Breaking News
Home / ਭਾਰਤ (page 902)

ਭਾਰਤ

ਭਾਰਤ

ਕੇਜਰੀਵਾਲ ਨੇ ਭਾਜਪਾ ‘ਤੇ ਸਾਧਿਆ ਨਿਸ਼ਾਨਾ

ਕਿਹਾ, ਜੇਐਨਯੂ ਕੈਂਪਸ ਵਿਚ ਭਾਰਤ ਵਿਰੋਧੀ ਨਾਅਰੇ ਲਗਾਉਣ ਵਾਲਿਆਂ ਦਾ ਬਚਾਅ ਕਰਦੀ ਹੈ ਭਾਜਪਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸਭ ਤੋਂ ਵੱਧ ਰਾਸ਼ਟਰ-ਵਿਰੋਧੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜੇ ਐਨ ਯੂ ਕੈਂਪਸ …

Read More »

ਗੁਜਰਾਤ ‘ਚ ਹਮਲਾ ਕਰਨ ਆਏ 10 ਵਿਚੋਂ 3 ਅੱਤਵਾਦੀ ਮਾਰ ਮੁਕਾਏ

ਪਾਕਿਸਤਾਨ ਨੇ ਅੱਤਵਾਦੀਆਂ ਵਲੋਂ ਘੁਸਪੈਠ ਦੀ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਵਿਚ ਹਮਲੇ ਲਈ ਘੁਸਪੈਠ ਕਰਨ ਵਾਲੇ 10 ਅੱਤਵਾਦੀਆਂ ਵਿਚੋਂ 3 ਅੱਤਵਾਦੀਆਂ ਨੂੰ ਮਾਰ ਮੁਕਾਇਆ ਗਿਆ ਹੈ। ਜਦਕਿ ਬਾਕੀ ਦੇ 7 ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਹਨਾਂ 10 ਅੱਤਵਾਦੀਆਂ ਦੇ ਭਾਰਤ ਵਿਚ ਦਾਖਲ ਹੋਣ ਦੀ ਜਾਣਕਾਰੀ ਪਾਕਿਸਤਾਨ …

Read More »

ਸੰਕਟ ‘ਚ ਫਸਿਆ ਵਿਜੇ ਮਾਲਿਆ

5 ਕੇਸਾਂ ਵਿਚ ਗੈਰ ਜ਼ਮਾਨਤੀ ਵਾਰੰਟ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੀਬ ਨੌਂ ਹਜ਼ਾਰ ਕਰੋੜ ਦੇ ਕਰਜ਼ਈ ਤੇ ਦੇਸ਼ ਤੋਂ ਫਰਾਰ ਹੋਏ ਉਦਯੋਗਪਤੀ ਵਿਜੇ ਮਾਲਿਆ ਖਿਲਾਫ ਪੰਜ ਹੋਰ ਕੇਸਾਂ ਵਿਚ ਗੈਰ ਜ਼ਮਾਨਤੀ ਵਾਰੰਟ ਜਾਰੀ ਹੋਏ ਹਨ। ਹੈਦਰਾਬਾਦ ਅਦਾਲਤ ਨੇ ਮਾਲਿਆ ਖਿਲਾਫ ਵੱਖ-ਵੱਖ 5 ਮਾਮਲਿਆਂ ਵਿਚ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ …

Read More »

ਰਾਜ ਸਭਾ ‘ਚ ਆਏਗਾ ਸਿੱਖ ਗੁਰਦੁਆਰਾ ਬਿੱਲ

ਸਿੱਖ ਮੈਂਬਰਾਂ ਨੇ ਬਿੱਲ ‘ਤੇ ਚਰਚਾ ਕਰਵਾਉਣ ਲਈ ਮੰਗਿਆ ਸੀ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਖ ਗੁਰਦੁਆਰਾ ਬਿੱਲ, 2016 ਭਲਕੇ ਬਜਟ ਸੈਸ਼ਨ ਦੇ ਆਖਰੀ ਦਿਨ ਰਾਜ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਸਿੱਖ ਮੈਂਬਰਾਂ ਨੇ ਇਸ ਬਿੱਲ ‘ਤੇ ਚਰਚਾ ਕਰਵਾਉਣ ਲਈ ਹਾਊਸ ਤੋਂ ਸਮਾਂ ਮੰਗਿਆ ਸੀ। ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ …

Read More »

ਵਿਦੇਸ਼ ਭੱਜਣ ਤੋਂ ਪਹਿਲਾਂ ਜੇਤਲੀ ਨੂੰ ਮਿਲਿਆ ਸੀ ਮਾਲਿਆ

ਕਾਂਗਰਸ ਲਗਾਤਾਰ ਘੇਰ ਰਹੀ ਹੈ ਮੋਦੀ ਸਰਕਾਰ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕਾਂ ਦਾ ਕਰੋੜਾਂ ਰੁਪਏ ਲੈ ਕੇ ਬਰਤਾਨੀਆ ਭੱਜੇ ਕਾਰੋਬਾਰੀ ਵਿਜੇ ਮਾਲਿਆ ਦੇ ਮੁੱਦੇ ਉੱਤੇ ਕਾਂਗਰਸ ਲਗਾਤਾਰ ਸਰਕਾਰ ਨੂੰ ਘੇਰ ਰਹੀ ਹੈ। ਕਾਂਗਰਸ ਨੇ ਇਸ ਮੁੱਦੇ ਉੱਤੇ ਭਾਜਪਾ ਕੋਲੋਂ ਪੰਜ ਸਵਾਲ ਪੁੱਛੇ ਹਨ। ਕਾਂਗਰਸ ਨੇ ਪੁੱਛਿਆ ਹੈ ਕਿ ਵਿਜੇ ਮਾਲਿਆ …

Read More »

ਹਰਿਆਣਾ ਦੇ ਜਾਟਾਂ ਨੇ ਫਿਰ ਦਿੱਤੀ ਅੰਦੋਲਨ ਦੀ ਧਮਕੀ

ਜਾਟ ਆਗੂਆਂ ਦੀ ਮੰਗ, ਅੰਦੋਲਨ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਰੋਹਤਕ/ਬਿਊਰੋ ਨਿਊਜ਼ ਹਰਿਆਣਾ ਦੇ ਜਾਟਾਂ ਵੱਲੋਂ ਫਿਰ ਤੋਂ ਅੰਦੋਲਨ ਕਰਨ ਦੀ ਧਮਕੀ ਦਿੱਤੀ ਗਈ ਹੈ। ਜਾਟ ਆਗੂਆਂ ਨੇ ਸਰਕਾਰ ਨੂੰ 72 ਘੰਟੇ ਦਾ ਅਲਟੀਮੇਟਮ ਦਿੱਤਾ ਹੈ। ਸਰਕਾਰ ਵੱਲੋਂ ਰਾਖਵੇਂਕਰਨ ਦੀ ਮੰਗ ਨਾ ਮੰਨੇ ਜਾਣ ‘ਤੇ …

Read More »

ਵਿਦੇਸ਼ੀ ਨਾਗਰਿਕਤਾ ਸਬੰਧੀ ਰਾਹੁਲ ਗਾਂਧੀ ਘਿਰੇ ਨਵੇਂ ਵਿਵਾਦ ‘ਚ

ਰਾਹੁਲ ਗਾਂਧੀ ਨੇ ਸੰਸਦ ਵਿਚ ਕਿਸਾਨਾਂ ਦਾ ਮੁੱਦਾ ਉਠਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਰਾਹੁਲ ਗਾਂਧੀ ਦੀ ਵਿਦੇਸ਼ੀ ਨਾਗਰਿਕਤਾ ਨਾਲ ਜੁੜੇ ਮਾਮਲੇ ਸਬੰਧੀ ਲੋਕ ਸਭਾ ਦੀ ਐਥਿਕਸ ਕਮੇਟੀ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਹੈ। ਭਾਜਪਾ ਐਮ ਪੀ ਅਰਜਨ ਮੇਘਵਾਲ ਨੇ ਇਸ …

Read More »

ਗੁਲਾਮ ਨਬੀ ਆਜ਼ਾਦ ਨੇ ਆਰ ਐਸ ਐਸ ਦੀ ਤੁਲਨਾ ਆਈ ਐਸ ਨਾਲ ਕੀਤੀ

ਸੰਸਦ ‘ਚ ਹੋਇਆ ਹੰਗਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਸੀਨੀਅਰ ਆਗੂ ਗ਼ੁਲਾਮ ਨਬੀ ਆਜ਼ਾਦ ਵੱਲੋਂ ਆਰ ਐਸ ਐਸ ਦੀ ਤੁਲਨਾ ਆਈ ਐਸ ਨਾਲ ਕੀਤੇ ਜਾਣ ਦੇ ਮੁੱਦੇ ‘ਤੇ ਸੰਸਦ ਵਿਚ ਹੰਗਾਮਾ ਹੋਇਆ ਹੈ। ਇਸ ‘ਤੇ ਗੁਲਾਮ ਨਬੀ ਆਜ਼ਾਦ ਨੇ ਫਿਰ ਤੋਂ ਆਪਣੇ ਭਾਸ਼ਣ ਦਾ ਹਿੱਸਾ ਪੜ੍ਹ ਕੇ ਸੁਣਾਉਂਦਿਆਂ ਕਿਹਾ ਕਿ …

Read More »

ਮੋਦੀ ਦੀ ਅਪੀਲ ਕਾਂਗਰਸ ਨੂੰ ਆਈ ਨਾ ਰਾਸ

ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਮਤੇ ਦੌਰਾਨ ਰਾਜ ਸਭਾ ‘ਚ ਹਾਰੀ ਸਰਕਾਰ, ਆਜ਼ਾਦ ਦੀ ਸੋਧ ਨੂੰ ਮਿਲੀ ਪ੍ਰਵਾਨਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰਨ ਦੀ ਅਪੀਲ ਦਾ ਰਾਜ ਸਭਾ ਵਿਚ ਕਾਂਗਰਸ ਅਤੇ ਵਿਰੋਧੀ ਧਿਰ ‘ਤੇ ਕੋਈ …

Read More »

ਔਰਤਾਂ ਦੇ ਹੱਕਾਂ ਦੀ ਗੱਲ ਕਰਨ ਵਾਲੇ ਮੋਦੀ ਰਾਖਵਾਂਕਰਨ ਬਿੱਲ ‘ਤੇ ਚੁੱਪ

ਮਹਿਲਾ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੇ ਸੰਮੇਲਨ ਵਿਚ ਮਹਿਲਾ ਬਿੱਲ ਦਾ ਜ਼ਿਕਰ ਤੱਕ ਨਾ ਕੀਤਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਥੇ ਕਿਹਾ ਕਿ ਔਰਤਾਂ ਨੂੰ ਤਕਨੀਕੀ ਤੌਰ ‘ਤੇ ਸੰਪੰਨ ਅਤੇ ਜਨ ਪ੍ਰਤੀਨਿਧੀ ਵਜੋਂ ਹੋਰ ਜ਼ਿਆਦਾ ਪ੍ਰਭਾਸ਼ਾਲੀ ਬਣਨਾ ਚਾਹੀਦਾ ਹੈ ਕਿਉਂਕਿ ਸਿਰਫ਼ ਵਿਵਸਥਾ ਬਦਲਣ ਨਾਲ ਕੰਮ ਨਹੀਂ ਚੱਲੇਗਾ। …

Read More »