ਪਟਨਾ/ਬਿਊਰੋ ਨਿਊਜ਼ ਸ਼ਰਾਬਬੰਦੀ ਇੱਕ ਦਿਨ ਪੂਰੇ ਦੇਸ਼ ਵਿਚ ਲਾਗੂ ਹੋ ਜਾਵੇਗੀ। ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਸੂਬੇ ਵਿਚ ਸ਼ਰਾਬਬੰਦੀ ਪੂਰੀ ਤਰ੍ਹਾਂ ਸਫਲ ਹੋਏਗੀ ਤੇ ਇਸ ਤੋਂ ਬਾਅਦ ਪੂਰੇ ਦੇਸ਼ ਵਿਚ ਹੀ ਸ਼ਰਾਬ ‘ਤੇ ਰੋਕ ਲੱਗੇਗੀ। ਮੁੱਖ ਮੰਤਰੀ ਨਿਤਿਸ਼ ਕੁਮਾਰ …
Read More »ਵਿਜੇ ਮਾਲਿਆ ਦੀ ਹੋ ਸਕਦੀ ਹੈ ਗ੍ਰਿਫਤਾਰੀ
ਗੈਰ ਜ਼ਮਾਨਤੀ ਵਾਰੰਟ ਹੋਏ ਜਾਰੀ, 9 ਹਜ਼ਾਰ ਕਰੋੜ ਦਾ ਕਰਜ਼ਈ ਹੈ ਮਾਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਬੈਂਕਾਂ ਦੇ 9 ਹਜ਼ਾਰ ਕਰੋੜ ਦੇ ਕਰਜ਼ਈ ਕਾਰੋਬਾਰੀ ਵਿਜੇ ਮਾਲਿਆ ਦੇ ਗੈਰ ਜ਼ਮਾਨਤੀ ਗ੍ਰਿਫਤਾਰੀ ਵਾਰੰਟ ਜਾਰੀ ਹੋਏ ਹਨ। ਮੁੰਬਈ ਦੀ ਸੈਸ਼ਨਜ਼ ਕੋਰਟ ਨੇ ਹਵਾਲਾ ਮਾਮਲੇ ਵਿਚ ਇਹ ਵਾਰੰਟ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ …
Read More »ਕੇਜਰੀਵਾਲ ਸਰਕਾਰ ਨੇ ਲਿਆਂਦਾ ਚਲਾਨਾਂ ਦਾ ਹੜ੍ਹ
ਦੋ ਦਿਨਾਂ ਵਿਚ 2300 ਤੋਂ ਵੱਧ ਚਲਾਨ ਕੱਟੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਔਡ-ਈਵਨ ਯੋਜਨਾ ਦੇ ਪਹਿਲੇ ਦੋ ਦਿਨਾਂ ਵਿਚ 2300 ਤੋਂ ਜ਼ਿਆਦਾ ਚਲਾਨ ਕੱਟੇ ਗਏ ਹਨ ਜਦੋਂਕਿ ਪਿਛਲੇ ਔਡ-ਈਵਨ ਸੀਜ਼ਨ ਵਿਚ 15 ਜਨਵਰੀ ਤੱਕ ਮਹਿਜ਼ 479 ਚਲਾਨ ਕੱਟੇ ਗਏ ਸਨ। ਇਹ ਜਾਣਕਾਰੀ ਦਿੱਲੀ ਸਰਕਾਰ ਨੇ ਦਿੱਤੀ ਹੈ। ਦਿੱਲੀ ਸਰਕਾਰ …
Read More »ਪਾਣੀਆਂ ਦੇ ਮੁੱਦੇ ‘ਤੇ ਡੇਰਾ ਸਿਰਸਾ ਮੁਖੀ ਦਾ ਦਖ਼ਲ
ਕਿਹਾ, ਪਾਣੀ ‘ਤੇ ਸਾਰਿਆਂ ਦਾ ਹੱਕ, ਚਾਹੇ ਉਹ ਇਨਸਾਨ ਹੋਵੇ ਜਾਂ ਪਸ਼ੂ-ਪੰਛੀ ਸਿਰਸਾ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਪਾਣੀਆਂ ਦੇ ਮੁੱਦੇ ਉੱਤੇ ਬਿਆਨ ਦੇ ਕੇ ਨਵੀਂ ਚਰਚਾ ਛੇੜ ਦਿੱਤੀ ਹੈ। ਡੇਰਾ ਮੁਖੀ ਨੇ ਆਖਿਆ ਕਿ ਪਾਣੀ ਦੀ ਵੰਡ ਸੂਬੇ ਦੇ ਆਧਾਰ ਉੱਤੇ ਹੋਣ ਦੀ ਬਜਾਏ ਇਸ ਦਾ …
Read More »ਅਕਾਲੀ ਦਲ ਲੌਂਗੋਵਾਲ ਦਾ ਹੋਇਆ ਕਾਂਗਰਸ ‘ਚ ਰਲੇਵਾਂ
ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਲੌਂਗੋਵਾਲ) ਅਤੇ ਕਾਂਗਰਸ ਵਿੱਚ ਰਲੇਵਾਂ ਹੋ ਗਿਆ ਹੈ। ਨਵੀਂ ਦਿੱਲੀ ਵਿੱਚ ਐਤਵਾਰ ਨੂੰ ਪਾਰਟੀ ਦਫ਼ਤਰ ਵਿੱਚ ਦਲ ਦੀ ਪ੍ਰਧਾਨ ਸੁਰਜੀਤ ਕੌਰ ਬਰਨਾਲਾ ਨੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਦੇ ਹੋਰਨਾਂ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। …
Read More »ਹਰਿਆਣਾ ਸਰਕਾਰ ਨੇ ਗੁੜਗਾਓਂ ਦਾ ਨਾਂ ਬਦਲ ਕੇ ‘ਗੁਰੂ ਗ੍ਰਾਮ’ ਰੱਖਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਸਰਕਾਰ ਨੇ ਅੱਜ ਕੈਬਨਿਟ ਦੀ ਮੀਟਿੰਗ ਵਿਚ ਕਈ ਅਹਿਮ ਫੈਸਲੇ ਕੀਤੇ ਹਨ। ਇਸ ਮੀਟਿੰਗ ਵਿਚ ਅਹਿਮ ਫੈਸਲਾ ਲੈਂਦਿਆਂ ਹਰਿਆਣਾ ਸਰਕਾਰ ਨੇ ਗੁੜਗਾਓਂ ਦਾ ਨਾਂ ਬਦਲ ਕੇ ‘ਗੁਰੂ ਗ੍ਰਾਮ’ ਰੱਖਣ ਦਾ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਮੇਵਾਤ ਜ਼ਿਲ੍ਹੇ ਦਾ ਨਾਂ ਬਦਲ ਕੇ ‘ਨੂੰਹ’ …
Read More »ਪ੍ਰਿੰਸ ਵਿਲੀਅਮ ਤੇ ਕੇਟ ਮਿਡਲਟਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਬ੍ਰਿਟੇਨ ਦੇ ਸ਼ਾਹੀ ਜੋੜੇ ਪ੍ਰਿੰਸ ਵਿਲੀਅਮ ਤੇ ਉਨ੍ਹਾਂ ਦੀ ਪਤਨੀ ਕੇਟ ਮਿਡਲਟਨ ਨੇਂ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਹੈਦਰਾਬਾਦ ਹਾਊਸ ਵਿਚ ਦੁਪਹਿਰ ਦੇ ਖਾਣੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੇ ਸ਼ਾਹੀ ਜੋੜੇ ਦਰਮਿਆਨ ਕਈ ਮੁੱਦਿਆਂ ‘ਤੇ ਗੱਲਬਾਤ ਵੀ ਹੋਈ। ਇਸ …
Read More »ਜੰਮੂ ਕਸ਼ਮੀਰ ਦੇ ਹੰਦਵਾੜਾ ‘ਚ ਫੌਜ ਦੀ ਫਾਇਰਿੰਗ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਚਾਰ ਹੋਈ
ਵਾਦੀ ‘ਚ ਬਣਿਆ ਤਣਾਅ ਵਾਲਾ ਮਾਹੌਲ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਹੰਦਵਾੜਾ ਵਿੱਚ ਫੌਜ ਦੀ ਫਾਇਰਿੰਗ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਚਾਰ ਹੋ ਗਈ ਹੈ। ਇਸ ਘਟਨਾ ਮਗਰੋਂ ਵਾਦੀ ਵਿੱਚ ਇੱਕ ਵਾਰ ਫਿਰ ਤਣਾਅ ਵਾਲਾ ਮਾਹੌਲ ਬਣ ਗਿਆ ਹੈ। ਮੰਗਲਵਾਰ ਨੂੰ ਹੋਈ ਘਟਨਾ ਤੋਂ ਬਾਅਦ ਕਸ਼ਮੀਰ ਬੰਦ ਦਾ ਸੱਦਾ ਦਿੱਤਾ …
Read More »ਕੇਜਰੀਵਾਲ ਵੱਲ ਸੁੱਟੀ ਜੁੱਤੀ
ਮੁਲਜ਼ਮ ਨੇ ਆਪਣੇ-ਆਪ ਨੂੰ ਆਮ ਆਦਮੀ ਸੈਨਾ ਦਾ ਕਾਰਕੁੰਨ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਇਥੇ ਸਕੱਤਰੇਤ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਿਸਤ-ਟਾਂਕ ਯੋਜਨਾ ਦੇ ਦੂਜੇ ਪੜਾਅ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦੇ ਰਹੇ ਸਨ ਤਾਂ ਇਕ ਨੌਜਵਾਨ ਨੇ ਉਨ੍ਹਾਂ ਵੱਲ ਜੁੱਤੀ ਸੁੱਟ ਦਿੱਤੀ। ਜੁੱਤੀ ਸੁੱਟਣ ਵਾਲੇ ਨੌਜਵਾਨ ਵੇਦ ਪ੍ਰਕਾਸ਼ ਨੇ ਆਪਣੇ ਆਪ …
Read More »ਆਤਿਸ਼ਬਾਜ਼ੀ ਕਾਰਨ ਮੰਦਰ ‘ਚ ਲੱਗੀ ਭਿਆਨਕ ਅੱਗ
110 ਵਿਅਕਤੀਆਂ ਦੀ ਮੌਤ, 383 ਜ਼ਖ਼ਮੀ ੲ ਕੇਰਲ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਕੋਲਮ/ਬਿਊਰੋ ਨਿਊਜ਼ ਕੇਰਲਾ ਦੇ ਕੋਲਮ ਜ਼ਿਲ੍ਹੇ ਵਿਚ ਸਥਿਤ ਸਦੀ ਪੁਰਾਣੇ ਪੁਤਿੰਗਲ ਦੇਵੀ ਮੰਦਰ ਦੇ ਕੰਪਲੈਕਸ ਵਿੱਚ ਐਤਵਾਰ ਤੜਕੇ ਆਤਿਸ਼ਬਾਜ਼ੀ ਦੌਰਾਨ ਅੱਗ ਲੱਗ ਗਈ, ਜਿਸ ਵਿੱਚ 110 ਵਿਅਕਤੀਆਂ ਦੀ ਮੌਤ ਹੋ ਗਈ ਅਤੇ …
Read More »