂ ਦੀ ਜੋਤ ਕੁਰੂਕਸ਼ੇਤਰ : ਦੇਰ ਰਾਤ ਤੱਕ ਹਨ੍ਹੇਰੇ ਵਿਚ ਸਮਾਰਟ ਫੋਨ ‘ਤੇ ਨਜ਼ਰਾਂ ਲਾਈ ਰੱਖਣ ਨਾਲ ਨੌਜਵਾਨਾਂ ਵਿਚ ਅੰਸ਼ਿਕ ਅੰਨ੍ਹਾਪਣ ਦੇ ਨਾਲ ਹੀ ਮੋਤੀਆ ਬਿੰਦ ਅਤੇ ਕਾਲਾ ਮੋਤੀਆ, ਯੁਵਾਇਟਿਸ ਅਤੇ ਪੁਤਲੀ ਦੇ ਲੈਨਜ਼ ਨਾਲ ਚਿਪਕ ਜਾਣ ਵਰਗੀਆਂ ਅੱਖਾਂ ਦੀਆਂ ਬਿਮਾਰੀਆਂ …
Read More »ਲਾਲ ਬੱਤੀ ਕਲਚਰ ਖਤਮ ਕਰਨ ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ
ਇਕ ਮਈ ਤੋਂ ਕਿਸੇ ਵੀ ਅਫਸਰ ਜਾਂ ਮੰਤਰੀ ਦੀ ਗੱਡੀ ‘ਤੇ ਨਹੀਂ ਹੋਵੇਗੀ ਲਾਲ ਬੱਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਵੀਆਈਪੀ ਕਲਚਰ ਖਾਸਕਰ ਲਾਲ ਬੱਤੀ ਦੇ ਖਾਤਮੇ ਲਈ ਪੰਜਾਬ ਤੋਂ ਚੱਲੀ ਲਹਿਰ ਪੂਰੇ ਦੇਸ਼ ਵਿੱਚ ਫੈਲ ਗਈ ਹੈ। ਕੇਂਦਰ ਸਰਕਾਰ ਨੇ ਅੱਜ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਦਾ ਕੋਈ ਵੀ ਮੰਤਰੀ …
Read More »ਬਾਬਰੀ ਮਸਜਿਦ ਮਾਮਲਾ
ਅਡਵਾਨੀ ਤੇ ਜੋਸ਼ੀ ਸਮੇਤ 13 ਆਗੂਆਂ ‘ਤੇ ਚੱਲੇਗਾ ਮੁਕੱਦਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਯੁੱਧਿਆ ‘ਚ ਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਉਮਾ ਭਾਰਤੀ ਸਮੇਤ 13 ਆਗੂਆਂ ਖਿਲਾਫ ਅਪਰਾਧਕ ਸਾਜਿਸ਼ ਦਾ ਮਾਮਲਾ ਚਲਾਉਣ ਦੇ ਹੁਕਮ ਦਿੱਤੇ …
Read More »ਦਿੱਲੀ ਨਗਰ ਨਿਗਮ ਚੋਣਾਂ ਲਈ ਕੇਜਰੀਵਾਲ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ
ਕਿਹਾ, ਅਸੀਂ ਇਕ ਸਾਲ ‘ਚ ਦਿੱਲੀ ਨੂੰ ਚਮਕਾ ਦਿਆਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਪਾਰਟੀ ਨੇ ਚੋਣ ਮਨੋਰਥ ਪੱਤਰ ਦਾ ਨਾਮ ‘ਅਬ ਹਮ ਕਰੇਂਗੇ ਦਿੱਲੀ ਸਵੱਛ’ ਰੱਖਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ …
Read More »ਹਿਮਾਚਲ ਪ੍ਰਦੇਸ਼ ‘ਚ ਬੱਸ ਨਦੀ ‘ਚ ਡਿੱਗੀ
45 ਵਿਅਕਤੀਆਂ ਦੀ ਮੌਤ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਚੌਪਾਲ ਖੇਤਰ ਵਿੱਚ ਇੱਕ ਬਹੁਤ ਦਰਦਨਾਕ ਬੱਸ ਹਾਦਸਾ ਹੋਇਆ ਹੈ। ਸ਼ਿਮਲਾ ਜ਼ਿਲ੍ਹੇ ਵਿੱਚ ਇੱਕ ਪ੍ਰਾਈਵੇਟ ਬੱਸ ਦੇ ਟੋਂਸ ਨਦੀ ਵਿੱਚ ਡਿੱਗਣ ਨਾਲ 45 ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 11 ਵਜੇ ਹੋਇਆ । ਜਾਣਕਾਰੀ ਮੁਤਾਬਕ ਬੱਸ ਵਿੱਚ 56 ਵਿਅਕਤੀ …
Read More »ਸੋਸ਼ਲ ਮੀਡੀਆ ‘ਤੇ ਖਾਣੇ ਦੀ ਬੁਰਾਈ ਕਰਨ ਵਾਲੇ ਤੇਜ਼ ਬਹਾਦਰ ਨੂੰ ਬੀਐਸਐਫ ਨੇ ਕੀਤਾ ਬਰਖਾਸਤ
ਨਵੀਂ ਦਿੱਲੀ/ਬਿਊਰੋ ਨਿਊਜ਼ ਬੀਐਸਐਫ ਨੇ ਸੋਸ਼ਲ ਮੀਡੀਆ ‘ਤੇ ਖਾਣੇ ਦੀ ਬੁਰਾਈ ਕਰਨ ਵਾਲੇ ਜਵਾਨ ਤੇਜ਼ ਬਹਾਦਰ ਨੂੰ ਬਰਖਾਸਤ ਕਰ ਦਿੱਤਾ ਹੈ। ਇਸ ਸਬੰਧੀ ਤੇਜ਼ ਬਹਾਦਰ ਦਾ ਕਹਿਣਾ ਹੈ ਕਿ ਮੈਨੂੰ ਆਪਣੀ ਗੱਲ ਕਹਿਣ ਦਾ ਮੌਕਾ ਹੀ ਨਹੀਂ ਦਿੱਤਾ ਗਿਆ ਅਤੇ ਮੈਨੂੰ ਕਈ ਦਿਨ ਗ੍ਰਿਫਤਾਰ ਕਰਕੇ ਰੱਖਿਆ। ਤੇਜ਼ ਬਹਾਦਰ ਨੇ ਕਿਹਾ …
Read More »ਹਰਜੀਤ ਸਿੰਘ ਸੱਜਣ ਨੂੰ ਦਿੱਤਾ ਗਿਆ ‘ਗਾਰਡ ਆਫ ਆਨਰ’
ਸੱਜਣ ਦੀ ਅਰੁਣ ਜੇਤਲੀ ਨਾਲ ਵੀ ਹੋਈ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸੱਤ ਦਿਨਾਂ ਦੌਰੇ ‘ਤੇ ਪਹੁੰਚੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਦਿੱਲੀ ‘ਚ ਰਾਇਸਿਨਾ ਹਿੱਲਸ ‘ਤੇ ‘ਗਾਰਡ ਆਫ ਆਨਰ’ ਦਿੱਤਾ ਗਿਆ। ਪਹਿਲਾਂ ਹਰਜੀਤ ਸਿੰਘ ਸੱਜਣ ਨੂੰ ‘ਗਾਰਡ ਆਫ ਆਨਰ’ ਦਿੱਤੇ ਜਾਣ ਸਬੰਧੀ ਦੁਬਿਧਾ ਪੈਦਾ ਹੋ …
Read More »ਦਿੱਲੀ ਕਾਂਗਰਸ ਨੂੰ ਜ਼ਬਰਦਸਤ ਝਟਕਾ
ਸੀਨੀਅਰ ਆਗੂ ਅਰਵਿੰਦਰ ਸਿੰਘ ਲਵਲੀ ਭਾਜਪਾ ‘ਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਅਰਵਿੰਦਰ ਸਿੰਘ ਲਵਲੀ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਦੀ ਅਗਵਾਈ ਵਿਚ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਇਹ ਇੱਕ ਵੱਡਾ ਝਟਕਾ ਹੈ। …
Read More »