Breaking News
Home / ਭਾਰਤ (page 855)

ਭਾਰਤ

ਭਾਰਤ

ਪਠਾਨਕੋਟ ‘ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਦੀਆਂ ਤਸਵੀਰਾਂ ਜਾਰੀ

ਪਾਕਿਸਤਾਨੀ ਜਾਂਚ ਟੀਮ ਦੇ ਆਉਣ ਤੋਂ ਪਹਿਲਾਂ ਐਨਆਈਏ ਨੇ ਜਾਰੀ ਕੀਤੀਆਂ ਤਸਵੀਰਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪਠਾਨਕੋਟ ਹਮਲੇ ਦੀ ਜਾਂਚ ਲਈ ਪਾਕਿਸਤਾਨੀ ਟੀਮ ਦੇ ਭਾਰਤ ਪਹੁੰਚਣ ਤੋਂ ਪਹਿਲਾਂ ਐਨਆਈਏ ਨੇ ਹਮਲਾਵਰਾਂ ਦੀ ਪਛਾਣ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਇਸ ਸਿਲਸਿਲੇ ਵਿਚ ਜਾਂਚ ਏਜੰਸੀ ਨੇ ਮਾਰੇ ਗਏ ਚਾਰ ਅੱਤਵਾਦੀਆਂ ਦੀਆਂ …

Read More »

ਸ਼ਸ਼ੀ ਥਰੂਰ ਨੇ ਸ਼ਹੀਦ ਭਗਤ ਸਿੰਘ ਨਾਲ ਕੀਤੀ ਕਨ੍ਹੱਈਆ ਦੀ ਤੁਲਨਾ

ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਨੇਤਾ ਸ਼ਸ਼ੀ ਥਰੂਰ ਦੇਸ਼ ਧ੍ਰੋਹ ਦੇ ਦੋਸ਼ੀ ਅਤੇ ਜ਼ਮਾਨਤ ‘ਤੇ ਰਿਹਾਅ ਹੋਏ ਜੇ. ਐਨ. ਯੂ. ਵਿਦਿਆਰਥੀ ਸੰਘ ਦੇ ਪ੍ਰਧਾਨ ਕਨ੍ਹਈਆ ਕੁਮਾਰ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਕੇ ਬੁਰੀ ਤਰ੍ਹਾਂ ਨਾਲ ਫਸ ਗਏ ਹਨ। ਐਤਵਾਰ ਨੂੰ ਦੇਰ ਸ਼ਾਮ ਜੇ. ਐਨ. ਯੂ. ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ …

Read More »

ਕਨੱਈਆ ਕੁਮਾਰ ਮਿਲੇ ਰਾਹੁਲ ਗਾਂਧੀ ਨੂੰ

ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਧ੍ਰੋਹ ਦਾ ਦੋਸ਼ ਝੱਲ ਰਹੇ ਜੇ ਐਨ ਯੂ ਵਿਦਿਆਰਥੀ ਸੰਘ ਦੇ ਨੇਤਾ ਕਨੱਈਆ ਕੁਮਾਰ ਨੇ ਇੱਥੇ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਕਨੱਈਆ ਜੇ ਐਨ ਯੂ ਦੇ  ਵਿਦਿਆਰਥੀਆਂ ਦੇ ਇਕ ਵਫਦ ਨਾਲ ਰਾਹੁਲ ਗਾਂਧੀ ਦੇ ਸਰਕਾਰੀ ਨਿਵਾਸ ‘ਤੇ ਪੁੱਜੇ ਅਤੇ ਲਗਭਗ ਇਕ ਘੰਟਾ …

Read More »

ਅਮਰੀਕਾ ਨੇ ਹੈਡਲੀ ਨੂੰ ਪਾਕਿ ਦੌਰੇ ਲਈ ਦਿੱਤੇ ਸਨ ਪੈਸੇ

ਮੁੰਬਈ/ਬਿਊਰੋ ਨਿਊਜ਼ ਪਾਕਿਸਤਾਨੀ ਮੂਲ ਦੇ ਅਮਰੀਕੀ ਅੱਤਵਾਦੀ ਡੇਵਿਡ ਹੈਡਲੀ ਨੇ ਕਿਹਾ ਹੈ ਕਿ ਅਮਰੀਕਾ ਨੇ ਇਕ ਵਾਰ ਉਸ ਦੀ ਪਾਕਿਸਤਾਨ ਯਾਤਰਾ ਲਈ ਪੈਸੇ ਦਿੱਤੇ ਸਨ ਤੇ ਨਾਲ ਹੀ ਇਹ ਵੀ ਦਾਅਵਾ ਕੀਤਾ ਕਿ ਉਸ ਨੇ ਮੁੰਬਈ ਅੱਤਵਾਦੀ ਹਮਲੇ ਤੋਂ ਦੋ ਸਾਲ ਪਹਿਲਾਂ ਸਾਲ 2006 ਤੱਕ ਲਸ਼ਕਰ-ਏ-ਤੋਇਬਾ ਨੂੰ ਕਰੀਬ 70 ਲੱਖ …

Read More »

ਨਰਿੰਦਰ ਮੋਦੀ ਵੱਲੋਂ ਮੰਤਰੀਆਂ ਨੂੰ ਨਵੀਂ ਹਦਾਇਤ

ਕਿਹਾ, ਲੋਕਾਂ ਕੋਲ ਜਾ ਕੇ ਉਹਨਾਂ ਨੂੰ ਯੋਜਨਾਵਾਂ ਬਾਰੇ ਜਾਣੂ ਕਰਵਾਓ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮੰਤਰੀਆਂ ਨੂੰ ਲੋਕਾਂ ਨਾਲ ਨੇੜਤਾ ਬਣਾਉਣ ਦਾ ਮਸ਼ਵਰਾ ਦਿੱਤਾ ਹੈ। ਮੋਦੀ ਨੇ ਮੰਤਰੀਆਂ ਨੂੰ ਕਿਹਾ ਕਿ ਲੋਕਾਂ ਵਿਚ ਜਾਓ ਤੇ ‘ਸੰਪਰਕ ਅਤੇ ਸੰਵਾਦ’ ਰਾਹੀਂ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿਚ …

Read More »

ਪਾਕਿਸਤਾਨ ਦੇ ਰਾਸ਼ਟਰੀ ਦਿਵਸ ‘ਤੇ ਮੋਦੀ ਨੇ ਦਿੱਤੀ ਵਧਾਈ

ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਾਕਿਸਤਾਨ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਸ਼ਟਰੀ ਦਿਵਸ ‘ਤੇ ਵਧਾਈ ਦਿੱਤੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਕਿਹਾ ਕਿ ਭਾਰਤ ਗੁਆਂਢੀ ਦੇਸ਼ ਨਾਲ ਸ਼ਾਂਤੀਪੂਰਨ, ਮਿੱਤਰਤਾ ਤੇ ਸਹਿਯੋਗ ਭਰਿਆ ਰਿਸ਼ਤਾ ਰੱਖਣ ਲਈ ਵਚਨਬੱਧ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ, …

Read More »

ਅਰਵਿੰਦ ਕੇਜਰੀਵਾਲ ਫਸੇ ਕਸੂਤੇ

ਚੋਣ ਕਮਿਸ਼ਨ ਨੂੰ ਗਲਤ ਸੂਚਨਾ ਦਿੱਤੇ ਜਾਣ ਦੇ ਮਾਮਲੇ ‘ਚ ਸੰਮਨ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਇਕ ਅਦਾਲਤ ਨੇ ਸਾਲ 2013 ਵਿਚ ਦਿੱਲੀ ਵਿਧਾਨ ਸਭਾ ਚੋਣਾਂ ਸਮੇਂ ਦਾਖਲ ਕੀਤੇ ਗਏ ਹਲਫਨਾਮੇ ਵਿਚ ਚੋਣ ਕਮਿਸ਼ਨ ਨੂੰ ਗਲਤ ਸੂਚਨਾ ਦੇਣ ਦੇ ਮਾਮਲੇ ਵਿਚ ਸੰਮਨ …

Read More »

ਹਿਮਾਚਲ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਦੀਆਂ ਮੁਸ਼ਕਲਾਂ ਵਧੀਆਂ

ਈ ਡੀ ਨੇ ਵੀਰਭੱਦਰ  ਸਿੰਘ ਦਾ ਘਰ ਕੀਤਾ ਸੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਈ ਡੀ ਨੇ ਉਨ੍ਹਾਂ ਦਾ ਦਿੱਲੀ ਦੇ ਗ੍ਰੇਟਰ ਕੈਲਾਸ਼ ਵਿਚਲਾ ਘਰ ਸੀਲ ਕਰ ਦਿੱਤਾ ਹੈ। ਇਸ ਬਾਬਤ ਸੀ.ਬੀ.ਆਈ. ਵਲੋਂ ਸਤੰਬਰ ਵਿਚ ਦਰਜ ਸ਼ਿਕਾਇਤ ‘ਤੇ ਨੋਟਿਸ ਲੈਣ …

Read More »

ਬੈਲਜ਼ੀਅਮ ਧਮਾਕਿਆਂ ਦੀ ਭਾਰਤ ‘ਚ ਗੂੰਜ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਬ ਧਮਾਕਿਆਂ ਦੀ ਘਟਨਾ ਦੀ ਕੀਤੀ ਨਿਖੇਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਲਜ਼ੀਅਮ ਦੀ ਰਾਜਧਾਨੀ ਬਰੱਸਲਜ਼ ਦੇ ਹਵਾਈ ਅੱਡੇ ਤੇ ਮੈਟਰੋ ਸਟੇਸ਼ਨ ‘ਤੇ ਹੋਏ ਬੰਬ ਧਮਾਕਿਆਂ ਤੋਂ ਬਾਅਦ ਭਾਰਤ ਵਿਚ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਭਾਰਤ ਦੇ ਹਵਾਈ ਅੱਡਿਆਂ ਦੀ ਚੌਕਸੀ ਵਧਾ ਦਿੱਤੀ ਗਈ …

Read More »

ਕਨ੍ਹੱਈਆ ਦੀ ਭਗਤ ਸਿੰਘ ਨਾਲ ਤੁਲਣਾ ‘ਤੇ ਭੜਕੀ ਭਾਜਪਾ

ਸ਼ਸ਼ੀ ਥਰੂਰ ਨੇ ਕਨ੍ਹੱਈਆ ਕੁਮਾਰ ਦੀ ਤੁਲਨਾ ਕੀਤੀ ਸੀ ਭਗਤ ਸਿੰਘ ਨਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਕਨ੍ਹੱਈਆ ਕੁਮਾਰ ਦੀ ਤੁਲਨਾ ਭਗਤ ਸਿੰਘ ਨਾਲ ਕਰਨ ‘ਤੇ ਦੇਸ਼ ਦੀ ਰਾਜਨੀਤੀ ਗਰਮਾ ਗਈ ਹੈ। ਭਾਜਪਾ ਨੇ ਇਸ ਨੂੰ ਭਗਤ ਸਿੰਘ ਦਾ ਅਪਮਾਨ ਦੱਸਿਆ ਹੈ। ਇਸੇ ਦੇ ਨਾਲ ਹੀ ਸ਼ਸ਼ੀ ਥਰੂਰ ਦੇ ਖ਼ਿਲਾਫ ਉਨ੍ਹਾਂ ਦੀ …

Read More »