ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਨੀਪੁਰ ਵਿੱਚ ਅਸਥਿਰ ਹਾਲਾਤ ਦੇ ਮੱਦੇਨਜ਼ਰ ਚੋਣਾਂ ਵਾਲੇ ਸੂਬੇ ਮਹਾਰਾਸ਼ਟਰ ਵਿੱਚ ਆਪਣੀਆਂ ਰੈਲੀਆਂ ਰੱਦ ਕਰ ਦਿੱਤੀਆਂ ਹਨ। ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਇਸ ਉੱਤਰ-ਪੂਰਬੀ ਸੂਬੇ ਵਿੱਚ ਸਥਿਤੀ ਦੀ ਸਮੀਖਿਆ ਲਈ ਇਕ ਮੀਟਿੰਗ ਕਰ ਸਕਦੇ ਹਨ। ਮਨੀਪੁਰ ਵਿੱਚ ਭੜਕੀ ਭੀੜ …
Read More »ਨਵੀਂ ਦਿੱਲੀ ’ਚ ਭਾਜਪਾ ਦਾ ਸਾਬਕਾ ਵਿਧਾਇਕ ਅਨਿਲ ਝਾਅ ‘ਆਪ’ ਵਿਚ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਭਾਜਪਾ ਦੇ ਸਾਬਕਾ ਵਿਧਾਇਕ ਅਨਿਲ ਝਾਅ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਅਨਿਲ ਝਾਅ ਨੇ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ’ਚ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ …
Read More »ਦਿੱਲੀ ਦੀ ‘ਆਪ’ ਸਰਕਾਰ ਦੇ ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਤਾ ਅਸਤੀਫਾ-ਭਾਜਪਾ ’ਚ ਜਾਣ ਦੇ ਚਰਚੇ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਪਾਰਟੀ ਵੀ ਛੱਡ ਦਿੱਤੀ ਹੈ। ਕੈਲਾਸ਼ ਗਹਿਲੋਤ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖ ਕੇ ਅਸਤੀਫਾ ਦਿੱਤਾ ਹੈ। …
Read More »ਦਿੱਲੀ ’ਚ AQI ਲਗਾਤਾਰ 5ਵੇਂ ਦਿਨ ਵੀ ਗੰਭੀਰ ਸ਼ੇ੍ਣੀ ’ਚ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਲਗਾਤਾਰ ਅੱਜ 5ਵੇਂ ਦਿਨ ਵੀ ਪ੍ਰਦੂਸ਼ਣ ਦਾ ਪੱਧਰ ਗੰਭੀਰ ਸ਼ੇ੍ਰਣੀ ਵਿਚ ਦਰਜ ਕੀਤਾ ਗਿਆ। ਸੈਂਟਰਲ ਪਲਿਊਸ਼ਨ ਕੰਟਰੋਲ ਬੋਰਡ ਦੇ ਮੁਤਾਬਕ ਅੱਜ ਐਤਵਾਰ ਸਵੇਰੇ 7 ਵਜੇ ਦਿੱਲੀ ਦੀਆਂ 14 ਲੋਕੇਸ਼ਨਾਂ ’ਤੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 400 ਤੋਂ ਜ਼ਿਆਦਾ ਦਰਜ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦਿੱਲੀ …
Read More »ਦਿੱਲੀ ਦੀ ਆਬੋ-ਹਵਾ ਬੇਹੱਦ ਖਰਾਬ ਸਥਿਤੀ ਵਿਚ ਪਹੁੰਚੀ
ਸਰਕਾਰੀ ਦਫ਼ਤਰਾਂ ਦਾ ਟਾਈਮ ਟੇਬਲ ਬਦਲਿਆ, ਸਕੂਲਾਂ ’ਚ 6ਵੀਂ ਕਲਾਸ ਤੋਂ ਮਾਸਕ ਕੀਤਾ ਜ਼ਰੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੀ ਕੌਮੀ ਰਾਜਧਾਨੀ ਨਵੀਂ ਦਿੱਲੀ ਦੀ ਹਵਾ ਸ਼ਨੀਵਾਰ ਨੂੰ ਬੇਹੱਦ ਖਰਾਬ ਸਥਿਤੀ ਵਿਚ ਪਹੁੰਚ ਗਈ ਅਤੇ ਰਿਕਾਰਡ ਪ੍ਰਦੂਸ਼ਣ ਦੇਖਣ ਨੂੰ ਮਿਲਿਆ। ਦਿੱਲੀ ਦੇ 10 ਤੋਂ ਜ਼ਿਆਦਾ ਸਟੇਸ਼ਨਾਂ ’ਤੇ ਸਵੇਰੇ 7 ਵਜੇ …
Read More »ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੱਚਿਆਂ ਦੀ ਮੌਤ ’ਤੇ ਪ੍ਰਗਟਾਇਆ ਦੁੱਖ
ਕਿਹਾ : ਜਿਨ੍ਹਾਂ ਮਾਪਿਆਂ ਨੇ ਆਪਣੇ ਬੱਚਿਆਂ ਨੂੰ ਖੋਅ ਦਿੱਤਾ ਹੈ ਪ੍ਰਮਾਤਮਾ ਉਨ੍ਹਾਂ ਨੂੰ ਦੁੱਖ ਸਹਿਨ ਕਰਨ ਦੀ ਸ਼ਕਤੀ ਦੇਵੇ ਝਾਂਸੀ/ਬਿਊਰੋ ਨਿੳਜ਼ : ਉਤਰ ਪ੍ਰਦੇਸ਼ ਦੇ ਝਾਂਸੀ ’ਚ ਰਾਣੀ ਲਕਸ਼ਮੀ ਬਾਈ ਹਸਪਤਾਲ ਵਿਚ ਹੋਈ 10 ਬੱਚਿਆਂ ਦੀ ਮੌਤ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਤਰ ਪ੍ਰਦੇਸ਼ ਦੇ ਮੁੱਖ …
Read More »ਉਤਰ ਪ੍ਰਦੇਸ਼ ਦੇ ਝਾਂਸੀ ਮੈਡੀਕਲ ਕਾਲਜ ਦੇ ਬੱਚਾ ਵਾਰਡ ’ਚ ਅੱਗ ਲੱਗਣ ਕਾਰਨ 10 ਬੱਚਿਆਂ ਦੀ ਹੋਈ ਮੌਤ
39 ਬੱਚਿਆਂ ਨੂੰ ਖਿੜਕੀਆਂ ਤੋੜ ਕੇ ਸੁਰੱਖਿਅਤ ਕੱਢਿਆ ਬਾਹਰ ਝਾਂਸੀ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੇ ਝਾਂਸੀ ਜ਼ਿਲ੍ਹੇ ਦੇ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਦੇ ਬੱਚਾ ਵਾਰਡ ਵਿੱਚ ਲੰਘੀ ਦੇਰ ਅੱਗ ਲੱਗਣ ਕਾਰਨ 10 ਬੱਚਿਆਂ ਦੀ ਮੌਤ ਹੋ ਗਈ। ਜਦਕਿ ਵਾਰਡ ਦੀ ਖਿੜਕੀ ਤੋੜ ਕੇ 39 ਬੱਚਿਆਂ ਸੁਰੱਖਿਅਤ ਬਾਹਰ ਕੱਢਿਆ ਗਿਆ। ਰਾਤ …
Read More »ਦਿੱਲੀ ’ਚ ਵਧੇ ਪ੍ਰਦੂਸ਼ਣ ਕਾਰਨ ਪੰਜਵੀਂ ਕਲਾਸ ਤੱਕ ਦੇ ਸਕੂਲ ਕੀਤੇ ਬੰਦ
ਹਰਿਆਣਾ, ਉਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਬੱਸਾਂ ਵੀ ਦਿੱਲੀ ’ਚ ਨਹੀਂ ਹੋਣਗੀਆਂ ਦਾਖਲ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ’ਚ ਵਧਿਆ ਪ੍ਰਦੂਸ਼ਣ ਬੇਹੱਦ ਖਤਰਨਾਕ ਸਥਿਤੀ ਵਿਚ ਪਹੁੰਚ ਗਿਆ ਹੈ। ਇਥੇ 39 ਪਲਿਊਸ਼ਨ ਮੌਨੀਟਰਿੰਗ ਸਟੇਸ਼ਨਾਂ ਵਿਚੋਂ 32 ਸਟੇਸ਼ਨਾਂ ਨੇ ਏਅਰ ਕੁਆਲਿਟੀ ਇੰਡੈਕਸ ਨੂੰ ਗੰਭੀਰ ਦੱਸਿਆ ਹੈ ਅਤੇ ਅਜਿਹੀ ਹਵਾ ਵਿਚ ਸਾਹ ਲੈਣਾ …
Read More »ਜਸਟਿਸ ਸੰਜੀਵ ਖੰਨਾ ਨੇ ਭਾਰਤ ਦੇ 51ਵੇਂ ਚੀਫ ਜਸਟਿਸ ਵਜੋਂ ਚੁੱਕੀ ਸਹੁੰ
ਛੇ ਮਹੀਨਿਆਂ ਤੋਂ ਵੀ ਘੱਟ ਸਮੇਂ ਦਾ ਰਹੇਗਾ ਕਾਰਜਕਾਲ ਨਵੀਂ ਦਿੱਲੀ : ਜਸਟਿਸ ਸੰਜੀਵ ਖੰਨਾ ਨੇ ਸੋਮਵਾਰ ਨੂੰ ਭਾਰਤ ਦੇ 51ਵੇਂ ਚੀਫ ਜਸਟਿਸ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿੱਚ ਹੋਏ ਸਹੁੰ ਚੁੱਕ ਸਮਾਗਮ ਵਿੱਚ ਜਸਟਿਸ ਖੰਨਾ ਨੂੰ ਅਹੁਦੇ ਦੀ …
Read More »ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੂੰ ਸਮਰਪਿਤ ਹੋਣ ਦੀ ਕਹੀ ਗੱਲ
ਚੰਡੀਗੜ੍ਹ/ਬਿਊਰੋ ਨਿਊਜ਼ : ਰਾਜਨੀਤੀ ਤੋਂ ਦੂਰੀ ਬਣਾ ਕੇ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਨੂੰ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਜੋ ਜੁਬਾਨ ਉਨ੍ਹਾਂ ਰਾਹੁਲ ਅਤੇ ਪ੍ਰਿਅੰਕਾ ਨਾਲ ਕੀਤੀ ਸੀ, ਉਸ ‘ਤੇ ਉਹ ਅੱਜ ਵੀ ਕਾਇਮ ਹਨ। ਧਿਆਨ ਰਹੇ ਕਿ ਪਿਛਲੇ …
Read More »