Breaking News
Home / ਭਾਰਤ (page 893)

ਭਾਰਤ

ਭਾਰਤ

ਭਾਜਪਾ ਦੇਸ਼ ਦੀ ਸਭ ਤੋਂ ਅਮੀਰ ਸਿਆਸੀ ਪਾਰਟੀ

ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਆਮਦਨ 44 ਫੀਸਦੀ ਵਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੇਸ਼ ਦੀਆਂ ਕੌਮੀ ਪਾਰਟੀਆਂ ਵਿਚੋਂ ਸਭ ਤੋਂ ਅਮੀਰ ਸਿਆਸੀ ਪਾਰਟੀ ਬਣ ਗਈ ਹੈ, 2014-15 ਵਿੱਤੀ ਵਰ੍ਹੇ ਵਿਚ ਭਾਜਪਾ ਨੂੰ ਸਭ ਤੋਂ ਵੱਧ 970.43 ਕਰੋੜ ਦੀ ਆਮਦਨ ਹੋਈ। ਦੱਸਣਯੋਗ ਹੈ ਕਿ ਇਸੇ ਸਾਲ …

Read More »

ਕੌਮਾਂਤਰੀ ਯੋਗ ਦਿਵਸ ‘ਤੇ 21 ਜੂਨ ਨੂੰ ਚੰਡੀਗੜ੍ਹ ਪਹੁੰਚਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਐਲਾਨ ਤੋਂ ਬਾਅਦ ਤਿਆਰੀਆਂ ਕੀਤੀਆਂ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਜੂਨ ਨੂੰ ਚੰਡੀਗੜ੍ਹ ਆਉਣਗੇ। ਇਸ ਦਿਨ ਕੌਮਾਂਤਰੀ ਯੋਗ ਦਿਵਸ ਹੈ। ਭਾਰਤ ਵਿਚ ਇਸ ਵਾਰ ਯੋਗ ਦਿਵਸ ਦਾ ਦੇਸ਼ ਪੱਧਰੀ ਸਮਾਗਮ ਚੰਡੀਗੜ੍ਹ ‘ਚ ਮਨਾਇਆ ਜਾ ਰਿਹਾ ਹੈ। ਮੋਦੀ ਇਸ ਵਿੱਚ ਸ਼ਿਰਕਤ ਕਰਨਗੇ। ਚੰਡੀਗੜ੍ਹ ਪ੍ਰਸਾਸ਼ਨ …

Read More »

ਸ਼ਾਹੀ ਜੋੜੇ ਵੱਲੋਂ ਸਦੀਵੀ ਮੁਹੱਬਤ ਦੀ ਨਿਸ਼ਾਨੀ ਦੇ ਦੀਦਾਰ

ਸ਼ਹਿਜ਼ਾਦੇ ਵਿਲੀਅਮ ਤੇ ਕੇਟ ਨੇ ਤਾਜ ਮਹੱਲ ਦੇਖਿਆ, ਡਾਇਨਾ ਦੀਆਂ ਯਾਦਾਂ ਤਾਜ਼ਾ ਹੋਈਆਂ ਆਗਰਾ :  ਬਰਤਾਨੀਆ ਦੇ ਸ਼ਹਿਜ਼ਾਦੇ ਵਿਲੀਅਮ ਅਤੇ ਉਸ ਦੀ ਪਤੀ ਕੇਟ ਨੇ ਇਥੇ ਸਦੀਵੀ ਮੁਹੱਬਤ ਦੇ ਪ੍ਰਤੀਕ ਤਾਜ ਮਹੱਲ ਦੇ ਦੀਦਾਰ ਕੀਤੇ। ਇਸ ਦੇ ਨਾਲ ਹੀ 17ਵੀਂ ਸਦੀ ਦੇ ਇਸ ਸਮਾਰਕ ਉਤੇ 24 ਸਾਲ ਪਹਿਲਾਂ ਆਉਣ ਵਾਲੀ …

Read More »

ਮੋਦੀ ਵੱਲੋਂ ਫਿਰ ਅਮਰੀਕਾ ਦੀ ਤਿਆਰੀ

7-8 ਜੂਨ ਨੂੰ ਜਾ ਸਕਦੇ ਹਨ ਅਮਰੀਕਾ, ਇਹ ਮੋਦੀ ਦਾ ਚੌਥਾ ਅਮਰੀਕੀ ਦੌਰਾ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ 7-8 ਜੂਨ ਨੂੰ ਅਮਰੀਕਾ ਦੇ ਦੌਰੇ ‘ਤੇ ਜਾ ਸਕਦੇ ਹਨ। ਇਹ ਦੌਰਾ ਖਾਸ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਸਿਰਫ ਦੁਵੱਲੇ ਮੁੱਦਿਆਂ ‘ਤੇ ਗੱਲ ਕੀਤੀ ਜਾਵੇਗੀ। ਇਹ ਮੋਦੀ ਦਾ …

Read More »

ਰਾਸ਼ਟਰਪਤੀ ਦਾ ਫੈਸਲਾ ਵੀ ਹੋ ਸਕਦਾ ਗਲਤ

ਉਤਰਾਖੰਡ ‘ਚ ਰਾਸ਼ਟਰਪਤੀ ਰਾਜ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਸੁਣਵਾਈ ਕਰਦਿਆਂ ਨੈਨੀਤਾਲ ਹਾਈਕੋਰਟ ਨੇ ਕੀਤੀ ਸਖਤ ਟਿੱਪਣੀ ਦੇਹਰਾਦੂਨ/ਬਿਊਰੋ ਨਿਊਜ਼ ਰਾਸ਼ਟਰਪਤੀ ਦਾ ਫੈਸਲਾ ਵੀ ਗਲਤ ਹੋ ਸਕਦਾ ਹੈ, ਅਜਿਹੇ ਵਿਚ ਉਨ੍ਹਾਂ ਦੇ ਫੈਸਲਿਆਂ ਦੀ ਵੀ ਸਮੀਖਿਆ ਹੋ ਸਕਦੀ ਹੈ। ਉੱਤਰਾਖੰਡ ਸਰਕਾਰ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਸੁਣਵਾਈ …

Read More »

ਜੰਮੂ ਕਸ਼ਮੀਰ ਸਰਕਾਰ ਨੇ ਸੋਸ਼ਲ ਮੀਡੀਆ ‘ਤੇ ਕੀਤੀ ਸਖਤੀ

ਸੋਸ਼ਲ ਮੀਡੀਆ ‘ਤੇ ਕੋਈ ਵੀ ਖਬਰ ਪਾਉਣ ਤੋਂ ਪਹਿਲਾਂ ਜ਼ਿਲ੍ਹੇ ਦੇ ਡੀ.ਸੀ. ਤੋਂ ਲੈਣੀ ਪਵੇਗੀ ਇਜ਼ਾਜਤ ਸ਼੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਸਰਕਾਰ ਨੇ ਸੋਸ਼ਲ ਮੀਡੀਆ ‘ਤੇ ਸਖਤੀ ਕਰਦਿਆਂ ਪਾਬੰਦੀ ਲਾ ਦਿੱਤੀ ਹੈ। ਹੁਣ ਸੋਸ਼ਲ ਮੀਡੀਆ ‘ਤੇ ਕੋਈ ਵੀ ਖਬਰ ਪਾਉਣ ਤੋਂ ਪਹਿਲਾਂ ਜ਼ਿਲ੍ਹੇ ਦੇ ਡੀ.ਸੀ. ਤੋਂ ਇਜਾਜ਼ਤ ਲੈਣੀ ਪਏਗੀ। ਕਿਸੇ ਵੀ …

Read More »

ਮੋਦੀ ਸਰਕਾਰ ਨਹੀਂ ਲਿਆਉਣਾ ਚਾਹੁੰਦੀ ਕੋਹਿਨੂਰ ਹੀਰਾ ਵਾਪਸ

ਸੁਪਰੀਮ ਕੋਰਟ ਨੇ 6 ਹਫਤਿਆਂ ‘ਚ ਜਵਾਬ ਦਾਇਰ ਕਰਨ ਲਈ ਕਿਹਾ ਪਾਕਿਸਤਾਨ ਵੀ ਕਰ ਰਿਹਾ ਹੈ ਕੋਹਿਨੂਰ ਹੀਰਾ ਲੈਣ ਲਈ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਬ੍ਰਿਟਿਸ਼ ਸਰਕਾਰ ਤੋਂ ਕੋਹਿਨੂਰ ਹੀਰਾ ਵਾਪਸ ਲੈਣ ਲਈ ਸੁਪਰੀਮ ਕੋਰਟ ਵਿਚ ਦਾਇਰ ਪਟੀਸ਼ਨ ਦੇ ਜਵਾਬ ਵਿਚ ਚੌਂਕਾ ਦੇਣ ਵਾਲਾ ਹਲਫਨਾਮਾ ਦਾਇਰ ਕੀਤਾ ਹੈ। …

Read More »

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਦੇਸ਼ ਭਰ ‘ਚ ਲੱਗੇਗੀ ਸ਼ਰਾਬ ‘ਤੇ ਪਾਬੰਦੀ

ਪਟਨਾ/ਬਿਊਰੋ ਨਿਊਜ਼ ਸ਼ਰਾਬਬੰਦੀ ਇੱਕ ਦਿਨ ਪੂਰੇ ਦੇਸ਼ ਵਿਚ ਲਾਗੂ ਹੋ ਜਾਵੇਗੀ। ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਸੂਬੇ ਵਿਚ ਸ਼ਰਾਬਬੰਦੀ ਪੂਰੀ ਤਰ੍ਹਾਂ ਸਫਲ ਹੋਏਗੀ ਤੇ ਇਸ ਤੋਂ ਬਾਅਦ ਪੂਰੇ ਦੇਸ਼ ਵਿਚ ਹੀ ਸ਼ਰਾਬ ‘ਤੇ ਰੋਕ ਲੱਗੇਗੀ। ਮੁੱਖ ਮੰਤਰੀ ਨਿਤਿਸ਼ ਕੁਮਾਰ …

Read More »

ਵਿਜੇ ਮਾਲਿਆ ਦੀ ਹੋ ਸਕਦੀ ਹੈ ਗ੍ਰਿਫਤਾਰੀ

ਗੈਰ ਜ਼ਮਾਨਤੀ ਵਾਰੰਟ ਹੋਏ ਜਾਰੀ, 9 ਹਜ਼ਾਰ ਕਰੋੜ ਦਾ ਕਰਜ਼ਈ ਹੈ ਮਾਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਬੈਂਕਾਂ ਦੇ 9 ਹਜ਼ਾਰ ਕਰੋੜ ਦੇ ਕਰਜ਼ਈ ਕਾਰੋਬਾਰੀ ਵਿਜੇ ਮਾਲਿਆ ਦੇ ਗੈਰ ਜ਼ਮਾਨਤੀ ਗ੍ਰਿਫਤਾਰੀ ਵਾਰੰਟ ਜਾਰੀ ਹੋਏ ਹਨ। ਮੁੰਬਈ ਦੀ ਸੈਸ਼ਨਜ਼ ਕੋਰਟ ਨੇ ਹਵਾਲਾ ਮਾਮਲੇ ਵਿਚ ਇਹ ਵਾਰੰਟ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ …

Read More »

ਕੇਜਰੀਵਾਲ ਸਰਕਾਰ ਨੇ ਲਿਆਂਦਾ ਚਲਾਨਾਂ ਦਾ ਹੜ੍ਹ

ਦੋ ਦਿਨਾਂ ਵਿਚ 2300 ਤੋਂ ਵੱਧ ਚਲਾਨ ਕੱਟੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਔਡ-ਈਵਨ ਯੋਜਨਾ ਦੇ ਪਹਿਲੇ ਦੋ ਦਿਨਾਂ ਵਿਚ 2300 ਤੋਂ ਜ਼ਿਆਦਾ ਚਲਾਨ ਕੱਟੇ ਗਏ ਹਨ ਜਦੋਂਕਿ ਪਿਛਲੇ ਔਡ-ਈਵਨ ਸੀਜ਼ਨ ਵਿਚ 15 ਜਨਵਰੀ ਤੱਕ ਮਹਿਜ਼ 479 ਚਲਾਨ ਕੱਟੇ ਗਏ ਸਨ। ਇਹ ਜਾਣਕਾਰੀ ਦਿੱਲੀ ਸਰਕਾਰ ਨੇ ਦਿੱਤੀ ਹੈ। ਦਿੱਲੀ ਸਰਕਾਰ …

Read More »