ਕਿਹਾ : ਧਰਤੀ ਦੇ ਸਵਰਗ ’ਤੇ ਆਉਣ ਦਾ ਅਹਿਸਾਸ ਸ਼ਬਦਾਂ ’ਚ ਨਹੀਂ ਕੀਤਾ ਜਾ ਸਕਦਾ ਜੰਮੂ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਦੌਰੇ ’ਤੇ ਪਹੁੰਚੇ। ਉਨ੍ਹਾਂ ਸ੍ਰੀਨਗਰ ਦੇ ਬਖਸ਼ੀ ਸਟੇਡੀਅਮ ’ਚ ‘ਵਿਕਸਤ ਭਾਰਤ, ਵਿਕਸਤ ਜੰਮੂ-ਕਸ਼ਮੀਰ’ ਪ੍ਰੋਗਰਾਮ ਤਹਿਤ 6400 ਕਰੋੜ ਰੁਪਏ ਤੋਂ ਜ਼ਿਆਦਾ ਦੇ ਪ੍ਰੋਜੈਕਟਾਂ ਦਾ …
Read More »ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੁਣ ਦਿੱਲੀ ਕੋਰਟ ਨੇ ਭੇਜਿਆ ਸੰਮਨ
ਸ਼ਰਾਬ ਘੋਟਾਲਾ ਮਾਮਲੇ ’ਚ 16 ਮਾਰਚ ਨੂੰ ਪੇਸ਼ ਹੋਣ ਦੇ ਦਿੱਤੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੁਣ ਦਿੱਲੀ ਦੀ ਇਕ ਅਦਾਲਤ ਨੇ ਸ਼ਰਾਬ ਘੋਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਸੰਮਨ ਭੇਜਿਆ ਹੈ। ਧਿਆਨ ਰਹੇ …
Read More »ਕੋਲਕਾਤਾ ’ਚ ਪਾਣੀ ਤੋਂ 13 ਮੀਟਰ ਹੇਠਾਂ ਚੱਲੇਗੀ ਮੈਟਰੋ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਉਦਘਾਟਨ
ਕੋਲਕਾਤਾ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਲਕਾਤਾ ਵਿਚ ਭਾਰਤ ਦੀ ਪਹਿਲੀ ਅੰਡਰ-ਵਾਟਰ ਮੈਟਰੋ ਦਾ ਉਦਘਾਟਨ ਕੀਤਾ ਹੈ। ਇਹ ਮੈਟਰੋ ਜ਼ਮੀਨ ਤੋਂ 33 ਮੀਟਰ ਹੇਠਾਂ ਅਤੇ ਹੁਗਲੀ ਨਦੀ ਦੇ ਤਲ ਤੋਂ 13 ਮੀਟਰ ਹੇਠਾਂ ਬਣੀ ਟਰੈਕ ’ਤੇ ਦੌੜੇਗੀ। ਧਿਆਨ ਰਹੇ ਕਿ 1984 ਵਿਚ ਭਾਰਤ ਦੀ ਪਹਿਲੀ ਮੈਟਰੋ ਟਰੇਨ ਕੋਲਕਾਤਾ ਉਤਰ-ਦੱਖਣ …
Read More »ਹਾਈ ਕੋਰਟ ਨੇ ਸ਼ਾਹਜਹਾਂ ਸ਼ੇਖ ਦਾ ਕੇਸ ਸੀਬੀਆਈ ਨੂੰ ਸੌਂਪਿਆ
ਸ਼ੇਖ ਨੂੰ ਈਡੀ ਦੀ ਟੀਮ ’ਤੇ ਹਮਲਾ ਕਰਨ ਦੇ ਆਰੋਪ ’ਚ ਕੀਤਾ ਗਿਆ ਹੈ ਗਿ੍ਫ਼ਤਾਰ ਕੋਲਕਾਤਾ/ਬਿਊਰੋ ਨਿਊਜ਼ : ਸ਼ਾਹਜਹਾਂ ਸ਼ੇਖ ਦਾ ਕੇਸ ਕੋਲਕਾਤਾ ਹਾਈ ਕੋਰਟ ਨੇ ਅੱਜ ਮੰਗਲਵਾਰ ਨੂੰ ਸੀਬੀਆਈ ਨੂੰ ਸੌਂਪ ਦਿੱਤਾ ਹੈ। ਬੰਗਾਲ ਸਰਕਾਰ ਦੇ ਵਕੀਲ ਨੇ ਕੋਲਕਾਤਾ ਹਾਈ ਕੋਰਟ ਨੂੰ ਅਪੀਲ ਕੀਤੀ ਸੀ ਕਿ ਇਨ੍ਹਾਂ ਹੁਕਮਾਂ ’ਤੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਾਹਬਾਜ਼ ਸ਼ਰੀਫ ਨੂੰ ਪਾਕਿ ਦਾ ਪ੍ਰਧਾਨ ਮੰਤਰੀ ਬਣਨ ’ਤੇ ਦਿੱਤੀ ਵਧਾਈ
ਸ਼ਾਹਬਾਜ਼ ਨੇ ਦੂੁਜੀ ਵਾਰ ਪਾਕਿਸਤਾਨ ਦੀ ਵਾਗਡੋਰ ਸੰਭਾਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦਾ ਨਵਾਂ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ ਹੈ। ਧਿਆਨ ਰਹੇ ਕਿ ਸ਼ਾਹਬਾਜ਼ ਸ਼ਰੀਫ ਨੇ ਲੰਘੇ ਕੱਲ੍ਹ ਪਾਕਿਸਤਾਨ ਦੇ 24ਵੇਂ ਪ੍ਰਧਾਨ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕੀ ਹੈ ਅਤੇ ਸ਼ਾਹਬਾਜ਼ …
Read More »ਦਿੱਲੀ ’ਚ ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 1 ਹਜ਼ਾਰ ਰੁਪਏ
ਵਿੱਤ ਮੰਤਰੀ ਆਤਿਸ਼ੀ ਨੇ ਬਜਟ ਦੌਰਾਨ ਕੀਤਾ ਐਲਾਨ ਹਿਮਾਚਲ ਸਰਕਾਰ ਵੀ ਮਹਿਲਾਵਾਂ ਨੂੰ ਦੇਵੇਗੀ 1500 ਰੁਪਏ ਪ੍ਰਤੀ ਮਹੀਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵਿਚ ਵਿੱਤ ਮੰਤਰੀ ਆਤਿਸ਼ੀ ਨੇ ਅੱਜ ਸੋਮਵਾਰ ਨੂੰ ਸਾਲ 2024-2025 ਦੇ ਲਈ 76 ਹਜ਼ਾਰ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਆਤਿਸ਼ੀ ਨੇ ਬਜਟ ਵਿਚ …
Read More »ਅਰਵਿੰਦ ਕੇਜਰੀਵਾਲ ਨੇ ਈਡੀ ਦੇ ਸੰਮਨਾਂ ਨੂੰ ਦੱਸਿਆ ਗੈਰਕਾਨੂੰਨੀ
ਏਜੰਸੀ ਨੂੰ ਕਿਹਾ : 12 ਮਾਰਚ ਤੋਂ ਬਾਅਦ ਦੀ ਤਰੀਕ ਦਿਓ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿਚ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਵਲੋਂ ਵਾਰ-ਵਾਰ ਭੇਜੇ ਜਾਂਦੇ ਸੰਮਨਾਂ ਸਬੰਧੀ ਜਵਾਬ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਈਡੀ ਦੇ …
Read More »ਰਿਸ਼ਵਤ ਲੈ ਕੇ ਸਦਨ ’ਚ ਵੋਟ ਦਿੱਤਾ ਤਾਂ ਚੱਲੇਗਾ ਮੁਕੱਦਮਾ
ਸੁਪਰੀਮ ਕੋਰਟ ਨੇ ਸੰਸਦ ਮੈਂਬਰਾਂ ਨੂੰ ਕਾਨੂੰਨੀ ਛੋਟ ਦੇਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਦੇਣ ਲਈ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮੁਕੱਦਮੇ ਤੋਂ ਛੋਟ ਨਹੀਂ ਹੈ। ਮਾਨਯੋਗ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ …
Read More »ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਨਸੀ ਤੋਂ ਮੁੜ ਲੜਨਗੇ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਭਾਰਤ ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਦੇ ਵਾਰਾਨਸੀ, ਜਦਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਗੁਜਰਾਤ ਦੇ ਗਾਂਧੀ ਨਗਰ ਤੋਂ ਲੋਕ ਸਭਾ ਚੋਣ ਲੜਨਗੇ। …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ’ਚ 21,400 ਕਰੋੜ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ
ਕਿਹਾ : ਐਨਡੀਏ ਦੇ ਵਧਦੇ ਪ੍ਰਭਾਵ ਤੋਂ ਡਰਿਆ ਪਰਿਵਾਰਵਾਦ ਪਟਨਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਮਹੀਨੇ ਬਾਅਦ ਬਿਹਾਰ ਦੌਰੇ ’ਤੇ ਹਨ। ਔਰੰਗਾਬਾਦ ’ਚ ਪ੍ਰਧਾਨ ਮੰਤਰੀ ਨੇ ਬਿਹਾਰ ਸਮੇਤ ਦੇਸ਼ ਦੀਆਂ 1 ਲੱਖ 81 ਕਰੋੜ ਤੋਂ ਜ਼ਿਆਦਾ ਦੀਆਂ ਯੋਜਨਾਵਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ …
Read More »