ਮਾਇਆਵਤੀ ਬੋਲੀ : ਉਤਰ ਪ੍ਰਦੇਸ਼ ’ਚ ਮਜ਼ਬੂਤ ਸਥਿਤੀ ਹੈ ਬਹੁਜਨ ਸਮਾਜ ਪਾਰਟੀ ਦੀ ਲਖਨਊ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਦੀ ਮੁਖੀ ਕੁਮਾਰੀ ਮਾਇਆਵਤੀ ਨੇ ਇਕ ਵਾਰ ਫਿਰ ਤੋਂ ਸਾਫ਼ ਕਰ ਦਿੱਤਾ ਹੈ ਕਿ ਬਸਪਾ 2024 ਦੀਆਂ ਲੋਕ ਸਭਾ ਚੋਣਾਂ ਇਕੱਲਿਆਂ ਹੀ ਲੜੇਗੀ। ਜਿਸ ਤੋਂ ਬਾਅਦ ਬਸਪਾ ਦੇ ‘ਇੰਡੀਆ ਗੱਠਜੋੜ’ ਵਿਚ …
Read More »ਲੋਕ ਸਭਾ ਚੋਣਾਂ ਤੋਂ ਪਹਿਲਾਂ ਮੱਧ ਪ੍ਰਦੇਸ਼ ’ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ
ਸਾਬਕਾ ਸੰਸਦ ਮੈਂਬਰ ਸੁਰੇਸ਼ ਪਚੌਰੀ ਸਮੇਤ ਹੋਰ ਕਾਂਗਰਸੀ ਆਗੂ ਭਾਜਪਾ ’ਚ ਹੋਏ ਸ਼ਾਮਲ ਭੋਪਾਲ/ਬਿਊਰੋ ਨਿਊਜ਼ : ਮੱਧ ਪ੍ਰਦੇਸ਼ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਪਚੌਰੀ ਭਾਜਪਾ ’ਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ …
Read More »ਕੇਜਰੀਵਾਲ ਤੇ ਭਗਵੰਤ ਮਾਨ ਨੇ ਲੋਕ ਸਭਾ ਲਈ ‘ਆਪ’ ਦੀ ਚੋਣ ਮੁਹਿੰਮ ਕੀਤੀ ਸ਼ੁਰੂ
ਲੋਕ ਸਭਾ ਚੋਣਾਂ ਦਾ ਕਿਸੇ ਵੇਲੇ ਵੀ ਹੋ ਸਕਦਾ ਹੈ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਅਗਾਮੀ ਲੋਕ ਸਭਾ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਇਸਦੇ ਚੱਲਦਿਆਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ …
Read More »ਮਹਿਲਾ ਦਿਵਸ ਮੌਕੇ ਭਾਰਤ ’ਚ ਰਸੋਈ ਗੈਸ ਸਿਲੰਡਰ 100 ਰੁਪਏ ਹੋਇਆ ਸਸਤਾ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ : ਕਰੋੜਾਂ ਪਰਿਵਾਰਾਂ ਦਾ ਆਰਥਿਕ ਬੋਝ ਕੀਤਾ ਘੱਟ ਨਵੀਂ ਦਿੱਲੀ/ਬਿਊਰੋ ਨਿਊਜ਼ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਰਤ ਵਿਚ ਰਸੋਈ ਗੈਸ ਸਿਲੰਡਰ 100 ਰੁਪਏ ਸਸਤਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਿਲਾ ਦਿਵਸ ਮੌਕੇ ਨਾਰੀ ਸ਼ਕਤੀ ਨੂੰ ਵਧਾਈ ਦਿੱਤੀ ਅਤੇ ਇਸ ਮੌਕੇ ਰਸੋਈ ਗੈਸ …
Read More »ਨੌਕਰੀ ਦੇ ਨਾਮ ’ਤੇ ਭਾਰਤੀਆਂ ਨੂੰ ਰੂਸ-ਯੂਕਰੇਨ ਜੰਗ ’ਚ ਭੇਜਿਆ – ਸੀਬੀਆਈ ਨੇ ਪੁੱਛਗਿੱਛ ਲਈ ਕਈ ਵਿਅਕਤੀਆਂ ਨੂੰ ਕੀਤਾ ਗਿ੍ਰਫਤਾਰ
ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਵੱਡੇ ਮਨੁੱਖੀ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਵਿਦੇਸ਼ ਵਿਚ ਨੌਕਰੀ ਦਿਵਾਉਣ ਦੀ ਆੜ ਵਿਚ ਭਾਰਤੀਆਂ ਨੂੰ ਰੂਸ-ਯੂਕਰੇਨ ਜੰਗ ਵਿਚ ਲੈ ਜਾਂਦਾ ਸੀ। ਸੀਬੀਆਈ ਨੇ ਚੰਡੀਗੜ੍ਹ ਸਣੇ 7 ਸ਼ਹਿਰਾਂ ਵਿਚ 13 ਸਥਾਨਾਂ ’ਤੇ ਕਾਰਵਾਈ ਕਰਦਿਆਂ 50 ਲੱਖ ਰੁਪਏ ਦੀ …
Read More »ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਨਸੀ ਤੋਂ ਮੁੜ ਲੜਨਗੇ ਚੋਣ ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਨੇ ਭਾਰਤ ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਦੇ ਵਾਰਾਨਸੀ, ਜਦਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਗੁਜਰਾਤ ਦੇ ਗਾਂਧੀ ਨਗਰ ਤੋਂ ਲੋਕ ਸਭਾ ਚੋਣ ਲੜਨਗੇ। …
Read More »ਅਜੈ ਮਿਸ਼ਰਾ ਨੂੰ ਟਿਕਟ ਦੇਣ ਨਾਲ ਭਾਜਪਾ ਦਾ ਅਸਲ ਚਿਹਰਾ ਬੇਨਕਾਬ ਹੋਇਆ: ਕੰਗ
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਭਾਜਪਾ ਤੇ ਕਾਂਗਰਸ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਕਿਸਾਨ ਵਿਰੋਧੀ ਹਨ ਅਤੇ ਆਪਣੇ ਵੋਟ ਬੈਂਕ ਲਈ ਉਨ੍ਹਾਂ ਨੂੰ ਵਰਤਦੀਆਂ ਹਨ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਵੱਲੋਂ …
Read More »ਪੰਜਾਬ ਦੇ ਨਿਘਾਰ ਵੱਲ ਜਾਣ ਦਾ ਦੌਰ ਅਜੇ ਵੀ ਜਾਰੀ : ਐੱਨਐੱਨ ਵੋਹਰਾ
ਨਵੀਂ ਦਿੱਲੀ : ਨੈਸ਼ਨਲ ਇੰਸਟੀਟਿਊਟ ਆਫ਼ ਪੰਜਾਬ ਸਟੱਡੀਜ਼ (ਐੱਨਆਈਪੀਐੱਸ), ਭਾਈ ਵੀਰ ਸਿੰਘ ਸਾਹਿਤ ਸਦਨ ਵੱਲੋਂ ਇੰਡੀਆ ਇੰਟਰਨੈਸ਼ਨਲ ਸੈਂਟਰ (ਆਈਆਈਐੱਸ), ਨਵੀਂ ਦਿੱਲੀ ਦੇ ਸਹਿਯੋਗ ਨਾਲ ‘ਪੋਲੀਟੀਕਲ ਇਕੌਨਮੀ ਐਂਡ ਗਵਰਨੈਂਸ ਆਫ਼ ਪੰਜਾਬ’ ‘ਤੇ ਦੋ-ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਉਦਘਾਟਨੀ ਭਾਸ਼ਣ ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਐੱਨਐੱਨ ਵੋਹਰਾ ਨੇ ਦਿੱਤਾ। ਸੈਮੀਨਾਰ ਨੂੰ ਸੰਬੋਧਨ ਕਰਦਿਆਂ …
Read More »ਕਿਸਾਨਾਂ ਦੇ ਅੰਦੋਲਨ ਨਾਲ ਸਬੰਧਤ ਮੁੱਦੇ ਗੰਭੀਰ, ਪ੍ਰਚਾਰ ਲਈ ਪਟੀਸ਼ਨਾਂ ਦਾਇਰ ਨਾ ਕਰੋ : ਸੁਪਰੀਮ ਕੋਰਟ
ਹਾਈਕੋਰਟ ਵੱਲੋਂ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾਣ ਦਾ ਦਿੱਤਾ ਹਵਾਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸਾਨਾਂ ਦੇ ਅੰਦੋਲਨ ਨਾਲ ਸਬੰਧਤ ਮੁੱਦੇ ਗੰਭੀਰ ਹਨ ਅਤੇ ਅਖ਼ਬਾਰਾਂ ਦੀਆਂ ਰਿਪੋਰਟਾਂ ਦੇ ਆਧਾਰ ‘ਤੇ ਸਿਰਫ਼ ਪ੍ਰਚਾਰ ਲਈ ਪਟੀਸ਼ਨਾਂ ਦਾਖ਼ਲ ਨਾ ਕੀਤੀਆਂ ਜਾਣ। ਜਸਟਿਸ ਸੂਰਿਆ ਕਾਂਤ ਅਤੇ ਕੇ ਵੀ …
Read More »ਬੇਰੁਜ਼ਗਾਰੀ ਅਤੇ ਮਹਿੰਗਾਈ ਲਈ ਮੀਡੀਆ ਕੋਲ ਸਮਾਂ ਨਹੀਂ : ਰਾਹੁਲ
ਕਿਹਾ : ਮਹਿੰਗਾਈ ਅਤੇ ਬੇਰੁਜ਼ਗਾਰੀ ਹੀ ਦੇਸ਼ ਅੱਗੇ ਵੱਡੀ ਚੁਣੌਤੀ ਸ਼ਿਵਪੁਰੀ, ਗੁਨਾ/ਬਿਊਰੋ ਨਿਊਜ਼ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਬੇਰੁਜ਼ਗਾਰੀ ਤੇ ਮਹਿੰਗਾਈ ਦੇਸ਼ ਅੱਗੇ ਵੱਡੀਆਂ ਚੁਣੌਤੀਆਂ ਹਨ ਪਰ ਇਨ੍ਹਾਂ ਮੁੱਦਿਆਂ ਲਈ ਮੀਡੀਆ ‘ਚ ਕੋਈ ਥਾਂ ਨਹੀਂ ਹੈ। ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਤੋਂ ਮੁੜ ਸ਼ੁਰੂ ਹੋਈ ਭਾਰਤ ਜੋੜੋ ਨਿਆਏ ਯਾਤਰਾ …
Read More »