ਨਵੀਂ ਦਿੱਲੀ/ਬਿਊਰੋ ਨਿਊਜ਼ ਮਾਨਸੂਨ ਹੁਣ ਤੱਕ ਜੰਮੂ-ਕਸ਼ਮੀਰ, ਉੱਤਰਾਖੰਡ, ਹਿਮਾਚਲ, ਮਹਾਰਾਸ਼ਟਰ, ਛੱਤੀਸਗੜ੍ਹ, ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਤੱਕ ਪਹੁੰਚ ਚੁੱਕਾ ਹੈ। ਕੱਲ੍ਹ ਹੋਈ ਤੇਜ਼ ਬਾਰਸ਼ ਦੇ ਚੱਲਦੇ ਮੱਧ ਪ੍ਰਦੇਸ਼ ਵਿਚ 16 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਯੂਪੀ ਵਿਚ ਵੀ 15 ਵਿਅਕਤੀਆਂ ਦੇ ਮਾਰੇ ਜਾਣ ਦੀ ਖਬਰ ਹੈ। …
Read More »ਸੁਪਰੀਮ ਕੋਰਟ ਵਲੋਂ ਨੀਲ ਗਾਵਾਂ, ਜੰਗਲੀ ਸੂਰਾਂ ਤੇ ਬਾਂਦਰਾਂ ਦੀ ਹੱਤਿਆ ‘ਤੇ ਰੋਕ ਤੋਂ ਇਨਕਾਰ
ਬਿਹਾਰ, ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ‘ਚ ਰੋਕ ਲਾਉਣ ਦੀ ਕੀਤੀ ਸੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਨੀਲ ਗਾਵਾਂ, ਜੰਗਲੀ ਸੂਰਾਂ ਤੇ ਬਾਂਦਰਾਂ ਨੂੰ ਮਾਰਨ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਰੋਕ ਸਿਰਫ ਬਿਹਾਰ, ਉੱਤਰਾਖੰਡ ਤੇ ਹਿਮਾਚਲ ਪ੍ਰਦੇਸ਼ ਸੂਬਿਆਂ ਵਿੱਚ ਹੀ ਲਾਉਣ ਦੀ ਮੰਗ ਕੀਤੀ ਗਈ …
Read More »ਅੰਤਰਰਾਸ਼ਟਰੀ ਯੋਗ ਦਿਵਸ ਭਲਕੇ
ਚੰਡੀਗੜ੍ਹ ‘ਚ ਯੋਗ ਦਾ ਪਾਠ ਪੜ੍ਹਾਉਣਗੇ ਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੂਜੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਉੱਤੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਵਿੱਚ ਯੋਗ ਕਰਨਗੇ ਉੱਥੇ ਹੀ ਉਨ੍ਹਾਂ ਦੀ ਕੈਬਨਿਟ ਦੇ 57 ਮੰਤਰੀ ਵੱਖ-ਥਾਵਾਂ ਉੱਤੇ ਲੋਕਾਂ ਨੂੰ ਯੋਗ ਦਾ ਪਾਠ ਪੜ੍ਹਾਉਣਗੇ। ਚੰਡੀਗੜ੍ਹ ਵਿਚ ਯੋਗ ਦਿਵਸ ਨੂੰ ਲੈ …
Read More »ਸੁਬਰਾਮਨੀਅਮ ਸਵਾਮੀ ਨੇ ਕਿਹਾ
ਕੇਜਰੀਵਾਲ ‘ਸ਼੍ਰੀ 420’ ਅਤੇ ਜੰਗ ਕਾਂਗਰਸ ਦਾ ‘ਦਲਾਲ’ ਨਵੀਂ ਦਿੱਲੀ/ਬਿਊਰੋ ਨਿਊਜ਼ ਆਪਣੇ ਵਿਵਾਦਤ ਬੋਲਾਂ ਲਈ ਜਾਣੇ ਜਾਂਦੇ ਭਾਜਪਾ ਸੰਸਦ ਮੈਂਬਰ ਸੁਬਰਮਨੀਅਮ ਸਵਾਮੀ ਨੇ ਇੱਕ ਵਾਰ ਫਿਰ ਅਜਿਹਾ ਹੀ ਬਿਆਨ ਦਿੱਤਾ ਹੈ। ਸਵਾਮੀ ਨੇ ਕਿਹਾ ਹੈ ਕਿ ਕੇਜਰੀਵਾਲ ਸ਼੍ਰੀ 420 ਹਨ ਤੇ ਉਨ੍ਹਾਂ ਦੀ ਤੁਲਨਾ ਦਿੱਲੀ ਸਲਤਨਤ ਦੇ ਦੌਰ ਦੇ ਸ਼ਾਸਕ …
Read More »ਨਵੀਂ ਹਵਾਬਾਜ਼ੀ ਨੀਤੀ ‘ਤੇ ਮੋਦੀ ਦੀ ਮੋਹਰ
ਇਕ ਘੰਟੇ ਦਾ ਹਵਾਈ ਸਫਰ 2500 ਰੁਪਏ ‘ਚ ਹੋਵੇਗਾ ਨਵੀਂ ਦਿੱਲੀ : ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਵਿੱਚ ਨਵੀਂ ਹਵਾਬਾਜ਼ੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਇਸ ਨੀਤੀ ਨੂੰ ਪੇਸ਼ ਕੀਤਾ ਹੈ। ਇਸ ਤਹਿਤ ਇੱਕ ਘੰਟੇ ਦੇ ਹਵਾਈ ਸਫਰ ਲਈ ਸਿਰਫ 2500 ਰੁਪਏ ਦੇਣੇ ਹੋਣਗੇ। …
Read More »ਨਰਿੰਦਰ ਮੋਦੀ ਦੀ ਕੈਬਨਿਟ ‘ਚ ਵੱਡਾ ਫੇਰਬਦਲ ਜਲਦ
ਨਵੀਂ ਦਿੱਲੀ : ਨਰਿੰਦਰ ਮੋਦੀ ਦੀ ਕੈਬਨਿਟ ਵਿੱਚ ਜਲਦ ਹੀ ਵਿਸਥਾਰ ਹੋਣ ਜਾ ਰਿਹਾ ਹੈ। ਜਾਣਕਾਰੀ ਮੁਤਾਬਕ 19 ਤੋਂ 23 ਜੂਨ ਤੱਕ ਇਸ ਦਾ ਐਲਾਨ ਹੋ ਸਕਦਾ ਹੈ। ਕੁਝ ਮੰਤਰੀਆਂਨੂੰ ਹਟਾਇਆ ਜਾ ਸਕਦਾ ਹੈ ਤੇ ਕੁਝ ਨਵੇਂ ਚਿਹਰੇ ਕੈਬਨਿਟ ਵਿੱਚ ਸ਼ਾਮਲ ਹੋ ਸਕਦੇ ਹਨ। ਅਸਾਮ ਦੇ ਮੁੱਖ ਮੰਤਰੀ ਬਣਨ ਵਾਲੇ …
Read More »ਕਮਲ ਨਾਥ ਦੇ ਅਸਤੀਫੇ ਤੋਂ ਬਾਅਦ ਸ਼ੀਲਾ ਦੀਕਸ਼ਤ ਨੂੰ ਮਿਲ ਸਕਦੀ ਹੈ ਪੰਜਾਬ ਕਾਂਗਰਸ ਦੀ ਕਮਾਨ
ਨਵੀਂ ਦਿੱਲੀ : ਪੰਜਾਬ ਕਾਂਗਰਸ ਦੀ ਇੰਚਾਰਜੀ ਤੋਂ ਕਮਲ ਨਾਥ ਦੇ ਅਸਤੀਫਾ ਦੇਣ ਮਗਰੋਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਨੂੰ ਪੰਜਾਬ ਦੀ ਕਮਾਨ ਸੌਂਪਣ ਦੀ ਤਿਆਰੀ ਹੋ ਰਹੀ ਹੈ। ਸ਼ੀਲਾ ਦਾ ਪੰਜਾਬੀ ਪਿਛੋਕੜ ਹੋਣ ਕਰਕੇ ਉਨ੍ਹਾਂ ਦੀ ਇਹ ਨਿਯੁਕਤੀ ਕੀਤੀ ਜਾ ਰਹੀ ਹੈ। ਇਸ ਦਾ ਐਲਾਨ ਜਲਦ ਹੋ …
Read More »ਸਿੱਖ ਕਤਲੇਆਮ: ਮੁੜ ਖੁੱਲ੍ਹਣਗੇ 75 ਕੇਸ
ਕੇਂਦਰ ਵੱਲੋਂ ਬਣਾਈ ਵਿਸ਼ੇਸ਼ ਟੀਮ ਕੇਸਾਂ ਦੀ ਕਰੇਗੀ ਮੁੜ ਪੜਤਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਿੱਲੀ ਅਤੇ ਕੁਝ ਹੋਰ ਸੂਬਿਆਂ ਵਿਚ 1984 ‘ਚ ਹੋਏ ਸਿੱਖ ਕਤਲੇਆਮ ਦੇ 75 ਕੇਸਾਂ ਦੀ ਮੁੜ ਪੜਤਾਲ ਕਰੇਗੀ। ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਪੰਜਾਬ …
Read More »ਹੁਣ ਫਿਲਮ ‘ਡਿਸ਼ੂਮ’ ਖਿਲਾਫ ਡਟੀ ਦਿੱਲੀ ਗੁਰਦੁਆਰਾ ਕਮੇਟੀ
ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇੱਕ ਕਿਰਪਾਨ ਦੀ ਬੇਅਦਬੀ ਦੇ ਮਾਮਲੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ‘ਡਿਸ਼ੂਮ’ ਫਿਲਮ ਦੇ ਨਿਰਮਾਤਾ ਤੇ ਅਦਾਕਾਰਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਹ ਨੋਟਿਸ ਭੇਜਿਆ ਹੈ। ਸਿਰਸਾ ਨੇ …
Read More »27 ਸੀਟਾਂ ‘ਚੋਂ 11 ਭਾਜਪਾ, 6 ਕਾਂਗਰਸ ਤੇ 7 ਸਮਾਜਵਾਦੀਆਂ ਨੂੰ
ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜ ਸਭਾ ਦੀਆਂ ਦੋ ਸਾਲਾਂ ਬਾਅਦ ਹੋਣ ਵਾਲੀਆਂ 57 ਸੀਟਾਂ ‘ਤੇ ਪਈਆਂ ਵੋਟਾਂ ਤੋਂ ਬਾਅਦ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ। ਸੱਤ ਸੂਬਿਆਂ ਵਿਚ ਪਈਆਂ ਵੋਟਾਂ ਦੌਰਾਨ ਕਈ ਪਾਰਟੀਆਂ ਅੰਦਰ ਸੰਨ੍ਹ ਲੱਗੀ ਅਤੇ ਜੋੜ-ਤੋੜ ਤੋਂ ਬਾਅਦ ਕਈ ਉਮੀਦਵਾਰ ਰਾਜ ਸਭਾ ਦੀ ਮੈਂਬਰੀ ਲੈਣ ਵਿਚ ਕਾਮਯਾਬ ਹੋ …
Read More »