ਕਿਹਾ, ਮੋਦੀ ਸਰਕਾਰ ਬਜਟ ਵਿਚ ਕਾਲੇ ਧਨ ਨੂੰ ਸਫੇਦ ਬਣਾਉਣ ਲਈ ‘ਫੇਅਰ ਐਂਡ ਲਵਲੀ’ ਯੋਜਨਾ ਲੈ ਕੇ ਆਈ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਵਿਚ ਮੋਦੀ ਸਰਕਾਰ ਦੀ ਜੰਮ ਕੇ ਖਿਚਾਈ ਕੀਤੀ ਹੈ। ਰਾਹੁਲ ਗਾਂਧੀ ਨੇ ਕਾਲਾ ਧਨ, ਰੋਹਿਤ ਵੇਮੁਲਾ ਅਤੇ ਜੇ ਐਨ ਯੂ ਮਾਮਲੇ ‘ਤੇ ਸਰਕਾਰ …
Read More »ਜੇ ਐਨ ਯੂ ਦੇਸ਼ ਧ੍ਰੋਹ ਮਾਮਲਾ
ਉਮਰ ਅਤੇ ਅਨਿਰਬਾਨ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਵਾਦ ਬਾਰੇ ਅੱਜ ਅਦਾਲਤ ਵਿਚ ਸੁਣਵਾਈ ਹੋਈ। ਅਦਾਲਤ ਵੱਲੋਂ ਉਮਰ ਖ਼ਾਲਿਦ ਤੇ ਅਨਿਰਬਾਨ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ ਗਿਆ ਹੈ। ਪਿਛਲੇ ਦਿਨੀਂ ਦੇਸ਼ ਧ੍ਰੋਹ ਦੇ ਦੋਸ਼ ਵਿਚ ਜੇ.ਐਨ.ਯੂ. ਦੇ ਵਿਦਿਆਰਥੀ ਉਮਰ …
Read More »ਈਪੀਐਫ ‘ਤੇ ਟੈਕਸ ਤੋਂ ਘੱਟ ਆਮਦਨੀ ਵਾਲਿਆਂ ਨੂੰ ਮਿਲੀ ਛੋਟ
ਸਰਕਾਰ ਦੇ ਫੈਸਲੇ ਦਾ ਹੋ ਰਿਹਾ ਸੀ ਸਖਤ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਈਪੀਐਫ ‘ਤੇ ਟੈਕਸ ਤੋਂ ਘੱਟ ਆਮਦਨੀ ਵਾਲਿਆਂ ਨੂੰ ਛੋਟ ਦਿੱਤੀ ਹੈ। ਸਰਕਾਰ ਅਨੁਸਾਰ 15 ਹਜ਼ਾਰ ਮਹੀਨੇ ਦੀ ਆਮਦਨੀ ਵਾਲਿਆਂ ਨੂੰ ਕੋਈ ਟੈਕਸ ਨਹੀਂ ਦੇਣਾ ਹੋਵੇਗਾ। ਇਸ ਤੋਂ ਇਲਾਵਾ ਪੀਪੀਐਫ ਉੱਤੇ ਕੋਈ ਟੈਕਸ ਨਹੀਂ ਲੱਗੇਗਾ। ਜ਼ਿਕਰਯੋਗ …
Read More »ਕੇਂਦਰੀ ਮੰਤਰੀ ਕਠੇਰੀਆ ਦੇ ਬਿਆਨ ‘ਤੇ ਸੰਸਦ ‘ਚ ਹੰਗਾਮਾ
ਮੰਤਰੀ ਨੇ ਕਿਹਾ, ਕਿਸੇ ਭਾਈਚਾਰੇ ਨੂੰ ਨਿਸ਼ਾਨਾ ਨਹੀਂ ਬਣਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਮਨੁੱਖੀ ਸਰੋਤ ਵਿਕਾਸ ਰਾਜ ਮੰਤਰੀ ਰਾਮ ਸ਼ੰਕਰ ਕਠੇਰੀਆ ਦੇ ਇੱਕ ਬਿਆਨ ਨੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਕਠੇਰੀਆ ਨੇ ਇੱਕ ਭਾਸ਼ਣ ਵਿਚ ਹਿੰਦੂਆਂ ਨੂੰ ਆਪਣੀ ਤਾਕਤ ਵਿਖਾਉਣ ਲਈ ਲਲਕਾਰਿਆ ਹੈ। ਇਸ ਮਾਮਲੇ ‘ਤੇ ਲੋਕ ਸਭਾ ਤੇ ਰਾਜ …
Read More »2016-17 ਦਾ ਬਜਟ ਪੇਸ਼
ਇਨਕਮ ਟੈਕਸ ਸਲੈਬ ‘ਤੇ ਕੋਈ ਬਦਲਾਅ ਨਹੀਂ ਮੁੰਬਈ/ਬਿਊਰੋ ਨਿਊਜ਼ ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ 2016-17 ਦਾ ਆਮ ਬਜਟ ਪੇਸ਼ ਕਰ ਦਿੱਤਾ ਹੈ। ਇਸ ਵਿਚ ਉਨ੍ਹਾਂ ਨੇ ਇਨਕਮ ਟੈਕਸ ਸਲੈਬ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਤੋਂ ਇਲਾਵਾ ਹਰ ਟੈਕਸ ਲੱਗਣ ਵਾਲੀਆਂ ਸੇਵਾਵਾਂ ‘ਤੇ ਖੇਤੀਬਾੜੀ ਭਲਾਈ ਟੈਕਸ ਲਗਾ ਦਿੱਤਾ …
Read More »ਡਾ. ਮਨਮੋਹਨ ਸਿੰਘ ਨੇ ਕਿਹਾ
ਬਜਟ ਵਿਚ ਕੋਈ ਵੱਡਾ ਵਿਚਾਰ ਪੇਸ਼ ਨਹੀਂ ਕੀਤਾ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਤੇ ਵਿਸ਼ਵ ਦੇ ਉੱਘੇ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਹੈ ਕਿ ਕੇਂਦਰੀ ਮੰਤਰੀ ਅਰੁਣ ਜੇਤਲੀ ਦੇ ਬਜਟ ਦੀ ਗੰਭੀਰਤਾ ਨਾਲ ਵਿਸ਼ਲੇਸ਼ਣ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਬਜਟ ਵਿਚ ਕੋਈ ਵੀ …
Read More »ਮੋਦੀ ਨੇ ਬੱਚਿਆਂ ਨਾਲ ਕੀਤੀ ‘ਮਨ ਦੀ ਗੱਲ’
ਕਿਹਾ, ਹਮੇਸ਼ਾ ਵੱਡਾ ਉਦੇਸ਼ ਲੈ ਕੇ ਚੱਲੋ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੇਡਿਓ ‘ਤੇ ਬੱਚਿਆਂ ਦੀ ਪ੍ਰੀਖਿਆ ਸਬੰਧੀ ਗੱਲਬਾਤ ਕੀਤੀ। ਮੋਦੀ ਨੇ ਕਿਹਾ ਕਿ ਪ੍ਰੀਖਿਆ ਸ਼ੁਰੂ ਹੋ ਰਹੀ ਹੈ। ਪ੍ਰੀਖਿਆ ਨੂੰ ਦੇਖਣ ਦਾ ਨਜ਼ਰੀਆ ਬਦਲੋ। ਹਮੇਸ਼ਾਂ ਵੱਡਾ ਉਦੇਸ਼ ਲੈ ਕੇ ਚੱਲੋ। ਇਸ ਮੌਕੇ ‘ਮਨ ਕੀ ਬਾਤ’ …
Read More »ਸੰਜੇ ਦੱਤ ਜੇਲ੍ਹ ‘ਚੋਂ ਰਿਹਾਅ
ਪੂਨਾ : ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਸੰਜੇ ਦੱਤ 1993 ਦੇ ਮੁੰਬਈ ਬੰਬ ਧਮਾਕਿਆਂ ਦੇ ਮਾਮਲੇ ਵਿਚ ਸਜ਼ਾ ਕੱਟ ਕੇ ਪੁਣੇ ਦੀ ਯਰਵਾੜਾ ਜੇਲ੍ਹ ਤੋਂ ਰਿਹਾਅ ਹੋ ਗਏ। ਉਨ੍ਹਾਂ ਦੀ ਜੇਲ੍ਹ ਵਿਚ ਚੰਗੇ ਸਲੂਕ ਕਾਰਨ 8 ਮਹੀਨੇ ਪਹਿਲਾ ਹੀ ਰਿਹਾਈ ਹੋ ਗਈ। ਸੰਜੇ ਦੱਤ ਨੇ ਪੱਤਰਕਾਰਾਂ ਨਾਲ ਰੂਬਰੂ ਹੁੰਦੇ ਹੋਏ ਕਿਹਾ …
Read More »2-24-300×214ਅੰਮ੍ਰਿਤਸਰ-ਨਾਂਦੇੜ ਸਾਹਿਬ ਵਿਚਾਲੇ ਆਸਥਾ ਐਕਸਪ੍ਰੈਸ ਚਲਾਉਣ ਦਾ ਫੈਸਲਾ
ਨਵੀਂ ਦਿੱਲੀ : ਭਾਰਤ ਦੇ ਰੇਲਵੇ ਮੰਤਰੀ ਸੁਰੇਸ਼ ਪ੍ਰਭੂ ਨੇ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਵਿਚਕਾਰ ਆਸਥਾ ਟਰੇਨ ਚਲਾਉਣ ਦਾ ਐਲਾਨ ਕੀਤਾ ਹੈ। ਇਸ ਨਾਲ ਨਾਂਦੇੜ ਸਾਹਿਬ ਜਾਣ ਵਾਲੀ ਸਿੱਖ ਸੰਗਤ ਨੂੰ ਸਹੂਲਤ ਮਿਲੇਗੀ। ਇਸ ਐਲਾਨ ਨਾਲ ਸਿੱਖ ਸੰਗਤਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਰੇਲ ਬਜਟ 2016-17 ਰੇਲ ਭਾੜੇ …
Read More »ਅੰਦੋਲਨਕਾਰੀ ਦੇਸ਼ ਨੂੰ ਬੰਧਕ ਨਹੀਂ ਬਣਾ ਸਕਦੇ : ਸੁਪਰੀਮ ਕੋਰਟ
ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਵਿਚ ਪਾਟੀਦਾਰ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਦੇ ਮਾਮਲੇ ‘ਤੇ ਸੁਣਵਾਈ ਦੌਰਾਨ ਅੱਜ ਸੁਪਰੀਮ ਕੋਰਟ ਕਾਫੀ ਸਖਤ ਨਜ਼ਰ ਆਇਆ। ਅੰਦੋਲਨ ਦੌਰਾਨ ਜਨਤਕ ਜਾਇਦਾਦ ਨੂੰ ਹੋਏ ਨੁਕਸਾਨ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਵਿਚ ਸਾਰਿਆਂ ਲਈ ਦਿਸ਼ਾ ਨਿਰਦੇਸ਼ ਤੈਅ ਕੀਤੇ ਜਾਣੇ ਚਾਹੀਦੇ ਹਨ। ਸੁਪਰੀਮ ਕੋਰਟ …
Read More »