Breaking News
Home / ਭਾਰਤ (page 876)

ਭਾਰਤ

ਭਾਰਤ

ਭਾਰਤ ਨੂੰ ‘ਕੋਹਿਨੂਰ’ ਮਿਲਣਾ ਮੁਸ਼ਕਲ

43 ਸਾਲ ਪੁਰਾਣੇ ਐਕਟ ਨਾਲ ਬੱਝੀ ਹੋਈ ਹੈ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ 43 ਸਾਲ ਪੁਰਾਣੇ ਕਾਨੂੰਨ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਭਾਰਤ ਕੋਹਿਨੂਰ ਹੀਰੇ ਨੂੰ ਵਾਪਸ ਹਾਸਲ ਨਹੀਂ ਕਰ ਸਕਦਾ ਹੈ। ਇਸ ਨਿਯਮ ਤਹਿਤ ਉਨ੍ਹਾਂ ਪ੍ਰਾਚੀਨ ਵਸਤਾਂ ਨੂੰ ਵਾਪਸ ਨਹੀਂ ਲਿਆਇਆ ਜਾ ਸਕਦਾ, ਜਿਨ੍ਹਾਂ ਨੂੰ ਆਜ਼ਾਦੀ …

Read More »

ਸ਼ਨੀ ਮੰਦਰ ‘ਚ ਦਾਖ਼ਲੇ ਨਾਲ ਔਰਤਾਂ ਖ਼ਿਲਾਫ਼ ਵਧਣਗੇ ਜੁਰਮ: ਸ਼ੰਕਰਾਚਾਰੀਆ

ਦੇਹਰਾਦੂਨ : ਸਵਾਮੀ ਸਵਰੂਪਾਨੰਦ ਸਰਸਵਤੀ ਇਹ ਆਖ ਕੇ ਵਿਵਾਦ ‘ਚ ਘਿਰ ਗਏ ਹਨ ਕਿ ਔਰਤਾਂ ਨੂੰ ਸ਼ਨੀ ਸ਼ਿੰਗਨਾਪੁਰ ਮੰਦਰ ‘ਚ ਜਾਣ ਦੀ ਇਜਾਜ਼ਤ ਦਿੱਤੇ ਜਾਣ ਨਾਲ ਔਰਤਾਂ ਖ਼ਿਲਾਫ਼ ਬਲਾਤਕਾਰ ਵਰਗੇ ਜੁਰਮਾਂ ਵਿੱਚ ਵਾਧਾ ਹੋਵੇਗਾ।  ਦਵਾਰਕਾ-ਸ਼ਾਰਦਾਪੀਠ ਦੇ ਸ਼ੰਕਰਾਚਾਰੀਆ ਨੇ ਕਿਹਾ, ”ਔਰਤਾਂ ਨੂੰ ਇਹ ਸੋਚ ਕੇ ਖ਼ੁਸ਼ ਨਹੀਂ ਹੋਣਾ ਚਾਹੀਦਾ ਕਿ ਮਹਾਰਾਸ਼ਟਰ …

Read More »

ਪਾਕਿ ‘ਚ ਹੋਈ ਕਿਰਪਾਲ ਸਿੰਘ ਦੀ ਮੌਤ ‘ਤੇ ਭਾਰਤ ਸਰਕਾਰ ਹੋਈ ਸਰਗਰਮ

ਭਾਰਤ ਨੇ ਇਸਲਾਮਾਬਾਦ ਸਥਿਤ ਆਪਣੇ ਰਾਜੂਦਤ ਨੂੰ ਜਾਰੀ ਕੀਤੇ ਆਦੇਸ਼ ਪਾਕਿਸਤਾਨ ਨੇ ਭਾਰਤ ਨੂੰ ਦੱਸਿਆ ਕਿ ਕਿਰਪਾਲ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੀ ਜੇਲ੍ਹ ਵਿਚ ਮਰਨ ਵਾਲੇ  ਪੰਜਾਬੀ ਕਿਰਪਾਲ ਸਿੰਘ ਦੀ ਸ਼ੱਕੀ ਹਾਲਤਾਂ ਵਿਚ ਮੌਤ ਮਾਮਲੇ ਨੂੰੰ ਪਾਕਿਸਤਾਨ ਕੋਲ ਚੁੱਕਿਆ ਜਾਵੇਗਾ। ਇਸ …

Read More »

ਔਡ-ਈਵਨ ਦੇ ਟਰੈਲ ਦੌਰਾਨ ਦਿੱਲੀ ਵਿਚ ਸਿਰਫ 12 ਘੰਟੇ ਖੁੱਲ੍ਹਣਗੇ ਪੈਟਰੋਲ ਪੰਪ

15 ਤੋਂ 30 ਅਪ੍ਰੈਲ ਤੱਕ ਚੱਲੇਗਾ ਟਰੈਲ ਐਸੋਸੀਏਸ਼ਨਾਂ ਨੇ ਕਿਹਾ, ਘੱਟ ਗੱਡੀਆਂ ਦੇ ਸੜਕਾਂ ‘ਤੇ ਆਉਣ ਕਾਰਨ ਪੈਟਰੋਲ ਪੰਪਾਂ ‘ਤੇ 24 ਘੰਟੇ ਸਰਵਿਸ ਦੇਣੀ ਉਚਿਤ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਹੁਣ ਦੇਸ਼ ਦੀ ਰਾਜਧਾਨੀ ਦਿੱਲੀ ਦੇ ਪੈਟਰੋਲ ਪੰਪ ਸਿਰਫ 12 ਘੰਟੇ ਲਈ ਹੀ ਖੁੱਲਣਗੇ। ਇਹ ਐਲਾਨ ਪੈਟਰੋਲ ਪੰਪ ਐਸੋਸੀਏਸ਼ਨ ਵੱਲੋਂ ਕੀਤਾ …

Read More »

ਅਮੀਰਾਂ ਦੀਆਂ ਮੌਜਾਂ ‘ਤੇ ਸੁਪਰੀਮ ਕੋਰਟ ਦੀ ਫਟਕਾਰ

ਅਦਾਲਤ ਨੇ ਕੇਂਦਰ ਸਰਕਾਰ ਕੋਲੋਂ ਪੁੱਛਿਆ ਕਿ ਤੁਸੀਂ ਕਰਜ਼ਾ ਵਾਪਸੀ ਲਈ ਕੀ ਯਤਨ ਕਰ ਰਹੇ ਹੋ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਜ਼ਾ ਲੈ ਕੇ ਨਾ ਮੋੜਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਰਿਜ਼ਰਵ ਬੈਂਕ ਆਫ ਇੰਡੀਆ ਤੇ ਕੇਂਦਰ ਸਰਕਾਰ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਪੁੱਛਿਆ ਹੈ ਕਿ ਤੁਸੀਂ ਕਰਜ਼ਾ ਵਾਪਸੀ ਲਈ …

Read More »

ਕੇਜਰੀਵਾਲ ਨੇ ਬੰਨ੍ਹੇ ਮੋਦੀ ਦੀਆਂ ਸਿਫ਼ਤਾਂ ਦੇ ਪੁਲ

ਸੋਕਾ ਪ੍ਰਭਾਵਿਤ ਇਲਾਕਿਆਂ ‘ਚ ਪਾਣੀ ਵਾਲੀ ਰੇਲ ਗੱਡੀ ਭੇਜਣ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੀਤੀ ਤਾਰੀਫ਼ ਨਵੀਂ ਦਿੱਲੀ/ਬਿਊਰੋ ਨਿਊਜ਼ ਲਾਤੂਰ ਵਿੱਚ ਸੋਕਾ ਪ੍ਰਭਾਵਿਤ ਇਲਾਕਿਆਂ ‘ਚ ਪਾਣੀ ਵਾਲੀ ਰੇਲ ਗੱਡੀ ਭੇਜਣ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ …

Read More »

ਸ਼ੰਕਰਾਚਾਰੀਆ ਨੇ ਦਿੱਤਾ ਵਿਵਾਦਤ ਬਿਆਨ

ਦੇਸ਼ ‘ਚ ਸੋਕੇ ਲਈ ਸਾਈ ਬਾਬਾ ਨੂੰ ਦੱਸਿਆ ਜ਼ਿੰਮੇਵਾਰ   ਮੁੰਬਈ/ਬਿਊਰੋ ਨਿਊਜ਼ ਦੇਸ਼ ਦੇ ਕਈ ਹਿੱਸਿਆਂ ਵਿੱਚ ਸੋਕੇ ਦੀ ਹਾਲਤ ‘ਤੇ ਸ਼ੰਕਰਾਚਾਰੀਆ ਨੇ ਵਿਵਾਦਮਈ ਬਿਆਨ ਦੇ ਕੇ ਨਵਾਂ ਬਖੇੜਾ ਖੜ੍ਹਾ ਕਰ ਦਿੱਤਾ ਹੈ। ਦੁਆਰਕਾ ਪੀਠ ਦੇ ਸ਼ੰਕਰਾਚਾਰੀਆ ਸਵਾਮੀ ਸਵਰੂਪਾਨੰਦ ਸਰਸਵਤੀ ਦਾ ਕਹਿਣਾ ਹੈ ਕਿ ਮਹਾਰਾਸ਼ਟਰ ਵਿੱਚ ਸੋਕੇ ਲਈ ਸਾਈ ਪੂਜਾ …

Read More »

ਕੇਰਲਾ ਮੰਦਰ ਹਾਦਸਾ

ਮੌਤਾਂ ਦੀ ਗਿਣਤੀ 110 ਹੋਈ, 5 ਵਿਅਕਤੀ ਗ੍ਰਿਫਤਾਰ ਕੋਲਮ/ਬਿਊਰੋ ਨਿਊਜ਼ ਕੇਰਲਾ ਦੇ ਕੋਲਮ ਜ਼ਿਲ੍ਹੇ ਦੇ ਪੁਤਿੰਗਲ ਦੇਵੀ ਮੰਦਰ ‘ਚ ਆਤਿਸ਼ਬਾਜ਼ੀ ਦੌਰਾਨ ਲੱਗੀ ਅੱਗ ਦੇ ਮਾਮਲੇ ਵਿਚ ਹੁਣ ਤੱਕ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬਾਕੀ ਜ਼ਿੰਮੇਵਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਵੀ ਪੁਲਿਸ ਛਾਪੇਮਾਰੀ ਕਰ ਰਹੀ ਹੈ। ਜ਼ਖਮੀਆਂ …

Read More »

25 ਮਈ ਨੂੰ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

ਦੇਹਰਾਦੂਨ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉਤਰਾਖੰਡ ਦੇ ਰਾਜਪਾਲ ਡਾ. ਕੇ. ਕੇ. ਪਾਲ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ, ਜਿਸ ਵਿਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਵੀ ਹਾਜ਼ਰ ਸਨ। ਬੈਠਕ ਵਿਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ 25 ਮਈ …

Read More »

ਆਪਣੇ ਮੁੱਖ ਮੰਤਰੀਆਂ ‘ਤੇ ਭਾਜਪਾ ਨੂੰ ਮਾਣ: ਮੋਦੀ

ਪਾਰਟੀ ਦੇ ਸਥਾਪਨਾ ਦਿਵਸ ਮੌਕੇ ਭਾਜਪਾ ਸਰਕਾਰਾਂ ਦੀ ਸ਼ਲਾਘਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਰਟੀ ਦੀਆਂ ਸੂਬਾ ਸਰਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਮਿਸਾਲੀ ਤਰੀਕੇ ਨਾਲ ਲੋਕਾਂ ਦੀ ਸੇਵਾ ਕਰ ਰਹੀਆਂ ਹਨ ਅਤੇ ਪਾਰਟੀ ਨੂੰ ਆਪਣੇ ਅਣਥੱਕ ਮੁੱਖ ਮੰਤਰੀਆਂ ਉਤੇ ਮਾਣ …

Read More »