ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈਕੋਰਟ ਨੇ ਕਾਂਗਰਸ ਆਗੂ ਸੱਜਣ ਕੁਮਾਰ ਦੀ ਉਸ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ ‘ਚ ਉਸ ਨੇ ਮੰਗ ਕੀਤੀ ਸੀ ਕਿ ਸਿੱਖ ਕਤਲੇਆਮ ਦੇ ਇਕ ਕੇਸ ‘ਚੋਂ ਜਸਟਿਸ ਪ੍ਰਕਾਸ਼ ਸਿੰਘ ਤੇਜੀ ਨੂੰ ਸੁਣਵਾਈ ਤੋਂ ਲਾਂਭੇ ਕੀਤਾ ਜਾਵੇ। ਦਿੱਲੀ ਛਾਉਣੀ ਇਲਾਕੇ ‘ਚ ਪੰਜ ਸਿੱਖਾਂ ਦੇ …
Read More »ਕੇਂਦਰ ਸਰਕਾਰ ਨੇ 11 ਨਵੰਬਰ ਤੱਕ ਟੋਲ ਟੈਕਸ ਕੀਤਾ ਮੁਆਫ
ਨਵੀਂ ਦਿੱਲੀ/ਬਿਊਰੋ ਨਿਊਜ਼ ਹਜ਼ਾਰ ਤੇ ਪੰਜ ਸੌ ਦੇ ਨੋਟ ਬੰਦ ਹੋਣ ਮਗਰੋਂ ਲੋਕਾਂ ਨੂੰ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਇਸਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਅੱਜ ਅਹਿਮ ਫੈਸਲਾ ਲਿਆ ਹੈ। ਇਸ ਫੈਸਲੇ ਤਹਿਤ 11 ਨਵੰਬਰ ਦੀ ਰਾਤ 12 ਵਜੇ ਤੱਕ ਟੋਲ ਟੈਕਸ ਨਹੀਂ ਦੇਣਾ ਪਵੇਗਾ। ਅੱਜ ਤੋਂ ਲੈ ਕੇ 11 ਨਵੰਬਰ …
Read More »500 ਤੇ 1000 ਦੇ ਨੋਟਾਂ ਦੇ ਬੰਦ ਹੋਣ ਸਬੰਧੀ ਸੋਸ਼ਲ ਮੀਡੀਆ ‘ਤੇ ਤਰ੍ਹਾਂ ਤਰ੍ਹਾਂ ਦੇ ਕੁਮੈਂਟ
ਰਾਤ ਨੂੰ ਭਾਰਤ ‘ਚ ਜਿਨ੍ਹਾਂ ਦੇ ਘਰਾਂ ਦੀ ਲਾਈਟ 10 ਵਜੇ ਤੋਂ ਬਾਅਦ ਜਗ ਰਹੀ ਹੈ ਸਮਝ ਲਓ ਉਹ ਨੋਟ ਗਿਣ ਰਹੇ ਹਨ ਨਵੀਂ ਦਿੱਲੀ/ਬਿਊਰੋ ਨਿਊਜ਼ ਜਿਵੇਂ ਹੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਲੇਰਨਾਮਾ ਫੈਸਲਾ ਲੈਂਦਿਆਂ 500 ਅਤੇ 1000 ਦੇ ਨੋਟਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ, ਉਸ …
Read More »ਪ੍ਰਦੂਸ਼ਣ ਮਾਮਲੇ ‘ਤੇ ਐਨ ਜੀ ਟੀ ਨੇ ਦਿੱਲੀ ਸਰਕਾਰ ਦੀ ਕੀਤੀ ਝਾੜ-ਝੰਬ
ਪੰਜਾਬ, ਹਰਿਆਣਾ ਤੇ ਉਤਰ ਪ੍ਰਦੇਸ਼ ਸਰਕਾਰ ਦੀ ਵੀ ਕੀਤੀ ਜਵਾਬ ਤਲਬੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿੱਚ ਜ਼ਹਿਰੀਲੇ ਧੂੰਏਂ ਤੇ ਪ੍ਰਦੂਸ਼ਣ ਕਾਰਨ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਕੇਜਰੀਵਾਲ ਸਰਕਾਰ ਨੂੰ ਜੰਮ ਕੇ ਫਟਕਾਰ ਲਾਈ ਹੈ। ਐਨ.ਜੀ.ਟੀ. ਨੇ ਦਿੱਲੀ ਦੇ ਨਾਲ-ਨਾਲ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਸਰਕਾਰ ਦੀ ਜਵਾਬੀ ਤਲਬੀ ਕੀਤੀ ਹੈ। ਐਨ …
Read More »ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
ਭਾਰਤੀ ਚੌਕੀਆਂ ਨੂੰ ਬਣਾਇਆ ਨਿਸ਼ਾਨਾ ਜੰਮੂ/ਬਿਊਰੋ ਨਿਊਜ਼ ਪਾਕਿਸਤਾਨੀ ਸੈਨਿਕਾਂ ਨੇ ਅੱਜ ਰਿਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿਚ ਕੰਟਰੋਲ ਰੇਖਾ ‘ਤੇ ਸਥਿਤ ਭਾਰਤੀ ਚੌਕੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਗੋਲੀਬਾਰੀ ਕੀਤੀ ਅਤੇ ਗੋਲੇ ਦਾਗੇ। ਭਾਰਤੀ ਸਰਹੱਦ ਦੀ ਸੁਰੱਖਿਆ ਲਈ ਤਾਇਨਾਤ ਭਾਰਤੀ ਸੈਨਿਕਾਂ ਨੇ ਵੀ ਇਸਦੇ ਜਵਾਬ ਵਿਚ ਗੋਲੀਬਾਰੀ ਕੀਤੀ। ਸੀਨੀਅਰ ਫੌਜ ਅਧਿਕਾਰੀ …
Read More »ਭਾਜਪਾ ‘ਚੋਂ ਸਸਪੈਂਡ ਕੀਰਤੀ ਆਜ਼ਾਦ ਦੀ ਪਤਨੀ ‘ਆਪ’ ਵਿਚ ਹੋਵੇਗੀ ਸ਼ਾਮਲ
ਆਖਿਆ, ਪਤੀ ਦੀ ਬੇਇੱਜ਼ਤੀ ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ‘ਚੋਂ ਸਸਪੈਂਡ ਸੰਸਦ ਮੈਂਬਰ ਕੀਰਤੀ ਆਜ਼ਾਦ ਦੀ ਪਤਨੀ ਪੂਨਮ ਆਮ ਆਦਮੀ ਪਾਰਟੀ ਜੁਆਇੰਨ ਕਰਨ ਦੀ ਤਿਆਰੀ ਵਿਚ ਹੈ। ਉਹ ਆਉਂਦੀ 13 ਨਵੰਬਰ ਨੂੰ ਰਸਮੀ ਤੌਰ ‘ਤੇ ਅਰਵਿੰਦ ਕੇਜਰੀਵਾਲ ਦੀ ਪਾਰਟੀ ਵਿਚ ਸ਼ਾਮਲ ਹੋਵੇਗੀ। ਪਾਰਟੀ ਬਦਲਣ ਦੇ ਪਿੱਛੇ ਉਸਦਾ ਕਹਿਣਾ ਹੈ ਕਿ …
Read More »ਰਾਹੁਲ ਗਾਂਧੀ ਨੂੰ ਕਮਾਨ ਸੌਂਪਣ ਦੀ ਫਿਰ ਉਠੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਪੂਰੀ ਤਰ੍ਹਾਂ ਨਾਲ ਕਾਂਗਰਸ ਪਾਰਟੀ ਦੀ ਕਮਾਨ ਸੌਂਪਣ ਦੀ ਆਵਾਜ਼ ਫਿਰ ਤੋਂ ਬੁਲੰਦ ਹੋ ਗਈ ਹੈ। ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰਾਂ ਨੇ ਸਰਬਸੰਮਤੀ ਨਾਲ ਰਾਹੁਲ ਗਾਂਧੀ ਨੂੰ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਾਉਣ ਦਾ ਸਮਰਥਨ ਕੀਤਾ ਹੈ। ਬੈਠਕ ਵਿਚ ਏ.ਕੇ. …
Read More »ਹਰਿਆਣਾ ਦੇ ਪਿੰਡ ਅੰਤਹੇੜੀ ਵਿਚ ਹੋਇਆ ਮਨਦੀਪ ਸਿੰਘ ਦਾ ਸਸਕਾਰ
ਕੁਰੂਕਸ਼ੇਤਰ/ਬਿਊਰੋ ਨਿਊਜ਼ : ਐਲ ਓ ਸੀ ਉੱਤੇ ਸ਼ਹੀਦ ਹੋਏ ਹਰਿਆਣਾ ਦੇ ਨੌਜਵਾਨ ਮਨਦੀਪ ਸਿੰਘ ਦਾ ਉਸ ਦੇ ਜੱਦੀ ਪਿੰਡ ਅੰਤਹੇੜੀ ਵਿਖੇ ਸਰਕਾਰੀ ਸਨਮਾਨ ਨਾਲ ਸਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਸੈਨਾ ਦੇ ਅਫ਼ਸਰਾਂ, ਆਮ ਲੋਕਾਂ ਦੇ ਨਾਲ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਮਨਦੀਪ ਸਿੰਘ ਨੂੰ ਸ਼ਰਧਾਂਜਲੀ …
Read More »ਪਾਕਿ ਦੀ ਗੋਲਾਬਾਰੀ ਨੇ ਲਈ ਅੱਠ ਨਾਗਰਿਕਾਂ ਦੀ ਜਾਨ
ਭਾਰਤੀ ਜਵਾਨਾਂ ਨੇ ਜਵਾਬੀ ਕਾਰਵਾਈ ਵਿੱਚ ਦੋ ਪਾਕਿ ਫੌਜੀ ਮਾਰੇ ਨਵੀਂ ਦਿੱਲੀ/ਬਿਊਰੋ ਨਿਊਜ਼ : ਜੰਮੂ ਖੇਤਰ ਵਿੱਚ ਪਾਕਿਸਤਾਨ ਵੱਲੋਂ ਮੋਰਟਾਰ ਦਾਗ਼ਣ ਕਾਰਨ ਮੰਗਲਵਾਰ ਨੂੰ ਅੱਠ ਨਾਗਰਿਕਾਂ ਦੀ ਮੌਤ ਹੋ ਗਈ ਤੇ 22 ਜ਼ਖ਼ਮੀ ਹੋ ਗਏ। ਭਾਰਤੀ ਫੌਜ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਦੋ ਪਾਕਿਸਤਾਨੀ ਫੌਜੀ ਮਾਰੇ ਗਏ ਤੇ …
Read More »ਸਾਬਕਾ ਸੈਨਿਕ ਦੀ ਖੁਦਕੁਸ਼ੀ ਤੋਂ ਭਖ਼ੀ ਸਿਆਸਤ
ਇਕ ਰੈਂਕ ਇਕ ਪੈਨਸ਼ਨ ਦੇ ਮੁੱਦੇ ‘ਤੇ ਖਾਧਾ ਜ਼ਹਿਰ; ਕਾਂਗਰਸ ਅਤੇ ‘ਆਪ’ ਨੇ ਮੋਦੀ ਸਰਕਾਰ ਨੂੰ ਘੇਰਿਆ ਰਾਹੁਲ ਨੂੰ ਦੋ ਵਾਰ ਹਿਰਾਸਤ ਵਿਚ ਲਿਆ, ਕੇਜਰੀਵਾਲ ਨੂੰ ਹਸਪਤਾਲ ਨਾ ਜਾਣ ਦਿੱਤਾ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਇਕ ਰੈਂਕ ਇਕ ਪੈਨਸ਼ਨ ਦੇ ਮੁੱਦੇ ‘ਤੇ ਸਾਬਕਾ ਸੈਨਿਕ ਰਾਮ ਕਿਸ਼ਨ ਗਰੇਵਾਲ (70) ਵੱਲੋਂ ਖ਼ੁਦਕੁਸ਼ੀ ਕੀਤੇ …
Read More »