ਸੱਜਣ ਦੀ ਅਰੁਣ ਜੇਤਲੀ ਨਾਲ ਵੀ ਹੋਈ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸੱਤ ਦਿਨਾਂ ਦੌਰੇ ‘ਤੇ ਪਹੁੰਚੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਦਿੱਲੀ ‘ਚ ਰਾਇਸਿਨਾ ਹਿੱਲਸ ‘ਤੇ ‘ਗਾਰਡ ਆਫ ਆਨਰ’ ਦਿੱਤਾ ਗਿਆ। ਪਹਿਲਾਂ ਹਰਜੀਤ ਸਿੰਘ ਸੱਜਣ ਨੂੰ ‘ਗਾਰਡ ਆਫ ਆਨਰ’ ਦਿੱਤੇ ਜਾਣ ਸਬੰਧੀ ਦੁਬਿਧਾ ਪੈਦਾ ਹੋ …
Read More »ਦਿੱਲੀ ਕਾਂਗਰਸ ਨੂੰ ਜ਼ਬਰਦਸਤ ਝਟਕਾ
ਸੀਨੀਅਰ ਆਗੂ ਅਰਵਿੰਦਰ ਸਿੰਘ ਲਵਲੀ ਭਾਜਪਾ ‘ਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਅਰਵਿੰਦਰ ਸਿੰਘ ਲਵਲੀ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਦੀ ਅਗਵਾਈ ਵਿਚ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਇਹ ਇੱਕ ਵੱਡਾ ਝਟਕਾ ਹੈ। …
Read More »13 ਮਹੀਨੇ ਤੋਂ ਫਰਾਰ ਵਿਜੇ ਮਾਲੀਆ ਨੂੰ ਲੰਦਨ ‘ਚ ਕੀਤਾ ਗ੍ਰਿਫਤਾਰ
ਤਿੰਨ ਘੰਟਿਆਂ ਬਾਅਦ ਹੀ ਮਿਲ ਗਈ ਬੇਲ ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ ਵਰ੍ਹੇ ਮਾਰਚ ਮਹੀਨੇ ਵਿਚ ਭਾਰਤ ਤੋਂ ਫਰਾਰ ਹੋਏ ਵਿਜੇ ਮਾਲੀਆ ਨੂੰ ਮੰਗਲਵਾਰ ਦੀ ਸਵੇਰ ਲੰਦਨ ਵਿਚ ਸਕਾਟਲੈਂਡ ਯਾਰਡ ਪੁਲਿਸ ਨੇ ਗ੍ਰਿਫਤਾਰ ਕੀਤਾ। ਵਿਜੇ ਮਾਲੀਆ ਖੁਦ ਸੈਂਟਰਲ ਲੰਦਨ ਪੁਲਿਸ ਸਟੇਸ਼ਨ ਪਹੁੰਚੇ ਸਨ। ਭਾਰਤ ਨੇ ਬੈਂਕਾਂ ਦੇ 9 ਹਜ਼ਾਰ ਕਰੋੜ ਦੇ …
Read More »‘ਆਪ’ ਦੇ ਵਿਵਾਦਤ ਸਾਬਕਾ ਮੰਤਰੀ ਸੰਦੀਪ ਕੁਮਾਰ ਨੇ ਭਾਜਪਾ ਦੇ ਹੱਕ ‘ਚ ਕੀਤਾ ਪ੍ਰਚਾਰ
ਪਹਿਲਾਂ ਭਾਜਪਾ ਹੀ ਇਸ ਖਿਲਾਫ ਪਾ ਰਹੀ ਸੀ ਰੌਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਨਗਰ ਨਿਗਮ ਚੋਣਾਂ ਦੌਰਾਨ ਕੇਜਰੀਵਾਲ ਸਰਕਾਰ ਦਾ ਸਾਬਕਾ ਮੰਤਰੀ ਸੰਦੀਪ ਕੁਮਾਰ ਜੋ ਕਥਿਤ ਸੈਕਸ ਵੀਡੀਓ ਮਾਮਲੇ ਵਿੱਚ ਫਸ ਗਿਆ ਸੀ, ਨੇ ਦਿੱਲੀ ਵਿਚ ਭਾਜਪਾ ਲਈ ਚੋਣ ਪ੍ਰਚਾਰ ਕੀਤਾ ਹੈ। ਚੇਤੇ ਰਹੇ ਕਿ ਸਾਬਕਾ ਮੰਤਰੀ ਸੰਦੀਪ ਕੁਮਾਰ ਦੇ …
Read More »ਸੁਬਰਤ ਰਾਏ ਨੂੰ ਸੁਪਰੀਮ ਕੋਰਟ ਨੇ ਦਿੱਤਾ ਝਟਕਾ
ਐਮ ਬੀ ਵੈਲੀ ਦੀ ਨਿਲਾਮੀ ਦੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਸਹਾਰਾ ਮੁਖੀ ਸੁਬਰਤ ਰਾਏ ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਸਹਾਰਾ ਮੁਖੀ ਦੀ ਮਹਾਰਾਸ਼ਟਰ ‘ਚ ਐਮ ਬੀ ਵੈਲੀ ਨੂੰ ਨਿਲਾਮ ਕਰਨ ਦਾ ਹੁਕਮ ਦੇ ਦਿੱਤਾ ਹੈ। ਸਹਾਰਾ ਮੁਖੀ 13 ਅਪ੍ਰੈਲ ਤੱਕ ਸੇਬੀ ਕੋਲ 5,092 ਕਰੋੜ …
Read More »ਪਾਕਿ ਨੇ ਭਾਰਤੀ ਨਾਗਰਿਕ ਕੁਲਭੂਸ਼ਣ ਯਾਦਵ ਨੂੰ ਫਾਂਸੀ ਦੀ ਸਜ਼ਾ ਸੁਣਾਈ
ਪਾਕਿਸਤਾਨ ਸਰਕਾਰ ਦਾ ਕਹਿਣਾ ਯਾਦਵ ਹੈ ਜਾਸੂਸ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੀ ਇਕ ਫ਼ੌਜੀ ਅਦਾਲਤ ਨੇ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਮੁਲਕ ਵਿੱਚ ‘ਜਾਸੂਸੀ ਤੇ ਭੰਨ-ਤੋੜ ਦੀਆਂ ਕਾਰਵਾਈਆਂ’ ਦਾ ਦੋਸ਼ੀ ਕਰਾਰ ਦਿੰਦਿਆਂ ਸਜ਼ਾ-ਏ-ਮੌਤ ਸੁਣਾਈ ਹੈ। ਦੂਜੇ ਪਾਸੇ ਭਾਰਤ ਨੇ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ‘ਗਿਣਿਆ-ਮਿਥਿਆ ਕਤਲ’ ਕਰਾਰ …
Read More »ਬੇਕਸੂਰ ਭਾਰਤੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤ ‘ਕੁਝ ਵੀ ਕਰਨ’ ਲਈ ਤਿਆਰੀ : ਸੁਸ਼ਮਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪਾਕਿਸਤਾਨ ਦੀ ਫ਼ੌਜੀ ਅਦਾਲਤ ਵੱਲੋਂ ਭਾਰਤੀ ਸ਼ਹਿਰੀ ਕੁਲਭੂਸ਼ਣ ਜਾਧਵ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਖ਼ਿਲਾਫ਼ ਭਾਰਤ ਨੇ ਸਖ਼ਤ ਸਟੈਂਡ ਲੈਂਦਿਆਂ ਗੁਆਂਢੀ ਮੁਲਕ ਨੂੰ ਖ਼ਬਰਦਾਰ ਕੀਤਾ ਕਿ ਉਹ ਜਾਧਵ ਨੂੰ ਇਨਸਾਫ਼ ਦਿਵਾਉਣ ਲਈ ‘ਕੁਝ ਵੀ ਕਰ’ ਸਕਦਾ ਹੈ। ਪਾਕਿਸਤਾਨ ਨੂੰ ਇਹ ਵੀ ਚੇਤਾਵਨੀ ਦਿੱਤੀ ਗਈ ਹੈ …
Read More »ਅਸ਼ਲੀਲ ਕੁਮੈਂਟ ਕਾਰਨ ਨਵਜੋਤ ਸਿੰਘ ਸਿੱਧੂ ਖਿਲਾਫ ਸ਼ਿਕਾਇਤ
ਸਿੱਧੂ ਨੇ ਕਪਿਲ ‘ਤੇ ਵਿਆਹ ਨੂੰ ਲੈ ਕੇ ਕੀਤਾ ਸੀ ਕੁਮੈਂਟ ਚੰਡੀਗੜ੍ਹ/ਬਿਊਰੋ ਨਿਊਜ਼ : ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਐਡਵੋਕੇਟ ਐੱਸ ਸੀ ਅਰੋੜਾ ਨੇ ਮੁੱਖ ਸਕੱਤਰ ਨੂੰ ਨੋਟਿਸ ਭੇਜ ਕੇ ਸ਼ਿਕਾਇਤ ਕੀਤੀ ਹੈ। ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਹੈ ਕਿ ਸ਼ਨਿਚਰਵਾਰ ਨੂੰ ਕਪਿਲ ਸ਼ਰਮਾ ਦੇ ਸ਼ੋਅ ਵਿਚ ਸਿੱਧੂ …
Read More »ਏਅਰ ਇੰਡੀਆ ਦੀ ਦਿੱਲੀ ਤੋਂ ਵਾਸ਼ਿੰਗਟਨ ਦੀ ਸਿੱਧੀ ਉਡਾਣ 7 ਜੁਲਾਈ ਤੋਂ ਹੋਵੇਗੀ ਸ਼ੁਰੂ
ਨਵੀਂ ਦਿੱਲੀ : ਏਅਰ ਇੰਡੀਆ ਪਹਿਲੀ ਵਾਰ ਨਵੀਂ ਦਿੱਲੀ ਤੋਂ ਵਾਸ਼ਿੰਗਟਨ ਦੀ ਸਿੱਧੀ ਉਡਾਣ ਸ਼ੁਰੂ ਕਰਨ ਜਾ ਰਹੀ ਹੈ। ਇਹ ਉਡਾਣ 7 ਜੁਲਾਈ ਤੋਂ ਸ਼ੁਰੂ ਹੋਵੇਗੀ। ਏਅਰ ਇੰਡੀਆ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਇਨ੍ਹਾਂ ਦੋਵਾਂ ਸ਼ਹਿਰਾਂ ਨੂੰ ਜੋੜਣ ਵਾਲੀ ਇਕਲੌਤੀ ਉਡਾਣ ਹੋਵੇਗੀ, ਜਿਸ ਲਈ ਬੋਇੰਗ 777-200 ਐੱਲ. …
Read More »ਭਾਰਤ ਤੇ ਬੰਗਲਾਦੇਸ਼ ਵਿਚਾਲੇ 22 ਸਮਝੌਤਿਆਂ ‘ਤੇ ਦਸਤਖਤ
ਭਾਰਤ ਦੇਵੇਗਾ ਬੰਗਲਾਦੇਸ਼ ਨੂੰ 4.5 ਅਰਬ ਡਾਲਰ ਦੀ ਸਹਾਇਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਬੰਗਲਾਦੇਸ਼ ਸਬੰਧਾਂ ਵਿੱਚ ਉਦੋਂ ਨਵੇਂ ਦੌਰ ਦੀ ਸ਼ੁਰੂਆਤ ਹੋਈ ਜਦੋਂ ਦੋਵਾਂ ਗੁਆਂਢੀ ਦੇਸ਼ਾਂ ਵਿੱਚ 22 ਸਮਝੌਤਿਆਂ ਉੱਤੇ ਹਸਤਾਖ਼ਰ ਹੋਏ ਅਤੇ ਭਾਰਤ ਨੇ ਬੰਗਲਾਦੇਸ਼ ਨੂੰ 4.5 ਅਰਬ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ …
Read More »