ਪਹਿਲਾਂ ਵੀ ਆ ਚੁੱਕੇ ਹਨ ਧਮਕੀ ਭਰੇ ਫੋਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਮਾਮਲੇ ਵਿੱਚ ਵਿਜੇਂਦਰ ਗੁਪਤਾ ਦੀ ਰਿਪੋਰਟ ‘ਤੇ ਦਿੱਲੀ ਪੁਲਿਸ ਤਫਤੀਸ਼ ਕਰ ਰਹੀ ਹੈ। ਅਣਪਛਾਤੇ ਨੰਬਰ ਤੋਂ ਇਹ ਧਮਕੀ ਭਰਿਆ ਫੋਨ …
Read More »ਯੂਪੀ ‘ਚ ਪ੍ਰਿਅੰਕਾ ਨੂੰ ਮਿਲ ਰਹੀ ਹੈ ਵੱਡੀ ਜ਼ਿੰਮੇਵਾਰੀ
ਗੁਲਾਮ ਨਬੀ ਆਜ਼ਾਦ ਦੇ ਘਰ ਹੋਈ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਯੂ.ਪੀ. ਇੰਚਾਰਜ ਗੁਲਾਮ ਨਬੀ ਆਜ਼ਾਦ ਦੇ ਘਰ ਹੋਈ ਅਹਿਮ ਮੀਟਿੰਗ ਵਿੱਚ ਪ੍ਰਿਅੰਕਾ ਗਾਂਧੀ ਸ਼ਾਮਲ ਹੋਏ। ਡੇਢ ਘੰਟੇ ਚੱਲੀ ਇਸ ਮੀਟਿੰਗ ਵਿੱਚ ਯੂ.ਪੀ. ਦੇ ਰਾਜਨੀਤਕ ਹਾਲਾਤ ‘ਤੇ ਚਰਚਾ ਕੀਤੀ ਗਈ। ਇਸ ਨਾਲ ਉਨ੍ਹਾਂ ਗੱਲਾਂ ਦੀ ਹੋਰ ਪੁਸ਼ਟੀ ਹੋ ਗਈ …
Read More »ਕਸ਼ਮੀਰ ਹਿੰਸਾ ਸਬੰਧੀ ਨਰਿੰਦਰ ਮੋਦੀ ਨੇ ਕੀਤੀ ਮੀਟਿੰਗ
ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜੰਮੂ ਕਸ਼ਮੀਰ ਦੀ ਹਾਲਤ ਸਬੰਧੀ ਇਕ ਉਚ ਪੱਧਰੀ ਮੀਟਿੰਗ ਕੀਤੀ ਹੈ। ਇਹ ਮੀਟਿੰਗ ਕਰੀਬ ਦੋ ਘੰਟੇ ਤੱਕ ਚਲੀ। ਇਸ ਵੱਡੇ ਪੱਧਰ ਦੀ ਮੀਟਿੰਗ ਵਿਚ ਖੁਫੀਆ ਵਿਭਾਗ ਅਤੇ ਐਨਐਸਏ ਮੁਖੀ ਵੀ ਸ਼ਾਮਲ ਹੋਏ। ਮੀਟਿੰਗ …
Read More »ਬੁਰਹਾਨ ਦੀ ਮੌਤ ਤੋਂ ਬਾਅਦ ਸੁਲਗੀ ਵਾਦੀ ਮੌਤਾਂ ਦੀ ਗਿਣਤੀ 30 ਤੱਕ ਪਹੁੰਚੀ
ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਵਿੱਚ ਲਗਾਤਾਰ 5ਵੇਂ ਦਿਨ ਵੀ ਹਿੰਸਾ ਦਾ ਦੌਰ ਜਾਰੀ ਹੈ। ਦੱਖਣੀ ਕਸ਼ਮੀਰ ਦੇ 10 ਜ਼ਿਲ੍ਹਿਆਂ ਵਿੱਚ ਕਰਫਿਊ ਲੱਗਾ ਹੈ ਪਰ ਫਿਰ ਵੀ ਪ੍ਰਦਰਸ਼ਨਕਾਰੀ ਸੜਕਾਂ ‘ਤੇ ਹਨ। ਅੱਤਵਾਦੀ ਬੁਰਹਾਨ ਵਾਨੀ ਦੇ ਮਾਰੇ ਜਾਣ ਤੋਂ ਬਾਅਦ ਹੁਣ ਤੱਕ 30 ਵਿਅਕਤੀ ਇਸ ਵਿਰੋਧ ਵਿੱਚ ਆਪਣੀ ਜਾਨ ਗੁਆ ਚੁੱਕੇ ਹਨ। …
Read More »ਕੁਪਵਾੜਾ ‘ਚ ਮੁਕਾਬਲੇ ਦੌਰਾਨ ਭਾਰਤੀ ਜਵਾਨਾਂ ਨੇ ਦੋ ਅੱਤਵਾਦੀ ਮਾਰ ਮੁਕਾਏ
ਇਕ ਜਵਾਨ ਨੇ ਵੀ ਪਾਈ ਸ਼ਹੀਦੀ ਜੰਮੂ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਭਾਰਤੀ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਫੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ। ਜ਼ਿਕਰਯੋਗ ਹੈ ਕਿ ਘੁਸਪੈਠੀਆਂ ਨੂੰ ਫੜਨ ਲਈ ਫੌਜ …
Read More »ਮੋਦੀ ਮੰਤਰੀ ਮੰਡਲ ਵਿੱਚ 19 ਨਵੇਂ ਚਿਹਰੇ, ਜਾਵੜੇਕਰ ਨੂੰ ਤਰੱਕੀ
ਪੰਜ ਮੰਤਰੀਆਂ ਦੀ ਛਾਂਟੀ; ਸਮ੍ਰਿਤੀ, ਸਦਾਨੰਦ ਗੌੜਾ ਤੇ ਵੈਂਕਈਆ ਦੇ ਮੰਤਰਾਲੇ ਬਦਲੇ; ਪ੍ਰਸਾਦ ਨਵੇਂ ਕਾਨੂੰਨ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਮੰਡਲ ਵਿੱਚ ਜਿੱਥੇ 19 ਨਵੇਂ ਮੰਤਰੀ ਸ਼ਾਮਲ ਕੀਤੇ ਗਏ ਹਨ ਉਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਮੰਤਰੀਆਂ ਦੇ ਪਰ ਕੁਤਰ ਕੇ ਕਈ ਹੋਰਨਾਂ ਨੂੰ ਪਰ ਲਗਾ ਕੇ ਵੱਡਾ …
Read More »ਮੰਤਰਾਲਾ ਬਦਲਣ ਕਰਕੇ ਮੋਦੀ ਨਾਲ ਸਮ੍ਰਿਤੀ ਇਰਾਨੀ ਰੁੱਸੀ, ਜਾਵੜੇਕਰ ਨੇ ਮਨਾਇਆ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚਹੇਤੇ ਮੰਤਰੀਆਂ ਵਿੱਚੋਂ ਇੱਕ ਸਮ੍ਰਿਤੀ ਇਰਾਨੀ ਮਨੁੱਖੀ ਸਰੋਤ ਵਿਕਾਸ ਮੰਤਰਾਲਾ ਵਾਪਸ ਲਏ ਜਾਣ ਤੋਂ ਨਾਰਾਜ਼ ਹੈ। ਮੋਦੀ ਕੈਬਨਿਟ ਵਿੱਚ ਫੇਰਬਦਲ ਤੋਂ ਬਾਅਦ ਸਮ੍ਰਿਤੀ ਨੂੰ ਕੱਪੜਾ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਦੌਰਾਨ ਹੀ ਨਵੇਂ ਬਣੇ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ …
Read More »ਮਨੁੱਖਤਾ ਦਾ ਰਾਖਾ ਸੀ ਬੰਦਾ ਸਿੰਘ ਬਹਾਦਰ: ਮੋਦੀ
ਸਿੱਖ ਜਰਨੈਲ ਦੀ ਸ਼ਹੀਦੀ ਤ੍ਰੈਸ਼ਤਾਬਦੀ ਬਾਰੇ ਸਮਾਗਮ ਵਿੱਚ ਕੀਤੀ ਸ਼ਿਰਕਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਇੰਦਰਾ ਗਾਂਧੀ ਇਨਡੋਰ ਸਟੇਡੀਅਮ ਵਿੱਚ ਐਤਵਾਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਸਬੰਧੀ ਪ੍ਰਭਾਵਸ਼ਾਲੀ ਸਮਾਗਮ ਕਰਾਇਆ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਰਧਾਂਜਲੀ ਭੇਟ …
Read More »ਪ੍ਰਿਯੰਕਾ ਗਾਂਧੀ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਬੇਟੀ ਪ੍ਰਿਯੰਕਾ ਗਾਂਧੀ ਨੂੰ 2017 ਵਿਚ ਹੋਣ ਵਾਲੀਆਂ ਯੂਪੀ ਵਿਧਾਨ ਸਭਾ ਚੋਣਾਂ ਵਿਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਇਸ ਸਬੰਧੀ ਫੈਸਲਾ ਬਹੁਤ ਜਲਦ ਲਿਆ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਪ੍ਰਿਯੰਕਾ ਗਾਂਧੀ ਯੂਪੀ ‘ਚ ਚੋਣ ਵੀ ਲੜ ਸਕਦੀ ਹੈ। …
Read More »ਗਾਇਕ ਮੀਕਾ ਸਿੰਘ ਖਿਲਾਫ ਛੇੜਛਾੜ ਦਾ ਮਾਮਲਾ ਦਰਜ
ਮੁੰਬਈ/ਬਿਊਰੋ ਨਿਊਜ਼ : ਬਾਲੀਵੁੱਡ ਦੇ ਮਸ਼ਹੂਰ ਗਾਇਕ ਮੀਕਾ ਸਿੰਘ ਇਕ ਵਾਰ ਫਿਰ ਵਿਵਾਦ ਵਿਚ ਫਸ ਗਏ ਹਨ, ਇਕ 32-ਸਾਲਾ ਮਾਡਲ ਨੇ ਉਸ ਖ਼ਿਲਾਫ ਵਰਸੋਵਾ ਦੇ ਪੁਲਿਸ ਥਾਣੇ ਵਿਚ ਛੇੜਛਾੜ ਦਾ ਮਾਮਲਾ ਦਰਜ ਕਰਵਾਇਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੀਕਾ ਖ਼ਿਲਾਫ 354, 323 ਤੇ 504 ਧਾਰਾ ਤਹਿਤ ਮਾਮਲਾ ਦਰਜ ਕੀਤਾ …
Read More »