Breaking News
Home / ਭਾਰਤ (page 863)

ਭਾਰਤ

ਭਾਰਤ

ਸਿੱਖਾਂ ਬਾਰੇ ਚੁਟਕਲਿਆਂ ‘ਤੇ ਸੁਪਰੀਮ ਕੋਰਟ ਸਖ਼ਤ

ਨਵੀਂ ਦਿੱਲੀ : ਸਿੱਖਾਂ ਦਾ ਮਜ਼ਾਕ ਬਣਾਉਣ ਵਾਲੇ ਚੁਟਕਲਿਆਂ ‘ਤੇ ਰੋਕ ਲਾਉਣ ਲਈ ਸੁਪਰੀਮ ਕੋਰਟ ਨੇ ਵਿਸ਼ੇਸ਼ ਹੁਕਮ ਦਿੱਤੇ ਹਨ। ਚੁਟਕਲਿਆਂ ‘ਤੇ ਰੋਕ ਲਾਉਣ ਲਈ ਸੁਝਾਵਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ 6 ਹਫਤਿਆਂ ਦਾ ਸਮਾਂ ਦਿੱਤਾ ਹੈ। ਸਿੱਖ ਭਾਈਚਾਰੇ ਦਾ ਮਜ਼ਾਕ ਉਡਾਉਣ ‘ਤੇ ਰੋਕ ਲਾਉਣ ਵਾਲੀ ਪਟੀਸ਼ਨ ‘ਤੇ ਸੁਣਵਾਈ …

Read More »

ਕਾਂਗਰਸ ਨੇ ਰਾਜ ਬੱਬਰ ਨੂੰ ਯੂਪੀ ਦੀ ਕਮਾਂਡ ਸੌਂਪੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਯੂਪੀ ਦੀ ਵਿਧਾਨ ਸਭਾ ਚੋਣ ਵਿਚ ਕਾਂਗਰਸ ਨੇ ਸੂਬੇ ਸੰਗਠਨ ਦੀ ਕਮਾਂਡ ਉਤਰਾਖੰਡ ਤੋਂ ਰਾਜ ਸਭਾ ਮੈਂਬਰ ਰਾਜ ਬੱਬਰ ਨੂੰ ਸੌਂਪਣ ਦਾ ਐਲਾਨ ਕਰ ਦਿੱਤਾ ਹੈ। ਕਿਸੇ ਖਾਸ ਜਾਤੀ ਸਮੀਕਰਨ ਵਿਚ ਫਿਟ ਨਾ ਬੈਠਣ ਵਾਲੇ ਬੱਬਰ ਨੂੰ ਕਾਂਗਰਸ ਨੇ ਆਪਣੀਆਂ ਸਿਆਸੀ ਚੁਣੌਤੀਆਂ ਵਿਚਾਲੇ ਸਭ ਤੋਂ ਭਰੋਸਾ …

Read More »

ਦੁਨੀਆਂ ਦੇ ਸਭ ਤੋਂ ਵੱਡੇ ‘ਦਾਨੀਆਂ’ ਵਿੱਚ ਪੰਜ ਭਾਰਤੀ ਸ਼ਾਮਲ

ਪ੍ਰਤਿਕਾ ਫੋਰਬਸ ਏਸ਼ੀਆ ਨੇ ਜਾਰੀ ਕੀਤੀ 40 ਦਾਨਵੀਰਾਂ ਦੀ ਸਾਲਾਨਾ ਸੂਚੀ ਨਵੀਂ ਦਿੱਲੀ : ਪਤ੍ਰਿਕਾ ਫੋਰਬਸ ਏਸ਼ੀਆ ਦੀ ‘ਦਾਨਵੀਰਾਂ’ ਦੀ ਸਾਲਾਨਾ ਸੂਚੀ ਵਿੱਚ ਪੰਜ ਭਾਰਤੀਆਂ ਨੂੰ ਵੀ ਜਗ੍ਹਾ ਮਿਲੀ ਹੈ। ਇਸ ਸੂਚੀ ਵਿੱਚ ਲੋਕ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੇ ਏਸ਼ੀਆ ਪ੍ਰਸ਼ਾਂਤ ਖੇਤਰ ਦੇ 13 ਮੁਲਕਾਂ ਦੀਆਂ 40 ਸ਼ਖ਼ਸੀਅਤਾਂ …

Read More »

ਮੋਦੀ ਸਰਕਾਰ ਨੂੰ ਇੱਕ ਹੋਰ ਵੱਡਾ ਝਟਕਾ

ਸੁਪਰੀਮ ਕੋਰਟ ਨੇ ਅਰੁਣਾਂਚਲ ਪ੍ਰਦੇਸ਼ ‘ਚ ਕਾਂਗਰਸ ਸਰਕਾਰ ਕੀਤੀ ਬਹਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅਰੁਣਾਂਚਲ ਪ੍ਰਦੇਸ਼ ਵਿੱਚ ਫਿਰ ਤੋਂ ਕਾਂਗਰਸ ਸਰਕਾਰ ਬਹਾਲ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ 15 ਦਸੰਬਰ ਵਾਲੀ ਸਥਿਤੀ ਬਹਾਲ ਕਰਨ ਲਈ ਕਿਹਾ ਹੈ। ਅਦਾਲਤ ਨੇ ਰਾਜਪਾਲ ਵੱਲੋਂ ਬੁਲਾਏ ਗਏ ਵਿਧਾਨ ਸਭਾ ਇਜਲਾਸ ਨੂੰ …

Read More »

ਨਰਿੰਦਰ ਮੋਦੀ ਦੀ ਹਾਰ ‘ਤੇ ਕੇਜਰੀਵਾਲ ਖੁਸ਼

ਕਿਹਾ, ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ‘ਤੇ ਕਰਾਰਾ ਥੱਪੜ ਨਵੀਂ ਦਿੱਲੀ/ਬਿਊਰੋ ਨਿਊਜ਼ ਅਰੁਣਾਂਚਲ ਪ੍ਰਦੇਸ਼ ‘ਤੇ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਭਾਜਪਾ ਤੇ ਮੋਦੀ ਸਰਕਾਰ ‘ਤੇ ਹਮਲੇ ਤੇਜ਼ ਕਰ ਦਿੱਤੇ ਹਨ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਇਹ ਫੈਸਲਾ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ‘ਤੇ …

Read More »

ਕਸ਼ਮੀਰ ‘ਤੇ ਪਾਕਿ ਦਾ ਨਵਾਂ ਪੈਂਤੜਾ

ਅਮਰੀਕਾ ਨੇ ਦਿੱਤਾ ਝਟਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਸ਼ਮੀਰ ਹਿੰਸਾ ਨੂੰ ਲੈ ਕੇ ਪਾਕਿਸਤਾਨ ਹਰ ਵਾਰ ਨਵਾਂ ਪੈਂਤੜਾ ਅਪਣਾ ਰਿਹਾ ਹੈ। ਪਹਿਲਾਂ ਉਸ ਨੇ ਹਿਜਬੁਲ ਕਮਾਂਡਰ ਬੁਰਹਾਨ ਵਾਨੀ ਨੂੰ ਮਾਰਨ ‘ਤੇ ਭਾਰਤ ਦੀ ਨਿੰਦਾ ਕੀਤੀ। ਹੁਣ ਪਾਕਿਸਤਾਨ ਨੇ ਪੰਜ ਵੱਡੇ ਦੇਸ਼ਾਂ ਦੇ ਸਾਹਮਣੇ ਸ਼ਿਕਾਇਤ ਕੀਤੀ ਹੈ ਕਿ ਉਹ ਕਸ਼ਮੀਰ ਦੇ ਤਣਾਅਪੂਰਨ …

Read More »

ਦਿੱਲੀ ਹਾਈਕੋਰਟ ਨੇ ਕੇਜਰੀਵਾਲ ਕੋਲੋਂ ਪੁੱਛਿਆ

‘ਠੁੱਲ੍ਹਾ’ ਦਾ ਮਤਲਬ ਸਮਝਾਓ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲੋਂ ਦਿੱਲੀ ਹਾਈਕੋਰਟ ਨੇ ਪੁੱਛਿਆ ਹੈ ਕਿ ਉਹ ‘ਠੁੱਲ੍ਹਾ’ ਦਾ ਮਤਲਬ ਦੱਸਣ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਕੇਜਰੀਵਾਲ ਨੇ ਇਕ ਟੀ.ਵੀ. ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਪੁਲਿਸ ਦੇ ਜਵਾਨਾਂ ਨੂੰ ‘ਠੁੱਲ੍ਹਾ’ ਦੱਸਿਆ ਸੀ। ਬਾਅਦ ਵਿਚ ਕੇਜਰੀਵਾਲ ਨੇ …

Read More »

ਸਿੱਖਾਂ ਬਾਰੇ ਚੁਟਕਲਿਆਂ ‘ਤੇ ਸੁਪਰੀਮ ਕੋਰਟ ਸਖ਼ਤ

ਸੁਪਰੀਮ ਕੋਰਟ ਨੇ 6 ਹਫਤਿਆਂ ਦਾ ਦਿੱਤਾ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਖਾਂ ਦਾ ਮਜ਼ਾਕ ਬਣਾਉਣ ਵਾਲੇ ਚੁਟਕਲਿਆਂ ‘ਤੇ ਰੋਕ ਲਾਉਣ ਲਈ ਸੁਪਰੀਮ ਕੋਰਟ ਨੇ ਵਿਸ਼ੇਸ਼ ਹੁਕਮ ਦਿੱਤੇ ਹਨ। ਚੁਟਕਲਿਆਂ ‘ਤੇ ਰੋਕ ਲਾਉਣ ਲਈ ਸੁਝਾਵਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ 6 ਹਫਤਿਆਂ ਦਾ ਸਮਾਂ ਦਿੱਤਾ ਹੈ। ਸਿੱਖ ਭਾਈਚਾਰੇ ਦਾ ਮਜ਼ਾਕ …

Read More »

ਸਰਦਾਰ ਸਿੰਘ ਤੋਂ ਖੁੱਸੀ ਹਾਕੀ ਟੀਮ ਦੀ ਸਰਦਾਰੀ

ਪੀ ਆਰ ਸ੍ਰੀਜੇਸ਼ ਭਾਰਤੀ ਹਾਕੀ ਟੀਮ ਦੇ ਕਪਤਾਨ ਬਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਸਰਦਾਰ ਸਿੰਘ ਨੂੰ ਭਾਰਤੀ ਹਾਕੀ ਟੀਮ ਦੀ ਕਪਤਾਨੀ ਤੋਂ ਹਟਾ ਦਿੱਤਾ ਗਿਆ ਹੈ। ਉਸ ਦੀ ਥਾਂ ਪੀ.ਆਰ. ਸ੍ਰੀਜੇਸ਼ ਰੀਓ ਓਲੰਪਿਕ 2016 ਲਈ ਭਾਰਤੀ ਹਾਕੀ ਦੀ ਕਮਾਨ ਸੰਭਾਲਣਗੇ। ਮਹਿਲਾ ਹਾਕੀ ਟੀਮ ਦੀ ਕਪਤਾਨੀ ਵੀ ਰਿਤੂ ਰਾਣੀ ਦੀ ਥਾਂ ਸੁਸ਼ੀਲਾ …

Read More »

ਦਿੱਲੀ ਦੇ ਭਾਜਪਾ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ

ਪਹਿਲਾਂ ਵੀ ਆ ਚੁੱਕੇ ਹਨ ਧਮਕੀ ਭਰੇ ਫੋਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਮਾਮਲੇ ਵਿੱਚ ਵਿਜੇਂਦਰ ਗੁਪਤਾ ਦੀ ਰਿਪੋਰਟ ‘ਤੇ ਦਿੱਲੀ ਪੁਲਿਸ ਤਫਤੀਸ਼ ਕਰ ਰਹੀ ਹੈ। ਅਣਪਛਾਤੇ ਨੰਬਰ ਤੋਂ ਇਹ ਧਮਕੀ ਭਰਿਆ ਫੋਨ …

Read More »