Breaking News
Home / ਭਾਰਤ (page 857)

ਭਾਰਤ

ਭਾਰਤ

ਪਾਕਿਸਤਾਨ ਨੂੰ ਇੱਕ ਹੋਰ ਝਟਕਾ

ਸਾਰਕ ਸੰਮੇਲਨ ਹੋਇਆ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਉੜੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਪਾਕਿਸਤਾਨ ਦੀ ਘੇਰਾਬੰਦੀ ਲਈ ਚੁੱਕੇ ਗਏ ਕਦਮਾਂ ਦਾ ਅਸਰ ਦਿਖਣਾ ਸ਼ੁਰੂ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਵਿੱਚ ਨਵੰਬਰ ਮਹੀਨੇ ਵਿੱਚ ਹੋਣ ਵਾਲੇ ਸਾਰਕ ਸੰਮੇਲਨ ਨੂੰ ਰੱਦ ਕਰ ਦਿੱਤਾ ਗਿਆ ਹੈ। ਫੈਸਲੇ ਦਾ ਅਧਿਕਾਰਤ ਐਲਾਨ ਹਾਲੇ ਤੱਕ …

Read More »

ਆਵਾਜ਼-ਏ-ਪੰਜਾਬ ਫਰੰਟ ਦੇ ‘ਆਪ’ ਵਿਚ ਜਾਣ ਦੇ ਚਰਚੇ

ਨਵੀਂ ਦਿੱਲੀ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ, ਪਰਗਟ ਸਿੰਘ ਤੇ ਬੈਂਸ ਭਰਾਵਾਂ ਦਾ ‘ਆਵਾਜ਼-ਏ-ਪੰਜਾਬ’ ਫਰੰਟ ਆਮ ਆਦਮੀ ਪਾਰਟੀ ਦਾ ਝਾੜੂ ਫੜ ਸਕਦਾ ਹੈ। ਲੰਘੇ ਦਿਨੀਂ ਦਿੱਲੀ ਵਿੱਚ ਹੋਈ ਮੀਟਿੰਗ ਮਗਰੋਂ ਫਰੰਟ ਵਿੱਚ ਸ਼ਾਮਲ ਸਿਮਰਜੀਤ ਸਿੰਘ ਬੈਂਸ ਨੇ ਇਸ ਦੇ ਸੰਕੇਤ ਦਿੱਤੇ ਹਨ। ਉਂਝ, ਕਾਂਗਰਸ ਵੀ ‘ਆਵਾਜ਼-ਏ-ਪੰਜਾਬ’ ਨੂੰ ਆਵਾਜ਼ਾਂ ਮਾਰ ਰਹੀ ਹੈ। …

Read More »

ਸਹਾਰਾ ਗਰੁੱਪ ਦੇ ਮੁਖੀ ਸੁਬਰਤ ਰਾਏ ਇਕ ਵਾਰ ਫਿਰ ਜੇਲ੍ਹ ਜਾਣ ਤੋਂ ਬਚੇ

24 ਅਕਤੂਬਰ ਤੱਕ ਵਧੀ ਪੈਰੋਲ ਨਵੀਂ ਦਿੱਲੀ/ਬਿਊਰੋ ਨਿਊਜ਼ ਇਕ ਵਾਰ ਫਿਰ ਸਹਾਰਾ ਗਰੁੱਪ ਦੇ ਮੁਖੀ ਸੁਬਰਤ ਰਾਏ ਜੇਲ੍ਹ ਜਾਣ ਤੋਂ ਬਚ ਗਏ ਹਨ। ਸੁਪਰੀਮ ਕੋਰਟ ਨੇ ਸੁਬਰਤ ਰਾਏ ਨੂੰ ਇਕ ਵਾਰ ਫਿਰ ਤੋਂ ਰਾਹਤ ਦਿੰਦੇ ਹੋਏ, ਉਹਨਾਂ ਦੀ ਪੈਰੋਲ ਨੂੰ 24 ਅਕਤੂਬਰ ਤੱਕ ਵਧਾ ਦਿੱਤਾ ਹੈ। ਇਸ ਦੇ ਲਈ ਅਦਾਲਤ …

Read More »

‘ਆਪ’ ਦੇ ਸਿਹਤ ਮੰਤਰੀ ਸਤਿੰਦਰ ਜੈਨ ਹਵਾਲਾ ਮਾਮਲੇ ‘ਚ ਫਸੇ

ਆਮਦਨ ਕਰ ਵਿਭਾਗ ਨੇ 4 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਦੇ ਮੰਤਰੀਆਂ ਦੀਆਂ ਮੁਸੀਬਤਾਂ ਖਤਮ ਨਹੀਂ ਹੋ ਰਹੀਆਂ। ਇਸ ਵਾਰ ਮੁਸ਼ਕਲ ਵਿੱਚ ਕੇਜਰੀਵਾਲ ਦੇ ਕਰੀਬੀ ਤੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਹਨ। ਆਮਦਨ ਕਰ ਵਿਭਾਗ ਨੇ ਜੈਨ ਨੂੰ ਹਵਾਲੇ ਦੇ ਕਰੀਬ 17 ਕਰੋੜ …

Read More »

ਮਾਰਕੰਡੇ ਕਾਟਜੂ ਨੇ ਛੇੜਿਆ ਨਵਾਂ ਵਿਵਾਦ

ਕਿਹਾ, ਪਾਕਿ ਨੇ ਕਸ਼ਮੀਰ ਲੈਣਾ ਤਾਂ ਬਿਹਾਰ ਵੀ ਲੈਣਾ ਪਵੇਗਾ ਬਾਅਦ ‘ਚ ਮੰਨਿਆ ਇਹ ਤਾਂ ਮਜ਼ਾਕ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਸਾਬਕਾ ਜੱਜ ਤੇ ਪ੍ਰੈੱਸ ਕੌਂਸਲ ਆਫ਼ ਇੰਡੀਆ ਦੇ ਸਾਬਕਾ ਚੇਅਰਮੈਨ ਮਾਰਕੰਡੇ ਕਾਟਜੂ ਨੇ ਪਾਕਿਸਤਾਨ ਬਾਰੇ ਫੇਸਬੁੱਕ ਉੱਤੇ ਪੋਸਟ ਪਾ ਕੇ ਨਵਾਂ ਵਿਵਾਦ ਛੇੜ ਦਿੱਤਾ ਹੈ। ਕਾਟਜੂ ਨੇ …

Read More »

ਸਿੰਧੂ ਜਲ ਸਮਝੌਤਾ ਹੋ ਸਕਦਾ ਹੈ ਰੱਦ

ਪਾਣੀ ਅਤੇ ਖੂਨ ਇਕੱਠੇ ਨਹੀਂ ਚੱਲ ਸਕਦੇ : ਮੋਦੀ   ਪਾਕਿ ਦੀ ਅੱਧੀ ਤੋਂ ਜ਼ਿਆਦਾ ਆਬਾਦੀ ਸਿੰਧੂ ਨਦੀ ਦੇ ਸਹਾਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਉੜੀ ਹਮਲੇ ਕਾਰਨ ਸਿੰਧੂ ਜਲ ਸਮਝੌਤਾ ਰੱਦ ਹੋ ਸਕਦਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੰਧੂ ਸਮਝੌਤਾ ਰੱਦ ਕਰਨ ਦੇ ਮੁੱਦੇ ‘ਤੇ ਵਿਚਾਰ ਸਾਂਝੇ ਕੀਤੇ। ਮੋਦੀ …

Read More »

ਯੂਪੀ ਦੇ ਸੀਤਾਪੁਰ ‘ਚ ਰੋਡ ਸ਼ੋਅ ਦੌਰਾਨ ਰਾਹੁਲ ਗਾਂਧੀ ‘ਤੇ ਸੁੱਟਿਆ ਜੁੱਤਾ

ਰਾਹੁਲ ਨੇ ਇਸ ਲਈ ਭਾਜਪਾ ਤੇ ਆਰ ਐਸ ਐਸ ਨੂੰ ਜ਼ਿੰਮੇਵਾਰ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਉੱਪ ਪ੍ਰਧਾਨ ਰਾਹੁਲ ਗਾਂਧੀ ‘ਤੇ ਅੱਜ ਇੱਕ ਵਿਅਕਤੀ ਨੇ ਜੁੱਤਾ ਸੁੱਟਿਆ ਹੈ। ਘਟਨਾ ਯੂ.ਪੀ. ਦੇ ਸੀਤਾਪੁਰ ਵਿਚ ਵਾਪਰੀ ਹੈ। ਰਾਹੁਲ ਸੀਤਾਪੁਰ ਵਿਚ ਰੋਡ ਸ਼ੋਅ ਕਰ ਰਹੇ ਸਨ। ਇਸ ਦੌਰਾਨ ਅਚਾਨਕ ਇੱਕ ਸ਼ਖਸ ਨੇ ਉਨ੍ਹਾਂ …

Read More »

ਆਮ ਬਜਟ ਦਾ ਹਿੱਸਾ ਹੋਵੇਗਾ ਰੇਲ ਬਜਟ

ਹੁਣ ਵੱਖਰੇ ਤੌਰ ‘ਤੇ ਪੇਸ਼ ਨਹੀਂ ਹੋਵੇਗਾ ਰੇਲ ਬਜਟ; 92 ਸਾਲ ਪੁਰਾਣੀ ਰਵਾਇਤ ਕੀਤੀ ਖਤਮ ਨਵੀਂ ਦਿੱਲੀ : ਅੰਗਰੇਜ਼ਾਂ ਦੇ ਸਮੇਂ ਤੋਂ ਸ਼ੁਰੂ ਹੋਈ 92 ਸਾਲ ਪੁਰਾਣੀ ਰਵਾਇਤ ਨੂੰ ਖ਼ਤਮ ਕਰਦਿਆਂ ਕੇਂਦਰੀ ਕੈਬਨਿਟ ਨੇ ਰੇਲ ਬਜਟ ਨੂੰ ਆਮ ਬਜਟ ਵਿਚ ਰਲਾਉਣ ਦਾ ਫ਼ੈਸਲਾ ਕੀਤਾ ਹੈ। ਸੰਸਦ ‘ਚ ਬਜਟ ਫਰਵਰੀ ਦੇ …

Read More »

ਉਪ ਰਾਜਪਾਲ ਨੂੰ ਮਿਲਣ ਗਏ ਦਿੱਲੀ ਦੇ ਉਪ ਮੁੱਖ ਮੰਤਰੀ ‘ਤੇ ਸੁੱਟੀ ਸਿਆਹੀ

ਨਵੀਂ ਦਿੱਲੀ : ਐਤਵਾਰ ਦੇਰ ਰਾਤ ਫਿਨਲੈਂਡ ਤੋਂ ਪਰਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਸੋਮਵਾਰ ਨੂੰ ਰਾਜ ਭਵਨ ਦੇ ਬਾਹਰ ਇਕ ਵਿਅਕਤੀ ਨੇ ਸਿਆਹੀ ਸੁੱਟ ਦਿੱਤੀ।  ਉਹ ਸੋਮਵਾਰ ਦੁਪਹਿਰ 12 ਵਜੇ ਉਪ ਰਾਜਪਾਲ ਨੂੰ ਮਿਲਣ ਗਏ ਸਨ। ਉਪ ਰਾਜਪਾਲ ਨਾਲ ਅੱਧੇ ਘੰਟੇ ਦੀ ਮੁਲਾਕਾਤ ਮਗਰੋਂ ਜਿਵੇਂ ਹੀ …

Read More »

ਭੁਪਾਲ ਏਮਜ਼ ‘ਚ ਨਾਰਾਜ਼ ਵਿਦਿਆਰਥੀਆਂ ਨੇ ਕੇਂਦਰੀ ਮੰਤਰੀ ਨੱਡਾ ‘ਤੇ ਸਿਆਹੀ ਸੁੱਟੀ

ਭੁਪਾਲ/ਬਿਊਰੋ ਨਿਊਜ਼ : ਮੱਧ ਪ੍ਰਦੇਸ਼ ਦੇ ਏਮਜ਼ ਵਿਚ ਨਾਰਾਜ਼ ਵਿਦਿਆਰਥੀਆਂ ਨੇ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ‘ਤੇ ਸਿਆਹੀ ਸੁੱਟ ਦਿੱਤੀ। ਨੱਡਾ ਸਨਿਚਰਵਾਰ ਨੂੰ ਰਾਜ ਦੀ ਰਾਜਧਾਨੀ ਭੁਪਾਲ ਵਿਚ ਸਨ। ਉਨ੍ਹਾਂ ਨੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਤੇ ਉਸ ਤੋਂ ਬਾਅਦ ਉਹ ਏਮਸ ਪਹੁੰਚੇ। ਨੱਡਾ ਨੇ ਏਮਜ਼ ਭੁਪਾਲ …

Read More »