ਗਾਜਿਆਬਾਦ/ਬਿਊਰੋ ਨਿਊਜ਼ ਬਹੁਜਨ ਸਮਾਜ ਪਾਰਟੀ ਦੇ ਰਾਜ ਸਭਾ ਮੈਂਬਰ ਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਨਰਿੰਦਰ ਕਸ਼ਯਪ ਦੀ ਨੂੰਹ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਗਾਜ਼ੀਆਬਾਦ ਦੇ ਕਵੀਨਗਰ ਇਲਾਕੇ ਵਿੱਚ ਹੋਈ ਹੈ। ਜਾਣਕਾਰੀ ਅਨੁਸਾਰ ਨਰਿੰਦਰ ਕਸਯਪ ਦੇ ਵੱਡੇ ਬੇਟੇ ਸਾਗਰ ਦੀ ਪਤਨੀ ਹਿਮਾਨੀ ਨੇ …
Read More »ਬਿਹਾਰ ‘ਚ ਅੱਜ ਤੋਂ ਹਰ ਤਰ੍ਹਾਂ ਦੀ ਸ਼ਰਾਬ ‘ਤੇ ਪਾਬੰਦੀ
ਗੁਜਰਾਤ, ਨਾਗਾਲੈਂਡ ਤੇ ਮਿਜ਼ੋਰਮ ਤੋਂ ਬਾਅਦ ਸ਼ਰਾਬ ‘ਤੇ ਪਾਬੰਦੀ ਵਾਲਾ ਬਿਹਾਰ ਚੌਥਾ ਸੂਬਾ ਬਣਿਆ ਪਟਨਾ/ਬਿਊਰੋ ਨਿਊਜ਼ ਬਿਹਾਰ ਦੀ ਨਿਤਿਸ਼ ਸਰਕਾਰ ਨੇ ਅੱਜ ਸੂਬੇ ਵਿਚ ਪੂਰੀ ਤਰ੍ਹਾਂ ਸ਼ਰਾਬ ਵੈਨ ਦਾ ਹੁਕਮ ਜਾਰੀ ਕਰ ਦਿੱਤਾ ਹੈ। ਨਿਤਿਸ਼ ਕੈਬਨਿਟ ਨੇ ਸਰਬਸੰਮਤੀ ਨਾਲ ਇਸ ਮਤੇ ਨੂੰ ਪਾਸ ਕਰ ਦਿੱਤਾ। ਜਿਸ ਦੇ ਤਹਿਤ ਸੂਬੇ ਵਿਚ …
Read More »ਕੇਜਰੀਵਾਲ ਨੇ ਮੋਦੀ ਸਰਕਾਰ ਨੂੰ ਸ਼ੁਰੂ ਕੀਤਾ ਘੇਰਨਾ
ਕਿਹਾ, ਮੋਦੀ ਸਰਕਾਰ ਦੀ ਵਿਦੇਸ਼ੀ ਨੀਤੀ ਪੂਰੀ ਤਰ੍ਹਾਂ ਅਸਫਲ ਪਾਕਿਸਤਾਨ ਅੱਗੇ ਗੋਡੇ ਟੇਕਣ ਦਾ ਲਾਇਆ ਦੋਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਪਠਾਨਕੋਟ ਏਅਰ ਬੇਸ ਉੱਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਲਈ ਆਈ ਪਾਕਿਸਤਾਨੀ ਟੀਮ ਦੀ ਰਿਪੋਰਟ ਦੇ ਕਥਿਤ ਲੀਕ ਹੋਣ ਬਾਰੇ ਆਮ ਆਦਮੀ ਪਾਰਟੀ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਦਿੱਲੀ ਦੇ …
Read More »ਪਠਾਨਕੋਟ ਹਮਲੇ ਸਬੰਧੀ ਪਾਕਿ ਜਾਂਚ ਦੀ ਰਿਪੋਰਟ ਹੋਈ ਲੀਕ
ਪਾਕਿ ਦਾ ਅਸਲੀ ਚਿਹਰਾ ਫਿਰ ਆਇਆ ਸਾਹਮਣੇ ਪਠਾਨਕੋਟ ਹਮਲੇ ਨੂੰ ਦੱਸਿਆ ਇਕ ਡਰਾਮਾ, ਕਿਹਾ ਭਾਰਤ ਨੇ ਜਾਂਚ ‘ਚ ਨਹੀਂ ਦਿੱਤਾ ਸਹਿਯੋਗ ਨਵੀਂ ਦਿੱਲੀ/ਬਿਊਰੋ ਨਿਊਜ਼ ਪਠਾਨਕੋਟ ਹਮਲੇ ਨੂੰ ਲੈ ਕੇ ਭਾਰਤ ਆਈ ਪਾਕਿਸਤਾਨੀ ਟੀਮ ਦੀ ਜਾਂਚ ਰਿਪੋਰਟ ਲੀਕ ਹੋ ਗਈ ਹੈ। ਰਿਪੋਰਟ ਲੀਕ ਹੋਣ ਤੋਂ ਬਾਅਦ ਪਾਕਿਸਤਾਨ ਦਾ ਅਸਲੀ ਚਿਹਰਾ ਇੱਕ …
Read More »ਇੰਗਲੈਂਡ ‘ਚ ਭਾਰਤੀਆਂ ਦਾ ਰਹਿਣਾ ਹੋਇਆ ਔਖਾ
ਨਵੇਂ ਨਿਯਮ ਭਲਕੇ 6 ਅਪ੍ਰੈਲ ਤੋਂ ਹੋਣਗੇ ਲਾਗੂ ਲੰਡਨ/ਬਿਊਰੋ ਨਿਊਜ਼ ਬਰਤਾਨੀਆ ਵਿੱਚ ਭਲਕੇ ਬੁੱਧਵਾਰ ਤੋਂ ਲਾਗੂ ਹੋ ਰਹੇ ਨਵੇਂ ਵੀਜ਼ਾ ਨਿਯਮ ਉੱਥੇ ਰਹਿਣ ਵਾਲੇ ਹਜ਼ਾਰਾਂ ਭਾਰਤੀ ਆਈ -ਟੀ ਮਾਹਿਰਾਂ ਲਈ ਮੁਸ਼ਕਲ ਪੈਦਾ ਕਰਨਗੇ। ਨਵੇਂ ਵੀਜ਼ਾ ਨਿਯਮ ਅਨੁਸਾਰ ਉਹ ਪਰਵਾਸੀ ਵਿਅਕਤੀ ਹੀ ਬਰਤਾਨੀਆ ਵਿੱਚ ਰਹਿ ਸਕਣਗੇ ਜੋ ਉਥੇ ਸਾਲਾਨਾ 35 ਹਜ਼ਾਰ …
Read More »ਲਖਨਊ ਦੀ ਸੀਬੀਆਈ ਅਦਾਲਤ ਨੇ ਸੁਣਾਇਆ ਅਹਿਮ ਫੈਸਲਾ
ਸਿੱਖਾਂ ਦੇ ਕਾਤਲ 47 ਪੁਲਿਸ ਵਾਲਿਆਂ ਨੂੰ ਉਮਰ ਕੈਦ ਯੂਪੀ ਦੀ ਪੁਲਿਸ ਨੇ 25 ਸਾਲ ਪਹਿਲਾਂ 10 ਸਿੱਖਾਂ ਨੂੰ ਅੱਤਵਾਦੀ ਕਰਾਰ ਦੇ ਕੇ ਫਰਜ਼ੀ ਮੁਕਾਬਲੇ ‘ਚ ਮਾਰ ਦਿੱਤਾ ਸੀ ਲਖਨਊ/ਬਿਊਰੋ ਨਿਊਜ਼ ਯੂਪੀ ਦੇ ਪੀਲੀਭੀਤ ਫਰਜੀ ਮੁਕਾਬਲੇ ਮਾਮਲੇ ਵਿਚ 47 ਪੁਲਿਸ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਲਖਨਊ …
Read More »ਰਾਮਦੇਵ ਲਈ ਵਧ ਸਕਦੀਆਂ ਹਨ ਮੁਸ਼ਕਲਾਂ
ਭੜਕਾਊ ਭਾਸ਼ਣ ਦੇ ਮਾਮਲੇ ‘ਚ ਹੋਈ ਸ਼ਿਕਾਇਤ ਦਰਜ ਰੋਹਤਕ/ਬਿਊਰੋ ਨਿਊਜ਼ ਯੋਗ ਗੁਰੂ ਰਾਮਦੇਵ ਦੇਵ ਮੁਸ਼ਕਲ ਵਿਚ ਫਸਦੇ ਨਜ਼ਰ ਆ ਰਹੇ ਹਨ। ਉਨ੍ਹਾਂ ਖਿਲਾਫ ਭੜਕਾਊ ਭਾਸ਼ਣ ਦੇਣ ਦੇ ਮਾਮਲੇ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸਾਬਕਾ ਗ੍ਰਹਿ ਮੰਤਰੀ ਸੁਭਾਸ਼ ਬੱਤਰਾ ਦੀ ਅਗਵਾਈ ਵਿਚ ਇੱਕ ਸੋਸ਼ਲ ਮੈਂਬਰਾਂ ਦੇ ਵਫਦ ਨੇ ਰੋਹਤਕ ਪੁਲਿਸ …
Read More »ਮਹਿਬੂਬਾ ਮੁਫਤੀ ਨੇ ਜੰਮੂ ਕਸ਼ਮੀਰ ਦੇ ਮੁੱਖ ਵਜੋਂ ਚੁੱਕੀ ਸਹੁੰ
ਜੰਮੂ ਕਸ਼ਮੀਰ ਸਰਕਾਰ ਦੀ ਕਮਾਨ ਪਹਿਲੀ ਵਾਰ ਔਰਤ ਦੇ ਹੱਥ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿੱਚ ਪੀ ਡੀ ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਲਈ ਹੈ। ਉਨ੍ਹਾਂ ਨਾਲ ਭਾਜਪਾ ਆਗੂ ਡਾ. ਨਿਰਮਲ ਸਿੰਘ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਹ ਪਹਿਲੀ ਵਾਰ ਹੈ ਕਿ …
Read More »ਕਾਨੂੰਨੀ ਦਾਅ-ਪੇਚ ‘ਚ ਉਲਝਿਆ ਉੱਤਰਾਖੰਡ
ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਸ਼ਕਤੀ ਪ੍ਰਦਰਸ਼ਨ ‘ਤੇ 7 ਅਪ੍ਰੈਲ ਤੱਕ ਲਾਈ ਰੋਕ ਨੈਨੀਤਾਲ/ਬਿਊਰੋ ਨਿਊਜ਼ ਉੱਤਰਾਖੰਡ ਦੇ ਸਿਆਸੀ ਸੰਕਟ ਵਿਚ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਵਿਧਾਨ ਸਭਾ ਵਿਚ ਹੋਣ ਵਾਲੇ ਸ਼ਕਤੀ ਪ੍ਰਦਰਸ਼ਨ ‘ਤੇ 7 ਅਪ੍ਰੈਲ ਤੱਕ ਰੋਕ ਲਾ ਦਿੱਤੀ। ਸਿੰਗਲ ਜੱਜ ਯੂ ਸੀ …
Read More »ਮਾਲਿਆ ਵੱਲੋਂ ਚਾਰ ਹਜ਼ਾਰ ਕਰੋੜ ਤਾਰਨ ਦੀ ਪੇਸ਼ਕਸ਼
ਨਵੀਂ ਦਿੱਲੀ : ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ 17 ਕੌਮੀ ਬੈਂਕਾਂ ਤੋਂ ਲਏ 9000 ਕਰੋੜ ਦੇ ਕਰਜ਼ੇ ‘ਚੋਂ ਉਹ 4000 ਕਰੋੜ ਰੁਪਏ ਮੋੜਨ ਲਈ ਤਿਆਰ ਹੈ ਪਰ ਉਸ ਨੇ ਨੇੜ ਭਵਿੱਖ ‘ਚ ਭਾਰਤ ਆਉਣ ਤੋਂ ਇਨਕਾਰ ਕਰ ਦਿੱਤਾ। ਮਾਲਿਆ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲਾਂ ਸੀਐਸ …
Read More »