ਤਿੰਨ ਮੈਚਾਂ ‘ਚ ਜਿੱਤ ਹਾਸਲ ਕਰਕੇ ਸੀਰੀਜ਼ ‘ਤੇ ਕਰ ਲਿਆ ਕਬਜ਼ਾ ਮੁੰਬਈ/ਬਿਊਰੋ ਨਿਊਜ਼ ਦੁਨੀਆ ਦੇ ਨੰਬਰ ਇਕ ਗੇਂਦਬਾਜ਼ ਆਰ. ਅਸ਼ਵਿਨ ਦੇ ਕਹਿਰ ਨਾਲ ਭਾਰਤ ਨੇ ਇੰਗਲੈਂਡ ਨੂੰ ਦੂਜੀ ਪਾਰੀ ਵਿਚ 195 ਦੌੜਾਂ ‘ਤੇ ਆਊਟ ਕਰਕੇ ਚੌਥਾ ਟੈਸਟ ਅੱਜ ਪਾਰੀ ਅਤੇ 36 ਦੌੜਾਂ ਨਾਲ ਜਿੱਤ ਲਿਆ। ਇਹ ਮੈਚ ਜਿੱਤ ਕੇ ਭਾਰਤ …
Read More »ਅਗਲੇ ਪੰਜ ਸਾਲਾਂ ‘ਚ ਬੰਦ ਹੋ ਜਾਣਗੇ 2000 ਦੇ ਨਵੇਂ ਨੋਟ
ਨਵੀਂ ਦਿੱਲੀ/ਬਿਊਰੋ ਨਿਊਜ਼ 8 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੋਟਬੰਦੀ ਦੇ ਐਲਾਨ ਤੋਂ ਬਾਅਦ ਹੁਣ ਤੱਕ ਦੇਸ਼ ਵਿਚ ਕੈਸ਼ ਨੂੰ ਲੈ ਕੇ ਸਥਿਤੀ ਬਿਹਤਰ ਨਹੀਂ ਹੋ ਸਕੀ। ਬੈਂਕਾਂ ਅਤੇ ਏਟੀਐਮਾਂ ਦੇ ਬਾਹਰ ਲੋਕਾਂ ਦੀਆਂ ਲਾਈਨਾਂ ਅਜੇ ਵੀ ਲੱਗ ਰਹੀਆਂ ਹਨ। ਇਕ ਪਾਸੇ ਜਨਤਾ ਕੈਸ਼ ਨੂੰ ਪ੍ਰੇਸ਼ਾਨ ਹੈ ਤੇ …
Read More »ਤਾਮਿਲਨਾਡੂ ਦੀ ਸਿਆਸਤ ਵਿਚ ਇਕ ਯੁੱਗ ਦਾ ਅੰਤ ਅਲਵਿਦਾ ਜੈਲਲਿਤਾ
6 ਵਾਰ ਤਾਮਿਲਨਾਡੂ ਦੀ ਮੁੱਖ ਮੰਤਰੀ ਬਣਨ ਵਾਲੀ 68 ਸਾਲਾ ਜੈਲਲਿਤਾ ਦੀ ਮੌਤ ਢਾਈ ਮਹੀਨੇ ਤੋਂ ਸੀ ਹਸਪਤਾਲ ਦਾਖ਼ਲ; ਪਨੀਰਸੇਲਵਮ ਨੇ ਸੂਬੇ ਦੀ ਕਮਾਨ ਸੰਭਾਲੀ ਚੇਨਈ/ਬਿਊਰੋ ਨਿਊਜ਼ : ਤਾਮਿਲਨਾਡੂ ਦੀ ਮੁੱਖ ਮੰਤਰੀ ਜੇ ਜੈਲਲਿਤਾ (68) ਦਾ ਇਥੇ ਸੋਮਵਾਰ ਰਾਤ ਅਪੋਲੋ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ ਪਿਛਲੇ ਢਾਈ ਮਹੀਨਿਆਂ ਤੋਂ …
Read More »ਸਿਨੇਮਾ ਤੋਂ ਸੱਤਾ ਦੇ ਗਲਿਆਰਿਆਂ ਤੱਕ
ਚੇਨਈ/ਬਿਊਰੋ ਨਿਊਜ਼ ਮੈਸੂਰ ਦੇ ਮਾਂਡਪਾ ਜ਼ਿਲ੍ਹੇ ਦੇ ਪਿੰਡ ਮੇਲੂਰਕੁਟ ਵਿਚ 24 ਫਰਵਰੀ 1948 ਨੂੰ ਤਾਮਿਲ ਪਰਿਵਾਰ ਵਿਚ ਪੈਦਾ ਹੋਣ ਵਾਲੀ ਜੈਲਲਿਤਾ ਦੇ ਪਿਤਾ ਜੈ ਰਾਮ ਦੀ ਜਦੋਂ ਮੌਤ ਹੋਈ ਤਾਂ ਉਹ ਸਿਰਫ ਦੋ ਸਾਲਾਂ ਦੀ ਸੀ। ਇਥੋਂ ਹੀ ਉਸ ਦੇ ਜੀਵਨ ਦਾ ਸੰਘਰਸ਼ ਸ਼ੁਰੂ ਹੋ ਗਿਆ। ਉਸ ਦੀ ਮਾਂ ਵੇਦਵੱਲੀ …
Read More »ਲੱਖਾਂ ਲੋਕਾਂ ਵਲੋਂ ਹੰਝੂਆਂ ਭਰੀ ਅੰਤਿਮ ਵਿਦਾਈ
ਚੇਨਈ/ਬਿਊਰੋ ਨਿਊਜ਼ : ਤਾਮਿਲਨਾਡੂ ਦੀ ਕ੍ਰਿਸ਼ਮਈ ਮੁੱਖ ਮੰਤਰੀ ਜੇ. ਜੈਲਲਿਤਾ ਨੂੰ ਮੰਗਲਵਾਰ ਇਥੇ ਲੱਖਾਂ ਵਿਲਕਦੇ ਲੋਕਾਂ ਨੇ ਹੰਝੂਆਂ ਭਰੀ ਅੰਤਿਮ ਵਿਦਾਇਗੀ ਦਿੱਤੀ। ਆਪਣੇ ਗ਼ਰੀਬ-ਪੱਖੀ ਅਕਸ ਸਦਕਾ ਤਿੰਨ ਦਹਾਕਿਆਂ ਤੱਕ ਸੂਬੇ ਦੀ ਸਿਆਸਤ ਉਤੇ ਛਾਈ ਰਹੀ ਅੰਨਾ ਡੀਐਮਕੇ ਮੁਖੀ ਬੀਬੀ ਜੈਲਲਿਤਾ (68 ਸਾਲ) ਨੂੰ ਪੂਰੇ ਸਰਕਾਰੀ ਸਨਮਾਨਾਂ ਨਾਲ ਇਥੇ ਸਪੁਰਦ-ਏ-ਖ਼ਾਕ ਕੀਤਾ …
Read More »ਨੋਟਬੰਦੀ : ਆਖ਼ਰੀ ਵਾਰ ਕਤਾਰ ਵਿੱਚ ਲਗਵਾ ਰਿਹਾ ਹਾਂ: ਮੋਦੀ
ਮੁਰਾਦਾਬਾਦ/ਬਿਊਰੋ ਨਿਊਜ਼ : ਭਾਰਤ ਨੂੰ ਬੇਈਮਾਨਾਂ ਤੋਂ ਆਜ਼ਾਦੀ ਦਿਵਾਉਣ ਦਾ ਸੰਕਲਪ ਦੁਹਰਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੋਟਬੰਦੀ ਤੋਂ ਬਾਅਦ ਬੈਂਕਾਂ ਤੇ ਏਟੀਐਮਾਂ ਅੱਗੇ ਲੰਮੀਆਂ ਕਤਾਰਾਂ ਲੱਗਣ ਬਾਰੇ ਕਿਹਾ ਕਿ ਮਿੱਟੀ ਦਾ ਤੇਲ ਤੇ ਚੀਨੀ ਲੈਣ ਲਈ ਵੀ 70 ਸਾਲ ਤੋਂ ਕਤਾਰਾਂ ਲਗਾ ਰਹੀ ਜਨਤਾ ਤੋਂ ਉਹ ਆਖ਼ਰੀ ਵਾਰ ਕਤਾਰ …
Read More »ਨੋਟਬੰਦੀ ਤੋਂ ਅੱਕੇ ਲੋਕਾਂ ਨੇ ਪਾਕਿਸਤਾਨ ਜਾਂਦੀ ਬੱਸ ਨੂੰ ਲਾਈ ਬਰੇਕ
ਅਟਾਰੀ/ਬਿਊਰੋ ਨਿਊਜ਼ : ਮੋਦੀ ਸਰਕਾਰ ਵੱਲੋਂ ਕੀਤੀ ਨੋਟਬੰਦੀ ਕਾਰਨ ਬੈਂਕਾਂ ਅੱਗੇ ਲੱਗੀਆਂ ਲੰਮੀਆਂ ਲਾਈਨਾਂ ਤੋਂ ਅੱਕੇ ਲੋਕਾਂ ਨੇ ਅੰਮ੍ਰਿਤਸਰ-ਅਟਾਰੀ ਮਾਰਗ ਸਥਿਤ ਖਾਸਾ ਚੌਕ ਵਿਖੇ ਧਰਨਾ ਦੇ ਕੇ ਆਵਾਜਾਈ ਰੋਕੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਅੰਮ੍ਰਿਤਸਰ ਤੋਂ ਨਨਕਾਣਾ ਸਾਹਿਬ (ਪਾਕਿਸਤਾਨ) ਜਾ ਰਹੀ ਬੱਸ ਨੂੰ ਦਸ ਮਿੰਟ ਤੱਕ ਰੋਕ …
Read More »ਡਿਜ਼ੀਟਲ ਮੋਡ ਰਾਹੀਂ ਪੇਮੈਂਟ ਕਰਨ ਵਾਲਿਆਂ ਨੂੰ ਪੈਟਰੋਲ, ਡੀਜ਼ਲ ਤੇ ਰੇਲ ਟਿਕਟ ਮਿਲੇਗੀ ਸਸਤੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਮੋਦੀ ਸਰਕਾਰ ਨੇ ਨੋਟਬੰਦੀ ਦਾ ਇਕ ਮਹੀਨਾ ਪੂਰਾ ਹੋਣ ਤੋਂ ਬਾਅਦ ਡਿਜ਼ੀਟਲ ਪੇਮੈਂਟ ਕਰਨ ਵਾਲਿਆਂ ਲਈ ਥੋਕ ਵਿਚ ਸਹੂਲਤਾਂ ਦਾ ਐਲਾਨ ਕੀਤਾ ਹੈ। ਵੀਰਵਾਰ ਨੂੰ ਅਰੁਣ ਜੇਤਲੀ ਨੇ ਪ੍ਰੈਸ ਕਾਨਫਰੰਸ ਕਰਕੇ ਆਖਿਆ ਡਿਜ਼ੀਟਲ ਮੋਡ ਰਾਹੀਂ ਪੇਮੈਂਟ ਕਰਨ ਵਾਲਿਆਂ ਲਈ ਪੈਟਰੋਲ, ਡੀਜ਼ਲ ‘ਤੇ .75 ਫੀਸਦੀ ਡਿਸਕਾਊਂਟ, ਟੋਲ …
Read More »ਉਸਤਾਦ ਬਿਲਮਿੱਲਾ ਖਾਂ ਦੀਆਂ ਸ਼ਹਿਨਾਈਆਂ ਚੋਰੀ
ਨਵੀਂ ਦਿੱਲੀ : ਮਰਹੂਮ ਉਸਤਾਦ ਬਿਸਮਿਲ੍ਹਾ ਖਾਂ ਦੀਆਂ ਚਾਰ ਸ਼ਹਿਨਾਈਆਂ ਉਨ੍ਹਾਂ ਦੇ ਪੁੱਤਰ ਕਾਜ਼ਿਮ ਹੁਸੈਨ ਦੇ ਵਾਰਾਣਸੀ ਸਥਿਤ ਘਰ ਵਿਚੋਂ ਚੋਰੀ ਹੋ ਗਈਆਂ ਹਨ। ਬਿਸਮਿੱਲਾ ਖਾਨ ਦੀਆਂ 5 ਸ਼ਹਿਨਾਈਆਂ ਉਨ੍ਹਾਂ ਦੇ ਪੁੱਤਰ ਦੇ ਘਰ ਸਾਂਭ ਕੇ ਰੱਖੀਆਂ ਹੋਈਆਂ ਸਨ, ਜਿਨ੍ਹਾਂ ਵਿਚੋਂ ਚਾਰ ਚਾਂਦੀ ਦੀਆਂ ਸ਼ਹਿਨਾਈਆਂ ਚੋਰੀ ਹੋ ਗਈਆਂ ਹਨ। ਬਿਸਮਿੱਲਾ …
Read More »ਸੰਸਦ ‘ਚ ਹੰਗਾਮੇ ਤੋਂ ਬਾਅਦ ਅਡਵਾਨੀ ਆਏ ਗੁੱਸੇ ‘ਚ
ਕਿਹਾ, ਜਦ ਸਦਨ ਦੀ ਕਾਰਵਾਈ ਹੀ ਨਹੀਂ ਚੱਲ ਰਹੀ ਤਾਂ ਸੰਸਦ ਮੈਂਬਰਾਂ ਨੂੰ ਤਨਖਾਹ ਕਿਉਂ ਦਿੱਤੀ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਨੋਟਬੰਦੀ ਦੇ ਮੁੱਦੇ ‘ਤੇ ਸੰਸਦ ਵਿੱਚ ਲਗਾਤਾਰ ਤੀਜੇ ਹਫਤੇ ਹੰਗਾਮੇ ਤੋਂ ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਕਾਫੀ ਨਰਾਜ਼ ਹਨ। ਅੱਜ ਫਿਰ ਲੋਕ ਸਭਾ ਦੀ ਕਾਰਵਾਈ ਨਾ ਚੱਲਣ ਕਰਕੇ ਅਡਵਾਨੀ …
Read More »