ਸਹਿਜਧਾਰੀ ਸਿੱਖਾਂ ਦਾ ਵੋਟ ਪਾਉਣ ਦਾ ਹੱਕ ਖਤਮ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਅੱਜ ਸਿੱਖ ਗੁਰਦੁਆਰਾ ਸੋਧ ਬਿੱਲ ਪਾਸ ਹੋ ਗਿਆ। ਇਸ ਬਿੱਲ ਦੇ ਲੋਕ ਸਭਾ ਵਿਚ ਪਾਸ ਹੋਣ ਤੋਂ ਬਾਅਦ ਹੁਣ ਸਹਿਜਧਾਰੀ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਪਾਉਣ ਦਾ ਅਧਿਕਾਰ ਖਤਮ ਹੋ ਗਿਆ ਹੈ। ਜ਼ਿਕਰਯੋਗ ਕਿ ਇਸ …
Read More »ਭਾਰਤ-ਪਾਕਿ ਵਿਚਾਲੇ ਗੱਲਬਾਤ ਦਾ ਫਿਰ ਖੁੱਲ੍ਹਿਆ ਰਾਹ
ਪਾਕਿ ਦੇ ਵਿਦੇਸ਼ ਸਕੱਤਰ ਏਜ਼ਾਜ਼ ਅਹਿਮਦ ਭਲਕੇ ਆਉਣਗੇ ਦਿੱਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਤੇ ਪਾਕਿਸਤਾਨ ਦੇ ਵਿਦੇਸ਼ ਸਕੱਤਰਾਂ ਵਿਚਾਲੇ ਫਿਰ ਤੋਂ ਗੱਲਬਾਤ ਦਾ ਰਸਤਾ ਖੁੱਲ੍ਹ ਗਿਆ ਹੈ। ਪਾਕਿਸਤਾਨ ਦੇ ਵਿਦੇਸ਼ ਸਕੱਤਰ ਏਜ਼ਾਜ ਅਹਿਮਦ ਚੌਧਰੀ ਮੰਗਲਵਾਰ ਨੂੰ ਦਿੱਲੀ ਆ ਰਹੇ ਹਨ ਜਿੱਥੇ ਉਹ ਭਾਰਤੀ ਵਿਦੇਸ਼ ਸਕੱਤਰ ਐਸ.ਜੈਸ਼ੰਕਰ ਨਾਲ ਗੱਲਬਾਤ ਕਰਨਗੇ। ਏਜ਼ਾਜ …
Read More »ਡੇਰਾ ਮੁਖੀ ਦੀ ਫਿਲਮ ਐਮ ਐਸ ਜੀ-2 ਨੂੰ ਮਿਲਿਆ ਦਾਦਾ ਸਾਹਿਬ ਫਾਲਕੇ ਐਵਾਰਡ
ਵਧੀਆ ਅਦਾਕਾਰੀ, ਨਿਰਦੇਸ਼ਨ ਤੇ ਲੇਖਣੀ ਦੀ ਸ਼੍ਰੇਣੀ ‘ਚ ਮਿਲਿਆ ਇਹ ਐਵਾਰਡ ਮੁੰਬਈ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਸਿੰਘ ਦੀ ਫਿਲਮ ਐਮ ਐਸ ਜੀ-2 ਨੂੰ ਐਵਾਰਡ ਮਿਲਿਆ ਹੈ। ਉਨ੍ਹਾਂ ਨੂੰ ਵਧੀਆ ਅਦਾਕਾਰੀ, ਨਿਰਦੇਸ਼ਨ ਤੇ ਲੇਖਣੀ ਦੀ ਸ਼੍ਰੇਣੀਆਂ ਵਿੱਚ ਦਾਦਾ ਸਾਹਿਬ ਫਾਲਕੇ ਫਿਲਮ ਫਾਊਂਡੇਸ਼ਨ ਐਵਾਰਡ ਨਾਲ ਨਿਵਾਜ਼ਿਆ ਗਿਆ ਹੈ। …
Read More »ਮੋਦੀ ਵੱਲੋਂ ਮਹਿਬੂਬਾ ਸਰਕਾਰ ਦੇ ਪੱਖ ‘ਚ ਫ਼ਤਵਾ
ਸੂਬੇ ਦੇ ਵਿਕਾਸ ‘ਚ ਕੇਂਦਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਵਾਅਦਾ ਜੰਮੂ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਜ਼ੋਰਦਾਰ ਸੁਨੇਹਾ ਦਿੱਤਾ ਕਿ ਕੇਂਦਰ ਸਰਕਾਰ ਸੂਬੇ ਵਿਚ ਮਹਿਬੂਬਾ ਮੁਫ਼ਤੀ ਦੀ ਅਗਵਾਈ ਹੇਠਲੀ ਸਰਕਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਸੂਬੇ ਦੇ ਵਿਕਾਸ ਲਈ ਕੇਂਦਰ ਦੀ ਵਚਨਬੱਧਤਾ …
Read More »ਭਾਜਪਾ ਦੇਸ਼ ਦੀ ਸਭ ਤੋਂ ਅਮੀਰ ਸਿਆਸੀ ਪਾਰਟੀ
ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਆਮਦਨ 44 ਫੀਸਦੀ ਵਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੇਸ਼ ਦੀਆਂ ਕੌਮੀ ਪਾਰਟੀਆਂ ਵਿਚੋਂ ਸਭ ਤੋਂ ਅਮੀਰ ਸਿਆਸੀ ਪਾਰਟੀ ਬਣ ਗਈ ਹੈ, 2014-15 ਵਿੱਤੀ ਵਰ੍ਹੇ ਵਿਚ ਭਾਜਪਾ ਨੂੰ ਸਭ ਤੋਂ ਵੱਧ 970.43 ਕਰੋੜ ਦੀ ਆਮਦਨ ਹੋਈ। ਦੱਸਣਯੋਗ ਹੈ ਕਿ ਇਸੇ ਸਾਲ …
Read More »ਕੌਮਾਂਤਰੀ ਯੋਗ ਦਿਵਸ ‘ਤੇ 21 ਜੂਨ ਨੂੰ ਚੰਡੀਗੜ੍ਹ ਪਹੁੰਚਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਐਲਾਨ ਤੋਂ ਬਾਅਦ ਤਿਆਰੀਆਂ ਕੀਤੀਆਂ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਜੂਨ ਨੂੰ ਚੰਡੀਗੜ੍ਹ ਆਉਣਗੇ। ਇਸ ਦਿਨ ਕੌਮਾਂਤਰੀ ਯੋਗ ਦਿਵਸ ਹੈ। ਭਾਰਤ ਵਿਚ ਇਸ ਵਾਰ ਯੋਗ ਦਿਵਸ ਦਾ ਦੇਸ਼ ਪੱਧਰੀ ਸਮਾਗਮ ਚੰਡੀਗੜ੍ਹ ‘ਚ ਮਨਾਇਆ ਜਾ ਰਿਹਾ ਹੈ। ਮੋਦੀ ਇਸ ਵਿੱਚ ਸ਼ਿਰਕਤ ਕਰਨਗੇ। ਚੰਡੀਗੜ੍ਹ ਪ੍ਰਸਾਸ਼ਨ …
Read More »ਸ਼ਾਹੀ ਜੋੜੇ ਵੱਲੋਂ ਸਦੀਵੀ ਮੁਹੱਬਤ ਦੀ ਨਿਸ਼ਾਨੀ ਦੇ ਦੀਦਾਰ
ਸ਼ਹਿਜ਼ਾਦੇ ਵਿਲੀਅਮ ਤੇ ਕੇਟ ਨੇ ਤਾਜ ਮਹੱਲ ਦੇਖਿਆ, ਡਾਇਨਾ ਦੀਆਂ ਯਾਦਾਂ ਤਾਜ਼ਾ ਹੋਈਆਂ ਆਗਰਾ : ਬਰਤਾਨੀਆ ਦੇ ਸ਼ਹਿਜ਼ਾਦੇ ਵਿਲੀਅਮ ਅਤੇ ਉਸ ਦੀ ਪਤੀ ਕੇਟ ਨੇ ਇਥੇ ਸਦੀਵੀ ਮੁਹੱਬਤ ਦੇ ਪ੍ਰਤੀਕ ਤਾਜ ਮਹੱਲ ਦੇ ਦੀਦਾਰ ਕੀਤੇ। ਇਸ ਦੇ ਨਾਲ ਹੀ 17ਵੀਂ ਸਦੀ ਦੇ ਇਸ ਸਮਾਰਕ ਉਤੇ 24 ਸਾਲ ਪਹਿਲਾਂ ਆਉਣ ਵਾਲੀ …
Read More »ਮੋਦੀ ਵੱਲੋਂ ਫਿਰ ਅਮਰੀਕਾ ਦੀ ਤਿਆਰੀ
7-8 ਜੂਨ ਨੂੰ ਜਾ ਸਕਦੇ ਹਨ ਅਮਰੀਕਾ, ਇਹ ਮੋਦੀ ਦਾ ਚੌਥਾ ਅਮਰੀਕੀ ਦੌਰਾ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ 7-8 ਜੂਨ ਨੂੰ ਅਮਰੀਕਾ ਦੇ ਦੌਰੇ ‘ਤੇ ਜਾ ਸਕਦੇ ਹਨ। ਇਹ ਦੌਰਾ ਖਾਸ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਸਿਰਫ ਦੁਵੱਲੇ ਮੁੱਦਿਆਂ ‘ਤੇ ਗੱਲ ਕੀਤੀ ਜਾਵੇਗੀ। ਇਹ ਮੋਦੀ ਦਾ …
Read More »ਰਾਸ਼ਟਰਪਤੀ ਦਾ ਫੈਸਲਾ ਵੀ ਹੋ ਸਕਦਾ ਗਲਤ
ਉਤਰਾਖੰਡ ‘ਚ ਰਾਸ਼ਟਰਪਤੀ ਰਾਜ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਸੁਣਵਾਈ ਕਰਦਿਆਂ ਨੈਨੀਤਾਲ ਹਾਈਕੋਰਟ ਨੇ ਕੀਤੀ ਸਖਤ ਟਿੱਪਣੀ ਦੇਹਰਾਦੂਨ/ਬਿਊਰੋ ਨਿਊਜ਼ ਰਾਸ਼ਟਰਪਤੀ ਦਾ ਫੈਸਲਾ ਵੀ ਗਲਤ ਹੋ ਸਕਦਾ ਹੈ, ਅਜਿਹੇ ਵਿਚ ਉਨ੍ਹਾਂ ਦੇ ਫੈਸਲਿਆਂ ਦੀ ਵੀ ਸਮੀਖਿਆ ਹੋ ਸਕਦੀ ਹੈ। ਉੱਤਰਾਖੰਡ ਸਰਕਾਰ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਸੁਣਵਾਈ …
Read More »ਜੰਮੂ ਕਸ਼ਮੀਰ ਸਰਕਾਰ ਨੇ ਸੋਸ਼ਲ ਮੀਡੀਆ ‘ਤੇ ਕੀਤੀ ਸਖਤੀ
ਸੋਸ਼ਲ ਮੀਡੀਆ ‘ਤੇ ਕੋਈ ਵੀ ਖਬਰ ਪਾਉਣ ਤੋਂ ਪਹਿਲਾਂ ਜ਼ਿਲ੍ਹੇ ਦੇ ਡੀ.ਸੀ. ਤੋਂ ਲੈਣੀ ਪਵੇਗੀ ਇਜ਼ਾਜਤ ਸ਼੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਸਰਕਾਰ ਨੇ ਸੋਸ਼ਲ ਮੀਡੀਆ ‘ਤੇ ਸਖਤੀ ਕਰਦਿਆਂ ਪਾਬੰਦੀ ਲਾ ਦਿੱਤੀ ਹੈ। ਹੁਣ ਸੋਸ਼ਲ ਮੀਡੀਆ ‘ਤੇ ਕੋਈ ਵੀ ਖਬਰ ਪਾਉਣ ਤੋਂ ਪਹਿਲਾਂ ਜ਼ਿਲ੍ਹੇ ਦੇ ਡੀ.ਸੀ. ਤੋਂ ਇਜਾਜ਼ਤ ਲੈਣੀ ਪਏਗੀ। ਕਿਸੇ ਵੀ …
Read More »