Breaking News
Home / ਭਾਰਤ (page 911)

ਭਾਰਤ

ਭਾਰਤ

ਕਨੱਈਆ ਕੁਮਾਰ ਨੇ ਜੇਐਨਯੂ ਵਿਚ ਆਯੋਜਿਤ ਕੀਤਾ ਸੀ ਪ੍ਰੋਗਰਾਮ : ਦਿੱਲੀ ਪੁਲਿਸ

ਵਿਦੇਸ਼ੀ ਤੱਤ ਵੀ ਸਨ ਮੌਜੂਦ ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਦਿੱਲੀ ਹਾਈਕੋਰਟ ਵਿਚ ਦਾਅਵਾ ਕੀਤਾ ਕਿ ਦੇਸ਼ ਧ੍ਰੋਹ ਦੇ ਦੋਸ਼ ਵਿਚ ਗ੍ਰਿਫਤਾਰ ਕਨੱਈਆ ਕੁਮਾਰ ਨੇ ਯੂਨੀਵਰਸਿਟੀ ਦੇ ਕੈਂਪਸ ਵਿਚ ਪ੍ਰੋਗਰਾਮ ਦਾ ਆਯੋਜਨ ਕੀਤਾ ਸੀ ਅਤੇ ਉਸ ਵਿਚ ਉਹ ਖੁਦ ਵੀ ਸ਼ਾਮਲ ਹੋਇਆ ਸੀ। ਪੁਲਿਸ ਅਨੁਸਾਰ 9 ਫਰਵਰੀ ਨੂੰ ਯੂਨੀਵਰਸਿਟੀ …

Read More »

ਮੈਨੂੰ ਬਦਨਾਮ ਕਰਨ ਦੀਆਂ ਹੋ ਰਹੀਆਂ ਨੇ ਸਾਜ਼ਿਸ਼ਾਂ: ਮੋਦੀ

ਸਰਕਾਰ ਅਸਥਿਰ ਕਰਨ ਦੀਆਂ ਗੋਂਦਾਂ ਗੁੰਦਣ ਦੇ ਦੋਸ਼ ਬਾਰਗੜ੍ਹ (ਉੜੀਸਾ)/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋਸ਼ ਲਾਇਆ ਹੈ ਕਿ ਕੁਝ ਗ਼ੈਰ ਸਰਕਾਰੀ ਜਥੇਬੰਦੀਆਂ (ਐਨਜੀਓਜ਼) ਅਤੇ ਕਾਲਾਬਾਜ਼ਾਰੀ ਕਰਨ ਵਾਲੇ ਲੋਕ ਸਰਕਾਰ ਨੂੰ ਅਸਥਿਰ ਕਰਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਘੜ ਰਹੇ ਹਨ ਪਰ ਉਹ ਅਜਿਹੀਆਂ ਤਾਕਤਾਂ ਸਾਹਮਣੇ ਨਹੀਂ …

Read More »

ਤੀਰਥ ਯਾਤਰਾ: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ

ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ઠਸਬੰਧੀ ਪੰਜਾਬ ઠਸਰਕਾਰ ਵੱਲੋਂ ਦਾਇਰ ਕੀਤੇ ਹਲਫਨਾਮੇ ਨੂੰ ਅਧੂਰਾ ਅਤੇ ਸਹੀ ਸੂਚਨਾ ਵਾਲਾ ਨਾ ਹੋਣ ਵਾਲਾ ਕਰਾਰ ਦੇ ਕੇ ਸਰਕਾਰ ਦਾ ਮੂੰਹ ਬੰਦ ਕਰਵਾ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜੇਸ਼ ਬਿੰਦਲ ਨੇ ਕਿਹਾ ਕਿ …

Read More »

ਕੇਜਰੀਵਾਲ ਨੇ ਟਾਈਟਲਰ ਮੁੱਦੇ ‘ਤੇ ਮੋਦੀ ਨੂੰ ਭੇਜੀ ਚਿੱਠੀ

ਸੀਬੀਆਈ ਉਪਰ ਟਾਈਟਲਰ ਨੂੰ ਬਚਾਉਣ ਦੇ ਦੋਸ਼ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਦਿੱਲੀ ਦੇ ਸਿੱਖ ਵਿਰੋਧੀ ਕਤਲੇਆਮ ਦੇ ਮੁਲਜ਼ਮ ਜਗਦੀਸ਼ ਟਾਈਟਲਰ ਨੂੰ ਬਚਾਉਣ ਦੀਆਂ ਕੀਤੀਆਂ …

Read More »

ਹਵਾ ਪ੍ਰਦੂਸ਼ਣ ਦੇ ਮਾਮਲੇ ਵਿਚ ਭਾਰਤ ਦਾ ਚੀਨ ਤੋਂ ਵੀ ਮਾੜਾ ਹਾਲ

ਨਵੀਂ ਦਿੱਲੀ :  ਵੱਧ ਰਿਹਾ ਹਵਾ ਪ੍ਰਦੂਸ਼ਣ ਜਿਸ ਕਾਰਨ ਸਾਨੂੰ ਸਾਹ ਲੈਣ ਵਿਚ ਔਖ ਹੁੰਦੀ ਹੈ। ਇਸ ਦੇ ਜ਼ਿੰਮੇਵਾਰ ਵੀ ਅਸੀਂ ਹਾਂ। ਸੜਕਾਂ ‘ਤੇ ਵਾਹਨਾਂ ਦੀ ਵੱਡੀ ਭੀੜ ਅਤੇ ਇਸ ਤੋਂ ਨਿਕਲਣ ਵਾਲਾ ਧੂਆਂ ਸਾਨੂੰ ਨੁਕਸਾਨ ਪਹੁੰਚਾਉਂਦਾ ਹੈ। ઠਚੀਨ ਇਕ ਅਜਿਹਾ ਸ਼ਹਿਰ ਹੈ, ਜਿੱਥੇ ਪ੍ਰਦੂਸ਼ਣ ਸਭ ਤੋਂ ਜ਼ਿਆਦਾ ਹੈ। ਚੀਨ …

Read More »

ਦੋਵੇਂ ਸਦਨ ਚੜ੍ਹੇ ਹੰਗਾਮੇ ਦੀ ਭੇਟ

ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਰਾਜ ਸਭਾ ਅਤੇ ਲੋਕ ਸਭਾ ਵਿਚ ਸੰਸਦ ਮੈਂਬਰਾਂ ਵਿਚਾਲੇ ਤਿੱਖੀ ਬਹਿਸ ਹੋਈ। ਰਾਜ ਸਭਾ ਵਿਚ ਦਲਿਤ ਵਿਦਿਆਰਥੀ ਰੋਹਿਤ ਵੇਮੁਲਾ ਦੀ ਖੁਦਕੁਸ਼ੀ ਦਾ ਮੁੱਦਾ ਉੱਠਿਆ ਅਤੇ ਜੰਮ ਕੇ ਹੰਗਾਮਾ ਹੋਇਆ। ਜਿੱਥੇ ਬਸਪਾ ਮੁਖੀ ਮਾਇਆਵਤੀ ਅਤੇ ਭਾਜਪਾ ਦੀ ਮਨੁਖੀ ਵਸੀਲੇ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਵਿਚਾਲੇ ਤਿੱਖੀ ਬਹਿਸ ਹੋਈ, …

Read More »