ਹਾਈਕਮਾਨ ਨੇ ਸਾਰੇ ਆਗੂਆਂ ਨੂੰ ਕੀਤੀ ਹਦਾਇਤ, ਸਿੱਧੂ ਨਾਲ ਗੱਲ ਨਾ ਕਰੋ ਕੀਰਤੀ ਆਜ਼ਾਦ ਦੀ ਪਤਨੀ ਪੂਨਮ ਵੀ ‘ਆਪ’ ਵਿਚ ਸ਼ਾਮਲ ਹੋਵੇਗੀ ਨਵੀਂ ਦਿੱਲੀ/ਬਿਊਰ ਨਿਊਜ਼ ਨਵਜੋਤ ਸਿੰਘ ਸਿੱਧੂ ਦੇ ਝਟਕੇ ਤੋਂ ਬਾਅਦ ਭਾਜਪਾ ਨੇ ਸਖ਼ਤ ਰੁਖ ਅਪਣਾ ਲਿਆ ਹੈ। ਪਾਰਟੀ ਨੇ ਸਿੱਧੂ ਲਈ ਸਾਰੇ ਦਰਵਾਜ਼ੇ ਬੰਦ ਕਰ ਦਿੱਤੇ ਹਨ। ਇਸ …
Read More »ਜੰਮੂ-ਕਸ਼ਮੀਰ ਬਾਰੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ
ਜੰਮੂ ਕਸ਼ਮੀਰ ਦੇ ਕੇਸ ਦੇਸ਼ ਦੇ ਦੂਜੇ ਹਿੱਸੇ ‘ਚ ਬਦਲੇ ਜਾ ਸਕਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਇੱਕ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਜੰਮੂ-ਕਸ਼ਮੀਰ ਦੇ ਕੇਸ ਦੇਸ਼ ਦੇ ਦੂਜੇ ਹਿੱਸੇ ਵਿੱਚ ਬਦਲੇ ਜਾ ਸਕਣਗੇ। ਸੁਪਰੀਮ ਕੋਰਟ ਵਿੱਚ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਇਹ ਫੈਸਲਾ ਸੁਣਾਇਆ ਹੈ। …
Read More »ਬਿਹਾਰ ‘ਚ ਨਕਸਲੀ ਹਮਲੇ ‘ਚ ਸੀਆਰਪੀਐਫ ਦਾ ਵੱਡਾ ਨੁਕਸਾਨ
10 ਕਮਾਂਡੋ ਬੰਬ ਧਮਾਕੇ ‘ਚ ਹੋਏ ਸ਼ਹੀਦ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਔਰੰਗਾਬਾਦ ਦੇ ਜੰਗਲ ਵਿੱਚ ਸੀ.ਆਰ.ਪੀ.ਐਫ. ਦੀ ਕੋਬਰਾ ਬਟਾਲੀਅਨ ਦੇ 10 ਕਮਾਂਡੋ ਬੰਬ ਧਮਾਕੇ ਵਿੱਚ ਸ਼ਹੀਦ ਹੋ ਗਏ ਹਨ। ਕਮਾਂਡੋ ਟੁਕੜੀ ‘ਤੇ ਨਕਸਲੀਆਂ ਨੇ ਹਮਲਾ ਇਹ ਵੱਡਾ ਹਮਲਾ ਕੀਤਾ। ਚਾਕਰਬੰਦਾ ਦੇ ਜੰਗਲ ਵਿੱਚ ਕੋਬਰਾ ਦੇ ਕਮਾਂਡੋਜ਼ ਨੂੰ ਨਿਸ਼ਾਨਾ ਬਣਾਉਣ …
Read More »ਸੁਪਰੀਮ ਕੋਰਟ ਨੇ ਕਿਹਾ
ਰਾਹੁਲ ਗਾਂਧੀ ਮੁਆਫ਼ੀ ਮੰਗਣ ਜਾਂ ਮੁਕੱਦਮੇ ਦਾ ਸਾਹਮਣਾ ਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਆਰ.ਐਸ.ਐਸ. ਸਬੰਧੀ ਦਿੱਤੇ ਬਿਆਨ ‘ਤੇ ਜਾਂ ਤਾਂ ਉਹ ਮੁਆਫ਼ੀ ਮੰਗਣ ਜਾਂ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਇਥੇ ਜਿਕਰਯੋਗ ਹੈ ਕਿ ਰਾਹੁਲ ਨੇ ਇਕ ਚੋਣਾਵੀਂ …
Read More »ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਖਿਆ
ਸਿੱਧੂ ਜਦੋਂ ਬੀਜੇਪੀ ਦੇ ਸਕੇ ਨਹੀਂ ਹੋਏ ਤਾਂ ਕਿਸੇ ਦੇ ਵੀ ਨਹੀਂ ਹੋ ਸਕਦੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬੀਜੇਪੀ ਤੋਂ ਨਾਤਾ ਤੋੜ ਚੁੱਕੇ ਨਵਜੋਤ ਸਿੰਘ ਸਿੱਧੂ ‘ਤੇ ਸ਼ਬਦੀ ਹਮਲਾ ਬੋਲਦਿਆਂ ਆਖਿਆ ਕਿ ਜੇਕਰ ਨਵਜੋਤ ਸਿੱਧੂ ਭਾਜਪਾ ਦੇ ਨਹੀਂ ਹੋ ਸਕਦੇ ਤਾਂ ਉਹ ਕਿਸੇ ਹੋਰ ਦੇ …
Read More »ਦਿੱਲੀ ‘ਚ 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ‘ਤੇ ਰੋਕ
ਹੁਣ ਸੜਕਾਂ ‘ਤੇ ਨਹੀਂ ਦਿਸਣਗੇ ਪੁਰਾਣੇ ਡੀਜ਼ਲ ਵਾਹਨ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪੁਰਾਣੇ ਡੀਜ਼ਲ ਵਾਹਨਾਂ ਨੂੰ ਲੈ ਕੇ ਵੱਡਾ ਫੈਸਲਾ ਦੇ ਦਿੱਤਾ ਹੈ। ਐਨ.ਜੀ.ਟੀ. ਦੇ ਫੈਸਲੇ ਤੋਂ ਬਾਅਦ 10 ਸਾਲ ਤੋਂ ਜ਼ਿਆਦਾ ਪੁਰਾਣੇ ਡੀਜ਼ਲ ਵਾਹਨਾਂ ਦਾ ਡੀ-ਰਜਿਸਟਰੇਸ਼ਨ ਹੋਏਗਾ। ਇਸ ਦਾ ਸਿੱਧਾ ਮਤਲਬ ਹੈ ਕਿ ਸੜਕਾਂ ਤੋਂ 10 …
Read More »ਰਾਜ ਸਭਾ ‘ਚ ਰਾਜਨਾਥ ਸਿੰਘ ਨੇ ਕਿਹਾ
ਪਾਕਿਸਤਾਨ ਨੂੰ ਭਾਰਤੀ ਮੁਸਲਮਾਨਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਸੰਸਦ ਨੂੰ ਕਸ਼ਮੀਰ ਦੀ ਹਾਲਾਤ ਬਾਰੇ ਜਾਣਕਾਰੀ ਦਿੱਤੀ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਜੰਮੂ ਕਸ਼ਮੀਰ ਸਰਕਾਰ ਨੂੰ ਹਰਸੰਭਵ ਸਹਾਇਤਾ ਦੇ ਰਹੀ ਹੈ। ਨਾਲ ਹੀ ਸੰਸਦ ਵਿਚ ਕਸ਼ਮੀਰ ‘ਤੇ …
Read More »ਸ਼ੀਲਾ ਦੀਕਸ਼ਤ ਹੋਵੇਗੀ ਯੂ.ਪੀ. ‘ਚ ਕਾਂਗਰਸ ਵੱਲੋਂ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰ
ਲਖਨਊ/ਬਿਊਰੋ ਨਿਊਜ਼ : ਯੂ.ਪੀ. ਵਿਧਾਨ ਸਭਾ ਚੋਣਾਂ 2017 ਦੀਆਂ ਤਿਆਰੀਆਂ ਵਿਚ ਜੁਟੀ ਕਾਂਗਰਸ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਨੂੰ ਯੂ.ਪੀ. ਲਈ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ। ਅੱਜ ਗੁਲਾਮ ਨਬੀ ਆਜ਼ਾਦ ਨੇ ਪ੍ਰੈਸ ਕਾਨਫਰੰਸ ਕਰਕੇ ਸ਼ੀਲਾ ਦੀਕਸ਼ਤ ਦੇ ਨਾਮ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ …
Read More »ਸੀਬੀਆਈ ਨੂੰ ਸਿੱਖ ਕਤਲੇਆਮ ਦੀ ਜਾਂਚ ਲਈ ਆਖ਼ਰੀ ਮੌਕਾ
ਨਵੀਂ ਦਿੱਲੀ : ਦਿੱਲੀ ਦੀ ਕੜਕੜਡੂਮਾ ਅਦਾਲਤ ਨੇ 1984 ਦੇ ਸਿੱਖ ਕਤਲੇਆਮ ‘ਚ ਨਾਮਜ਼ਦ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਪਹਿਲਾਂ ਦਿੱਤੀ ਕਲੀਨ ਚਿੱਟ ਦੇ ਮਾਮਲੇ ਵਿੱਚ ਸੀਬੀਆਈ ਨੂੰ ਦੋ ਮਹੀਨੇ ਵਿੱਚ ਜਾਂਚ ਪੂਰੀ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਇਨਸਾਫ਼ ਦੇਣ ਵਿੱਚ ਦੇਰੀ ਇਨਸਾਫ਼ ਨਾ ਦੇਣ ਦੇ ਬਰਾਬਰ ਹੈ। …
Read More »ਕਸ਼ਮੀਰ ਵਿਚ ਤਣਾਅ ਦਾ ਮਾਹੌਲ
ਮ੍ਰਿਤਕਾਂ ਦੀ ਗਿਣਤੀ ਵਧ ਕੇ 35 ਹੋਈ; ਕਰਫਿਊ ਜਾਰੀ ਸ੍ਰੀਨਗਰ/ਬਿਊਰੋ ਨਿਊਜ਼ ਕਸ਼ਮੀਰ ਵਿਚ ਲਗਾਤਾਰ ਦੂਜੇ ਦਿਨ ਤਣਾਅ ਦਾ ਮਾਹੌਲ ਰਿਹਾ ਅਤੇ ਹਿੰਸਾ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 35 ਹੋ ਗਈ ਹੈ। ਇਨ੍ਹਾਂ ਵਿਚ ਇਕ ਪੁਲਿਸ ਕਰਮੀ ਵੀ ਸ਼ਾਮਲ ਹੈ। ਸ਼ਨਿਚਰਵਾਰ ਨੂੰ ਹਿੰਸਾ ਦੌਰਾਨ ਲਾਪਤਾ ਹੋਏ ਤਿੰਨ ਪੁਲਿਸ ਮੁਲਾਜ਼ਮਾਂ …
Read More »