ਜਾਸੂਸੀ ਦੇ ਆਰੋਪ ’ਚ ਕੀਤੇ ਗਏ ਸਨ ਗਿ੍ਰਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਤਰ ਨੇ ਕਰੀਬ ਸਾਢੇ ਤਿੰਨ ਮਹੀਨੇ ਪਹਿਲਾਂ ਜਾਸੂਸੀ ਦੇ ਮਾਮਲੇ ਵਿੱਚ ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮਚਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਤਰ ਦੀ ਇੰਟੈਲੀਜੈਂਸ ਏਜੰਸੀ …
Read More »ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਰਿਵਾਰ ਸਮੇਤ ਸ੍ਰੀ ਰਾਮਲੱਲਾ ਦੇ ਕੀਤੇ ਦਰਸ਼ਨ
ਸ੍ਰੀ ਰਾਮ ਮੰਦਰ ਦੇ ਦਰਸ਼ਨਾਂ ਲਈ ਵੱਡੀ ਗਿਣਤੀ ’ਚ ਜਾ ਰਹੇ ਹਨ ਸ਼ਰਧਾਲੂ ਅਯੁੱਧਿਆ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਅੱਜ ਸੋਮਵਾਰ ਨੂੰ ਅਯੁੱਧਿਆ ਪਹੁੰਚੇ, ਜਿੱਥੇ ਇਨ੍ਹਾਂ ਦੋਵੇਂ ਮੁੱਖ ਮੰਤਰੀਆਂ ਨੇ ਪਰਿਵਾਰਾਂ ਸਮੇਤ ਸ੍ਰੀ ਰਾਮਲੱਲਾ …
Read More »ਅਸ਼ੋਕ ਚਵਾਨ ਨੇ ਕਾਂਗਰਸ ਪਾਰਟੀ ’ਚੋਂ ਦਿੱਤਾ ਅਸਤੀਫਾ – ਵਿਧਾਇਕ ਦਾ ਅਹੁਦਾ ਵੀ ਛੱਡਿਆ
ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਦਿੱਗਜ਼ ਕਾਂਗਰਸੀ ਆਗੂ ਅਸ਼ੋਕ ਚਵਾਨ ਨੇ ਕਾਂਗਰਸ ਪਾਰਟੀ ਵਿਚੋਂ ਅਸਤੀਫਾ ਦੇ ਦਿੱਤਾ ਹੈ ਅਤੇ ਨਾਲ ਹੀ ਉਨ੍ਹਾਂ ਨੇ ਵਿਧਾਇਕ ਦਾ ਅਹੁਦਾ ਵੀ ਛੱਡ ਦਿੱਤਾ ਹੈ। ਅਸ਼ੋਕ ਚਵਾਨ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਸਿਆਸੀ ਹਲਕਿਆਂ ਵਿਚ ਚਰਚਾ ਚੱਲ ਰਹੀ ਹੈ ਕਿ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਲੱਖ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ
ਕਿਹਾ : ਅਸੀਂ ਭਰਤੀ ਪ੍ਰਕਿਰਿਆ ਨੂੰ ਬਣਾਇਆ ਹੈ ਪਾਰਦਰਸ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਰੁਜ਼ਗਾਰ ਮੇਲੇ ਤਹਿਤ ਹਾਲ ਹੀ ਵਿੱਚ ਭਰਤੀ ਕੀਤੇ ਇੱਕ ਲੱਖ ਤੋਂ ਵੱਧ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ। ਵੀਡੀਓ ਕਾਨਫਰੰਸ ਰਾਹੀਂ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨੇ ਰਾਜਧਾਨੀ ਦਿੱਲੀ ਵਿੱਚ ਕਰਮਯੋਗੀ ਭਵਨ …
Read More »ਸਰਕਾਰ ਵਲੋਂ ਸਿੰਘੂ, ਗਾਜ਼ੀਪੁਰ ਤੇ ਟਿੱਕਰੀ ਬਾਰਡਰ ’ਤੇ ਸੁਰੱਖਿਆ ਸਖਤ
ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਭਲਕੇ 13 ਫਰਵਰੀ ਨੂੰ ਕਰਨਗੇ ‘ਦਿੱਲੀ ਕੂਚ’ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਕੇਂਦਰ ਸਰਕਾਰ ਨਾਲ ਜੁੜੀਆਂ ਕਿਸਾਨੀ ਮੰਗਾਂ ਤੇ ਹੋਰਨਾਂ ਮਸਲਿਆਂ ਦੇ ਹੱਲ ਲਈ ਭਲਕੇ 13 ਫਰਵਰੀ ਨੂੰ ‘ਦਿੱਲੀ ਚੱਲੋ’ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸਦੇ ਚੱਲਦਿਆਂ ਵੱਡੀ ਗਿਣਤੀ …
Read More »ਭਾਜਪਾ ਲੋਕ ਸਭਾ ਚੋਣਾਂ ਦੌਰਾਨ 370 ਸੀਟਾਂ ਦਾ ਅੰਕੜਾ ਕਰੇਗੀ ਪਾਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ’ਚ ਪ੍ਰਗਟਾਇਆ ਵਿਸ਼ਵਾਸ ਝਾਬੂਆ (ਮੱਧ ਪ੍ਰਦੇਸ਼)/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਝਾਬੂਆ ’ਚ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਭਾਰਤੀ ਜਨਤਾ ਪਾਰਟੀ ਅਗਾਮੀ ਲੋਕ ਸਭਾ ਚੋਣਾਂ ਵਿੱਚ 370 ਸੀਟਾਂ ਦਾ ਅੰਕੜਾ ਪਾਰ ਜਾਵੇਗੀ। ਮੋਦੀ ਨੇ …
Read More »ਸੀਏਏ ਕਾਨੂੰਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਵੇਗਾ ਲਾਗੂ
ਅਮਿਤ ਸ਼ਾਹ ਬੋਲੇ : ਇਹ ਕਾਨੂੰਨ ਕਿਸੇ ਦੀ ਨਾਗਰਿਕਤਾ ਨਹੀਂ ਖੋਹੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪੱਸ਼ਟ ਕੀਤਾ ਕਿ ਸਿਟੀਜਨਸ਼ਿਪ ਅਮੈਂਡਮੈਂਟ ਐਕਟ (ਸੀਏਏ) ਕਾਨੂੰਨ ਦੇਸ਼ ’ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੀਏਏ ਦੇਸ਼ ਦਾ ਐਕਟ ਹੈ ਅਤੇ ਇਸ ਅਸੀਂ …
Read More »ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਨਰਸਿਮ੍ਹਾ ਰਾਓ ਤੇ ਵਿਗਿਆਨੀ ਸਵਾਮੀਨਾਥਨ ਨੂੰ ਮਿਲੇਗਾ ਭਾਰਤ ਰਤਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀਵੀ ਨਰਸਿਮ੍ਹਾ ਰਾਓ ਅਤੇ ਵਿਗਿਆਨੀ ਐੱਮ.ਐੱਸ. ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ‘ਐਕਸ’ ਉਤੇ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ। …
Read More »ਲਾਲੂ ਯਾਦਵ ਦੀ ਪਤਨੀ ਰਾਬੜੀ ਦੇਵੀ ਅਤੇ ਬੇਟੀਆਂ ਨੂੰ ਅੰਤਰਿਮ ਜ਼ਮਾਨਤ
ਲੈਂਡ ਫਾਰ ਜੌਬਜ਼ ਮਾਮਲੇ ’ਚ ਅਗਲੀ ਸੁਣਵਾਈ 28 ਫਰਵਰੀ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ ਲੈਂਡ ਫਾਰ ਜੌਬਜ਼ ਮਾਮਲੇ ਵਿਚ ਦਿੱਲੀ ਦੀ ਰਾਊਜ਼ ਅਦਾਲਤ ਨੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੀਆਂ ਬੇਟੀਆਂ ਮੀਸਾ ਭਾਰਤੀ ਅਤੇ ਹੇਮਾ ਯਾਦਵ …
Read More »ਮੈਂ ਭਾਜਪਾ ‘ਚ ਸ਼ਾਮਲ ਨਹੀਂ ਹੋਵਾਂਗਾ, ਚਾਹੇ ਕੁਝ ਵੀ ਹੋ ਜਾਵੇ : ਕੇਜਰੀਵਾਲ
‘ਆਪ’ ਆਗੂਆਂ ‘ਤੇ ਦਰਜ ਸਾਰੇ ਕੇਸਾਂ ਨੂੰ ਝੂਠੇ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਰੋਪ ਲਗਾਇਆ ਕਿ ਭਾਜਪਾ ਵੱਲੋਂ ਆਮ ਆਦਮੀ ਪਾਰਟੀ ‘ਤੇ ਦਬਾਅ ਬਣਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹੇ ਕੁਝ ਵੀ ਹੋ ਜਾਵੇ, ਉਹ ਭਾਜਪਾ ਵਿੱਚ ਸ਼ਾਮਲ ਨਹੀਂ …
Read More »