ਕੌਮੀ ਕਾਰਜਕਾਰਨੀ ਵੱਲੋਂ ‘ਕੌਮਪ੍ਰਸਤੀ’ ਦੇ ਮੁੱਦੇ ‘ਤੇ ਡਟਣ ਦਾ ਫ਼ੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਵਿੱਚ ਰਾਸ਼ਟਰਵਾਦ ਦੇ ਮੁੱਦੇ ਉਤੇ ਭਖ਼ ਰਹੀ ਬਹਿਸ ਦੌਰਾਨ ਭਾਜਪਾ ਨੇ ਕਿਹਾ ਕਿ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਕਿਸੇ ਨੂੰ ਵੀ ਦੇਸ਼ ਨੂੰ ਤਬਾਹ ਕਰਨ ਦੀਆਂ ਗੱਲਾਂ ਕਰਨ ਦੀ ਇਜਾਜ਼ਤ ਨਹੀਂ ਦਿੰਦੀ। ਪਾਰਟੀ ਨੇ ਇਥੇ ਆਪਣੀ …
Read More »ਸ਼ਿਕਾਇਤਾਂ ਦਾ ਨਿਬੇੜਾ 60 ਦਿਨਾਂ ਵਿੱਚ ਕੀਤਾ ਜਾਵੇ : ਨਰਿੰਦਰ ਮੋਦੀ
ਅਧਿਕਾਰੀਆਂ ਨੂੰ ਸਾਰਾ ਜ਼ਮੀਨੀ ਰਿਕਾਰਡ ਆਧਾਰ ਨਾਲ ਜੋੜਨ ਦੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਕੁੱਝ ਖਾਸ ਮਾਮਲਿਆਂ ਛੱਡ ਕੇ ਸ਼ਿਕਾਇਤਾਂ ਦਾ 60 ਦਿਨਾਂ ਵਿੱਚ ਨਿਬੇੜਾ ਕਰਨ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦਾ ਨਿਬੇੜਾ ਜਮਹੂਰੀਅਤ ਦੇ ਸਭ ਤੋਂ ਵੱਡੇ ਪਹਿਲੂਆਂ …
Read More »ਅਰਵਿੰਦ ਕੇਜਰੀਵਾਲ ਫਸੇ ਕਸੂਤੇ
ਚੋਣ ਕਮਿਸ਼ਨ ਨੂੰ ਗਲਤ ਸੂਚਨਾ ਦਿੱਤੇ ਜਾਣ ਦੇ ਮਾਮਲੇ ‘ਚ ਸੰਮਨ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਇਕ ਅਦਾਲਤ ਨੇ ਸਾਲ 2013 ਵਿਚ ਦਿੱਲੀ ਵਿਧਾਨ ਸਭਾ ਚੋਣਾਂ ਸਮੇਂ ਦਾਖਲ ਕੀਤੇ ਗਏ ਹਲਫਨਾਮੇ ਵਿਚ ਚੋਣ ਕਮਿਸ਼ਨ ਨੂੰ ਗਲਤ ਸੂਚਨਾ ਦੇਣ ਦੇ ਮਾਮਲੇ ਵਿਚ …
Read More »ਮੈਡਮ ਤੁਸਾਦ ਮਿਊਜ਼ੀਅਮ ‘ਚ ਕੇਜਰੀਵਾਲ ਦਾ ਵੀ ਲੱਗੇਗਾ ਬੁੱਤ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਾਅਦ ਜਲਦੀ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੀ ਮੋਮ ਦਾ ਬਣਿਆ ਬੁੱਤ ਲੰਦਨ ਸਥਿਤ ਪ੍ਰਸਿੱਧ ਮੈਡਮ ਤੁਸਾਦ ਮਿਊਜ਼ੀਅਮ ਵਿਚ ਵਿਖਾਈ ਦੇਵੇਗਾ। ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਨੇ ਐਨ. ਡੀ. ਟੀ. ਵੀ. ਦੀ ਖ਼ਬਰ ਦੀ ਪੁਸ਼ਟੀ ਕਰਦਿਆਂ ਦੱਸਿਆ …
Read More »ਪਠਾਨਕੋਟ ‘ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਦੀਆਂ ਤਸਵੀਰਾਂ ਜਾਰੀ
ਪਾਕਿਸਤਾਨੀ ਜਾਂਚ ਟੀਮ ਦੇ ਆਉਣ ਤੋਂ ਪਹਿਲਾਂ ਐਨਆਈਏ ਨੇ ਜਾਰੀ ਕੀਤੀਆਂ ਤਸਵੀਰਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪਠਾਨਕੋਟ ਹਮਲੇ ਦੀ ਜਾਂਚ ਲਈ ਪਾਕਿਸਤਾਨੀ ਟੀਮ ਦੇ ਭਾਰਤ ਪਹੁੰਚਣ ਤੋਂ ਪਹਿਲਾਂ ਐਨਆਈਏ ਨੇ ਹਮਲਾਵਰਾਂ ਦੀ ਪਛਾਣ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਇਸ ਸਿਲਸਿਲੇ ਵਿਚ ਜਾਂਚ ਏਜੰਸੀ ਨੇ ਮਾਰੇ ਗਏ ਚਾਰ ਅੱਤਵਾਦੀਆਂ ਦੀਆਂ …
Read More »ਸ਼ਸ਼ੀ ਥਰੂਰ ਨੇ ਸ਼ਹੀਦ ਭਗਤ ਸਿੰਘ ਨਾਲ ਕੀਤੀ ਕਨ੍ਹੱਈਆ ਦੀ ਤੁਲਨਾ
ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਨੇਤਾ ਸ਼ਸ਼ੀ ਥਰੂਰ ਦੇਸ਼ ਧ੍ਰੋਹ ਦੇ ਦੋਸ਼ੀ ਅਤੇ ਜ਼ਮਾਨਤ ‘ਤੇ ਰਿਹਾਅ ਹੋਏ ਜੇ. ਐਨ. ਯੂ. ਵਿਦਿਆਰਥੀ ਸੰਘ ਦੇ ਪ੍ਰਧਾਨ ਕਨ੍ਹਈਆ ਕੁਮਾਰ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਕੇ ਬੁਰੀ ਤਰ੍ਹਾਂ ਨਾਲ ਫਸ ਗਏ ਹਨ। ਐਤਵਾਰ ਨੂੰ ਦੇਰ ਸ਼ਾਮ ਜੇ. ਐਨ. ਯੂ. ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ …
Read More »ਕਨੱਈਆ ਕੁਮਾਰ ਮਿਲੇ ਰਾਹੁਲ ਗਾਂਧੀ ਨੂੰ
ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਧ੍ਰੋਹ ਦਾ ਦੋਸ਼ ਝੱਲ ਰਹੇ ਜੇ ਐਨ ਯੂ ਵਿਦਿਆਰਥੀ ਸੰਘ ਦੇ ਨੇਤਾ ਕਨੱਈਆ ਕੁਮਾਰ ਨੇ ਇੱਥੇ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਕਨੱਈਆ ਜੇ ਐਨ ਯੂ ਦੇ ਵਿਦਿਆਰਥੀਆਂ ਦੇ ਇਕ ਵਫਦ ਨਾਲ ਰਾਹੁਲ ਗਾਂਧੀ ਦੇ ਸਰਕਾਰੀ ਨਿਵਾਸ ‘ਤੇ ਪੁੱਜੇ ਅਤੇ ਲਗਭਗ ਇਕ ਘੰਟਾ …
Read More »ਅਮਰੀਕਾ ਨੇ ਹੈਡਲੀ ਨੂੰ ਪਾਕਿ ਦੌਰੇ ਲਈ ਦਿੱਤੇ ਸਨ ਪੈਸੇ
ਮੁੰਬਈ/ਬਿਊਰੋ ਨਿਊਜ਼ ਪਾਕਿਸਤਾਨੀ ਮੂਲ ਦੇ ਅਮਰੀਕੀ ਅੱਤਵਾਦੀ ਡੇਵਿਡ ਹੈਡਲੀ ਨੇ ਕਿਹਾ ਹੈ ਕਿ ਅਮਰੀਕਾ ਨੇ ਇਕ ਵਾਰ ਉਸ ਦੀ ਪਾਕਿਸਤਾਨ ਯਾਤਰਾ ਲਈ ਪੈਸੇ ਦਿੱਤੇ ਸਨ ਤੇ ਨਾਲ ਹੀ ਇਹ ਵੀ ਦਾਅਵਾ ਕੀਤਾ ਕਿ ਉਸ ਨੇ ਮੁੰਬਈ ਅੱਤਵਾਦੀ ਹਮਲੇ ਤੋਂ ਦੋ ਸਾਲ ਪਹਿਲਾਂ ਸਾਲ 2006 ਤੱਕ ਲਸ਼ਕਰ-ਏ-ਤੋਇਬਾ ਨੂੰ ਕਰੀਬ 70 ਲੱਖ …
Read More »ਨਰਿੰਦਰ ਮੋਦੀ ਵੱਲੋਂ ਮੰਤਰੀਆਂ ਨੂੰ ਨਵੀਂ ਹਦਾਇਤ
ਕਿਹਾ, ਲੋਕਾਂ ਕੋਲ ਜਾ ਕੇ ਉਹਨਾਂ ਨੂੰ ਯੋਜਨਾਵਾਂ ਬਾਰੇ ਜਾਣੂ ਕਰਵਾਓ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮੰਤਰੀਆਂ ਨੂੰ ਲੋਕਾਂ ਨਾਲ ਨੇੜਤਾ ਬਣਾਉਣ ਦਾ ਮਸ਼ਵਰਾ ਦਿੱਤਾ ਹੈ। ਮੋਦੀ ਨੇ ਮੰਤਰੀਆਂ ਨੂੰ ਕਿਹਾ ਕਿ ਲੋਕਾਂ ਵਿਚ ਜਾਓ ਤੇ ‘ਸੰਪਰਕ ਅਤੇ ਸੰਵਾਦ’ ਰਾਹੀਂ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿਚ …
Read More »ਪਾਕਿਸਤਾਨ ਦੇ ਰਾਸ਼ਟਰੀ ਦਿਵਸ ‘ਤੇ ਮੋਦੀ ਨੇ ਦਿੱਤੀ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਾਕਿਸਤਾਨ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਸ਼ਟਰੀ ਦਿਵਸ ‘ਤੇ ਵਧਾਈ ਦਿੱਤੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਕਿਹਾ ਕਿ ਭਾਰਤ ਗੁਆਂਢੀ ਦੇਸ਼ ਨਾਲ ਸ਼ਾਂਤੀਪੂਰਨ, ਮਿੱਤਰਤਾ ਤੇ ਸਹਿਯੋਗ ਭਰਿਆ ਰਿਸ਼ਤਾ ਰੱਖਣ ਲਈ ਵਚਨਬੱਧ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ, …
Read More »