Breaking News
Home / ਭਾਰਤ (page 95)

ਭਾਰਤ

ਭਾਰਤ

ਕ੍ਰਾਈਮ ਬ੍ਰਾਂਚ ਦੇ ‘ਨੋਟਿਸ’ ਨੂੰ ਆਤਿਸ਼ੀ ਨੇ ‘ਚਿੱਠੀ’ ਦੱਸਿਆ

‘ਆਪ’ ਵੱਲੋਂ ਭਾਜਪਾ ਉਪਰ ਉਸ ਦੇ ਵਿਧਾਇਕਾਂ ਦੀ ਖ਼ਰੀਦੋ-ਫਰੋਖਤ ਕਰਨ ਦੇ ਲਾਏ ਆਰੋਪਾਂ ਮਗਰੋਂ ਭਾਜਪਾ ਦੀ ਦਿੱਲੀ ਪੁਲਿਸ ਨੂੰ ਕੀਤੀ ਸ਼ਿਕਾਇਤ ਦੇ ਮੱਦੇਨਜ਼ਰ ਦੋਵਾਂ ਸਿਆਸੀ ਧਿਰਾਂ ਵਿਚਾਲੇ ਤੋਹਮਤਾਂ ਦਾ ਦੌਰ ਫਿਰ ਮਘ ਗਿਆ ਹੈ। ਦਿੱਲੀ ਦੀ ਮੰਤਰੀ ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ਕਰਕੇ ਕ੍ਰਾਈਮ ਬ੍ਰਾਂਚ ਵੱਲੋਂ ਉਸ ਦੀ ਰਿਹਾਇਸ਼ ‘ਤੇ ਪਹੁੰਚਣ …

Read More »

ਧਾਰਮਿਕ ਆਗੂਆਂ ਦੇ ਵਫਦ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਨਵੇਂ ਸੰਸਦ ਭਵਨ ਦਾ ਦੌਰਾ ਵੀ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਘੱਟ ਗਿਣਤੀ ਫਾਊਂਡੇਸ਼ਨ ਦੀ ਅਗਵਾਈ ਹੇਠ 24 ਧਾਰਮਿਕ ਆਗੂਆਂ ਦੇ ਇੱਕ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਮਗਰੋਂ ਉਨਾਂ ਕਿਹਾ ਕਿ ਉਹ ਭਾਰਤ ਵਿੱਚ ਅੰਤਰ-ਧਰਮ ਏਕਤਾ ਦਾ ਸੰਦੇਸ਼ ਬਾਹਰੀ ਦੁਨੀਆ ਤੱਕ ਪਹੁੰਚਾਉਣਾ ਚਾਹੁੰਦੇ ਹਨ। …

Read More »

ਐੱਨਡੀਏ 400 ਤੋਂ ਵੱਧ ਤੇ ਭਾਜਪਾ 370 ਸੀਟਾਂ ਜਿੱਤੇਗੀ : ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਣ ‘ਤੇ ਬਹਿਸ ਦਾ ਜਵਾਬ ਦਿੰਦਿਆਂ ਕਾਂਗਰਸ ਨੂੰ ਭੰਡਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਰੋਸਾ ਜ਼ਾਹਿਰ ਕੀਤਾ ਕਿ ਭਾਜਪਾ ਦੀ ਅਗਵਾਈ ਵਾਲਾ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਅਗਾਮੀ ਲੋਕ ਸਭਾ ਚੋਣਾਂ ਵਿੱਚ 400 ਤੋਂ ਵੱਧ ਸੀਟਾਂ ਜਿੱਤੇਗਾ ਤੇ ਇਨ੍ਹਾਂ ਵਿਚੋਂ ਘੱਟੋ-ਘੱਟ 370 …

Read More »

ਚੋਣਾਂ ਜਿੱਤਣ ਲਈ ਭਗਵਾਨ ਰਾਮ ਨੂੰ ਨਾ ਵਰਤਿਆ ਜਾਵੇ: ਅਧੀਰ

ਨਵੀਂ ਦਿੱਲੀ: ਲੋਕ ਸਭਾ ਵਿਚ ਕਾਂਗਰਸ ਸੰਸਦੀ ਦਲ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਭਾਜਪਾ ਚੋਣਾਂ ਜਿੱਤਣ ਲਈ ਭਗਵਾਨ ਰਾਮ ਦੇ ਨਾਮ ਨੂੰ ਨਾ ਵਰਤੇ। ਉਨ੍ਹਾਂ ਚੀਨ ਤੇ ਮਾਲਦੀਵ ਬਾਰੇ ਸਰਕਾਰ ਦੀ ਨੀਤੀ ‘ਤੇ ਵੀ ਸਵਾਲ ਚੁੱਕੇ। ਰਾਸ਼ਟਰਪਤੀ ਦੇ ਭਾਸ਼ਣ ‘ਤੇ ਪੇਸ਼ ਧੰਨਵਾਦ ਮਤੇ ‘ਤੇ ਬਹਿਸ ਵਿਚ ਸ਼ਾਮਲ …

Read More »

ਸੱਤਾ ‘ਚ ਆਏ ਤਾਂ 50 ਫ਼ੀਸਦੀ ਰਾਖਵੇਂਕਰਨ ਦੀ ਹੱਦ ਖ਼ਤਮ ਕਰਾਂਗੇ : ਰਾਹੁਲ

ਭਾਜਪਾ ‘ਤੇ ਦਲਿਤਾਂ, ਆਦਿਵਾਸੀਆਂ ਤੇ ਹੋਰ ਪੱਛੜੇ ਵਰਗਾਂ ਨੂੰ ਬੰਧੂਆ ਮਜ਼ਦੂਰ ਬਣਾਉਣ ਦਾ ਲਾਇਆ ਆਰੋਪ ਰਾਂਚੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵਾਅਦਾ ਕੀਤਾ ਹੈ ਕਿ ਜੇਕਰ ਲੋਕ ਸਭਾ ਚੋਣਾਂ ਮਗਰੋਂ ਕੇਂਦਰ ‘ਚ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣੀ ਤਾਂ ਉਹ 50 ਫ਼ੀਸਦੀ ਰਾਖਵੇਂਕਰਨ ਦੀ ਹੱਦ ਖ਼ਤਮ ਕਰ ਦੇਣਗੇ ਅਤੇ …

Read More »

‘ਉਸਤਾਦ’ ਜ਼ਾਕਿਰ ਹੁਸੈਨ ਸਣੇ 5 ਭਾਰਤੀਆਂ ਨੂੰ ਗਰੈਮੀ ਪੁਰਸਕਾਰ

ਗਾਇਕ ਸ਼ੰਕਰ ਮਹਾਦੇਵਨ ਵੀ ਵੱਕਾਰੀ ਸੰਗੀਤ ਸਨਮਾਨ ਜਿੱਤਣ ਵਾਲਿਆਂ ‘ਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਲਾਕਾਰਾਂ ਨੇ 2024 ਦੇ ਗਰੈਮੀ ਪੁਰਸਕਾਰਾਂ ਵਿਚ ਆਪਣਾ ਜਲਵਾ ਦਿਖਾਇਆ ਹੈ। ਉੱਘੇ ਤਬਲਾਵਾਦਕ ਜ਼ਾਕਿਰ ਹੁਸੈਨ ਸਣੇ 5 ਭਾਰਤੀਆਂ ਨੂੰ ਇਸ ਵੱਕਾਰੀ ਸੰਗੀਤ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਹੁਸੈਨ ਨੇ ਜਿੱਥੇ ਤਿੰਨ ਵਰਗਾਂ ਵਿਚ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ. ਮਨਮੋਹਨ ਸਿੰਘ ਦੀ ਕੀਤੀ ਤਾਰੀਫ

ਕਿਹਾ, ਲੋਕਤੰਤਰ ਦੀ ਚਰਚਾ ਮੌਕੇ ਕੁਝ ਮਾਣਯੋਗ ਸੰਸਦ ਮੈਂਬਰਾਂ ਨੂੰ ਕੀਤਾ ਜਾਵੇਗਾ ਯਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜ ਸਭਾ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਾਰੀਫ ਕੀਤੀ ਹੈ। ਧਿਆਨ ਰਹੇ ਕਿ ਰਾਜ ਸਭਾ ਦੇ 56 ਮੈਂਬਰਾਂ ਦਾ ਕਾਰਜਕਾਲ 2 ਅਤੇ 3 …

Read More »

ਆਰ.ਬੀ.ਆਈ. ਨੇ ਰੈਪੋ ਦਰ ਨੂੰ 6.5% ’ਤੇ ਰੱਖਿਆ ਬਰਕਰਾਰ

ਆਰ.ਬੀ.ਆਈ. ਦੇ ਗਵਰਨਰ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਲਗਾਤਾਰ ਛੇਵੀਂ ਵਾਰ ਵਿਆਜ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਆਰ.ਬੀ.ਆਈ ਨੇ ਵਿਆਜ਼ ਦਰਾਂ ਨੂੰ 6.5% ’ਤੇ ਬਰਕਰਾਰ ਰੱਖਿਆ ਹੈ। ਯਾਨੀ ਹੁਣ ਕਰਜ਼ ਮਹਿੰਗੇ ਨਹੀਂ ਹੋਣਗੇ ਅਤੇ ਈ.ਐਮ.ਆਈ. ਵੀ ਨਹੀਂ ਵਧੇਗੀ। ਆਰ.ਬੀ.ਆਈ. ਨੇ ਆਖਰੀ ਵਾਰ …

Read More »

ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਮੋਦੀ ਸਰਕਾਰ ਖਿਲਾਫ ਪੇਸ਼ ਕੀਤਾ ਬਲੈਕ ਪੇਪਰ

ਮੋਦੀ ਬੋਲੀ : ਵਿਕਾਸ ਨੂੰ ਨਜ਼ਰ ਨਾ ਲੱਗੇ, ਕਾਂਗਰਸ ਨੇ ਬਲੈਕ ਪੇਪਰ ਲਿਆ ਕੇ ਲਗਾਇਆ ਕਾਲਾ ਟਿੱਕਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਵੱਲੋਂ ਅੱਜ ਵੀਰਵਾਰ ਨੂੰ ਨਵੀਂ ਦਿੱਲੀ ’ਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਖੜਗੇ ਵੱਲੋਂ ਮੋਦੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਨੂੰ …

Read More »

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 17 ਫਰਵਰੀ ਨੂੰ ਦਿੱਲੀ ਦੀ ਅਦਾਲਤ ’ਚ ਪੇਸ਼ੀ

ਈਡੀ ਦੀ ਸ਼ਿਕਾਇਤ ’ਤੇ ਕੇਜਰੀਵਾਲ ਨੂੰ ਅਦਾਲਤ ਨੇ ਭੇਜਿਆ ਸੰਮਨ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ’ਚ ਜਾਂਚ ਕਰ ਰਹੀ ਇਨਫੋਰਸਮੈਂਟ ਡਾਇਰੈਕਟੋਰਟ ਦੀ ਸ਼ਿਕਾਇਤ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਵੱਲੋਂ ਸੰਮਨ ਭੇਜਿਆ ਗਿਆ ਹੈ। ਜਿਸ ਵਿਚ ਉਨ੍ਹਾਂ ਨੂੰ 17 ਫਰਵਰੀ ਨੂੰ ਅਦਾਲਤ ਵਿਚ …

Read More »