Breaking News
Home / ਭਾਰਤ (page 93)

ਭਾਰਤ

ਭਾਰਤ

ਅਰਵਿੰਦ ਕੇਜਰੀਵਾਲ ਅੱਜ ਵੀ ਈਡੀ ਦਫਤਰ ਨਹੀਂ ਹੋਏ ਪੇਸ਼

ਆਬਕਾਰੀ ਨੀਤੀ ਮਾਮਲੇ ’ਚ ਭੇਜਿਆ ਗਿਆ ਸੀ 7ਵਾਂ ਸੰਮਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ 26 ਫਰਵਰੀ ਨੂੰ ਵੀ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦਫਤਰ ਨਹੀਂ ਪਹੁੰਚੇ।  ਈਡੀ ਨੇ ਆਬਕਾਰੀ ਨੀਤੀ ਘੁਟਾਲਾ ਮਾਮਲੇ ’ਚ ਕੇਜਰੀਵਾਲ ਨੂੰ ਲੰਘੀ 22 ਫਰਵਰੀ ਨੂੰ 7ਵਾਂ ਸੰਮਨ …

Read More »

ਗਜ਼ਲ ਗਾਇਕ ਪੰਕਜ ਉਧਾਸ ਨਹੀਂ ਰਹੇ

2006 ’ਚ ਮਿਲਿਆ ਪਦਮ੍ਰਸੀ ਐਵਾਰਡ ਮੁੰਬਈ/ਬਿਊਰੋ ਨਿਊਜ਼ ਮਸ਼ਹੂਰ ਗਜ਼ਲ ਗਾਇਕ ਪੰਕਜ ਉਧਾਸ ਦਾ ਅੱਜ ਸੋਮਵਾਰ ਨੂੰ 72 ਸਾਲ ਦੀ ਉਮਰ ਵਿਚ ਮੁੰਬਈ ਦੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਪੰਕਜ ਉਧਾਸ ਦੇ ਦਿਹਾਂਤ ਦੀ ਜਾਣਕਾਰੀ ਉਨ੍ਹਾਂ ਦੀ ਬੇਟੀ ਨਾਯਾਬ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਹੈ। ਦੱਸਿਆ ਗਿਆ ਹੈ …

Read More »

ਫਿਰੋਜ਼ਪੁਰ ਤੇ ਸੰਗਰੂਰ ਸਣੇ ਇਨ੍ਹਾਂ ਰਾਜਾਂ ਨੂੰ ਮਿਲੇ ਸੁਪਰ ਸਪੈਸ਼ਲਿਟੀ ਹਸਪਤਾਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸਮਰਪਿਤ ਕੀਤੇ ਪੰਜ ਏਮਸ ਰਾਜਕੋਟ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਸ) ਰਾਸ਼ਟਰ ਨੂੰ ਸਮਰਪਿਤ ਕੀਤੇ ਹਨ। ਪੰਜਾਬ ਦੇ ਫ਼ਿਰੋਜ਼ਪੁਰ ਤੇ ਸੰਗਰੂਰ ਤੋਂ ਇਲਾਵਾ ਰਾਜਕੋਟ (ਗੁਜਰਾਤ), ਰਾਏਬਰੇਲੀ (ਉੱਤਰ ਪ੍ਰਦੇਸ਼), ਕਲਿਆਣੀ (ਪੱਛਮੀ ਬੰਗਾਲ) ਅਤੇ ਮੰਗਲਾਗਿਰੀ (ਆਂਧਰਾ …

Read More »

1 ਜੁਲਾਈ ਤੋਂ ਲਾਗੂ ਹੋਣ ਤਿੰਨ ਨਵੇਂ ਅਪਰਾਧਿਕ ਕਾਨੂੰਨ

ਧੋਖੇਬਾਜ਼ ਹੁਣ 420 ਨਹੀਂ, 316 ਅਖਵਾਉਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ 1 ਜੁਲਾਈ 2024 ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਜਾਣਗੇ। ਸਰਕਾਰ ਨੇ 24 ਫਰਵਰੀ ਨੂੰ ਇਸ ਨਾਲ ਸਬੰਧੀ ਜਾਣਕਾਰੀ ਜਾਰੀ ਕਰ ਦਿੱਤੀ ਹੈ। ਹੁਣ ਇੰਡੀਅਨ ਪੀਨਲ ਕੋਡ ਦੀ ਜਗ੍ਹਾ ਭਾਰਤੀ ਨਿਆਂ ਕਾਨੂੰਨ, ਕ੍ਰਿਮੀਨਲ ਪ੍ਰੋਸੀਜਰ ਕੋਡ ਦੀ ਜਗ੍ਹਾ …

Read More »

ਚੰਡੀਗੜ੍ਹ ਅਤੇ ਦਿੱਲੀ ਸਮੇਤ ਚਾਰ ਸੂਬਿਆਂ ਲਈ ‘ਆਪ’ ਅਤੇ ਕਾਂਗਰਸ ’ਚ ਹੋਇਆ ਗੱਠਜੋੜ

ਦਿੱਲੀ ’ਚ 4 ਸੀਟਾਂ ’ਤੇ ‘ਆਪ’ ਅਤੇ 3 ਸੀਟਾਂ ’ਤੇ ਕਾਂਗਰਸ ਪਾਰਟੀ ਲੜੇਗੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਚੰਡੀਗੜ੍ਹ ਅਤੇ 4 ਰਾਜਾਂ ’ਚ ਸੀਟ ਸ਼ੇਅਰਿੰਗ ਫਾਰਮੂਲਾ ਤੈਅ ਹੋ ਗਿਆ ਗਿਆ ਹੈ। ਦਿੱਲੀ ’ਚ ਆਮ ਆਦਮੀ ਪਾਰਟੀ 4 ਸੀਟਾਂ …

Read More »

ਉਤਰ ਪ੍ਰਦੇਸ਼ ’ਚ ਟਰੈਕਟਰ-ਟਰਾਲੀ ਤਲਾਬ ’ਚ ਪਲਟੀ, 15 ਦੀ ਹੋਈ ਮੌਤ

ਮਰਨ ਵਾਲਿਆਂ 8 ਮਹਿਲਾਵਾਂ ਅਤੇ 7 ਬੱਚੇ ਸ਼ਾਮਿਲ ਕਾਸਗੰਜ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਕਾਸਗੰਜ ’ਚ ਸ਼ਨੀਵਾਰ ਨੂੰ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਇਕ ਟਰੈਕਰ-ਟਰਾਲੀ ਦੇ ਤਲਾਬ ’ਚ ਪਲਟਣ ਕਾਰਨ 15 ਵਿਅਕਤੀਆਂ ਦੀ ਮੌਤ ਗਈ। ਜਦਕਿ ਇਸ ਟਰਾਲੀ ਵਿਚ 40 ਵਿਅਕਤੀ ਸਵਾਰ ਸਨ। ਮਰਨ ਵਾਲਿਆਂ ਵਿਚ 8 ਮਹਿਲਾਵਾਂ ਅਤੇ …

Read More »

ਲੋਕ ਸਭਾ ਚੋਣਾਂ ਲਈ 13 ਮਾਰਚ ਤੋਂ ਬਾਅਦ ਹੋ ਸਕਦਾ ਹੈ ਤਰੀਕਾਂ ਦਾ ਐਲਾਨ

7 ਤੋਂ 8 ਪੜਾਵਾਂ ਤੱਕ ਹੋ ਸਕਦੀਆਂ ਹਨ ਚੋਣਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ 13 ਮਾਰਚ ਤੋਂ ਬਾਅਦ ਹੋ ਸਕਦਾ ਹੈ। ਮੀਡੀਆ ਵਿਚ ਚੱਲ ਰਹੀ ਚਰਚਾ ਦੌਰਾਨ ਜਾਣਕਾਰੀ ਮਿਲ ਰਹੀ ਹੈ ਕਿ ਇਹ ਲੋਕ ਸਭਾ ਚੋਣਾਂ 7 ਤੋਂ 8 ਪੜਾਵਾਂ ਵਿਚ ਹੋ …

Read More »

ਰਾਹੁਲ ਗਾਂਧੀ ਦੀ ਪਟੀਸ਼ਨ ਝਾਰਖੰਡ ਹਾਈਕੋਰਟ ਨੇ ਕੀਤੀ ਰੱਦ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਟਿੱਪਣੀ ਦਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਇਤਰਾਜਯੋਗ ਟਿੱਪਣੀ ਦੇ ਮਾਮਲੇ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਖਿਲਾਫ ਹੇਠਲੀ ਅਦਾਲਤ ’ਚ ਟਰਾਇਲ ਜਾਰੀ ਰਹੇਗਾ। ਰਾਹੁਲ ਗਾਂਧੀ ਵਲੋਂ ਐਮ.ਪੀ.-ਐਮ.ਐਲ.ਏ. ਅਦਾਲਤ ਦੇ ਸੰਮਨਾਂ ਖਿਲਾਫ ਝਾਰਖੰਡ ਹਾਈਕੋਰਟ ਵਿਚ …

Read More »

ਹਰਿਆਣਾ ਪੁਲਿਸ ਨੇ ਕਿਸਾਨ ਆਗੂਆਂ ’ਤੇ ਐਨ.ਐਸ.ਏ. ਲਗਾਉਣ ਦਾ ਫੈਸਲਾ ਲਿਆ ਵਾਪਸ

ਅੰਬਾਲਾ ਰੇਂਜ ਦੇ ਆਈ.ਜੀ. ਸਿਬਾਸ ਕਬੀਰਾਜ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਉੂਰੋ ਨਿਊਜ਼ ਹਰਿਆਣਾ ਦੀ ਪੁਲਿਸ ਨੇ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਦੇ ਖਿਲਾਫ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨ.ਐਸ.ਏ.) ਦੇ ਤਹਿਤ ਕਾਰਵਾਈ ਕਰਨ ਦਾ ਫੈਸਲਾ ਹੁਣ ਵਾਪਸ ਲੈ ਲਿਆ ਹੈ। ਅੰਬਾਲਾ ਰੇਂਜ ਦੇ ਆਈ.ਜੀ. ਸਿਬਾਸ਼ ਕਬੀਰਾਜ ਨੇ ਅੱਜ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ …

Read More »

ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਦਾ ਵਿਆਜ਼ ਕੀਤਾ ਮੁਆਫ

ਸੀਐਮ ਖੱਟਰ ਨੇ ਕਿਹਾ : ਮੈਂ ਵੀ ਕਿਸਾਨ ਦਾ ਪੁੱਤਰ ਹਾਂ ਅਤੇ ਕਿਸਾਨਾਂ ਦੇ ਦਰਦ ਨੂੰ ਸਮਝਦਾ ਹਾਂ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬਤੌਰ ਵਿੱਤ ਮੰਤਰੀ ਦੂਜੀ ਟਰਮ ਦਾ ਆਖਰੀ ਬਜਟ ਪੇਸ਼ ਕਰ ਦਿੱਤਾ ਹੈ। ਬਜਟ ਪੇਸ਼ ਕਰਦੇ ਹੋਏ ਮੁੱਖ ਮੰਤਰੀ ਖੱਟਰ ਨੇ ਕਿਹਾ ਕਿ …

Read More »