ਨਵੀਂ ਦਿੱਲੀ/ਬਿਊਰੋ ਨਿਊਜ਼ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਕਈ ਮਾਅਨਿਆਂ ਵਿਚ ਖਾਸ ਹੋਵੇਗਾ। ਆਯੋਜਨ ਕਈ ਦਿਨਾਂ ਦਾ ਹੋਵੇਗਾ ਪਰ ਮੁੱਖ ਸਮਾਰੋਹ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਿਚ 2017 ਵਿਚ 5 ਜਨਵਰੀ ਨੂੰ ਹੋਣਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਿਮਾਨਾਂ ਦੀ ਸੂਚੀ ਤਿਆਰ ਕਰ ਲਈ …
Read More »ਪਰਮਾਣੂ ਊਰਜਾ ਦੇ ਖੇਤਰ ‘ਚ ਨਵੀਂ ਪੇਸ਼ਕਦਮੀ
ਮੋਦੀ ਤੇ ਪੂਤਿਨ ਵਲੋਂ ਕੁਡਾਨਕੁਲਮ ਪਲਾਂਟ ਦਾ ਪਹਿਲਾ ਯੂਨਿਟ ਦੇਸ਼ ਨੂੰ ਸਮਰਪਿਤ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਸਾਂਝੇ ਤੌਰ ‘ਤੇ ਕੁਡਾਨਕੁਲਮ ਪਰਮਾਣੂ ਪਲਾਂਟ ਦਾ ਪਹਿਲਾ ਯੂਨਿਟ ਦੇਸ਼ ਨੂੰ ਸਮਰਪਿਤ ਕੀਤਾ। ਦੋਹਾਂ ਆਗੂਆਂ ਨੇ ਇਸ ਨੂੰ ਭਾਰਤ-ਰੂਸ ਦੀ ਰਣਨੀਤਕ ਭਾਈਵਾਲੀ ਦੀ ਮਿਸਾਲ …
Read More »ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਲਈ ਦੋ ਸਿੱਖ ਪਾਰਲੀਮੈਂਟ ਮੈਂਬਰਾਂ ਦੀ ਚੋਣ ਕਰਵਾਈ ਜਾਵੇ : ਚੰਦੂਮਾਜਰਾ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਪਾਰਟੀ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੰਗ ਕੀਤੀ ਹੈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿਚ ਦੋ ਸਿੱਖ ਪਾਰਲੀਮੈਂਟ ਮੈਂਬਰਾਂ ਨੂੰ ਚੁਣ ਕੇ ਭੇਜਣ ਲਈ ਲੋਂੜੀਦੀ ਕਾਰਵਾਈ ਤੁਰੰਤ ਕਰਵਾਈ ਜਾਵੇ। …
Read More »ਸ਼ਰਮੀਲਾ ਨੇ ਭੁੱਖ ਹੜਤਾਲ ਛੱਡੀ, ਸੰਘਰਸ਼ ਨਹੀਂ
‘ਅਫਸਪਾ’ ਦੇ ਖ਼ਾਤਮੇ ਲਈ ਮੁੱਖ ਮੰਤਰੀ ਬਣਨਾ ਚਾਹੁੰਦੀ ਹੈ ਮਨੀਪੁਰ ਦੀ ‘ਲੋਹ ਔਰਤ’ ਇੰਫਾਲ/ਬਿਊਰੋ ਨਿਊਜ਼ ਮਨੀਪੁਰ ਦੀ ‘ਲੋਹ ਔਰਤ’ ਇਰੋਮ ਸ਼ਰਮੀਲਾ ਨੇ 16 ਸਾਲਾਂ ਬਾਅਦ ਮੰਗਲਵਾਰ ਨੂੰ ਹੰਝੂਆਂ ਨਾਲ ਭਰੀਆਂ ਅੱਖਾਂ ਨਾਲ ਭੁੱਖ ਹੜਤਾਲ ਸਮਾਪਤ ਕਰ ਦਿੱਤੀ। ਇਹ ਵਿਸ਼ਵ ਦੀ ਸਭ ਤੋਂ ਲੰਬੀ ਭੁੱਖ ਹੜਤਾਲ ਸੀ। ਉਨ੍ਹਾਂ ਐਲਾਨ ਕੀਤਾ ਕਿ …
Read More »ਆਸਾ ਰਾਮ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਆਸਾ ਰਾਮ ਦੀ ਅੰਤ੍ਰਿਮ ਜ਼ਮਾਨਤ ‘ਤੇ ਰਿਹਾਈ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਆਸਾ ਰਾਮ ਨੇ ਸਿਹਤ ਦੇ ਅਧਾਰ ‘ਤੇ ਅੰਤ੍ਰਿਮ ਜ਼ਮਾਨਤ ‘ਤੇ ਰਿਹਾਈ ਲਈ ਅਦਾਲਤ ਵਿਚ ਅਰਜ਼ੀ ਦਿੱਤੀ ਸੀ। ਮਾਨਯੋਗ ਜੱਜ ਬੀ ਲੋਕੁਰ …
Read More »ਵਿਪਾਸਨਾ ਕੋਰਸ ਮਗਰੋਂ ਮੈਦਾਨ ‘ਚ ਨਿੱਤਰੇ ਕੇਜਰੀਵਾਲ
ਕਿਹਾ, ਫਰੈਸ਼ ਤੇ ਊਰਜਾਵਾਨ ਮਹਿਸੂਸ ਕਰ ਰਿਹਾ ਹਾਂ ਧਰਮਸ਼ਾਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਹਿਮਾਚਲ ਦੇ ਧਰਮਕੋਟ ਵਿਖੇ 10 ਦਿਨਾਂ ਦਾ ‘ਵਿਪਾਸਨਾ ਧਿਆਨ ਪ੍ਰੋਗਰਾਮ’ ਖਤਮ ਹੋ ਗਿਆ ਹੈ। ਸੈਂਟਰ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਨੇ ਟਵੀਟ ਕਰਕੇ ਦੱਸਿਆ ਕਿ …
Read More »ਭਗਵੰਤ ਮਾਨ ਖਿਲਾਫ ਜਾਂਚ ਹੋਈ ਹੋਰ ਲੰਬੀ
ਕਮੇਟੀ ਨੇ ਸਪੀਕਰ ਕੋਲੋਂ 24 ਅਗਸਤ ਤੱਕ ਮੰਗਿਆ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਗਵੰਤ ਮਾਨ ਵੱਲੋਂ ਸੰਸਦ ਭਵਨ ਦੀ ਵੀਡੀਓ ਬਣਾ ਕੇ ਫੇਸਬੁੱਕ ‘ਤੇ ਪਾਉਣ ਦੇ ਮਾਮਲੇ ਦੀ ਜਾਂਚ ਕਰ ਰਹੀ ਸੰਸਦੀ ਜਾਂਚ ਟੀਮ ਨੇ ਇੱਕ ਵਾਰ ਫਿਰ ਤੋਂ ਰਿਪੋਰਟ ਦੇਣ ਲਈ ਹੋਰ ਸਮਾਂ ਮੰਗਿਆ ਹੈ। ਕਮੇਟੀ ਨੇ ਪੂਰੇ ਮਾਮਲੇ ਦੀ …
Read More »ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ
ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਲਈ ਦੋ ਸਿੱਖ ਪਾਰਲੀਮੈਂਟ ਮੈਂਬਰਾਂ ਦੀ ਚੋਣ ਤੁਰੰਤ ਕਰਵਾਈ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਪਾਰਟੀ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੰਗ ਕੀਤੀ ਹੈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ …
Read More »ਪਾਕਿਸਤਾਨ ਦਾ ਚਿਹਰਾ ਹੋਇਆ ਫਿਰ ਬੇਨਕਾਬ
ਜਿੰਦਾ ਫੜੇ ਗਏ ਪਾਕਿ ਅੱਤਵਾਦੀ ਨੇ ਕਈ ਭੇਦ ਖੋਲ੍ਹੇ ਨਵੀਂ ਦਿੱਲੀ/ਬਿਊਰੋ ਨਿਊਜ਼ ਐਨ ਆਈ ਏ ਨੇ ਜਿੰਦਾ ਫੜੇ ਪਾਕਿਸਤਾਨ ਦੇ ਲਸ਼ਕਰ ਅੱਤਵਾਦੀ ਬਹਾਦੁਰ ਅਲੀ ਕੋਲੋਂ ਪੁੱਛਗਿੱਛ ਦੇ ਅਧਾਰ ‘ਤੇ ਕਸ਼ਮੀਰ ਵਿਚ ਪਾਕਿਸਤਾਨ ਦੀ ਨਾਪਾਕ ਚਾਲ ਦਾ ਖੁਲਾਸਾ ਕੀਤਾ ਹੈ। ਐਨ ਆਈ ਏ ਨੇ ਦੱਸਿਆ ਕਿ ਬਹਾਦੁਰ ਅਲੀ ਪੀ.ਓ.ਕੇ. ਸਥਿਤ ਕੰਟਰੋਲ …
Read More »ਆਰ ਐਸ ਐਸ ਆਗੂ ਗਗਨੇਜਾ ਦਾ ਮਾਮਲਾ ਰਾਜਨਾਥ ਕੋਲ ਪਹੁੰਚਿਆ
ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਰਾਜਨਾਥ ਸਿੰਘ ਨਵੀਂ ਦਿੱਲੀ/ਬਿਊਰੋ ਨਿਊਜ਼ ਆਰ ਐਸ ਐਸ ਦੀ ਪੰਜਾਬ ਇਕਾਈ ਦੇ ਉਪ ਪ੍ਰਧਾਨ ਜਗਦੀਸ਼ ਗਗਨੇਜਾ ਉੱਤੇ ਜਲੰਧਰ ਵਿੱਚ ਹੋਏ ਕਾਤਲਾਨਾ ਹਮਲੇ ਦਾ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਕੋਲ ਪਹੁੰਚ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਗ੍ਰਹਿ ਮੰਤਰੀ ਨੇ ਪੰਜਾਬ ਦੇ …
Read More »