100 ਵਿਅਕਤੀਆਂ ਦੀ ਮੌਤ, 400 ਤੋਂ ਵੱਧ ਜ਼ਖ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਗ ਨਾਲ ਜੂਝ ਰਹੇ ਸੀਰੀਆ ਵਿਚ ਲੰਘੇ ਕੱਲ੍ਹ ਰਸਾਇਣਕ ਹਮਲੇ ਵਿਚ 100 ਵਿਅਕਤੀਆਂ ਦੀ ਮੌਤ ਹੋ ਗਈ ਅਤੇ 400 ਤੋਂ ਜ਼ਿਆਦਾ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿਚ ਦਰਜਨਾਂ ਬੱਚੇ ਸ਼ਾਮਿਲ ਹਨ। ਹਮਲਾ ਵਿਦਰੋਹੀਆਂ ਦੇ ਪ੍ਰਭਾਵ ਵਾਲੇ ਇਦਲਿਬ ਸੂਬੇ ਦੇ ਖਾਨ …
Read More »ਆਰ ਐਸ ਐਸ ਮੁਖੀ ਮੋਹਨ ਭਾਗਵਤ ਨੂੰ ਰਾਸ਼ਟਰਪਤੀ ਦਾ ਉਮੀਦਵਾਰ ਬਣਾਉਣ ਦੀ ਮੰਗ ਉਠੀ
ਇਲਾਹਾਬਾਦ/ਬਿਊਰੋ ਨਿਊਜ਼ ਆਰ ਐਸ ਐਸ ઠਮੁਖੀ ਮੋਹਨ ਭਾਗਵਤ ਨੂੰ ਭਾਜਪਾ ਵੱਲੋਂ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ਦੀ ਮੰਗ ਨੂੰ ਲੈ ਕੇ ਹੁਣ ਸੜਕਾਂ ਉੱਤੇ ਵੀ ਆਵਾਜ਼ ਉੱਠਣੀ ਸ਼ੁਰੂ ਹੋ ਗਈ ਹੈ। ਇਲਾਹਾਬਾਦ ਵਿੱਚ ਭਾਜਪਾ ਵਰਕਰਾਂ ਵਲੋਂ ਮੋਹਨ ਭਾਗਵਤ ਨੂੰ ਐਨ ਡੀ ਏ ਦੀ ਤਰਫ਼ੋਂ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨੇ …
Read More »‘ਆਪ’ ਆਗੂਆਂ ਦੇ ਕੇਸ ਮੁਫਤ ‘ਚ ਲੜਨ ਲਈ ਤਿਆਰ ਜੇਠਮਲਾਨੀ
ਕਿਹਾ, ਉਹ ਗਰੀਬਾਂ ਦੇ ਕੇਸ ਮੁਫਤ ਲੜਦੇ ਹਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਰਾਮ ਜੇਠਮਲਾਨੀ ਨੇ ਆਖਿਆ ਹੈ ਕਿ ਜੇਕਰ ਆਮ ਆਦਮੀ ਪਾਰਟੀ ਦੇ ਆਗੂ ਫ਼ੀਸ ਦੇ ਪੈਸੇ ਨਹੀਂ ਦੇ ਸਕਦੇ ਤਾਂ ਉਹ ਇਨ੍ਹਾਂ ਦੇ ਕੇਸ ਮੁਫ਼ਤ ਵਿੱਚ ਲੜਨਗੇ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ …
Read More »ਯੂਪੀ ਸਰਕਾਰ 86 ਲੱਖ ਕਿਸਾਨਾਂ ਦਾ ਇਕ ਲੱਖ ਤੱਕ ਦਾ ਕਰਜ਼ਾ ਕਰੇਗੀ ਮੁਆਫ
ਚੋਣਾਂ ਤੋਂ ਪਹਿਲਾਂ ਕੀਤਾ ਸੀ ਕਿਸਾਨਾਂ ਨਾਲ ਵਾਅਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੀ ਯੋਗੀ ਅਦਿੱਤਿਆ ਨਾਥ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਅੱਜ ਹੋਈ ਹੈ। ਮੁੱਖ ਸਕੱਤਰ ਰਾਹੁਲ ਭਟਨਾਗਰ ਨੇ ਦੱਸਿਆ ਕਿ 86 ਲੱਖ ਕਿਸਾਨਾਂ ਦਾ ਇਕ ਲੱਖ ਤੱਕ ਦਾ ਕਰਜ਼ਾ ਮੁਆਫ ਹੋ ਜਾਵੇਗਾ। ਚੇਤੇ ਰਹੇ ਕਿ ਉਤਰ ਪ੍ਰਦੇਸ਼ ਦੀਆਂ …
Read More »ਵੀਰਭੱਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਕੋਲ ਆਮਦਨ ਤੋਂ ਵੱਧ ਸੰਪਤੀ ਦਾ ਮਾਮਲਾ
ਵੀਰਭੱਦਰ ਸਿੰਘ ਦੇ ਫਾਰਮ ਹਾਊਸ ਦੀ ਹੋਈ ਕੁਰਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਈ.ਡੀ. ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਅਤੇ ਹੋਰਾਂ ਖਿਲਾਫ ਧਨ ਸੋਧ ਦੀ ਜਾਂਚ ਦੇ ਸਬੰਧ ਵਿਚ ਇਕ ਫਾਰਮ ਹਾਊਸ ਨੂੰ ਕੁਰਕ ਕਰ ਲਿਆ ਹੈ, ਜਿਸ ਦੀ ਬਾਜ਼ਾਰ ਵਿਚ ਕੀਮਤ 27 ਕਰੋੜ ਰੁਪਏ ਹੈ। ਏਜੰਸੀ ਨੇ ਧਨ …
Read More »ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੀ ਲਾਈ ਕਲਾਸ
ਕਿਹਾ, ਪੰਜਾਬ ਵਿਚ ਪਈਆਂ ਵੋਟਾਂ ਪ੍ਰਤੀ ਸ਼ੱਕ ਹੈ ਤਾਂ ਇਸਦੀ ਤਸਦੀਕ ਕਰਵਾ ਲਓ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਹੈ ਕਿ ਜੇਕਰ ਪੰਜਾਬ ਚੋਣਾਂ ਵਿੱਚ ਪਈਆਂ ਵੋਟਾਂ ਉਤੇ ਉਸ ਨੂੰ ਕੁਝ ਸ਼ੱਕ ਹੈ ਤਾਂ ਉਹ ਇਸ ਦੀ ਤਸਦੀਕ ਕਰਵਾ ਸਕਦੀ ਹੈ। ਚੋਣ ਕਮਿਸ਼ਨ ਨੇ ਆਖਿਆ …
Read More »ਭਾਰਤੀ ਸਟੇਟ ਬੈਂਕ ਚੋਟੀ ਦੇ 50 ਬੈਂਕਾਂ ‘ਚ ਹੋਇਆ ਸ਼ਾਮਲ
ਭਾਰਤੀ ਸਟੇਟ ਬੈਂਕ ‘ਚ 5 ਹੋਰ ਬੈਂਕਾਂ ਦਾ ਹੋਇਆ ਰਲੇਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ ਸਭ ਤੋਂ ਵੱਡੇ ਬੈਂਕ ਭਾਰਤੀ ਸਟੇਟ ਬੈਂਕ ਦਾ ਹੋਰ ਵਿਸਥਾਰ ਹੋ ਗਿਆ ਹੈ। ਇਕ ਅਪ੍ਰੈਲ ਤੋਂ ਭਾਰਤੀ ਸਟੇਟ ਬੈਂਕ ਵਿਚ 5 ਹੋਰ ਬੈਂਕਾਂ ਸਟੇਟ ਬੈਂਕ ਆਫ਼ ਬੀਕਾਨੇਰ ਐਂਡ ਜੈਪੁਰ, ਸਟੇਟ ਬੈਂਕ ਆਫ਼ ਹੈਦਰਾਬਾਦ, ਸਟੇਟ ਬੈਂਕ …
Read More »ਸ੍ਰੀਨਗਰ ‘ਚ ਸੀਆਰਪੀਐਫ ਦੇ ਕਾਫਲੇ ‘ਤੇ ਹਮਲਾ
6 ਜਵਾਨ ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਸ੍ਰੀਨਗਰ ਵਿਚ ਅੱਤਵਾਦੀਆਂ ਨੇ ਅੱਜ ਸੀਆਰਪੀਐਫ ਦੇ ਜਵਾਨਾਂ ਨੂੰ ਨਿਸ਼ਾਨਾ ਬਣਾਇਆ ਹੈ। ਅੱਜ ਦੁਪਹਿਰ ਵੇਲੇ ਸ੍ਰੀਨਗਰ ਦੇ ਬਾਹਰੀ ਇਲਾਕੇ ਪੰਥਚੌਕ ਵਿਚ ਅੱਤਵਾਦੀਆਂ ਨੇ ਸੀਆਰਪੀਐਫ ਦੀ 97ਵੀਂ ਬਟਾਲੀਅਨ ਦੇ ਕਾਫਲੇ ‘ਤੇ ਹਮਲਾ ਕੀਤਾ। ਇਸ ਵਿਚ 6 ਜਵਾਨ ਗੰਭੀਰ ਜ਼ਖ਼ਮੀ ਹੋ ਗਏ ਹਨ। ਅੱਤਵਾਦੀਆਂ …
Read More »ਮਨਜੀਤ ਸਿੰਘ ਜੀ.ਕੇ. ਦਿੱਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਬਣੇ
ਮਨਜਿੰਦਰ ਸਿੰਘ ਸਿਰਸਾ ਨੂੰ ਜਨਰਲ ਸਕੱਤਰ ਬਣਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ :ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਹੋ ਗਈ ਹੈ। ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕਮੇਟੀ ਦੇ ਸੱਦੇ ਗਏ ਇਜਲਾਸ ਦੌਰਾਨ ਮੌਜੂਦਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਮੁੜ ਤੋਂ ਪ੍ਰਧਾਨਗੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਦੇ ਨਾਲ …
Read More »ਸੁਪਰੀਮ ਕੋਰਟ ਨੇ ਹਲੂਣ ਕੇ ਜਗਾਇਆ ਕੇਂਦਰ ਸਰਕਾਰ ਨੂੰ
ਸਿੱਖ ਕਤਲੇਆਮ ਸਬੰਧੀ 190 ਕੇਸਾਂ ਦੀਆਂ ਫਾਈਲਾਂ ਪੇਸ਼ ਕੀਤੀਆਂ ਜਾਣ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਆਦੇਸ਼ ਦਿੱਤਾ ਕਿ 1980 ਸਿੱਖ ਕਤਲੇਆਮ ਨਾਲ ਸਬੰਧਤ 190 ਫਾਈਲਾਂ ਅਦਾਲਤ ਵਿੱਚ ਪੇਸ਼ ਕੀਤੀਆਂ ਜਾਣ। ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਲਈ ਬਣੀ ਵਿਸ਼ੇਸ਼ ਜਾਂਚ ਟੀਮ (ਸਿਟ) ਨੂੰ ਭੇਜੇ ਕੁੱਲ …
Read More »