ਤਿੰਨ ਸੰਸਦ ਮੈਂਬਰਾਂ ਨੇ ਕੀਤੀ ਸ਼ਿਕਾਇਤ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਤਿੰਨ ਸੰਸਦ ਮੈਂਬਰਾਂ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ ਗਿਰੀ ਤੇ ਹਰਿੰਦਰ ਸਿੰਘ ਖਾਲਸਾ ਨੇ ਲੋਕ ਸਭਾ ਸਪੀਕਰ ਨੂੰ ਲਿਖ ਕੇ ਭਗਵੰਤ ਮਾਨ ਦੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਲਿਖਿਆ …
Read More »ਪਹਿਲਵਾਨ ਨਰਸਿੰਘ ਯਾਦਵ ਨੇ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਕਿਹਾ, ਪ੍ਰਧਾਨ ਮੰਤਰੀ ਨੇ ਮੈਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਪਹਿਲਵਾਨ ਨਰਸਿੰਘ ਯਾਦਵ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਰਾਸ਼ਟਰੀ ਡੋਪਿੰਗ ਵਿਰੋਧੀ ਏਜੰਸੀ ਨੇ ਨਰਸਿੰਘ ‘ਤੇ ਡੋਪਿੰਗ ਦੇ ਦੋਸ਼ਾਂ ਕਾਰਨ ਲੱਗੀ ਅਸਥਾਈ ਰੋਕ ਨੂੰ ਹਟਾ ਦਿੱਤਾ ਸੀ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ …
Read More »ਪੰਜਾਬ ਤੋਂ ਬਾਅਦ ਹਰਿਆਣਾ ਪੁਲਿਸ ਨੇ ਵੀ ‘ਆਪ’ ਵਿਧਾਇਕ ‘ਤੇ ਕੀਤਾ ਕੇਸ ਦਰਜ
ਵਿਧਾਇਕ ਸੁਰਿੰਦਰ ਸਿੰਘ ਖਿਲਾਫ ਧੋਖਾਧੜੀ ਦਾ ਮਾਮਲਾ ਹੋਇਆ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਤੇ ਪੰਜਾਬ ਪੁਲਿਸ ਤੋਂ ਬਾਅਦ ਹੁਣ ਹਰਿਆਣਾ ਪੁਲਿਸ ਦੇ ਨਿਸ਼ਾਨੇ ਉਤੇ ਵੀ ਆਮ ਆਦਮੀ ਪਾਰਟੀ ਦੇ ਵਿਧਾਇਕ ਆ ਗਏ ਹਨ। ਦਿੱਲੀ ਕੈਂਟ ਤੋਂ ਆਪ ਵਿਧਾਇਕ ਸੁਰਿੰਦਰ ਸਿੰਘ ਖ਼ਿਲਾਫ਼ ਝੱਜਰ ਪੁਲਿਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। …
Read More »ਯੂਪੀ ਦੇ ਹਾਈਵੇ ‘ਤੇ ਮਾਂ-ਧੀ ਨਾਲ ਸਮੂਹਿਕ ਜਬਰ ਜਨਾਹ
ਘਟਨਾ ਦੀ ਚੁਫੇਰਿਆਂ ਨਿੰਦਾ, ਤਿੰਨ ਮੁਲਜ਼ਮ ਗ੍ਰਿਫਤਾਰ ਪੀੜਤਾ ਦੇ ਪਿਤਾ ਨੇ ਕਿਹਾ, ਇਨਸਾਫ ਨਾ ਮਿਲਿਆ ਤਾਂ ਕਰ ਲਵਾਂਗਾ ਖੁਦਕੁਸ਼ੀ ਬੁਲੰਦਸ਼ਹਿਰ/ਬਿਊਰੋ ਨਿਊਜ਼ ਯੂਪੀ ਵਿਚ ਪਿਛਲੇ ਦਿਨੀਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਅਪਰਾਧੀਆਂ ਨੇ ਰਾਸ਼ਟਰੀ ਰਾਜ ਮਾਰਗ ਤੋਂ ਕਾਰ ਵਿਚ ਜਾ ਰਹੇ ਇਕ ਪਰਿਵਾਰ ਨੂੰ ਪਹਿਲਾਂ ਬੰਧਕ ਬਣਾਇਆ ਅਤੇ …
Read More »ਹਾਫ਼ਿਜ਼ ਸਈਅਦ ਨੇ ਦਿੱਤੀ ਚਿਤਾਵਨੀ
ਕਿਹਾ, ਰਾਜਨਾਥ ਨੂੰ ਪਾਕਿ ਆਉਣ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਤਵਾਦੀ ਹਾਫ਼ਿਜ਼ ਸਈਅਦ ਨੇ ਫਿਰ ਇੱਕ ਵਾਰ ਹੱਦਾਂ ਪਾਰ ਕਰ ਦਿੱਤੀਆਂ ਹਨ। ਉਸ ਨੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਦੇ ਪਾਕਿਸਤਾਨ ਦੌਰੇ ਦਾ ਵਿਰੋਧ ਕੀਤਾ ਹੈ। ਹਾਫਿਜ਼ ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਰਾਜਨਾਥ ਸਿੰਘ ਨੂੰ ਇੱਥੇ ਆਉਣ …
Read More »ਨਰਿੰਦਰ ਮੋਦੀ ਨੂੰ ਝਟਕਾ
ਗੁਜਰਾਤ ਦੀ ਮੁੱਖ ਮੰਤਰੀ ਆਨੰਦੀ ਬੇਨ ਪਟੇਲ ਨੇ ਦਿੱਤਾ ਅਸਤੀਫ਼ਾ ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਦੀ ਮੁੱਖ ਮੰਤਰੀ ਆਨੰਦੀ ਬੇਨ ਪਟੇਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ । ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਆਨੰਦੀ ਬੇਨ ਪਟੇਲ ਦਾ ਅਸਤੀਫ਼ਾ ਮਿਲ ਗਿਆ ਹੈ, ਹੁਣ ਪਾਰਟੀ ਸੰਸਦੀ ਬੋਰਡ …
Read More »ਪਹਿਲਵਾਨ ਨਰਸਿੰਘ ਯਾਦਵ ਰਿਓ ਉਲੰਪਿਕ ‘ਚ ਲਵੇਗਾ ਹਿੱਸਾ
ਨਾਡਾ ਨੇ ਪਹਿਲਵਾਨ ‘ਤੇ ਲੱਗੀ ਪਾਬੰਦੀ ਹਟਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਡੋਪਿੰਗ ਦੇ ਦੋਸ਼ਾਂ ਨਾਲ ਲੜ ਰਿਹਾ ਪਹਿਲਵਾਨ ਨਰਸਿੰਘ ਯਾਦਵ ਜ਼ਿੰਦਗੀ ਦੀ ਸਭ ਤੋਂ ਵੱਡੀ ਅਗਨੀ ਪ੍ਰੀਖਿਆ ਵਿਚੋਂ ਅੱਜ ਪਾਸ ਹੋ ਗਿਆ ਹੈ। ਨਰਸਿੰਘ ਨੂੰ ਨਾਡਾ ਨੇ ਡੋਪਿੰਗ ਮਾਮਲੇ ਵਿਚ ਅੱਜ ਕਲੀਨ ਚਿੱਟ ਦੇ ਦਿੱਤੀ ਹੈ, ਜਿਸ ਦੇ ਬਾਅਦ ਉਸ ਦਾ …
Read More »ਕਾਲੇ ਧਨ ਦਾ 30 ਸਤੰਬਰ ਤੱਕ ਖੁਲਾਸਾ ਕਰੋ ਜਾਂ ਕਾਰਵਾਈ ਲਈ ਤਿਆਰ ਰਹੋ : ਮੋਦੀ
ਨਵੀਂ ਦਿੱਲੀ : 30 ਸਤੰਬਰ ਪਿੱਛੋਂ ਕਾਲਾ ਧਨ ਰੱਖਣ ਵਾਲਿਆਂ ਨੂੰ ਕੈਦ ਸਮੇਤ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਣਦੱਸੀ ਜਾਇਦਾਦ ਜਿਹੜੀ ਗਹਿਣਿਆਂ ਅਤੇ ਰੀਅਲ ਅਸਟੇਟ ਦੇ ਰੂਪ ਵਿਚ ਜਮ੍ਹਾਂ ਕੀਤੀ ਹੋਈ ਹੈ ਰੱਖਣ ਵਾਲੇ ਲੋਕਾਂ ਨੂੰ ਅਰਾਮ ਨਾਲ ਸੌਣ ਲਈ ਆਪਣੇ ਕਾਲੇ ਧਨ …
Read More »ਬੈਲ ਗੱਡੀਆਂ ਦੀ ਦੌੜ ‘ਤੇ ਸੁਪਰੀਮ ਕੋਰਟ ਹੋਇਆ ਸਖਤ
ਕਿਹਾ, ਬੈਲ ਗੱਡੀਆਂ ਦੀ ਦੌੜ ‘ਤੇ ਰੋਕ ਨਹੀਂ ਹਟਾਈ ਜਾਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਬੈਲ ਗੱਡੀਆਂ ਦੀ ਦੌੜ ‘ਤੇ ਲੱਗੀ ਰੋਕ ਨਹੀਂ ਹਟਾਈ ਜਾਏਗੀ। ਸੁਪਰੀਮ ਕੋਰਟ ਨੇ ਸਾਫ ਕਿਹਾ ਹੈ ਕਿ ਸਿਰਫ਼ ਰਵਾਇਤ ਦੇ ਅਧਾਰ ‘ਤੇ ਕਰਵਾਈਆਂ ਜਾਂਦੀਆਂ ਬੈਲ ਗੱਡੀਆਂ ਦੀਆਂ ਦੌੜਾਂ ਤੋਂ ਰੋਕ ਨਹੀਂ ਹਟਾਈ ਜਾ ਸਕਦੀ। ਦੇਸ਼ ਭਰ …
Read More »ਸਾਰਕ ਦੇਸ਼ਾਂ ਦੀ ਮੀਟਿੰਗ ‘ਚ ਹਿੱਸਾ ਲੈਣ ਲਈ ਪਾਕਿਸਤਾਨ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਜਲਦੀ ਹੀ ਸਾਰਕ ਦੇਸ਼ਾਂ ਦੀ ਬੈਠਕ ਵਿੱਚ ਹਿੱਸਾ ਲੈਣ ਲਈ ਪਾਕਿਸਤਾਨ ਜਾਣਗੇ। ਰਾਜਨਾਥ 3 ਤੇ 4 ਅਗਸਤ ਨੂੰ ਪਾਕਿਸਤਾਨ ਜਾ ਰਹੇ ਹਨ। ਜਾਣਕਾਰੀ ਮੁਤਾਬਕ ਗ੍ਰਹਿ ਮੰਤਰੀ ਇਸ ਬੈਠਕ ਵਿੱਚ ਸਰਹੱਦ ਪਾਰ ਅੱਤਵਾਦ ਦਾ ਮੁੱਦਾ ਚੁੱਕਣਗੇ। ਢਾਕਾ ਵਿੱਚ ਨਵੰਬਰ 2005 ਵਿੱਚ ਹੋਈ ਸਾਰਕ …
Read More »