Breaking News
Home / ਭਾਰਤ (page 883)

ਭਾਰਤ

ਭਾਰਤ

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਲੋਂ ਪ੍ਰਧਾਨ ਮੰਤਰੀ ਨੂੰ ਪੱਤਰ

ਕਸ਼ਮੀਰੀ ਪੰਡਤਾਂ ਦੀ ਤਰਜ਼ ‘ਤੇ ਸਿੱਖਾਂ ਲਈ ਰਾਹਤ ਪੈਕੇਜ ਮੰਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਨੂੰ ਕਸ਼ਮੀਰੀ ਪੰਡਤਾਂ ਦੀ ਤਰਜ਼ ‘ਤੇ ਘੱਟੋ-ਘੱਟ 1000 ਕਰੋੜ ਦੀ ਮਾਲੀ ਸਹਾਇਤਾ ਦੇਣ ਦੀ ਮੰਗ ਕੀਤੀ ਹੈ ਤੇ 1984 ਸਿੱਖ ਕਤਲੇਆਮ ਦੌਰਾਨ ਸਿੱਖਾਂ ਦੇ ਹੋਏ ਮਾਲੀ ਨੁਕਸਾਨ ਦੀ ਪੜਤਾਲ ਲਈ …

Read More »

ਆਮ ਆਦਮੀ ਪਾਰਟੀ ਨੂੰ ਚੋਣ ਕਮਿਸ਼ਨ ਦਾ ਵੱਡਾ ਝਟਕਾ

27 ਵਿਧਾਇਕਾਂ ਨੂੰ ਕੀਤਾ ਨੋਟਿਸ ਜਾਰੀ, 11 ਨਵੰਬਰ ਤੱਕ ਮੰਗਿਆ ਜਵਾਬ ਮਾਮਲਾ, ਦਿੱਲੀ ਦੇ ਹਸਪਤਾਲਾਂ ਵਿਚ ਮਰੀਜ਼ ਭਲਾਈ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ ਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਚੋਣ ਕਮਿਸ਼ਨ ਨੇ ‘ਆਪ’ ਦੇ 27 ਵਿਧਾਇਕਾਂ ਨੂੰ ਨੋਟਿਸ ਜਾਰੀ ਕਰਕੇ 11 …

Read More »

ਸਾਬਕਾ ਫੌਜੀ ਨੇ ਕੀਤੀ ਖੁਦਕੁਸ਼ੀ, ਪੀੜਤ ਪਰਿਵਾਰ ਨੂੰ ਮਿਲਣ ਪਹੁੰਚੇ ਰਾਹੁਲ ਗਾਂਧੀ ਤੇ ਮੁਨੀਸ਼ ਸਿਸੋਦੀਆ ਗ੍ਰਿਫਤਾਰ

ਨਵੀਂ ਦਿੱਲੀ/ਬਿਊਰੋ ਨਿਊਜ਼ ਵੰਨ ਰੈਂਕ ਵੰਨ ਪੈਨਸ਼ਨ ਦੇ ਮੁੱਦੇ ‘ਤੇ ਬੁੱਧਵਾਰ ਨੂੰ ਸਾਬਕਾ ਫੌਜੀ ਰਾਮ ਕਿਸ਼ਨ ਗਰੇਵਾਲ ਵਲੋਂ ਖੁਦਕੁਸ਼ੀ ਕੀਤੇ ਜਾਣ ਤੋਂ ਬਾਅਦ ਦਿੱਲੀ ਵਿਚ ਮਾਹੌਲ ਤਣਾਅ ਪੂਰਨ ਹੋ ਗਿਆ। ਖਾਸ ਕਰਕੇ ਸਾਬਕਾ ਫੌਜੀ ਦੀ ਖੁਦਕੁਸ਼ੀ ਤੋਂ ਬਾਅਦ ਸਿਆਸਤ ਸ਼ੁਰੂ ਹੁੰਦਿਆਂ ਹੀ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚ ਤਕਰਾਰ …

Read More »

ਭਾਰਤੀ ਟੈਸਟ ਕ੍ਰਿਕਟ ਟੀਮ ਵਿਚ ਗੰਭੀਰ ਤੇ ਇਸ਼ਾਂਤ ਸ਼ਰਮਾ ਦੀ ਵਾਪਸੀ

ਰੋਹਿਤ ਤੇ ਸ਼ਿਖਰ ਧਵਨ ਬਾਹਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਇੰਗਲੈਂਡ ਵਿਚਾਲੇ ਹੋਣ ਵਾਲੀ ਕ੍ਰਿਕਟ ਟੈਸਟ ਸੀਰੀਜ਼ ਲਈ ਹਾਰਦਿਕ ਪਾਂਡੇ ਜਿੱਥੇ ਨਵਾਂ ਚਿਹਰਾ ਹੈ, ਉਥੇ ਗੰਭੀਰ ਦੀ ਫਿਰ ਵਾਪਸੀ ਹੋਈ ਹੈ, ਜਦੋਂ ਕਿ ਜ਼ਖਮੀ ਰੋਹਿਤ ਸ਼ਰਮਾ ਅਤੇ ਸ਼ਿਖਰ ਧਵਨ ਭਾਰਤੀ ਟੈਸਟ ਟੀਮ ‘ਚੋਂ ਬਾਹਰ ਹੋ ਗਏ ਹਨ। ਇੰਗਲੈਂਡ ਦੇ ਖਿਲਾਫ …

Read More »

ਭੋਪਾਲ ਅੱਤਵਾਦੀ ਮੁਕਾਬਲੇ ‘ਤੇ ਘਿਰੀ ਭਾਜਪਾ ਸਰਕਾਰ

ਮਨੁੱਖੀ ਅਧਿਕਾਰ ਕਮਿਸ਼ਨ ਨੇ ਮੱਧ ਪ੍ਰਦੇਸ਼ ਸਰਕਾਰ ਤੋਂ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਭੋਪਾਲ ਅੱਤਵਾਦੀ ਮੁਕਾਬਲੇ ‘ਤੇ ਸਵਾਲ ਖੜ੍ਹੇ ਹੋਣ ਤੋਂ ਬਾਅਦ ਇਹ ਮਾਮਲਾ ਗਰਮਾ ਗਿਆ ਹੈ। ਮਨੁੱਖੀ ਅਧਿਕਾਰ ਕਮਿਸ਼ਨ ਨੇ ਮੱਧ ਪ੍ਰਦੇਸ਼ ਸਰਕਾਰ ਤੇ ਪੁਲਿਸ ਤੋਂ ਜਵਾਬ ਮੰਗਿਆ ਹੈ ਜਿਸਦੀ ਰਿਪੋਰਟ 15 ਦਿਨਾਂ ਅੰਦਰ ਦੇਣ ਲਈ ਕਿਹਾ ਗਿਆ ਹੈ। …

Read More »

ਪਾਕਿ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ

ਪਾਕਿਸਤਾਨੀ ਗੋਲੀ ਨਾਲ ਇੱਕ ਹੋਰ ਜਵਾਨ ਸ਼ਹੀਦ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨੇ ਪੁਣਛ ਤੇ ਰਾਜੌਰੀ ਵਿੱਚ ਅੰਨ੍ਹੇਵਾਹ ਫਾਇਰਿੰਗ ਕੀਤੀ ਹੈ। ਰਾਜੌਰੀ ਵਿੱਚ ਫਾਇਰਿੰਗ ਦੌਰਾਨ ਭਾਰਤੀ ਫੌਜ ਦਾ ਜਵਾਨ ਸ਼ਹੀਦ ਹੋ ਗਿਆ ਹੈ। ਇਸ ਦੇ ਨਾਲ ਹੀ ਮੇਂਡਰ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਤੇ ਇੱਕ ਵਿਅਕਤੀ ਜ਼ਖ਼ਮੀ ਹੋਇਆ ਹੈ। …

Read More »

ਕੇਜਰੀਵਾਲ ਨੇ ਛੇੜਿਆ ਨਵਾਂ ਵਿਵਾਦ

ਕਿਹਾ, ਜੱਜਾਂ ਦੇ ਫੋਨ ਵੀ ਕੀਤੇ ਜਾ ਰਹੇ ਹਨ ਟੇਪ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੱਜਾਂ ਦੇ ਫੋਨ ਟੇਪ ਹੋਣ ਦੀ ਗੱਲ ਆਖ ਕੇ ਨਵਾਂ ਵਿਵਾਦ ਛੇੜ ਦਿੱਤਾ ਹੈ। ਉਨ੍ਹਾਂ ਆਖਿਆ ਹੈ ਕਿ ਇਸ ਗੱਲ ਦਾ ਡਰ ਵੱਡੇ ਪੱਧਰ ਉੱਤੇ ਫੈਲਿਆ ਹੋਇਆ ਹੈ ਕਿ ਜੱਜਾਂ …

Read More »

ਭੋਪਾਲ ਜੇਲ੍ਹ ‘ਚੋਂ ਭੱਜੇ 8 ਅੱਤਵਾਦੀ ਮੁਕਾਬਲੇ ‘ਚ ਮਾਰੇ

ਮਾਮਲੇ ਦੀ ਜਾਂਚ ਐਨਆਈਏ ਕਰੇਗੀ ਭੋਪਾਲ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਚ ਸਥਿਤ ਸੈਂਟਰਲ ਜੇਲ ‘ਚੋਂ ਅੱਜ ਸਵੇਰੇ ਭੱਜੇ ਸਾਰੇ ਸਿੰਮੀ ਦੇ 8 ਅੱਤਵਾਦੀਆਂ ਨੂੰ ਪੁਲਿਸ ਨੇ ਮੁਕਾਬਲੇ ਵਿਚ ਮਾਰ ਮੁਕਾਇਆ ਹੈ। ਅੱਜ ਸਵੇਰੇ ਹੀ ਇਹ 8 ਅੱਤਵਾਦੀ ਇਕ ਜੇਲ ਕਰਮਚਾਰੀ ਦੀ ਹੱਤਿਆ ਕਰਕੇ ਫਰਾਰ ਹੋ ਗਏ ਸਨ। ਜਿਸ …

Read More »

ਸ਼ਹੀਦ ਮਨਦੀਪ ਸਿੰਘ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਵਿਦਾਇਗੀ

ਹਰਿਆਣਾ ਦੇ ਪਿੰਡ ਅੰਤਹੇੜੀ ਵਿਚ ਹੋਇਆ ਸਸਕਾਰ ਕੁਰੂਕਸ਼ੇਤਰ/ਬਿਊਰੋ ਨਿਊਜ਼ ਐਲ ਓ ਸੀ ਉੱਤੇ ਸ਼ਹੀਦ ਹੋਏ ਹਰਿਆਣਾ ਦੇ ਨੌਜਵਾਨ ਮਨਦੀਪ ਸਿੰਘ ਦਾ ਉਸ ਦੇ ਜੱਦੀ ਪਿੰਡ ਅੰਤਹੇੜੀ ਵਿਖੇ ਸਰਕਾਰੀ ਸਨਮਾਨ ਨਾਲ ਸਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਸੈਨਾ ਦੇ ਅਫ਼ਸਰਾਂ, ਆਮ ਲੋਕਾਂ ਦੇ ਨਾਲ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ …

Read More »