ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀਆਂ ਨੂੰ ਮਾਰ ਮੁਕਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਰਗਿਲ ਵਿਜੈ ਦਿਵਸ ਮੌਕੇ ਭਾਰਤ-ਪਾਕਿ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਸੁਰੱਖਿਆ ਬਲਾਂ ਦੀ ਚੌਕਸੀ ਕਾਰਨ ਚਾਰ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਇਹ ਵੀ ਪਤਾ ਲੱਗਾ ਹੈ ਕਿ ਇੱਕ ਅੱਤਵਾਦੀ ਨੂੰ ਜਿਊਂਦਾ ਫੜ ਲਿਆ ਗਿਆ ਹੈ।ਜਾਣਕਾਰੀ …
Read More »ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫਾ
7ਵੇਂ ਪੇ ਕਮਿਸ਼ਨ ਦਾ ਨੋਟੀਫਿਕੇਸ਼ਨ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਅੱਜ 7ਵੇਂ ਪੇ ਕਮਿਸ਼ਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨਾਲ ਕੇਂਦਰ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਨੂੰ ਅਗਸਤ ਤੋਂ ਹੀ ਵਧੀ ਹੋਈ ਤਨਖਾਹ ਮਿਲਣ ਦੀ ਉਮੀਦ ਹੈ। ਸਰਕਾਰ ਨੇ ਜੂਨ ਵਿੱਚ 7ਵੇਂ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ …
Read More »ਨਵਜੋਤ ਸਿੱਧੂ ਨੇ ਤੋੜੀ ਚੁੱਪੀ
ਕਿਹਾ, ਮੋਦੀ ਲਹਿਰ ਨੇ ਵਿਰੋਧੀਆਂ ਦੇ ਨਾਲ-ਨਾਲ ਮੈਨੂੰ ਵੀ ਡਬੋਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜ ਸਭਾ ਮੈਂਬਰ ਵਜੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਮੀਡੀਆ ਸਾਹਮਣੇ ਆਏ। ਸਿੱਧੂ ਨੇ ਮੀਡੀਆ ਸਾਹਮਣੇ ਭਾਜਪਾ ਦੇ ਭੇਤ ਖੋਲ੍ਹਦਿਆਂ ਵੱਡਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਮੈਨੂੰ ਪੰਜਾਬ ਵੱਲ ਮੂੰਹ ਨਾ ਕਰਨ ਦੀ …
Read More »ਭਗਵੰਤ ਮਾਨ ਦੀਆਂ ਮੁਸ਼ਕਲਾਂ ਵਧੀਆਂ
ਲੋਕ ਸਭਾ ‘ਚ ਹੋਈ ਐਂਟਰੀ ਬੈਨ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਹੁਣ ਲੋਕ ਸਭਾ ਦੀ ਕਾਰਵਾਈ ਵਿਚ ਹਿੱਸਾ ਨਹੀਂ ਲੈ ਸਕਣਗੇ। ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨੇ ਮਾਨ ਦੇ ਵੀਡੀਓ ਮਾਮਲੇ ਦੀ ਜਾਂਚ ਦਾ ਅਦੇਸ਼ ਦਿੱਤਾ ਹੈ। ਜਾਂਚ ਲਈ 9 ਮੈਂਬਰੀ ਕਮੇਟੀ ਦਾ ਗਠਨ …
Read More »ਯੋਗੇਂਦਰ ਯਾਦਵ 31 ਜੁਲਾਈ ਨੂੰ ਕਰ ਸਕਦੇ ਹਨ ਨਵੀਂ ਪਾਰਟੀ ਦਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ‘ਚੋਂ ਮੁਅੱਤਲ ਹੋਏ ਯੋਗੇਂਦਰ ਯਾਦਵ ਹੁਣ ਰਾਜਨੀਤਕ ਪਾਰਟੀ ਬਣਾਉਣਗੇ। ਜਾਣਕਾਰੀ ਮੁਤਾਬਕ 31 ਜੁਲਾਈ ਨੂੰ ਯੋਗੇਂਦਰ ਯਾਦਵ ਦੀ ਨਵੀਂ ਪਾਰਟੀ ਦਾ ਐਲਾਨ ਹੋ ਸਕਦਾ ਹੈ। ਪਾਰਟੀ ਦੇ ਨਾਂ ਤੇ ਹੋਰ ਅਧਿਕਾਰਤ ਐਲਾਨ ਵੀ ਜਲਦੀ ਹੀ ਹੋਣਗੇ। ਪਾਰਟੀ ਦੇ ਨਾਂ ਨਾਲ ਸਵਰਾਜ ਸ਼ਬਦ ਜ਼ਰੂਰ ਰਹੇਗਾ। ਨਵੀਂ …
Read More »ਸ਼ਿਕਾਰ ਮਾਮਲੇ ਵਿੱਚ ਬਰੀ ਹੋਏ ਸਲਮਾਨ
ਸਲਮਾਨ ਦੇ ਪਿਤਾ ਸਲੀਮ ਖਾਨ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਸਵਾਗਤ ਮੁੰਬਈ/ਬਿਊਰੋ ਨਿਊਜ਼ 18 ਸਾਲ ਪੁਰਾਣੇ ਕਾਲੇ ਹਿਰਨ ਤੇ ਚਿੰਕਾਰਾ ਸ਼ਿਕਾਰ ਮਾਮਲੇ ਵਿੱਚ ਸਲਮਾਨ ਖਾਨ ਬਰੀ ਹੋ ਗਏ ਹਨ। ਅੱਜ ਰਾਜਸਥਾਨ ਹਾਈਕੋਰਟ ਨੇ ਸਲਮਾਨ ਖਾਨ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਸਲਮਾਨ ਨੇ ਹਾਈਕੋਰਟ ਵਿੱਚ ਹੇਠਲੀ ਅਦਾਲਤ ਤੋਂ ਮਿਲੀ …
Read More »ਨਰਸਿੰਘ ਯਾਦਵ ਦਾ ਡੋਪ ਟੈਸਟ ਆਇਆ ਪਾਜ਼ੇਟਿਵ
ਉਲੰਪਿਕ ਖੇਡਣ ਦੀਆਂ ਉਮੀਦਾਂ ‘ਤੇ ਫਿਰਿਆ ਪਾਣੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀਆਂ ਓਲੰਪਿਕ ਤਿਆਰੀਆਂ ਨੂੰ ਉਦੋਂ ਜ਼ਬਰਦਸਤ ਝਟਕਾ ਲੱਗਿਆ, ਜਦੋਂ ਕੌਮੀ ਡੋਪਿੰਗ ਵਿਰੋਧੀ ਏਜੰਸੀ (ਨਾਡਾ) ਵੱਲੋਂ ਕੀਤੇ ਡੋਪ ਟੈਸਟ ਵਿੱਚ ਪਹਿਲਵਾਨ ਨਰਸਿੰਘ ਯਾਦਵ ਨਾਕਾਮ ਰਿਹਾ। ਸੁਸ਼ੀਲ ਕੁਮਾਰ ਦੀ ਥਾਂ ਓਲੰਪਿਕ ਲਈ ਚੁਣੇ ਗਏ ਨਰਸਿੰਘ ਦਾ ਹੁਣ ਅਗਲੇ ਮਹੀਨੇ ਹੋ ਰਹੀਆਂ …
Read More »ਭਾਰਤੀ ਜੈਵਲਿਨ ਥਰੋਅਰ ਨੀਰਜ ਚੋਪੜਾ ਨੇ ਗੋਲਡ ਮੈਡਲ ਜਿੱਤ ਕੇ ਵਿਸ਼ਵ ਰਿਕਾਰਡ ਬਣਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼ ਜੈਵਲਿਨ ਥਰੋਅਰ ਨੀਰਜ ਚੋਪੜਾ ਨੇ ਭਾਰਤ ਲਈ ਵਿਸ਼ਵ ਰਿਕਾਰਡ ਬਣਾਇਆ ਹੈ। ਨੀਰਜ ਚੋਪੜਾ ਪਹਿਲੇ ਭਾਰਤੀ ਐਥਲੀਟ ਬਣ ਗਏ ਹਨ ਜਿਸ ਨੇ ਅੰਡਰ 20 ਵਿਸ਼ਵ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਜਿੱਤਿਆ ਹੈ। ਚੋਪੜਾ ਨੇ 86.48 ਮੀਟਰ ਨੇਜਾ ਸੁੱਟ ਕੇ ਵਿਸ਼ਵ ਰਿਕਾਰਡ ਬਣਾਇਆ ਹੈ। ਪੋਲੈਂਡ ਦੇ ਬੇਂਗਾਜੀ ਵਿਚ ਖੇਡੇ ਗਏ …
Read More »ਸਿੱਧੂ ਨੂੰ ਪੰਜਾਬ ਵਿਚ ਮੁੱਖ ਮੰਤਰੀ ਵਜੋਂ ਪੇਸ਼ ਕਰਨ ਬਾਰੇ ਅਜੇ ਕੋਈ ਵਿਚਾਰ ਨਹੀਂ : ਕੇਜਰੀਵਾਲઠ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਰਾਜ ਸਭਾ ਮੈਂਬਰੀ ਅਤੇ ਭਾਜਪਾ ਤੋਂ ਅਸਤੀਫਾ ਦੇਣ ਵਾਲੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਵਿਚ ਮੁੱਖ ਮੰਤਰੀ ਵਜੋਂ ਪੇਸ਼ ਕਰਨ ਬਾਰੇ ਪਾਰਟੀ ਨੇ ਹਾਲੇ ਕੋਈ ਫੈਸਲਾ …
Read More »ਯੂਪੀ ਦੇ ਭਾਜਪਾ ਆਗੂ ਨੇ ਮਾਇਆਵਤੀ ਖਿਲਾਫ ਬੋਲੇ ਮੰਦੇ ਬੋਲ
ਰਾਜ ਸਭਾ ‘ਚ ਹੰਗਾਮਾ, ਭਾਜਪਾ ਆਗੂ ਨੂੰ ਪਾਰਟੀ ‘ਚੋਂ ਕੱਢਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਦੇ ਦੋਹਾਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ ਵਿਚ ਦਲਿਤਾਂ ਦੇ ਮੁੱਦੇ ‘ਤੇ ਹੁਕਮਰਾਨ ਧਿਰ ਭਾਜਪਾ ਬਚਾਅ ਦੀ ਮੁਦਰਾ ਵਿੱਚ ਨਜ਼ਰ ਆਈ। ਗੁਜਰਾਤ ਦੇ ਊਨਾ ਵਿਚ ਦਲਿਤਾਂ ‘ਤੇ ਤਸ਼ੱਦਦ ਦਾ ਮਾਮਲਾ ਅਜੇ ਠੰਢਾ ਵੀ ਨਹੀਂ …
Read More »