ਪੰਜ ਲੱਖ ਨਿਵੇਸ਼ਾਂ ਦੀ 51 ਹਜ਼ਾਰ ਕਰੋੜ ਪੂੰਜੀ ਦੀ ਦੇਣਦਾਰ ਹੈ ਪਰਲ ਕੰਪਨੀ ਨਵੀਂ ਦਿੱਲੀ/ਬਿਊਰੋ ਨਿਊਜ ਵਿਵਾਦਾਂ ਵਿੱਚ ਘਿਰੀ ‘ਚਿੱਟ ਫ਼ੰਡ’ ਕੰਪਨੀ ਪਰਲ ਦੀ ਜਾਇਦਾਦ ਬਾਰੇ ਸੀ.ਬੀ.ਆਈ. ਵੱਲੋਂ ਇੱਕ ਹੋਰ ਖੁਲਾਸਾ ਕੀਤਾ ਗਿਆ ਹੈ। ਸੀ.ਬੀ.ਆਈ. ਦੇ ਦਸਤਾਵੇਜ਼ਾਂ ਅਨੁਸਾਰ ਪਰਲ ਗਰੁੱਪ ਦੇ ਨਾਮ ਮੁਹਾਲੀ ਦੇ ਦੋ ਸੈਕਟਰ 100 ਤੇ 104 ਹਨ। …
Read More »ਪੰਜ ਹਜ਼ਾਰ ਕਰੋੜ ਤੋਂ ਟੱਪੀ ਰਾਮਦੇਵ ਦੀ ਕਮਾਈ
ਪਤੰਜਲੀ ਦੀਆਂ ਵਸਤੂਆਂ ਨੇ ਰਾਮਦੇਵ ਨੂੰ ਕੀਤਾ ਮਾਲੋਮਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਪਤੰਜਲੀ ਦੀਆਂ ਵਸਤੂਆਂ ਨੇ ਬਾਬਾ ਰਾਮਦੇਵ ਨੂੰ ਮਾਲੋਮਾਲ ਕਰ ਦਿੱਤਾ ਹੈ। ਬਾਬਾ ਰਾਮਦੇਵ ਦਾ ਕਾਰੋਬਾਰ ਪੰਜ ਹਜ਼ਾਰ ਕਰੋੜ ਤੋਂ ਉੱਪਰ ਆ ਚੁੱਕਾ ਹੈ ਤੇ 2016-17 ਦੇ ਲਈ ਬਾਬਾ ਰਾਮਦੇਵ ਨੇ 10,000 ਕਰੋੜ ਦਾ ਟੀਚਾ ਰੱਖਿਆ ਹੈ। ਦਿੱਲੀ ਵਿੱਚ ਪੱਤਰਕਾਰਾਂ …
Read More »ਭਾਰਤ-ਪਾਕਿ ਸ਼ਾਂਤੀ ਵਾਰਤਾ ਨੂੰ ਲੱਗੀ ਬਰੇਕ
ਪਾਕਿ ਦੇ ਵਿਦੇਸ਼ ਸਕੱਤਰ ਏਜਾਜ਼ ਚੌਧਰੀ ਨੇ ਕਿਹਾ, ਕਸ਼ਮੀਰ ਮੁੱਦਾ ਸਾਡੇ ਲਈ ਅਹਿਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਤੇ ਪਾਕਿਸਤਾਨ ਵਿਚਾਲੇ ਸ਼ਾਂਤੀ ਵਾਰਤਾ ਦੀ ਬਹਾਲੀ ਨੂੰ ਉਸ ਵੇਲੇ ਬਰੇਕ ਲੱਗ ਗਈ ਜਦੋਂ ਗੁਆਂਢੀ ਮੁਲਕ ਨੇ ਕਸ਼ਮੀਰ ਮੁੱਦੇ ਨੂੰ ਅਹਿਮ ਕਰਾਰ ਦਿੰਦਿਆਂ ਕਹਿ ਦਿੱਤਾ ਕਿ ਇਸ ਤੋਂ ਬਿਨਾ ਅੱਗੇ ਵਧਣਾ ਔਖਾ ਹੈ। …
Read More »ਸੰਸਦ ‘ਚ ਹੰਗਾਮਾ, ਸਰਕਾਰ ਖਿਲਾਫ ਨਾਅਰੇਬਾਜ਼ੀ
ਉਤਰਾਖੰਡ ਦੇ ਮੁੱਦੇ ‘ਤੇ ਰਾਜ ਸਭਾ ‘ਚ ਵਿਰੋਧੀ ਧਿਰ ਦੇ ਆਗੂਆਂ ਨੇ ਕੀਤੀ ਨਾਅਰੇਬਾਜ਼ੀ ਰਾਜ ਸਭਾ ਵਿਚ ਨਵੇਂ ਮੈਂਬਰਾਂ ਨੇ ਚੁੱਕੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ‘ਚ ਅੱਜ ਸੈਸ਼ਨ ਸ਼ੁਰੂ ਹੁੰਦੇ ਹੀ ਨਵੇਂ ਰਾਜ ਸਭਾ ਮੈਂਬਰਾਂ ਨੇ ਸਹੁੰ ਚੁੱਕੀ। ਇਸ ਤੋਂ ਬਾਅਦ ਜੰਮ ਕੇ ਹੰਗਾਮਾ ਹੋਇਆ। ਉੱਤਰਖੰਡ ਦੇ ਮੁੱਦੇ ‘ਤੇ …
Read More »ਹੈਲੀਕਾਪਟਰ ਡੀਲ ‘ਚ ਹੋਇਆ ਵੱਡਾ ਘੁਟਾਲਾ
ਇਟਲੀ ਦੀ ਅਦਾਲਤ ਦੇ ਫੈਸਲੇ ਨੂੰ ਇਕ ਅੰਗਰੇਜ਼ੀ ਅਖਬਾਰ ਨੇ ਕੀਤਾ ਪ੍ਰਕਾਸ਼ਤ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਭਾਰਤੀ ਏਅਰ ਫੋਰਸ ਦੇ ਸਾਬਕਾ ਚੀਫ ਐਸ ਪੀ ਤਿਆਗੀ ਸ਼ਾਮਲ ਤਿਆਗੀ ਨੇ ਕਿਹਾ, ਮੈਂ ਹਾਂ ਬੇਕਸੂਰ ਨਵੀਂ ਦਿੱਲੀ/ਬਿਊਰੋ ਨਿਊਜ਼ ਵੀ.ਵੀ.ਆਈ.ਪੀ. ਹੈਲੀਕਾਪਟਰ ਘੁਟਾਲੇ ਵਿੱਚ ਇਟਲੀ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਸਬੰਧੀ ਵੱਡਾ ਖ਼ੁਲਾਸਾ ਕੀਤਾ ਹੈ। ਮਿਲਾਨ …
Read More »ਬਿਹਾਰ ‘ਚ ਸ਼ਰਾਬ ‘ਤੇ ਪਾਬੰਦੀ ਨਾਲ ਘਟੇ 27 ਫੀਸਦੀ ਅਪਰਾਧ
2ਲੋਕਾਂ ਦੇ ਆਪਸੀ ਝਗੜਿਆਂ ਵਿਚ ਵੀ ਆਈ ਕਮੀ ਪਟਨਾ/ਬਿਊਰੋ ਨਿਊਜ਼ ਬਿਹਾਰ ਵਿੱਚ ਲਾਗੂ ਕੀਤੀ ਗਈ ਸ਼ਰਾਬਬੰਦੀ ਕਾਰਨ ਸੂਬੇ ਵਿੱਚ ਸੜਕ ਹਾਦਸਿਆਂ ਤੇ ਅਪਰਾਧਾਂ ਵਿੱਚ ਕਮੀ ਦਰਜ ਕੀਤੀ ਗਈ ਹੈ। ਬਿਹਾਰ ਦੇ ਛੇ ਜ਼ਿਲ੍ਹਿਆਂ ਦੇ ਅੰਕੜਿਆਂ ਉੱਤੇ ਜੇਕਰ ਗ਼ੌਰ ਕੀਤੀ ਜਾਵੇ ਤਾਂ ਸੰਗੀਨ ਅਪਰਾਧ ਵਿੱਚ 27 ਫ਼ੀਸਦੀ ਦੀ ਕਮੀ ਦਰਜ ਕੀਤੀ …
Read More »ਲੋਕ ਸਭਾ ‘ਚ ਪਾਸ ਹੋਇਆ ਬਿੱਲ
ਸਹਿਜਧਾਰੀ ਸਿੱਖਾਂ ਦਾ ਵੋਟ ਪਾਉਣ ਦਾ ਹੱਕ ਖਤਮ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਅੱਜ ਸਿੱਖ ਗੁਰਦੁਆਰਾ ਸੋਧ ਬਿੱਲ ਪਾਸ ਹੋ ਗਿਆ। ਇਸ ਬਿੱਲ ਦੇ ਲੋਕ ਸਭਾ ਵਿਚ ਪਾਸ ਹੋਣ ਤੋਂ ਬਾਅਦ ਹੁਣ ਸਹਿਜਧਾਰੀ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਪਾਉਣ ਦਾ ਅਧਿਕਾਰ ਖਤਮ ਹੋ ਗਿਆ ਹੈ। ਜ਼ਿਕਰਯੋਗ ਕਿ ਇਸ …
Read More »ਭਾਰਤ-ਪਾਕਿ ਵਿਚਾਲੇ ਗੱਲਬਾਤ ਦਾ ਫਿਰ ਖੁੱਲ੍ਹਿਆ ਰਾਹ
ਪਾਕਿ ਦੇ ਵਿਦੇਸ਼ ਸਕੱਤਰ ਏਜ਼ਾਜ਼ ਅਹਿਮਦ ਭਲਕੇ ਆਉਣਗੇ ਦਿੱਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਤੇ ਪਾਕਿਸਤਾਨ ਦੇ ਵਿਦੇਸ਼ ਸਕੱਤਰਾਂ ਵਿਚਾਲੇ ਫਿਰ ਤੋਂ ਗੱਲਬਾਤ ਦਾ ਰਸਤਾ ਖੁੱਲ੍ਹ ਗਿਆ ਹੈ। ਪਾਕਿਸਤਾਨ ਦੇ ਵਿਦੇਸ਼ ਸਕੱਤਰ ਏਜ਼ਾਜ ਅਹਿਮਦ ਚੌਧਰੀ ਮੰਗਲਵਾਰ ਨੂੰ ਦਿੱਲੀ ਆ ਰਹੇ ਹਨ ਜਿੱਥੇ ਉਹ ਭਾਰਤੀ ਵਿਦੇਸ਼ ਸਕੱਤਰ ਐਸ.ਜੈਸ਼ੰਕਰ ਨਾਲ ਗੱਲਬਾਤ ਕਰਨਗੇ। ਏਜ਼ਾਜ …
Read More »ਡੇਰਾ ਮੁਖੀ ਦੀ ਫਿਲਮ ਐਮ ਐਸ ਜੀ-2 ਨੂੰ ਮਿਲਿਆ ਦਾਦਾ ਸਾਹਿਬ ਫਾਲਕੇ ਐਵਾਰਡ
ਵਧੀਆ ਅਦਾਕਾਰੀ, ਨਿਰਦੇਸ਼ਨ ਤੇ ਲੇਖਣੀ ਦੀ ਸ਼੍ਰੇਣੀ ‘ਚ ਮਿਲਿਆ ਇਹ ਐਵਾਰਡ ਮੁੰਬਈ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਸਿੰਘ ਦੀ ਫਿਲਮ ਐਮ ਐਸ ਜੀ-2 ਨੂੰ ਐਵਾਰਡ ਮਿਲਿਆ ਹੈ। ਉਨ੍ਹਾਂ ਨੂੰ ਵਧੀਆ ਅਦਾਕਾਰੀ, ਨਿਰਦੇਸ਼ਨ ਤੇ ਲੇਖਣੀ ਦੀ ਸ਼੍ਰੇਣੀਆਂ ਵਿੱਚ ਦਾਦਾ ਸਾਹਿਬ ਫਾਲਕੇ ਫਿਲਮ ਫਾਊਂਡੇਸ਼ਨ ਐਵਾਰਡ ਨਾਲ ਨਿਵਾਜ਼ਿਆ ਗਿਆ ਹੈ। …
Read More »ਮੋਦੀ ਵੱਲੋਂ ਮਹਿਬੂਬਾ ਸਰਕਾਰ ਦੇ ਪੱਖ ‘ਚ ਫ਼ਤਵਾ
ਸੂਬੇ ਦੇ ਵਿਕਾਸ ‘ਚ ਕੇਂਦਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਵਾਅਦਾ ਜੰਮੂ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਜ਼ੋਰਦਾਰ ਸੁਨੇਹਾ ਦਿੱਤਾ ਕਿ ਕੇਂਦਰ ਸਰਕਾਰ ਸੂਬੇ ਵਿਚ ਮਹਿਬੂਬਾ ਮੁਫ਼ਤੀ ਦੀ ਅਗਵਾਈ ਹੇਠਲੀ ਸਰਕਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਸੂਬੇ ਦੇ ਵਿਕਾਸ ਲਈ ਕੇਂਦਰ ਦੀ ਵਚਨਬੱਧਤਾ …
Read More »