ਨਵੀਂ ਦਿੱਲੀ/ਬਿਊਰੋ ਨਿਊਜ਼ ਸੀਬੀਆਈ ਨੇ ਅੱਜ ਕੇਜਰੀਵਾਲ ਦੇ ਪ੍ਰਿੰਸੀਪਲ ਸੈਕਟਰੀ ਰਾਜਿੰਦਰ ਕੁਮਾਰ ਸਮੇਤ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ‘ਤੇ 50 ਕਰੋੜ ਰੁਪਏ ਦੀ ਹੇਰਾਫੇਰੀ ਦਾ ਦੋਸ਼ ਹੈ। ਸੀਬੀਆਈ ਮੁਤਾਬਕ ਰਾਜਿੰਦਰ ਕੁਮਾਰ ਨੇ ਆਪਣੇ ਅਹੁਦੇ ਦਾ ਦੁਰਉਪਯੋਗ ਕਰਦੇ ਹੋਏ ਇੰਡਓਵਰ ਨਾਮ ਦੀ ਇਕ ਪ੍ਰਾਈਵੇਟ ਕੰਪਨੀ ਨੂੰ ਲਾਭ ਪਹੁੰਚਾਇਆ …
Read More »ਉੱਤਰਾਖੰਡ ‘ਚ ਫਿਰ ਕੁਦਰਤ ਦੀ ਪ੍ਰਕੋਪੀ, 30 ਲੋਕਾਂ ਦੀ ਮੌਤ ਬੱਦਲ ਫਟਣ ਕਾਰਨ ਹੋਈ ਭਾਰੀ ਤਬਾਹੀ
ਉੱਤਰਾਖੰਡ : ਉੱਤਰਾਖੰਡ ‘ਚ ਇਕ ਵਾਰ ਫਿਰ ਤੋਂ ਕੁਦਰਤ ਨੇ ਆਪਣਾ ਕਹਿਰ ਵਰਾਇਆ ਹੈ। ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਬੱਦਲ ਫੱਟਣ ਨਾਲ ਵੱਡੀ ਤਬਾਹੀ ਹੋਈ ਹੈ। ਬੱਦਲ ਫੱਟਣ ਨਾਲ ਹੋਈ ਭਾਰੀ ਤਬਾਹੀ ਕਾਰਨ ਹੁਣ ਤੱਕ 30 ਲੋਕਾਂ ਦੀਆਂ ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ ਜਦੋਂਕਿ 25 ਲੋਕ ਲਾਪਤਾ ਦੱਸੇ ਜਾ ਰਹੇ ਹਨ। …
Read More »ਰਾਬਰਟ ਵਾਡਰਾ ਜ਼ਮੀਨ ਘੁਟਾਲਾ ਮਾਮਲੇ ‘ਚ ਆਇਆ ਅੜਿੱਕੇ
ਕੰਪਨੀ ਦੇ ਅਧਿਕਾਰਤ ਪ੍ਰਤੀਨਿਧ ਤੋਂ ਜੁਲਾਈ ਦੇ ਦੂਜੇ ਹਫ਼ਤੇ ਹੋਵੇਗੀ ਪੁੱਛਗਿੱਛ ਨਵੀਂ ਦਿੱਲੀ: ਬੀਕਾਨੇਰ ਜ਼ਮੀਨ ਘੁਟਾਲੇ ਵਿੱਚ ਰਾਬਰਟ ਵਾਡਰਾ ਦੀ ਕੰਪਨੀ ਸਕਾਈਲਾਈਟ ਐਲ.ਐਲ.ਪੀ. ਨੂੰ ਈ.ਡੀ. ਨੇ ਪੁੱਛਗਿਛ ਤੇ ਦਸਤਾਵੇਜ਼ ਦੇਣ ਲਈ ਸੰਮਨ ਜਾਰੀ ਕੀਤੇ ਹਨ। ਪਿਛਲੇ ਹਫਤੇ ਈ.ਡੀ. ਨੇ ਜੋ ਨੋਟਿਸ ਜਾਰੀ ਕੀਤਾ ਸੀ, ਉਹ ਸਕਾਈਲਾਈਟ ਹਾਸਪੀਟੈਲਿਟੀ ਪ੍ਰਾਈਵੇਟ ਲਿਮਟਿਡ ਦੇ …
Read More »ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀ ਦੀ ਕਾਪੀ ਕੇਜਰੀਵਾਲ ਨੂੰ ਨਹੀਂ ਮਿਲੇਗੀ
ਗੁਜਰਾਤ ਹਾਈ ਕੋਰਟ ਨੇ ਲਗਾਈ ਰੋਕਅਹਿਮਦਾਬਾਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਵਿਵਾਦ ਉੱਤੇ ਹੁਣ ਗੁਜਰਾਤ ਹਾਈ ਕੋਰਟ ਨੇ ਬਹੁਤ ਅਹਿਮ ਫੈਸਲਾ ਦਿੱਤਾ ਹੈ । ਡਿਗਰੀ ਵਿਵਾਦ ਸਬੰਧੀ ਕੋਰਟ ਨੇ ਗੁਜਰਾਤ ਯੂਨੀਵਰਸਿਟੀ ਦੀ ਮੰਗ ‘ਤੇ ਸੁਣਵਾਈ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਡਿਗਰੀ ਦੀ ਕਾਪੀ ਦੇਣ ਦੇ ਆਦੇਸ਼ …
Read More »ਸ਼ੀਨਾ ਬੋਰਾ ਕਤਲ ਕੇਸ
ਇੰਦਰਾਣੀ ਮੇਰੇ ਸਾਹਮਣੇ ਦਬਾਇਆ ਸੀ ਸ਼ੀਨਾ ਦਾ ਗਲਾ :ਸ਼ਿਆਮਵਰ ਰਾਏ ਮੁੰਬਈ : ਸ਼ੀਨਾ ਬੋਰਾ ਕਤਲ ਕੇਸ ‘ਚ ਸਰਕਾਰੀ ਗਵਾਹ ਬਣੇ ਮੁੱਖ ਦੋਸ਼ੀ ਇੰਦਰਾਣੀ ਮੁਖਰਜੀ ਦੇ ਸਾਬਕਾ ਡਰਾਈਵਰ ਸ਼ਿਆਮਵਰ ਰਾਏ ਨੇ ਕੋਰਟ ‘ਚ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਸ਼ਿਆਮਵਰ ਨੇ ਦੱਸਿਆ ਕਿ ਸ਼ੀਨਾ ਦੀ ਹੱਤਿਆ ਇੰਦਰਾਣੀ ਨੇ ਹੀ ਕੀਤੀ ਹੈ। ਜਦਕਿ ਉਸ …
Read More »ਡੇਰਾ ਸਿਰਸਾ ਮੁਖੀ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ
ਰਾਮ ਰਹੀਮ ਦੀਆਂ ਦੋ ਪਟੀਸ਼ਨਾਂ ਖ਼ਾਰਜ ਨਵੀਂ ਦਿੱਲੀ: ਕਥਿਤ ਬਲਾਤਕਾਰ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਦੋ ਪਟੀਸ਼ਨਾਂ ਖ਼ਾਰਜ ਕਰ ਦਿੱਤੀਆਂ ਹਨ। ਸੁਪਰੀਮ ਕੋਰਟ ਦੇ ਇਸ ਕਦਮ ਨਾਲ ਡੇਰਾ ਸਿਰਸਾ ਨੂੰ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਸੁਪਰੀਮ ਕੋਰਟ ਦੇ ਜੱਜ ਜਸਟਿਸ …
Read More »ਮਾਇਆਵਤੀ ਨੂੰ ਲੱਗਾ ਇੱਕ ਹੋਰ ਝਟਕਾ ਪਾਰਟੀ ਦੇ ਜਨਰਲ ਸੈਕਟਰੀ ਨੇ ਦਿੱਤਾ ਅਸਤੀਫਾ
ਲਖਨਊ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੀ.ਐਸ.ਪੀ. ਸੁਪਰੀਮੋ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ। ਪਾਰਟੀਆਂ ਦੀਆਂ ਇੱਕ ਤੋਂ ਬਾਅਦ ਇੱਕ ਵਿਕਟਾਂ ਡਿੱਗਣ ਦਾ ਸਿਲਸਲਾ ਜਾਰੀ ਹੈ। ਇੱਕ ਹਫਤੇ ਵਿਚ ਦੋ ਵੱਡੇ ਨਾਮ ਪਾਰਟੀ ਨੂੰ ਅਲਵਿਦਾ ਆਖ ਗਏ ਹਨ। ਪਾਰਟੀ ਦੇ ਜਨਰਲ ਸੈਕਟਰੀ ਤੇ ਬੀ.ਐਸ.ਪੀ. ਸਰਕਾਰ ਵਿਚ ਟਰਾਂਸਪੋਰਟ …
Read More »ਕੇਂਦਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਧੀਆਂ, ਮੁਲਾਜ਼ਮ ਫਿਰ ਵੀ ਨਾਰਾਜ਼
11 ਜੁਲਾਈ ਤੋਂ ਕਰਨਗੇ ਹੜਤਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਮੋਦੀ ਸਰਕਾਰ ਨੇ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪਿਛਲੇ ਕੱਲ੍ਹ ਮਨਜ਼ੂਰੀ ਦੇ ਦਿੱਤੀ ਹੈ ਪਰ ਫਿਰ ਵੀ ਕੇਂਦਰੀ ਕਰਮਚਾਰੀ ਨਾਰਾਜ਼ ਨਜ਼ਰ ਆ ਰਹੇ ਹਨ। ਤਨਖਾਹ ਵਾਧੇ ਨਾਲ ਇਕ ਕਰੋੜ ਤੋਂ ਵੱਧ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ …
Read More »ਪਠਾਨਕੋਟ ਵਰਗੇ ਹਮਲਿਆਂ ਦੀ ਸਾਜਿਸ਼
ਸਰਹੱਦ ਦੇ ਨੇੜੇ ਪਾਕਿਸਤਾਨ ‘ਚ ਅੱਤਵਾਦੀਆਂ ਦੇ ਚਾਰ ਟ੍ਰੇਨਿੰਗ ਕੈਂਪਾਂ ਦਾ ਪਤਾ ਲੱਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨਾਲ ਲੱਗਦੀ ਸਰਹੱਦ ‘ਤੇ ਪਾਕਿਸਤਾਨ ਵਿਚ ਅੱਤਵਾਦੀਆਂ ਦੇ ਚਾਰ ਟ੍ਰੇਨਿੰਗ ਕੈਂਪਾਂ ਦਾ ਪਤਾ ਲੱਗਾ ਹੈ। ਸੂਤਰਾਂ ਅਨੁਸਾਰ ਕੇਂਦਰੀ ਖੁਫੀਆ ਏਜੰਸੀਆਂ ਨੂੰ ਅੱਤਵਾਦੀਆਂ ਦੇ ਇਨ੍ਹਾਂ ਟ੍ਰੇਨਿੰਗ ਕੈਂਪਾਂ ਦੇ ਬਾਰੇ ਵਿਚ ਜਾਣਕਾਰੀ ਮਿਲੀ ਹੈ। ਇਸ …
Read More »ਰਿਪੋਰਟ ਆਉਣ ਤੋਂ ਪਹਿਲਾਂ ਹੀ ਵਾਡਰਾ ਦੀ ਸਫਾਈ ਕਿਹਾ, ਮੈਨੂੰ ਹਮੇਸ਼ਾ ਰਾਜਨੀਤਕ ਲਾਭ ਲਈ ਵਰਤਿਆ ਗਿਆ
ਨਵੀਂ ਦਿੱਲੀ/ਬਿਊਰੋ ਨਿਊਜ਼ ਜ਼ਮੀਨ ਸੌਦੇ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਨੇ ਕਿਹਾ, “ਮੈਨੂੰ ਹਮੇਸ਼ਾ ਰਾਜਨੀਤਕ ਲਾਭ ਲਈ ਵਰਤਿਆ ਗਿਆ ਹੈ ਤੇ ਸਰਕਾਰ ਮੇਰੇ ਖਿਲਾਫ ਕੁਝ ਵੀ ਸਾਬਤ ਨਹੀਂ ਕਰ ਸਕਦੀ। ਹਰਿਆਣਾ ਵਿਚ ਜ਼ਮੀਨ ਸੌਦੇ ਵਿਚ ਫਸੇ ਵਾਡਰਾ ਨੇ ਆਪਣੀ ਫੇਸਬੁੱਕ ‘ਤੇ ਇਹ ਪੋਸਟ …
Read More »