ਘਟਨਾ ਦਾ ਤੁਰੰਤ ਨੋਟਿਸ ਲੈਣ ਅਤੇ ਕਸੂਰਵਾਰਾਂ, ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਹੈਦਰਾਬਾਦ ਯੂਨੀਵਰਸਿਟੀ ਵਿੱਚ ਸਿੱਖ ਵਿਦਿਆਰਥੀ ਦੀ ਕਸ਼ਮੀਰੀ ਸਮਝ ਕੇ ਕੀਤੀ ਕੁੱਟਮਾਰ ਦੀ ਨਿੰਦਾ ਕਰਦਿਆਂ ਇਸ …
Read More »16ਵੀਂ ਲੋਕ ਸਭਾ ‘ਚ ਚੁੱਪ ਰਹੇ ਸੋਨੀਆ ਤੇ ਰਾਹੁਲ
ਸਮ੍ਰਿਤੀ ਇਰਾਨੀ ਕੋਲੋਂ ਪੁੱਛੇ ਗਏ ਵੱਧ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਵਿਚ ਐਨ.ਡੀ. ਏ. ਸਰਕਾਰ ਬਣਨ ਤੋਂ ਬਾਅਦ ਲੋਕ ਸਭਾ ਵਿਚ ਸਰਕਾਰ ਤੋਂ ਸਵਾਲ ਪੁੱਛਣ ਵਾਲਿਆਂ ਵਿਚ ਕਾਂਗਰਸ ਉਪ-ਪ੍ਰਧਾਨ ਰਾਹੁਲ ਗਾਂਧੀ ਸਭ ਤੋਂ ਪਿੱਛੇ ਹਨ। ਰਾਹੁਲ ਦੇ ਨਾਲ ਉਨ੍ਹਾਂ ਦੀ ਮਾਂ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਵੀ 16ਵੀਂ ਲੋਕ …
Read More »ਕੇਂਦਰੀ ਸੂਚਨਾ ਕਮਿਸ਼ਨ ਵਲੋਂ ਰਾਜਨਾਥ, ਸੋਨੀਆ ਤੇ ਮਾਇਆਵਤੀ ਨੂੰ ਨੋਟਿਸ
ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਸੂਚਨਾ ਕਮਿਸ਼ਨ ਨੇ 6 ਰਾਸ਼ਟਰੀ ਪਾਰਟੀਆਂ ਦੇ ਨੇਤਾਵਾਂ ਸੋਨੀਆ ਗਾਂਧੀ, ਰਾਜਨਾਥ ਸਿੰਘ, ਕੁਮਾਰੀ ਮਾਇਆਵਤੀ, ਪਰਕਾਸ਼ ਕਾਰਤ, ਸ਼ਰਦ ਪਵਾਰ ਤੇ ਸੁਧਾਕਰ ਰੈਡੀ ਨੂੰ ਸੂਚਨਾ ਦਾ ਅਧਿਕਾਰ ਤਹਿਤ ਪੁੱਛੇ ਗਏ ਸਵਾਲਾਂ ਦਾ ਜਵਾਬ ਨਾ ਦੇਣ ਦੇ ਮਾਮਲੇ ਵਿਚ ਨੋਟਿਸ ਜਾਰੀ ਕਰਦਿਆਂ ਇਨ੍ਹਾਂ ਨੇਤਾਵਾਂ ਨੂੰ 22 ਜੁਲਾਈ ਨੂੰ ਕਮਿਸ਼ਨ …
Read More »ਕਾਂਗਰਸ ਦੇ ਪੇਮਾ ਖਾਂਡੂ ਦੇ ਹੱਥ ਆਈ ਅਰੁਣਾਚਲ ਦੀ ਕਮਾਂਡ
ਈਟਾਨਗਰ/ਬਿਊਰੋ ਨਿਊਜ਼ ਕਾਂਗਰਸ ਦੇ ਪੇਮਾ ਖਾਂਡੂ ਨੇ ਅਰੁਣਾਚਲ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਕ ਦਿਨ ਪਹਿਲਾਂ ਲੀਡਰਸ਼ਿਪ ਵਿਚ ਬਦਲਾਅ ਤੋਂ ਬਾਅਦ ਬਾਗ਼ੀ ਮੈਂਬਰ ਕਾਂਗਰਸ ਨਾਲ ਮੁੜ ਤੋਂ ਜੁੜ ਗਏ ਅਤੇ ਅਰੁਣਾਚਲ ਵਿਚ ਸਿਆਸੀ ਜੋੜ-ਤੋੜ ਦਾ ਅੰਤ ਹੋ ਗਿਆ। ਚਾਓਨਾ ਮੀਅਨ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ …
Read More »ਸਮ੍ਰਿਤੀ ਈਰਾਨੀ ਨੂੰ ਇਕ ਹੋਰ ਝਟਕਾ, ਕੈਬਨਿਟ ਕਮੇਟੀ ‘ਚੋਂ ਕੀਤਾ ਬਾਹਰ
ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਤਰੀ ਮੰਡਲ ਵਿਚ ਤਬਦੀਲੀ ਮਗਰੋਂ ਹੁਣ ਕੈਬਨਿਟ ਕਮੇਟੀਆਂ ਵਿਚ ਵੀ ਫੇਰਬਦਲ ਕੀਤਾ ਹੈ। ਇਸ ਦੇ ਤਹਿਤ ਸਮ੍ਰਿਤੀ ਈਰਾਨੀ, ਸਦਾਨੰਦ ਗੌੜਾ ਤੇ ਰਾਜੀਵ ਪ੍ਰਤਾਪ ਰੂਡੀ ਦੀ ਛੁੱਟੀ ਕਰ ਦਿੱਤੀ ਗਈ ਹੈ। ਨਵੇਂ ਫੇਰਬਦਲ ਵਿਚ ਸਮ੍ਰਿਤੀ ਈਰਾਨੀ ਲਈ ਇਹ ਦੋਹਰਾ ਝਟਕਾ ਹੈ। ਕਿਉਂਕਿ ਮੰਤਰੀ …
Read More »ਪ੍ਰਧਾਨ ਮੰਤਰੀ ਮੋਦੀ ਦੀ ਮੀਟਿੰਗ ‘ਚ ਸ਼ਾਮਲ ਹੋਣ ਗਏ ਕੇਜਰੀਵਾਲ ਦਾ ਮੋਬਾਇਲ ਬਾਹਰ ਰਖਵਾਇਆ
16 ਜੁਲਾਈ ਨੂੰ ਹੋਈ ਸੀ ਇੰਟਰ ਸਟੇਟ ਕੌਂਸਲ ਦੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਦੋਸ਼ ਲਾਇਆ ਹੈ ਕਿ ਇੰਟਰ ਸਟੇਟ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਜਦੋਂ ਉਹ ਮੀਟਿੰਗ ਹਾਲ ਵਿੱਚ ਗਏ ਤਾਂ ਸੁਰੱਖਿਆ …
Read More »ਗੁਜਰਾਤ ‘ਚ ਦਲਿਤਾਂ ਨਾਲ ਕੁੱਟਮਾਰ ਦਾ ਮਾਮਲਾ
ਸੰਸਦ ‘ਚ ਰਾਜਨਾਥ ਦੇ ਬਿਆਨ ‘ਤੇ ਹੰਗਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਦੇ ਊਨਾ ਵਿਚ ਦਲਿਤਾਂ ਨਾਲ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਸੰਸਦ ਵਿਚ ਜ਼ਬਰਦਸਤ ਹੰਗਾਮਾ ਹੋਇਆ ਹੈ। ਇਸ ਮਸਲੇ ‘ਤੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਸੰਸਦ ਵਿਚ ਆਪਣੀ ਗੱਲ ਰੱਖੀ। ਉਨ੍ਹਾਂ ਨੇ ਕਿਹਾ ਕਿ ਇਸ ਮਸਲੇ ਵਿਚ ਗੁਜਰਾਤ ਸਰਕਾਰ …
Read More »ਨਵਜੋਤ ਸਿੱਧੂ ਭਲਕੇ ਵੀਰਵਾਰ ਨੂੰ ਹੋ ਸਕਦੇ ਹਨ ‘ਆਪ’ ਵਿਚ ਸ਼ਾਮਲ
‘ਆਪ’ ਦੇ ਸੀਨੀਅਰ ਨੇਤਾਵਾਂ ਦੀ ਦਿੱਲੀ ‘ਚ ਹੋਈ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਭਲਕੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਜਾਣਕਾਰੀ ਅਨੁਸਾਰ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਦਿੱਲੀ …
Read More »ਨਵਜੋਤ ਸਿੱਧੂ ਨੂੰ ਲੈ ਕੇ ਭਾਜਪਾ ਹੋਈ ਸਖਤ
ਹਾਈਕਮਾਨ ਨੇ ਸਾਰੇ ਆਗੂਆਂ ਨੂੰ ਕੀਤੀ ਹਦਾਇਤ, ਸਿੱਧੂ ਨਾਲ ਗੱਲ ਨਾ ਕਰੋ ਕੀਰਤੀ ਆਜ਼ਾਦ ਦੀ ਪਤਨੀ ਪੂਨਮ ਵੀ ‘ਆਪ’ ਵਿਚ ਸ਼ਾਮਲ ਹੋਵੇਗੀ ਨਵੀਂ ਦਿੱਲੀ/ਬਿਊਰ ਨਿਊਜ਼ ਨਵਜੋਤ ਸਿੰਘ ਸਿੱਧੂ ਦੇ ਝਟਕੇ ਤੋਂ ਬਾਅਦ ਭਾਜਪਾ ਨੇ ਸਖ਼ਤ ਰੁਖ ਅਪਣਾ ਲਿਆ ਹੈ। ਪਾਰਟੀ ਨੇ ਸਿੱਧੂ ਲਈ ਸਾਰੇ ਦਰਵਾਜ਼ੇ ਬੰਦ ਕਰ ਦਿੱਤੇ ਹਨ। ਇਸ …
Read More »ਜੰਮੂ-ਕਸ਼ਮੀਰ ਬਾਰੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ
ਜੰਮੂ ਕਸ਼ਮੀਰ ਦੇ ਕੇਸ ਦੇਸ਼ ਦੇ ਦੂਜੇ ਹਿੱਸੇ ‘ਚ ਬਦਲੇ ਜਾ ਸਕਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਇੱਕ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਜੰਮੂ-ਕਸ਼ਮੀਰ ਦੇ ਕੇਸ ਦੇਸ਼ ਦੇ ਦੂਜੇ ਹਿੱਸੇ ਵਿੱਚ ਬਦਲੇ ਜਾ ਸਕਣਗੇ। ਸੁਪਰੀਮ ਕੋਰਟ ਵਿੱਚ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਇਹ ਫੈਸਲਾ ਸੁਣਾਇਆ ਹੈ। …
Read More »