ਮੁੰਬਈ/ਬਿਊਰੋ ਨਿਊਜ਼ ਪਾਕਿਸਤਾਨੀ ਮੂਲ ਦੇ ਅਮਰੀਕੀ ਅੱਤਵਾਦੀ ਡੇਵਿਡ ਹੈਡਲੀ ਨੇ ਕਿਹਾ ਹੈ ਕਿ ਅਮਰੀਕਾ ਨੇ ਇਕ ਵਾਰ ਉਸ ਦੀ ਪਾਕਿਸਤਾਨ ਯਾਤਰਾ ਲਈ ਪੈਸੇ ਦਿੱਤੇ ਸਨ ਤੇ ਨਾਲ ਹੀ ਇਹ ਵੀ ਦਾਅਵਾ ਕੀਤਾ ਕਿ ਉਸ ਨੇ ਮੁੰਬਈ ਅੱਤਵਾਦੀ ਹਮਲੇ ਤੋਂ ਦੋ ਸਾਲ ਪਹਿਲਾਂ ਸਾਲ 2006 ਤੱਕ ਲਸ਼ਕਰ-ਏ-ਤੋਇਬਾ ਨੂੰ ਕਰੀਬ 70 ਲੱਖ …
Read More »ਨਰਿੰਦਰ ਮੋਦੀ ਵੱਲੋਂ ਮੰਤਰੀਆਂ ਨੂੰ ਨਵੀਂ ਹਦਾਇਤ
ਕਿਹਾ, ਲੋਕਾਂ ਕੋਲ ਜਾ ਕੇ ਉਹਨਾਂ ਨੂੰ ਯੋਜਨਾਵਾਂ ਬਾਰੇ ਜਾਣੂ ਕਰਵਾਓ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮੰਤਰੀਆਂ ਨੂੰ ਲੋਕਾਂ ਨਾਲ ਨੇੜਤਾ ਬਣਾਉਣ ਦਾ ਮਸ਼ਵਰਾ ਦਿੱਤਾ ਹੈ। ਮੋਦੀ ਨੇ ਮੰਤਰੀਆਂ ਨੂੰ ਕਿਹਾ ਕਿ ਲੋਕਾਂ ਵਿਚ ਜਾਓ ਤੇ ‘ਸੰਪਰਕ ਅਤੇ ਸੰਵਾਦ’ ਰਾਹੀਂ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿਚ …
Read More »ਪਾਕਿਸਤਾਨ ਦੇ ਰਾਸ਼ਟਰੀ ਦਿਵਸ ‘ਤੇ ਮੋਦੀ ਨੇ ਦਿੱਤੀ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਾਕਿਸਤਾਨ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਸ਼ਟਰੀ ਦਿਵਸ ‘ਤੇ ਵਧਾਈ ਦਿੱਤੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਕਿਹਾ ਕਿ ਭਾਰਤ ਗੁਆਂਢੀ ਦੇਸ਼ ਨਾਲ ਸ਼ਾਂਤੀਪੂਰਨ, ਮਿੱਤਰਤਾ ਤੇ ਸਹਿਯੋਗ ਭਰਿਆ ਰਿਸ਼ਤਾ ਰੱਖਣ ਲਈ ਵਚਨਬੱਧ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ, …
Read More »ਅਰਵਿੰਦ ਕੇਜਰੀਵਾਲ ਫਸੇ ਕਸੂਤੇ
ਚੋਣ ਕਮਿਸ਼ਨ ਨੂੰ ਗਲਤ ਸੂਚਨਾ ਦਿੱਤੇ ਜਾਣ ਦੇ ਮਾਮਲੇ ‘ਚ ਸੰਮਨ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਇਕ ਅਦਾਲਤ ਨੇ ਸਾਲ 2013 ਵਿਚ ਦਿੱਲੀ ਵਿਧਾਨ ਸਭਾ ਚੋਣਾਂ ਸਮੇਂ ਦਾਖਲ ਕੀਤੇ ਗਏ ਹਲਫਨਾਮੇ ਵਿਚ ਚੋਣ ਕਮਿਸ਼ਨ ਨੂੰ ਗਲਤ ਸੂਚਨਾ ਦੇਣ ਦੇ ਮਾਮਲੇ ਵਿਚ ਸੰਮਨ …
Read More »ਹਿਮਾਚਲ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਦੀਆਂ ਮੁਸ਼ਕਲਾਂ ਵਧੀਆਂ
ਈ ਡੀ ਨੇ ਵੀਰਭੱਦਰ ਸਿੰਘ ਦਾ ਘਰ ਕੀਤਾ ਸੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਈ ਡੀ ਨੇ ਉਨ੍ਹਾਂ ਦਾ ਦਿੱਲੀ ਦੇ ਗ੍ਰੇਟਰ ਕੈਲਾਸ਼ ਵਿਚਲਾ ਘਰ ਸੀਲ ਕਰ ਦਿੱਤਾ ਹੈ। ਇਸ ਬਾਬਤ ਸੀ.ਬੀ.ਆਈ. ਵਲੋਂ ਸਤੰਬਰ ਵਿਚ ਦਰਜ ਸ਼ਿਕਾਇਤ ‘ਤੇ ਨੋਟਿਸ ਲੈਣ …
Read More »ਬੈਲਜ਼ੀਅਮ ਧਮਾਕਿਆਂ ਦੀ ਭਾਰਤ ‘ਚ ਗੂੰਜ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਬ ਧਮਾਕਿਆਂ ਦੀ ਘਟਨਾ ਦੀ ਕੀਤੀ ਨਿਖੇਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਲਜ਼ੀਅਮ ਦੀ ਰਾਜਧਾਨੀ ਬਰੱਸਲਜ਼ ਦੇ ਹਵਾਈ ਅੱਡੇ ਤੇ ਮੈਟਰੋ ਸਟੇਸ਼ਨ ‘ਤੇ ਹੋਏ ਬੰਬ ਧਮਾਕਿਆਂ ਤੋਂ ਬਾਅਦ ਭਾਰਤ ਵਿਚ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਭਾਰਤ ਦੇ ਹਵਾਈ ਅੱਡਿਆਂ ਦੀ ਚੌਕਸੀ ਵਧਾ ਦਿੱਤੀ ਗਈ …
Read More »ਕਨ੍ਹੱਈਆ ਦੀ ਭਗਤ ਸਿੰਘ ਨਾਲ ਤੁਲਣਾ ‘ਤੇ ਭੜਕੀ ਭਾਜਪਾ
ਸ਼ਸ਼ੀ ਥਰੂਰ ਨੇ ਕਨ੍ਹੱਈਆ ਕੁਮਾਰ ਦੀ ਤੁਲਨਾ ਕੀਤੀ ਸੀ ਭਗਤ ਸਿੰਘ ਨਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਕਨ੍ਹੱਈਆ ਕੁਮਾਰ ਦੀ ਤੁਲਨਾ ਭਗਤ ਸਿੰਘ ਨਾਲ ਕਰਨ ‘ਤੇ ਦੇਸ਼ ਦੀ ਰਾਜਨੀਤੀ ਗਰਮਾ ਗਈ ਹੈ। ਭਾਜਪਾ ਨੇ ਇਸ ਨੂੰ ਭਗਤ ਸਿੰਘ ਦਾ ਅਪਮਾਨ ਦੱਸਿਆ ਹੈ। ਇਸੇ ਦੇ ਨਾਲ ਹੀ ਸ਼ਸ਼ੀ ਥਰੂਰ ਦੇ ਖ਼ਿਲਾਫ ਉਨ੍ਹਾਂ ਦੀ …
Read More »ਵਿਜੈ ਮਾਲਿਆ ਖਿਲਾਫ ਵਾਰੰਟ ਜਾਰੀ
ਚੈੱਕ ਬਾਊਂਸ ਦੇ ਮਾਮਲੇ ਵਿਚ ਨਿਕਲੇ ਗ਼ੈਰ ਜ਼ਮਾਨਤੀ ਵਾਰੰਟ, 13 ਅਪਰੈਲ ਤੱਕ ਅਦਾਲਤ ‘ਚ ਹੋਣਾ ਪਏਗਾ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਵਾਦਾਂ ਵਿਚ ਘਿਰੇ ਕਾਰੋਬਾਰੀ ਵਿਜੈ ਮਾਲਿਆ (60) ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਹੈਦਰਾਬਾਦ ਦੀ ਅਦਾਲਤ ਨੇ ਚੈੱਕ ਬਾਊਂਸ ਦੇ ਇਕ ਮਾਮਲੇ ਵਿਚ ਪੇਸ਼ ਨਾ ਹੋਣ ‘ਤੇ ਮਾਲਿਆ ਖ਼ਿਲਾਫ਼ …
Read More »ਕਨ੍ਹੱਈਆ ਸਮੇਤ 5 ਨੂੰ ਜੇ. ਐਨ. ਯੂ. ‘ਚੋਂ ਕੱਢਣ ਦੀ ਸਿਫਾਰਸ਼
ਨਵੀਂ ਦਿੱਲੀ/ਬਿਊਰੋ ਨਿਊਜ਼ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.) ਵਿਚ 9 ਫਰਵਰੀ ਦੀ ਘਟਨਾ ਦੀ ਜਾਂਚ ਲਈ ਬਣਾਈ ‘ਵਰਸਿਟੀ ਦੀ ਉੱਚ ਪੱਧਰੀ ਕਮੇਟੀ ਨੇ ਉੱਪ ਕੁਲਪਤੀ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਜਾਂਚ ਕਮੇਟੀ ਨੇ ਕੁਝ ਵਿਦਿਆਰਥੀਆਂ ਨੂੰ ਦੋਸ਼ੀ ਪਾਇਆ ਹੈ ਜਿਨ੍ਹਾਂ ਵਿਚ ਵਿਦਿਆਰਥੀ ਸੰਘ ਦੇ ਪ੍ਰਧਾਨ ਕਨ੍ਹੱਈਆ ਕੁਮਾਰ, ਉਮਰ ਖਾਲਿਦ, …
Read More »ਮੀਂਹ ਪੀੜਤ ਕਿਸਾਨਾਂ ਦੀ ਬਾਂਹ ਫੜੇ ਸਰਕਾਰ : ਰਾਹੁਲ
ਸਰਕਾਰ ਨੇ ਰਿਪੋਰਟਾਂ ਮਿਲਣ ਮਗਰੋਂ ਢੁੱਕਵੀਂ ਕਾਰਵਾਈ ਕਰਨ ਦਾ ਦਿੱਤਾ ਭਰੋਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰੀ ਮੀਂਹ ਤੇ ਗੜਿਆਂ ਕਾਰਨ ਪ੍ਰਭਾਵਿਤ ਉੱਤਰੀ ਭਾਰਤ ਦੇ ਕਿਸਾਨਾਂ ਦੀ ਫੌਰੀ ਮਦਦ ਦੀ ਮੰਗ ਕਰਦਿਆਂ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਵਿੱਚ ਕਿਹਾ ਕਿ ਪਿਛਲੀ ਵਾਰ ਵਾਂਗ ਮਦਦ ਦੇਣ ਵਿੱਚ ਦੇਰੀ ਨਹੀਂ …
Read More »